Breaking News
Home / 2018 / May / 08

Daily Archives: May 8, 2018

ਇਰਾਕ ਦੇ ਮੌਸੂਲ ‘ਚ ਮਾਰੇ ਗਏ ਪੰਜਾਬੀ ਨੌਜਵਾਨਾਂ ਦੇ ਪੀੜਤ ਪਰਿਵਾਰਾਂ ਲਈ ਕੈਪਟਨ ਸਰਕਾਰ ਦਾ ਵੱਡਾ ਫੈਸਲਾ

ਹਰੇਕ ਪੀੜਤ ਪਰਿਵਾਰ ਨੂੰ ਮਿਲੇਗੀ ਪੰਜ-ਪੰਜ ਲੱਖ ਰੁਪਏ ਸਹਾਇਤਾ ਅਤੇ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਦੌਰਾਨ ਇਰਾਕ ਦੇ ਮੌਸੂਲ ਵਿਚ ਮਾਰੇ ਗਏ ਪੰਜਾਬੀ ਨੌਜਵਾਨਾਂ ਦੇ ਪਰਿਵਾਰਾਂ ਲਈ ਵੱਡਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੀਟਿੰਗ ਦੌਰਾਨ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ

ਲੁਧਿਆਣਾ ਦਾ ਗੁਰਪ੍ਰੀਤ ਪਹਿਲੇ ਸਥਾਨ, ਭੁਲੱਥ ਦੀ ਜਸਮੀਨ ਕੌਰ ਦੂਜੇ ਅਤੇ ਫਤਿਹਗੜ੍ਹ ਸਾਹਿਬ ਦੀ ਵਿਦਿਆਰਥਣ ਪਰਨੀਤ ਕੌਰ ਤੀਜੇ ਸਥਾਨ ‘ਤੇ ਰਹੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਦਸਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਜਿਸ ਵਿੱਚ ਸ੍ਰੀ ਹਰਿਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡਾਬਾ ਕਾਲੋਨੀ ਲੁਧਿਆਣਾ ਦੇ ਵਿਦਿਆਰਥੀ ਗੁਰਪ੍ਰੀਤ …

Read More »

ਸ਼ਾਹਕੋਟ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ

ਸੀਨੀਅਰ ਅਕਾਲੀ ਆਗੂ ਰਵਿੰਦਰ ਸਿੰਘ ਟੁਰਨਾ ਸਾਥੀਆਂ ਸਮੇਤ ਕਾਂਗਰਸ ਪਾਰਟੀ ‘ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼ਾਹਕੋਟ ਵਿਧਾਨ ਸਭਾ ਹਲਕੇ ‘ਚ 28 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਸ਼ਾਹਕੋਟ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਟੁਰਨਾ ਅਤੇ ਅਕਾਲੀ ਦਲ …

Read More »

ਅਕਾਲੀ ਦਲ ਦਾ ਵਫਦ ਮੁੱਖ ਚੋਣ ਅਧਿਕਾਰੀ ਨੂੰ ਮਿਲਿਆ

ਕੈਪਟਨ ਅਮਰਿੰਦਰ ਖਿਲਾਫ ਦਿੱਤਾ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨ ਕੋਲ ਕਾਂਗਰਸ ਦੀ ਸ਼ਿਕਾਇਤ ਕੀਤੀ ਹੈ। ਅਕਾਲੀ ਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੀਨੀਅਰ ਅਧਿਕਾਰੀਆਂ ਸਣੇ ਸ਼ਾਹਕੋਟ ਜ਼ਿਮਨੀ ਚੋਣ ਬਾਰੇ ਪ੍ਰੈੱਸ ਕਾਨਫਰੰਸ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। …

Read More »

ਸੁਖਪਾਲ ਸਿੰਘ ਖਹਿਰਾ ਨੇ ਕਿਹਾ

ਸ਼ਾਹਕੋਟ ਜ਼ਿਮਨੀ ਚੋਣ ਤੋਂ ਪਹਿਲਾਂ ਕੈਪਟਨ ਨੂੰ ਸ਼ਿਮਲਾ ਭੇਜੋ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਸ਼ਾਹਕੋਟ ਜ਼ਿਮਨੀ ਚੋਣ ਨੂੰ ਨਿਰਪੱਖ ਢੰਗ ਨਾਲ ਕਰਵਾਉਣ ਲਈ ਕੈਪਟਨ ਨੂੰ ਪੰਜਾਬ ਤੋਂ ਬਾਹਰ ਸ਼ਿਮਲਾ ਭੇਜਣ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜਿਸ …

Read More »

2019 ‘ਚ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਦੀ ਆਸ

ਕਿਹਾ, ਕਾਂਗਰਸ ਵੱਡੀ ਪਾਰਟੀ ਬਣੀ ਤਾਂ ਬਣਾਂਗਾ ਪ੍ਰਧਾਨ ਮੰਤਰੀ ਬੈਂਗਲੁਰੂ/ਬਿਊਰੋ ਨਿਊਜ਼ ਕਰਨਾਟਕ ਵਿਚ ਆਉਂਦੀ 12 ਮਈ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਚੋਣ ਪ੍ਰਚਾਰ ਵੀ ਜ਼ੋਰ ‘ਤੇ ਹੈ। ਇਸ ਦੇ ਚੱਲਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੇਕਰ 2019 ਵਿਚ ਕਾਂਗਰਸ ਸਭ ਤੋਂ …

Read More »

ਖੱਟਾ ਸਿੰਘ ਡੇਰਾ ਮੁਖੀ ਰਾਮ ਰਹੀਮ ਖਿਲਾਫ ਕਰਨ ਲੱਗਾ ਵੱਡੇ ਖੁਲਾਸੇ

ਕਿਹਾ, ਰਾਮ ਰਹੀਮ ਨੇ ਹੀ ਆਪਣੇ ਚੇਲਿਆਂ ਨੂੰ ਰਣਜੀਤ ਦਾ ਕਤਲ ਦਾ ਹੁਕਮ ਦਿੱਤਾ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦੀਆਂ ਸਾਧਵੀਆਂ ਦੇ ਭਰਾ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਅੱਜ ਖੱਟਾ ਸਿੰਘ ਨੇ ਗੁਰਮੀਤ ਰਾਮ ਰਹੀਮ ਵਿਰੁੱਧ ਵੱਡਾ ਖੁਲਾਸਾ ਕੀਤਾ ਹੈ। ਖੱਟਾ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਰਾਮ ਰਹੀਮ …

Read More »

ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀਆਂ ਮੁਸ਼ਕਲਾਂ ਹੋਰ ਵਧੀਆਂ

32 ਹਜ਼ਾਰ ਕਰੋੜ ਰੁਪਏ ਦੇ ਮਨੀ ਲਾਂਡਰਿੰਗ ਦੇ ਲੱਗੇ ਇਲਜ਼ਾਮ ਇਸਲਾਮਾਬਾਦ/ਬਿਊਰੋ ਨਿਊਜ਼ ਪਨਾਮਾ ਪੇਪਰਜ਼ ਲੀਕ ਮਾਮਲੇ ਵਿਚ ਕੁਰਸੀ ਗਵਾਉਣ ਤੋਂ ਬਾਅਦ ਵੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀਆਂ ਮੁਸ਼ਕਲਾਂ ਘਟ ਨਹੀਂ ਰਹੀਆਂ। ਹੁਣ ਨਵਾਜ਼ ਸ਼ਰੀਫ ‘ਤੇ 32 ਹਜ਼ਾਰ ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੇ ਇਲਜ਼ਾਮ ਲੱਗ ਰਹੇ ਹਨ। …

Read More »