Breaking News
Home / 2018 / May / 11

Daily Archives: May 11, 2018

ਹਰਦੇਵ ਲਾਡੀ ਖਿਲਾਫ ਪਰਚਾ ਦਰਜ ਵਾਲਾ ਥਾਣੇਦਾਰ ਪੁਲਿਸ ਨੇ ਕੀਤਾ ਗ੍ਰਿਫਤਾਰ

ਪਰਮਿੰਦਰ ਸਿੰਘ ਬਾਜਵਾ ਬਣਿਆ ਹੋਇਆ ਹੈ ਚਰਚਾ ਦਾ ਵਿਸ਼ਾ ਜਲੰਧਰ/ਬਿਊਰੋ ਨਿਊਜ਼ ਸ਼ਾਹਕੋਟ ਜ਼ਿਮਨੀ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਵਿਰੁੱਧ ਨਾਜਾਇਜ਼ ਮਾਈਨਿੰਗ ਦਾ ਕੇਸ ਦਰਜ ਕਰਨ ਵਾਲੇ ਮਹਿਤਪੁਰ ਥਾਣੇ ਦੇ ਮੁਖੀ ਪਰਮਿੰਦਰ ਸਿੰਘ ਬਾਜਵਾ ਨੂੰ ਜਲੰਧਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੇ ਸੂਤਰਾਂ ਅਨੁਸਾਰ ਐਸਐਚਓ ਨੂੰ …

Read More »

ਪਰਮਿੰਦਰ ਬਾਜਵਾ ਨੂੰ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਅਕਾਲੀ ਦਲ ਅਤੇ ‘ਆਪ’ ਨੇ ਕੈਪਟਨ ਸਰਕਾਰ ਦੀ ਕੀਤੀ ਨਿੰਦਾ

ਖਹਿਰਾ ਨੇ ਕਿਹਾ, ਪਰਮਿੰਦਰ ਬਾਜਵਾ ਦੀ ਜਾਨ ਨੂੰ ਖਤਰਾ ਜਲੰਧਰ/ਬਿਊਰੋ ਨਿਊਜ਼ ਥਾਣੇਦਾਰ ਪਰਮਿੰਦਰ ਬਾਜਵਾ ਨੂੰ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੈਪਟਨ ਸਰਕਾਰ ਦੀ ਨਿੰਦਾ ਕਰਨੀ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਰਮਿੰਦਰ …

Read More »

ਮਨਪ੍ਰੀਤ ਬਾਦਲ ਨੇ ਵਿਸ਼ਵ ਬੈਂਕ ਦੀ ਟੀਮ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਮੰਗੀ ਮੱਦਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਵਿਸ਼ਵ ਬੈਂਕ ਦੀ ਟੀਮ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਹੈ। ਪੰਜਾਬ ਭਵਨ ਚੰਡੀਗੜ੍ਹ ਵਿਚ ਵਿਸ਼ਵ ਬੈਂਕ ਦੀ ਟੀਮ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੀਣ ਵਾਲਾ …

Read More »

ਝਾਰਖੰਡ ਹਾਈਕੋਰਟ ਨੇ ਲਾਲੂ ਯਾਦਵ ਨੂੰ ਸ਼ਰਤਾਂ ਤਹਿਤ ਦਿੱਤੀ 6 ਹਫਤਿਆਂ ਲਈ ਅੰਤਰਿਮ ਜ਼ਮਾਨਤ

ਲੰਘੇ ਕੱਲ੍ਹ ਬੇਟੇ ਦੇ ਵਿਆਹ ‘ਚ ਸ਼ਾਮਲ ਹੋਣ ਲਈ ਮਿਲੀ ਸੀ 3 ਦਿਨ ਦੀ ਪੈਰੋਲ ਰਾਂਚੀ/ਬਿਊਰੋ ਨਿਊਜ਼ ਝਾਰਖੰਡ ਹਾਈਕੋਰਟ ਨੇ ਅੱਜ ਚਾਰਾ ਘੁਟਾਲੇ ਵਿਚ ਸਜ਼ਾ ਕੱਟ ਰਹੇ ਲਾਲੂ ਪ੍ਰਸ਼ਾਦ ਯਾਦਵ ਨੂੰ 6 ਹਫਤਿਆਂ ਲਈ ਸ਼ਰਤਾਂ ਤਹਿਤ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਲਾਲੂ ਯਾਦਵ ਵਲੋਂ ਆਪਣਾ ਇਲਾਜ ਕਰਵਾਉਣ ਲਈ ਜ਼ਮਾਨਤ ਦੀ …

Read More »

ਕੇਜਰੀਵਾਲ ਦਾ ਰਿਸ਼ਤੇਦਾਰ ਪੀ.ਡਬਲਿਊ.ਡੀ. ਘੁਟਾਲੇ ‘ਚ ਗ੍ਰਿਫਤਾਰ

ਮੁਨੀਸ਼ ਸਿਸੋਦੀਆ ਨੇ ਕਿਹਾ, ਇਹ ਕਾਰਵਾਈ ਕੇਜਰੀਵਾਲ ਦੀ ਛਬੀ ਖਰਾਬ ਕਰਨ ਵਾਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਭ੍ਰਿਸ਼ਟਾਚਾਰ ਵਿਰੋਧੀ ਇਕਾਈ ਨੇ ਪੀ. ਡਬਲਿਊ.ਡੀ. ਘੁਟਾਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਂਢੂ ਸੁਰਿੰਦਰ ਬਾਂਸਲ ਦੇ ਬੇਟੇ ਵਿਨੇ ਬਾਂਸਲ ਨੂੰ ਲੰਘੇ ਕੱਲ੍ਹ ਗ੍ਰਿਫਤਾਰ ਕੀਤਾ। ਏ.ਸੀ.ਬੀ. ਮੁਖੀ ਅਰਵਿੰਦ ਦੀਪ ਨੇ ਕਿਹਾ ਕਿ ਆਰੋਪੀ …

Read More »

ਸ੍ਰੀਦੇਵੀ ਦੀ ਮੌਤ ਦੀ ਜਾਂਚ ਲਈ ਦਾਇਰ ਅਰਜ਼ੀ ਸੁਪਰੀਮ ਕੋਰਟ ਨੇ ਕੀਤੀ ਰੱਦ

ਦੁਬਈ ‘ਚ ਸ੍ਰੀਦੇਵੀ ਦੀ ਹੋਈ ਸੀ ਭੇਦਭਰੀ ਹਾਲਤ ‘ਚ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਦੀ ਮੌਤ ਦੀ ਜਾਂਚ ਦੇ ਮਾਮਲੇ ਵਿਚ ਦਾਇਰ ਕੀਤੀ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਫਿਲਮ ਨਿਰਮਾਤਾ ਸੁਨੀਲ ਸਿੰਘ ਨੇ ਸ਼੍ਰੀਦੇਵੀ ਦੀ ਰਹੱਸਮਈ ਮੌਤ ਦੀ ਜਾਂਚ ਨੂੰ ਲੈ ਕੇ ਸੁਪਰੀਮ …

Read More »

ਨਰਿੰਦਰ ਮੋਦੀ ਵਲੋਂ ਚਾਰ ਸਾਲਾਂ ਵਿਚ ਤੀਜੀ ਵਾਰ ਨੇਪਾਲ ਦਾ ਦੌਰਾ

ਜਨਕਪੁਰ ਦੇ ਸੀਤਾ ਮੰਦਰ ‘ਚ ਕੀਤੀ ਪੂਜਾ, ਮੰਜੀਰਾ ਵੀ ਵਜਾਇਆ ਕਾਠਮੰਡੂ/ਬਿਊਰੋ ਨਿਊਜ਼ ਨਰਿੰਦਰ ਮੋਦੀ ਅੱਜ ਦੋ ਦਿਨਾਂ ਦੇ ਨੇਪਾਲ ਦੌਰੇ ‘ਤੇ ਪਹੁੰਚ ਗਏ। ਸਭ ਤੋਂ ਪਹਿਲਾਂ ਉਨ੍ਹਾਂ ਨੇ ਇਤਿਹਾਸਕ ਜਨਕਪੁਰ ਮੰਦਰ ਦੇ ਦਰਸ਼ਨ ਕੀਤੇ ਅਤੇ ਮੰਜੀਰਾ ਵੀ ਵਜਾਇਆ। ਇਸ ਤੋਂ ਬਾਅਦ ਉਨ੍ਹਾਂ ਅਯੋਧਿਆ-ਜਨਕਪੁਰ ਵਿਚ ਬੱਸ ਸੇਵਾ ਨੂੰ ਹਰੀ ਝੰਡੀ ਦਿਖਾ …

Read More »

ਬਟਾਲਾ ਦੇ ਪਿੰਡ ਸਰਫਕੋਟ ‘ਚ ਪੰਜ ਗੁਰਦੁਆਰਿਆਂ ਦੀ ਜਗ੍ਹਾ ਬਣਿਆ ਇੱਕ ਗੁਰਦੁਆਰਾ

ਬਟਾਲਾ/ਬਿਊਰੋ ਨਿਊਜ਼ ਗੁਰਦਾਸਪੁਰ ਦੇ ਕਸਬਾ ਬਟਾਲਾ ਦੇ ਪਿੰਡ ਸਰਫਕੋਟ ਵਿਖੇ ਪੰਜ ਗੁਰਦੁਆਰਿਆਂ ਨੂੰ ਇੱਕ ਗੁਰਦੁਆਰੇ ਵਿਚ ਸੁਸ਼ੋਭਿਤ ਕਰਨ ਲਈ ਲਏ ਗਏ ਫ਼ੈਸਲੇ ਸਬੰਧੀ ਨਗਰ ਕੀਰਤਨ ਸਜਾਇਆ ਗਿਆ। ਇਲਾਕੇ ਦੀ ਸਮੂਹ ਸੰਗਤ ਤੇ ਨੌਜਵਾਨ ਭਲਾਈ ਸਭਾ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਇਸ ਨਗਰ ਕੀਰਤਨ ਵਿੱਚ ਪਿੰਡ ਦੇ ਵੱਖ-ਵੱਖ ਗੁਰਦੁਆਰਿਆਂ …

Read More »

ਕੰਵਰ ਸੰਧੂ ਲੋਕ ਲੇਖਾ ਕਮੇਟੀ ਦੇ ਬਣਾਏ ਚੇਅਰਮੈਨ

ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਲਈ 13 ਚੇਅਰਮੈਨ ਨਾਮਜ਼ਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸਾਲ 2018-19 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਕਿ ਕੁੱਲ 13 ਕਮੇਟੀਆਂ ਦੇ ਚੇਅਰਮੈਨ ਨਾਮਜ਼ਦ ਕੀਤੇ …

Read More »

ਕਾਂਗਰਸੀ ਉਮੀਦਵਾਰ ਲਾਡੀ ‘ਤੇ ਕੇਸ ਦਰਜ ਕਰਨ ਵਾਲੇ ਐਸ ਐਚ ਓ ਪਰਮਿੰਦਰ ਬਾਜਵਾ ਦਾ ਵੀਡੀਓ ਵਾਇਰਲ

ਵੀਡੀਓ ਮੁਤਾਬਕ ਜਿਸ ਦਿਨ ਮਾਮਲਾ ਦਰਜ ਹੋਇਆ, ਉਸ ਦਿਨ ਜਲੰਧਰ ਦੇ ਹੋਟਲ ‘ਚ ਮਹਿਲਾ ਨਾਲ ਸੀ, ਰੋਜ਼ਨਾਮਚੇ ‘ਚ ਦਿਖਾਈ ਮਹਿਤਪੁਰ ਥਾਣੇ ‘ਚ ਡਿਊਟੀ ਜਲੰਧਰ/ਬਿਊਰੋ ਨਿਊਜ਼ : ਚੋਣ ਕਮਿਸ਼ਨ ਦੀ ਸ਼ਿਕਾਇਤ ‘ਤੇ ਸ਼ਾਹਕੋਟ ਤੋਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਂਵਾਲੀਆ ਤੇ ਨਜਾਇਜ਼ ਮਾਈਨਿੰਗ ਦਾ ਕੇਸ ਦਰਜ ਕਰਨ ਵਾਲੇ ਮਹਿਤਪੁਰ ਥਾਣੇ ਦੇ …

Read More »