Breaking News
Home / 2018 / May / 30

Daily Archives: May 30, 2018

ਕੈਪਟਨ ਅਮਰਿੰਦਰ ਨੂੰ ਚੰਡੀਗੜ੍ਹ ‘ਚ ਦਰਿਆਵਾਂ ਦਾ ਦੂਸ਼ਿਤ ਪਾਣੀ ਦੇਣ ਪਹੁੰਚੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ

ਪੁਲਿਸ ਨੇ ਸੌ ਤੋਂ ਜ਼ਿਆਦਾ ਪਾਰਟੀ ਕਾਰਕੁੰਨ ਹਿਰਾਸਤ ‘ਚ ਲਏ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਰਿਆਵਾਂ ਦਾ ਦੂਸ਼ਿਤ ਪਾਣੀ ਦੇਣ ਪੁੱਜੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਆਮ ਆਦਮੀ ਪਾਰਟੀ ਵਲੋਂ ਇਹ ਰੋਸ ਪ੍ਰਦਰਸ਼ਨ ਪੰਜਾਬ ਦੇ ਪਾਣੀਆਂ ਨੂੰ …

Read More »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਕੈਪਟਨ ਅਮਰਿੰਦਰ ਨੂੰ ਪ੍ਰਧਾਨ ਮੰਤਰੀ ਮੋਦੀ ‘ਤੇ ਆਇਆ ਗੁੱਸਾ

ਕਿਹਾ, ਪ੍ਰਤੀ ਲੀਟਰ ਇਕ-ਇਕ ਪੈਸਾ ਕਟੌਤੀ ਲੋਕਾਂ ਨਾਲ ਕੋਝਾ ਮਜ਼ਾਕ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ ਵਿਚ ਅਸਮਾਨ ਨੂੰ ਛੂਹ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਗੁੱਸਾ ਆ ਗਿਆ। ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ …

Read More »

ਸਿੱਖ ਕਤਲੇਆਮ ਦੇ ਮੁਲਜ਼ਮ ਸੱਜਣ ਕੁਮਾਰ ਦਾ ਹੋਇਆ ਲਾਈ ਡਿਟੈਕਟਰ ਟੈਸਟ

15 ਦਿਨ ਬਾਅਦ ਆਵੇਗੀ ਰਿਪੋਰਟ ਨਵੀਂ ਦਿੱਲੀ/ਬਿਊਰੋ ਨਿਊਜ ’84 ਸਿੱਖ ਕਤਲੇਆਮ ਦੇ ਮੁਲਜ਼ਮ ਸੱਜਣ ਕੁਮਾਰ ਦਾ ਅੱਜ ਲਾਈ ਡਿਟੈਕਟਰ ਟੈਸਟ ਕੀਤਾ ਗਿਆ। ਇਹ ਟੈਸਟ ਕਿਸੇ ਵੀ ਵਿਅਕਤੀ ਦਾ ਝੂਠ ਫੜਨ ਲਈ ਕੀਤਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਜਵਾਹਰ ਵਿੰਦਰ ਕੋਹਲੀ ਦੇ ਬਿਆਨਾਂ ਦੇ ਆਧਾਰ ‘ਤੇ ਅਦਾਲਤ ਵੱਲੋਂ ਹੁਕਮ ਦਿੱਤੇ ਜਾਣ …

Read More »

ਫਗਵਾੜਾ ‘ਚ ਕਾਂਗਰਸੀ ਵਰਕਰ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਆਪਣੇ ਆਪ ਨੂੰ ਮਾਰੀ ਗੋਲੀ, ਹੋਈ ਮੌਤ

ਰੂਪਨਗਰ ਵਿਚ ਵੀ ਅਕਾਲੀ ਆਗੂ ਦੀ ਪਤਨੀ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਫਗਵਾੜਾ ਸ਼ਹਿਰ ਵਿਚ ਅੱਜ ਇਕ ਨੌਜਵਾਨ ਕਾਂਗਰਸੀ ਵਰਕਰ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਕਾਂਗਰਸੀ ਵਰਕਰ ਦੀ ਪਛਾਣ ਸੰਦੀਪ ਸਿੰਘ ਉਰਫ ਸੈਂਡੀ ਪੁੱਤਰ ਬਲਬੀਰ ਸਿੰਘ ਦੇ ਰੂਪ ਵਿਚ ਹੋਈ …

Read More »

ਪਤੀ ਗਿਆ ਵਿਦੇਸ਼, ਮਗਰੋਂ ਸਹੁਰੇ ਨੇ ਨੂੰਹ ਦੇ ਮਾਰੀ ਗੋਲੀ, ਹੋਈ ਮੌਤ

ਦੋ ਸਾਲ ਪਹਿਲਾਂ ਅਨੀਤਾ ਦਾ ਹੋਇਆ ਵਿਆਹ ਨਵਾਂਸ਼ਹਿਰ/ਬਿਊਰੋ ਨਿਊਜ਼ ਜ਼ਿਲ੍ਹਾ ਨਵਾਂਸ਼ਹਿਰ ਦੀ ਤਹਿਸੀਲ ਬਲਾਚੌਰ ਦੇ ਨਜ਼ਦੀਕੀ ਪਿੰਡ ਠਠਿਆਲਾ ਬੇਟ ਵਿਚ ਸਹੁਰੇ ਨੇ ਆਪਣੀ ਨੂੰਹ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਅਨੀਤਾ ਦਾ ਵਿਆਹ ਕਮਲ ਰਾਣਾ ਨਾਲ ਦੋ ਸਾਲ ਪਹਿਲਾਂ ਹੋਇਆ ਸੀ। ਮ੍ਰਿਤਕ ਦਾ ਪਤੀ 9 ਮਹੀਨੇ ਪਹਿਲਾਂ ਵਿਦੇਸ਼ …

Read More »

ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਸਬੰਧੀ ਮੁਹਾਲੀ-ਚੰਡੀਗੜ੍ਹ ਬੈਰੀਅਰ ‘ਤੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ

ਕੜਾਕੇ ਦੀ ਧੁੱਪ ਕਾਰਨ ਚਾਰ ਵਰਕਰਾਂ ਹੋਈਆਂ ਬੇਹੋਸ਼ ਚੰਡੀਗੜ੍ਹ/ਬਿਊਰੋ ਨਿਊਜ਼ ਆਂਗਣਵਾੜੀ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਕੀਤਾ ਪੈਦਲ ਰੋਸ ਮਾਰਚ ਅੱਜ ਮੁਹਾਲੀ-ਚੰਡੀਗੜ੍ਹ ਬੈਰੀਅਰ ‘ਤੇ ਪਹੁੰਚਿਆ। ਇਸ ਰੋਸ ਮਾਰਚ ਨੂੰ ਪੁਲਿਸ ਨੇ ਬੈਰੀਅਰ ‘ਤੇ ਹੀ ਰੋਕ ਲਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ …

Read More »

ਬੈਂਕਾਂ ਦੇ 10 ਲੱਖ ਕਰਮਚਾਰੀਆਂ ਨੇ ਕੀਤੀ ਦੋ ਦਿਨਾਂ ਹੜਤਾਲ

ਫਾਜ਼ਿਲਕਾ ‘ਚ ਪ੍ਰਦਰਸ਼ਨ ਕਰ ਰਹੇ ਬੈਂਕ ਕਰਮਚਾਰੀ ਦੀ ਮੌਤ ਮੁੰਬਈ/ਬਿਊਰੋ ਨਿਊਜ਼ ਦੇਸ਼ ਭਰ ਦੇ 10 ਲੱਖ ਤੋਂ ਜ਼ਿਆਦਾ ਬੈਂਕ ਕਰਮਚਾਰੀਆਂ ਨੇ ਅੱਜ ਤੋਂ ਦੋ ਦਿਨ ਦੀ ਹੜਤਾਲ ਕੀਤੀ । ਬੈਂਕ ਕਰਮਚਾਰੀਆਂ ਦਾ ਕਹਿਣਾ ਹੈ ਕਿ ਤਨਖਾਹ ਵਿਚ 2 ਫੀਸਦੀ ਦਾ ਵਾਧਾ ਕੋਈ ਮਾਅਨੇ ਨਹੀਂ ਰੱਖਦਾ। ਬੈਂਕ ਕਰਮਚਾਰੀਆਂ ਦੀ ਇਹ ਹੜਤਾਲ …

Read More »

ਨਰਿੰਦਰ ਮੋਦੀ ਵਿਦੇਸ਼ ਯਾਤਰਾ ਦੌਰਾਨ ਇੰਡੋਨੇਸ਼ੀਆ ਪਹੁੰਚੇ

ਕਿਹਾ, ਭਾਰਤ ਯਾਤਰਾ ਲਈ ਇੰਡੋਨੇਸ਼ੀਆ ਦੇ ਨਾਗਰਿਕਾਂ ਨੂੰ ਮਿਲੇਗਾ 30 ਦਿਨ ਦਾ ਮੁਫ਼ਤ ਵੀਜ਼ਾ ਜਕਾਰਤਾ/ਬਿਊਰੋ ਨਿਊਜ਼ ਤਿੰਨ ਦੇਸ਼ਾਂ ਦੀ ਵਿਦੇਸ਼ ਯਾਤਰਾ ਦੇ ਪਹਿਲੇ ਪੜਾਅ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਡੋਨੇਸ਼ੀਆ ਪਹੁੰਚੇ ਹਨ। ਰਾਜਧਾਨੀ ਜਕਾਰਤਾ ਵਿਚ ਅੱਜ ਭਾਰਤੀ ਭਾਈਚਾਰੇ ਨੂੰ ਸੰਬੋਧਿਤ ਕਰਦਿਆਂ ਮੋਦੀ ਨੇ ਕਿਹਾ ਕਿ ਜਿਸ ਤਰ੍ਹਾਂ ਸਵਾ ਸੌ ਕਰੋੜ …

Read More »