Breaking News
Home / 2018 / June / 04

Daily Archives: June 4, 2018

ਕਿਸਾਨਾਂ ਦੇ ਸੰਘਰਸ਼ ਨੇ ਸ਼ਹਿਰੀ ਜੀਵਨ ਨੂੰ ਕੀਤਾ ਪ੍ਰਭਾਵਿਤ

ਸ਼ਹਿਰਾਂ ‘ਚ ਦੁੱਧ, ਫਲ ਤੇ ਸਬਜ਼ੀਆਂ ਮਿਲਣੀਆਂ ਹੋਈਆਂ ਮੁਸ਼ਕਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਭਰ ਦੀਆਂ ਸਵਾ ਸੌ ਕਿਸਾਨ ਜਥੇਬੰਦੀਆਂ ਦੀ ਦੇਸ਼ ਵਿਆਪੀ ਹੜਤਾਲ ਨਾਲ ਸ਼ਹਿਰੀ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਲੋਕਾਂ ਨੂੰ ਦੁੱਧ ਤੇ ਫਲ-ਸਬਜ਼ੀਆਂ ਮਿਲਣੀਆਂ ਬੰਦ ਹੋ ਗਈਆਂ ਹਨ। ਦੂਜੇ ਪਾਸੇ ਕੇਂਦਰ ਸਰਕਾਰ ਦੇ ਕੰਨ ‘ਤੇ ਜੂੰ ਸਰਕਦੀ …

Read More »

ਕੈਪਟਨ ਅਮਰਿੰਦਰ ਨੇ ਕਿਸਾਨਾਂ ਦੇ ਸੰਘਰਸ਼ ਪ੍ਰਤੀ ਪ੍ਰਗਟਾਈ ਹਮਦਰਦੀ

ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਸੰਘਰਸ਼ ਬਾਰੇ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਵਲੋਂ ਦਿੱਤੇ ਬਿਆਨ ਨੂੰ ਗੰਭੀਰਤਾ ਨਾਲ ਲਿਆ ਹੈ। ਕੈਪਟਨ ਨੇ ਕਿਹਾ ਹੈ ਕਿ ਖੇਤੀਬਾੜੀ ਮੰਤਰੀ ਦੇ ਬਿਆਨ ਤੋਂ ਸਪਸ਼ਟ ਹੈ …

Read More »

ਸ਼ਿਲਾਂਗ ‘ਚ ਸਿੱਖਾਂ ਦੇ ਘਰਾਂ ‘ਤੇ ਹਮਲਾ, ਸਰਕਾਰ ਨੇ ਕਰਫਿਊ ਲਗਾਇਆ, ਇੰਟਰਨੈਟ ਸੇਵਾਵਾਂ ਕੀਤੀਆਂ ਠੱਪ

ਸ਼ਿਲਾਂਗ ‘ਚ ਫੌਜੀ ਕੈਂਪਾਂ ‘ਚ ਸ਼ਰਨਾਰਥੀ ਬਣਿਆ ਸਿੱਖ ਭਾਈਚਾਰਾ ਲੁਧਿਆਣਾ/ਬਿਊਰੋ ਨਿਊਜ਼ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਚ ਪਿਛਲੇ ਦਿਨੀਂ 200 ਤੋਂ ਵੱਧ ਹਮਲਾਵਰਾਂ ਦੀ ਭੀੜ ਵਲੋਂ ਸਿੱਖ ਵਸੋਂ ਵਾਲੀ ਪੰਜਾਬੀ ਕਾਲੋਨੀ ‘ਤੇ ਕੀਤੇ ਹਮਲੇ ਤੋਂ ਬਾਅਦ ਇਲਾਕੇ ਵਿਚ ਕਰਫਿਊ ਲਗਾਉਣਾ ਪਿਆ। ਸਿੱਖ ਪਰਿਵਾਰ ਦੀਆਂ ਲੜਕੀਆਂ ਜੋ ਪਾਣੀ ਭਰ ਰਹੀਆਂ ਹਨ, ਉਨ੍ਹਾਂ …

Read More »

ਭਾਜਪਾ ਪ੍ਰਧਾਨ ਅਮਿਤ ਸ਼ਾਹ ਚੰਡੀਗੜ੍ਹ ‘ਚ ਅਕਾਲੀ ਆਗੂਆਂ ਨਾਲ 7 ਜੂਨ ਨੂੰ ਕਰਨਗੇ ਮੀਟਿੰਗ

2019 ਦੀਆਂ ਲੋਕ ਸਭਾ ਚੋਣਾਂ ਸਬੰਧੀ ਹੋਵੇਗਾ ਵਿਚਾਰ ਵਟਾਂਦਰਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਆਉਂਦੀ 7 ਜੂਨ ਨੂੰ ਚੰਡੀਗੜ੍ਹ ਵਿੱਚ ਸੀਨੀਅਰ ਅਕਾਲੀ ਆਗੂਆਂ ਨਾਲ ਮੀਟਿੰਗ ਕਰਨ ਲਈ ਆ ਰਹੇ ਹਨ। ਇਹ ਮੀਟਿੰਗ ਅਕਾਲੀ ਦਲ ਦੇ ਸੈਕਟਰ 28 ਸਥਿਤ ਦਫ਼ਤਰ ਵਿੱਚ ਹੋਵੇਗੀ । ਇਸ ਮੀਟਿੰਗ ਵਿੱਚ ਪੰਜਾਬ ਭਾਜਪਾ …

Read More »

ਚੰਡੀਗੜ੍ਹ ‘ਚ ਸੁਣਵਾਈ ਲਈ ਅਦਾਲਤ ਜਾ ਰਹੀ ਬਲਾਤਕਾਰ ਦੀ ਪੀੜਤਾ ਦੇ ਚਿਹਰੇ ‘ਤੇ ਬਦਮਾਸ਼ਾਂ ਨੇ ਸੁੱਟਿਆ ਐਸਿਡ, ਲੜਕੀ ਹਸਪਤਾਲ ਦਾਖਲ

ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰ ਦੇ ਇਕ ਮਾਮਲੇ ਦੀ ਸੁਣਵਾਈ ਲਈ ਅਦਾਲਤ ਜਾ ਰਹੀ ਪੀੜਤਾ ਦੇ ਚਿਹਰੇ ‘ਤੇ ਅੱਜ ਮੋਟਰ ਸਾਈਕਲ ਸਵਾਰ ਬਦਮਾਸ਼ਾਂ ਨੇ ਐਸਿਡ ਸੁੱਟ ਦਿੱਤਾ। ਲੜਕੀ ‘ਤੇ ਐਸਿਡ ਅਟੈਕ ਕਰਨ ਵਾਲੇ ਦੋਵੇਂ ਆਰੋਪੀਆਂ ਨੇ ਮੂੰਹ ਢੱਕੇ ਹੋਏ ਸਨ ਅਤੇ ਉਨ੍ਹਾਂ ਦੀ ਪਹਿਚਾਣ ਨਹੀਂ ਹੋ ਸਕੀ। ਘਟਨਾ ਤੋਂ ਬਾਅਦ ਚੰਡੀਗੜ੍ਹ ਪੁਲਿਸ …

Read More »

ਗਿੱਪੀ ਗਰੇਵਾਲ ਨੂੰ ਗੈਂਗਸਟਰ ਦਿਲਪ੍ਰੀਤ ਢਾਹਾਂ ਨੇ ਦਿੱਤੀ ਧਮਕੀ, ਮੰਗੇ 10 ਲੱਖ

ਵਟਸਐਪ ‘ਤੇ ਮੈਸੇਜ ਕੀਤਾ, ਮੇਰੇ ਨਾਲ ਗੱਲ ਨਹੀਂ ਕਰੋਗੇ ਤਾਂ ਪਰਮੀਸ਼ ਵਰਗਾ ਹਾਲ ਹੋਵੇਗਾ ਮੋਹਾਲੀ/ਬਿਊਰੋ ਨਿਊਜ਼ ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਜਾਨ ਲੇਵਾ ਹਮਲਾ ਕਰਨ ਵਾਲੇ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਨੇ ਹੁਣ ਪ੍ਰਸਿੱਧ ਪੰਜਾਬੀ ਗਾਇਕ ਤੇ ਫਿਲਮ ਡਾਇਰੈਕਟਰ ਗਿੱਪੀ ਗਰੇਵਾਲ ਤੋਂ ਵੀ 10 ਲੱਖ ਰੁਪਏ ਦੀ ਫਿਰੌਤੀ ਮੰਗੀ ਹੈ। ਜਾਣਕਾਰੀ …

Read More »

ਚੰਡੀਗੜ੍ਹ ਤੋਂ ਸ਼ਿਮਲਾ ਪਹੁੰਚੋ ਸਿਰਫ 20 ਮਿੰਟ ‘ਚ

ਹਵਾਈ ਉਡਾਣ ਨੂੰ ਦਿੱਤਾ ਗਿਆ ‘ਹੈਲੀ ਟੈਕਸੀ’ ਦਾ ਨਾਂ ਸ਼ਿਮਲਾ/ਬਿਊਰੋ ਨਿਊਜ਼ ਹੁਣ ਸੈਲਾਨੀਆਂ ਲਈ ਚੰਡੀਗੜ੍ਹ ਤੋਂ ਸ਼ਿਮਲਾ ਦਾ ਸਫਰ ਆਸਾਨ ਹੋ ਗਿਆ ਹੈ। ਚੰਡੀਗੜ੍ਹ ਤੋਂ ਸ਼ਿਮਲਾ ਲਈ ਹਵਾਈ ਉਡਾਣ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਨੂੰ ઠ’ਹੈਲੀ ਟੈਕਸੀ’ ਦਾ ਨਾਂ ਦਿੱਤਾ ਗਿਆ ਹੈ। ਹੈਲੀ ਟੈਕਸੀ ਦੀ ਇਹ ਸੇਵਾ ਹਫ਼ਤੇ ਵਿਚ …

Read More »