Breaking News
Home / 2018 / June / 25

Daily Archives: June 25, 2018

ਸੰਦੋਆ ਨਾਲ ਹੋਈ ਕੁੱਟਮਾਰ ਖਿਲਾਫ ‘ਆਪ’ ਨੇ ਰੂਪਨਗਰ ‘ਚ ਦਿੱਤਾ ਧਰਨਾ

ਕੈਪਟਨ ਸਰਕਾਰ ਦੀ ਕੀਤੀ ਨਿੰਦਾ, ਭਗਵੰਤ ਮਾਨ ਰਹੇ ਗੈਰਹਾਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਹੋਈ ਕੁੱਟਮਾਰ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਨੇ ਸ਼ਹਿਰ ਵਿਚ ਹੀ ਵੱਡੇ ਪੱਧਰ ‘ਤੇ ਧਰਨਾ ਦਿੱਤਾ। ਇਸ ਧਰਨੇ ਵਿਚ ਭਗਵੰਤ ਮਾਨ ਗੈਰਹਾਜ਼ਰ ਹੀ ਰਹੇ। ਇਸ ਮੌਕੇ ਸੁਖਪਾਲ ਖਹਿਰਾ, ਡਾ. ਬਲਬੀਰ ਸਿੰਘ …

Read More »

ਸੰਦੋਆ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕਰਾਉਣਗੇ ਦਲਜੀਤ ਚੀਮਾ

ਸੰਦੋਆ ਨੇ ਚੀਮਾ ਅਤੇ ਉਨ੍ਹਾਂ ਦੇ ਪਰਿਵਾਰ ਖਿਲਾਫ ਕੀਤੀਆਂ ਅਪਮਾਨਜਨਕ ਟਿੱਪਣੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਲਾਏ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਉਹ ਅਮਰਜੀਤ ਸੰਦੋਆ ਖਿਲਾਫ ਮਾਣਹਾਣੀ …

Read More »

ਪਨਬਸ ਕਰਮਚਾਰੀਆਂ ਨੇ ਕੀਤਾ ਚੱਕਾ ਜਾਮ

ਸਵਾਰੀਆਂ ਨੂੰ ਪ੍ਰੇਸ਼ਾਨੀ, ਸਰਕਾਰ ਮੰਗਾਂ ਮੰਨਣ ਤੋਂ ਇਨਕਾਰੀ ਮੋਗਾ/ਬਿਊਰੋ ਨਿਊਜ਼ ਪਨਬਸ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਜਿਸਦੇ ਚਲਦਿਆਂ ਅੱਜ ਪਨਬਸ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਚ ਇਕ ਦਿਨ ਲਈ ਚੱਕਾ ਜਾਮ ਕੀਤਾ। ਸਵੇਰ ਤੋਂ ਹੀ ਪਨਬਸ ਦੀ ਕੋਈ …

Read More »

ਜੋਧਪੁਰ ਜੇਲ੍ਹ ‘ਚ ਨਜ਼ਰਬੰਦਾਂ ਲਈ ਕੈਪਟਨ ਦਾ ਐਲਾਨ

ਕਿਹਾ, ਜੇ ਕੇਂਦਰ ਮੁਆਵਜ਼ਾ ਨਹੀਂ ਦਿੰਦਾ ਤਾਂ ਅਸੀਂ ਖੁਦ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਜੋਧਪੁਰ ਨਜ਼ਰਬੰਦਾਂ ਦੇ ਮਾਮਲੇ ਵਿਚ ਜੇ ਕੇਂਦਰ ਆਪਣਾ ਹਿੱਸਾ ਪਾਉਣ ਤੋਂ ਅਸਫਲ ਰਿਹਾ ਤਾਂ ਪੰਜਾਬ ਸਰਕਾਰ 4. 5 ਕਰੋੜ ਰੁਪਏ ਦੀ ਰਾਸ਼ੀ ਦੇ ਮੁਕੰਮਲ ਮੁਆਵਜੇ ਦਾ ਭੁਗਤਾਨ ਖੁਦ ਕਰੇਗੀ। ਮੁੱਖ …

Read More »

ਪੰਜਾਬ ਦੀਆਂ ਜੇਲ੍ਹਾਂ ਦੀ ਰਾਖੀ ਹੁਣ ਕੇਂਦਰੀ ਏਜੰਸੀ ਕਰੇਗੀ

ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਕੀਤੀ ਪੁਸ਼ਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਅਗਲੇ 10 ਦਿਨਾਂ ਵਿਚ ਕੁਝ ਜੇਲ੍ਹਾਂ ਦੀ ਸੁਰੱਖਿਆ ਨੀਮ ਫ਼ੌਜੀ ਬਲਾਂ ਦੇ ਹਵਾਲੇ ਕਰ ਰਹੀ ਹੈ। ਇਸ ਗੱਲ਼ ਦੀ ਪੁਸ਼ਟੀ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਡੀਜੀਪੀ ਪੰਜਾਬ ਤੇ ਡੀਜੀਪੀਜ਼ ਇੰਟੈਲੀਜੈਂਸ …

Read More »

ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ‘ਤੇ ਲਗਾਈ ਪਾਬੰਦੀ

ਹੀਣ ਭਾਵਨਾ ਨੂੰ ਰੋਕਣ ਲਈ ਸਰਕਾਰ ਨੇ ਲਿਆ ਫੈਸਲਾ ਮਾਹਿਲਪੁਰ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਹਾਈ ਅਤੇ ਸੈਕੰਡਰੀ ਸਕੂਲਾਂ ਵਿਚ ਵਿਦਿਆਰਥੀਆਂ ਵੱਲੋਂ ਦਿੱਤੀ ਜਾਣ ਵਾਲੀ ਵਿਦਾਇਗੀ ਪਾਰਟੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਵੱਲੋਂ ਜਾਰੀ ਇਸ ਸਬੰਧੀ ਪੱਤਰ ਵਿਚ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਦੀ ਗਰੁੱਪ ਫ਼ੋਟੋ …

Read More »

ਹਾਈਕੋਰਟ ਨੇ ਦਿੱਲੀ ‘ਚ ਦਰੱਖ਼ਤਾਂ ਦੀ ਕਟਾਈ ‘ਤੇ ਲਗਾਈ ਰੋਕ

7 ਕਲੋਨੀਆਂ ‘ਚ ਸਰਕਾਰੀ ਰਿਹਾਇਸ਼ਾਂ ਬਣਾਉਣ ਲਈ 16 ਹਜ਼ਾਰ ਦਰੱਖਤਾਂ ਦੀ ਹੋਣੀ ਸੀ ਕਟਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀਆਂ 7 ਕਾਲੋਨੀਆਂ ਵਿਚ ਸਰਕਾਰੀ ਰਿਹਾਇਸ਼ਾਂ ਬਣਾਉਣ ਲਈ ਕਰੀਬ 16 ਹਜ਼ਾਰ ਦਰੱਖ਼ਤ ਕੱਟਣ ਦੀ ਯੋਜਨਾ ‘ਤੇ ਹਾਈਕੋਰਟ ਨੇ ਰੋਕ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਿਚ ਮਾਮਲੇ ਦੀ …

Read More »

ਏਮਜ਼ ਵਿਚ ਅਟਲ ਬਿਹਾਰੀ ਵਾਜਪਾਈ ਨੂੰ ਮਿਲਣ ਪਹੁੰਚੇ ਨਰਿੰਦਰ ਮੋਦੀ

ਹਰ ਟ੍ਰੈਫਿਕ ਸਿਗਨਲ ‘ਤੇ ਰੁਕਿਆ ਮੋਦੀ ਦਾ ਕਾਫਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਿਹਤ ਦਾ ਹਾਲ ਜਾਨਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੰਘੀ ਰਾਤ ਏਮਜ਼ ਪਹੁੰਚੇ। ਏਮਜ਼ ਪ੍ਰਸ਼ਾਸਨ ਨੂੰ ਪ੍ਰਧਾਨ ਮੰਤਰੀ ਦੇ ਆਉਣ ਦੀ ਸੂਚਨਾ ਨਹੀਂ ਦਿੱਤੀ ਗਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ ਦੇ …

Read More »