Breaking News
Home / 2018 / June / 27

Daily Archives: June 27, 2018

ਪੰਜਾਬ ਕੈਬਨਿਟ ਦਾ ਵੱਡਾ ਫੈਸਲਾ

12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਹੋਵੇਗੀ ਫਾਂਸੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਮੀਟਿੰਗ ਵਿਚ ਅਹਿਮ ਫੈਸਲਾ ਕੀਤਾ ਗਿਆ ਹੈ ਕਿ ਸੂਬੇ ਵਿਚ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਬਲਾਤਕਾਰ ਦੇ …

Read More »

ਪੰਜਾਬ ਸਰਕਾਰ ਨਾਲ ਧੋਖਾ ਕਰਕੇ ਵਿਦੇਸ਼ ਭੱਜੇ ਵਿਅਕਤੀਆਂ ਦੀ ਜ਼ਮੀਨ ਹੋਵੇਗੀ ਕੁਰਕ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਹੁਣ ਅਜਿਹਾ ਕਾਨੂੰਨ ਬਣਾਇਆ ਜਾਵੇਗਾ ਕਿ ਪੰਜਾਬ ਸਰਕਾਰ ਨਾਲ ਠੱਗੀ ਮਾਰਨ ਵਾਲੇ ਜਿਹੜੇ ਵਿਅਕਤੀ ਵਿਦੇਸ਼ ਦੌੜ ਜਾਂਦੇ ਹਨ, ਉਨ੍ਹਾਂ ਦੀ ਜਾਇਦਾਦ ਕੁਰਕ ਕੀਤੀ ਜਾਇਆ ਕਰੇਗੀ। ਪੰਜਾਬ ਸਰਕਾਰ ਨੂੰ ਹਰ ਸਾਲ ਧੋਖੇਬਾਜ਼ਾਂ ਵੱਲੋਂ ਸਕੈਂਡਲ ਕਰਕੇ 200 ਕਰੋੜ ਰੁਪਏ ਦਾ …

Read More »

ਆਨਲਾਈਨ ਰਜਿਸਟਰੀਆਂ ਲਈ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਕੈਪਟਨ ਅਮਰਿੰਦਰ ਨੇ ਅੰਮ੍ਰਿਤਸਰ ਦੇ ਡੀਸੀ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਕੀਤੀ ਗੱਲਬਾਤ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਜਿੱਥੇ ਮਾਲ ਮਹਿਕਮੇ ਦਾ ਸਾਰਾ ਰਿਕਾਰਡ ਆਨਲਾਈਨ ਹੋ ਗਿਆ ਤੇ ਮਾਲ ਮਹਿਕਮੇ ਨਾਲ ਸਬੰਧਤ ਲੋਕਾਂ ਦੀਆਂ ਰਜਿਸਟਰੀਆਂ ਦਾ ਕੰਮ ਵੀ ਆਨਲਾਈਨ ਹੀ ਹੋਇਆ ਕਰੇਗਾ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ …

Read More »

ਨਸ਼ੇ ਦੀ ਓਵਰਡੋਜ਼ ਕਾਰਨ ਪਠਾਨਕੋਟ ਦੇ ਨੌਜਵਾਨ ਦੀ ਵੀ ਗਈ ਜਾਨ

ਮ੍ਰਿਤਕ ਦੇਹ ਦੇ ਨੇੜਿਓਂ ਹੀ ਮਿਲੀ ਸਰਿੰਜ ਪਠਾਨਕੋਟ/ਬਿਊਰੋ ਨਿਊਜ਼ ਪਿਛਲੇ ਕੁਝ ਦਿਨਾਂ ਵਿਚ ਹੀ ਪੰਜਾਬ ‘ਚ ਨਸ਼ਿਆਂ ਦੀ ਲਪੇਟ ਵਿਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਤਾਜ਼ਾ ਮਾਮਲੇ ਵਿਚ ਪਠਾਨਕੋਟ ਦੇ ਪਿੰਡ ਕੋਤਰਪੁਰ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਨੌਜਵਾਨ ਦੀ …

Read More »

‘ਆਪ’ ਦੇ ਵਿਧਾਇਕ ਸੰਦੋਆ ‘ਤੇ ਹਮਲੇ ਦੇ ਮਾਮਲੇ ‘ਚ ਅਜਵਿੰਦਰ ਅਤੇ ਬਚਿੱਤਰ ਨੂੰ ਕੀਤਾ ਅਦਾਲਤ ‘ਚ ਪੇਸ਼

ਤਿੰਨ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜੇ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਪਿਛਲੇ ਦਿਨੀਂ ਹੋਏ ਹਮਲੇ ਦੇ ਕਥਿਤ ਆਰੋਪੀਆਂ ਅਜਵਿੰਦਰ ਸਿੰਘ ਅਤੇ ਬਚਿੱਤਰ ਸਿੰਘ ਨੂੰ ਭਾਰੀ ਸੁਰੱਖਿਆ ਹੇਠ ਮਾਣਯੋਗ ਗੁਰਪ੍ਰੀਤ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। …

Read More »

ਸਿਡਨੀ ਦੀ ਗੁਰਦੁਆਰਾ ਕਮੇਟੀ ਦਾ ਅਜੀਬੋ ਗਰੀਬ ਫਰਮਾਨ

ਕਹਿੰਦੇ, ਲੰਗਰ ਕੁਰਸੀਆਂ ‘ਤੇ ਬੈਠ ਕੇ ਛਕੋ ਜੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਅਸਟਰੇਲੀਆ ਦੇ ਸ਼ਹਿਰ ਸਿਡਨੀ ਵਿਚ ਗੁਰਦੁਆਰਾ ਆਸਟਰਲ ਦੇ ਪ੍ਰਬੰਧਕਾਂ ਨੇ ਲੰਗਰ ਹਾਲ ਵਿੱਚ ਕੁਰਸੀਆਂ ‘ਤੇ ਬਿਠਾ ਕੇ ਲੰਗਰ ਛਕਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਬਾਰੇ ਬਾਕਾਇਦਾ ਗੁਰਦੁਆਰੇ ਸਾਹਮਣੇ ਬੋਰਡ ਲਾਇਆ ਗਿਆ …

Read More »

ਪੰਜਾਬ ਸਰਕਾਰ ਹੁਣ ਨੌਜਵਾਨਾਂ ਨੂੰ ਵਿਦੇਸ਼ਾਂ ‘ਚ ਦਿਵਾਏਗੀ ਨੌਕਰੀ

30 ਜੁਲਾਈ ਨੂੰ ਲੱਗੇਗਾ ਅੰਤਰਰਾਸ਼ਟਰੀ ਰੁਜ਼ਗਾਰ ਮੇਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਦੇਸ਼ ਦਾ ਪਹਿਲਾ ਅੰਤਰਰਾਸ਼ਟਰੀ ਰੁਜ਼ਗਾਰ ਮੇਲਾ ਲਾਇਆ ਜਾਵੇਗਾ, ਜਿਸ ਦਾ ਉਦਘਾਟਨ ਅਤੇ ਨਿਯੁਕਤੀ ਪੱਤਰਾਂ ਦੀ ਵੰਡ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਜੁਲਾਈ …

Read More »

ਨਿੱਕੀ ਹੇਲੀ ਨੇ ਨੋਬਲ ਪੁਰਸਕਾਰ ਜੇਤੂ ਕੈਲਾਸ਼ ਸੱਤਿਆਰਥੀ ਨਾਲ ਨਵੀਂ ਦਿੱਲੀ ‘ਚ ਕੀਤੀ ਮੁਲਾਕਾਤ

ਕਿਹਾ, ਹਰ ਬੱਚੇ ਦੀ ਸੁਰੱਖਿਆ ਯਕੀਨੀ ਬਣਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਰਾਸ਼ਟਰ ਵਿਚ ਅਮਰੀਕੀ ਰਾਜਦੂਤ ਨਿੱਕੀ ਹੈਲੀ ਭਾਰਤ ਦੌਰੇ ‘ਤੇ ਆਈ ਹੋਈ ਹੈ। ਨਿੱਕੀ ਹੈਲੀ ਨੇ ਅੱਜ ਨਵੀਂ ਦਿੱਲੀ ਵਿਚ ਨੋਬਲ ਪੁਰਸਕਾਰ ਜੇਤੂ ਕੈਲਾਸ਼ ਸੱਤਿਆਰਥੀ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਹਰ ਬੱਚੇ ਦੀ ਸੁਰੱਖਿਆ ਯਕੀਨੀ …

Read More »