Breaking News
Home / 2018 / July / 10

Daily Archives: July 10, 2018

ਗੈਂਗਸਟਰ ਦਿਲਪ੍ਰੀਤ ਦੀਆਂ ਦੋ ਸਹੇਲੀਆਂ ਵੀ ਪੁਲਿਸ ਨੇ ਕੀਤੀਆਂ ਗ੍ਰਿਫਤਾਰ

ਵਿਧਵਾ ਰੁਪਿੰਦਰ ਕੌਰ ਮੰਨਦੀ ਸੀ ਦਿਲਪ੍ਰੀਤ ਨੂੰ ਆਪਣਾ ਪਤੀ ਚੰਡੀਗੜ੍ਹ/ਬਿਊਰੋ ਨਿਊਜ਼ ਗੈਗਸਟਰ ਦਿਲਪ੍ਰੀਤ ਬਾਬਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲਿਸ ਨੇ ਰੁਪਿੰਦਰ ਕੌਰ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਹ ਮਹਿਲਾ ਨੂੰ ਦਿਲਪ੍ਰੀਤ ਦੀ ਦੋਸਤ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਦਿਲਪ੍ਰੀਤ ਇਸ ਵਿਧਵਾ ਔਰਤ ਦੇ ਘਰ ਸੈਕਟਰ 38 ਸੀ ਵਿੱਚ …

Read More »

ਮੁੱਖ ਮੰਤਰੀ ਨੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਗਰੀਬ ਨੌਜਵਾਨਾਂ ਦੇ ਮੁਫ਼ਤ ਇਲਾਜ ਦਾ ਕੀਤਾ ਐਲਾਨ

ਨਸ਼ਿਆਂ ਦੇ ਮਾਮਲੇ ਸਬੰਧੀ ਪ੍ਰਧਾਨ ਮੰਤਰੀ ਨੂੰ ਵੀ ਮਿਲਣਗੇ ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਵਿਚ ਨਸ਼ੇ ਦੇ ਆਦੀ ਗਰੀਬ ਨੌਜਵਾਨਾਂ ਦਾ ਮੁਫ਼ਤ ਇਲਾਜ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ …

Read More »

ਸਿਮਰਜੀਤ ਬੈਂਸ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ‘ਤੇ ਲਗਾਏ ਭ੍ਰਿਸ਼ਟਾਚਾਰ ਦੇ ਇਲਜ਼ਾਮ

ਕਿਹਾ, 25 ਕਰੋੜ ਰੁਪਏ ਦਾ ਸਕੈਂਡਲ ਮੰਤਰੀ ਦੀ ਮਿਲੀਭੁਗਤ ਨਾਲ ਹੋਣ ਲਈ ਹੋਈ ਗੰਢਤੁੱਪ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾਏ ਹਨ। ਬੈਂਸ ਨੇ ਕਿਹਾ ਕਿ ਹਸਪਤਾਲਾਂ ਲਈ ਜੋ ਦਵਾਈਆਂ ਦੀ ਖਰੀਦ ਕੀਤੀ ਜਾਣੀ ਹੈ, …

Read More »

ਪੰਜਾਬ ਸਰਕਾਰ ਨੇ ਹਰਮਨਪ੍ਰੀਤ ਤੋਂ ਡੀ. ਐਸ. ਪੀ. ਦਾ ਅਹੁਦਾ ਲਿਆ ਵਾਪਸ

ਹੁਣ ਇਕ ਸਿਪਾਹੀ ਵਜੋਂ ਹੀ ਨਿਭਾਅ ਸਕੇਗੀ ਸੇਵਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਫਰਜ਼ੀ ਡਿਗਰੀ ਲੈਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਹਰਮਨਪ੍ਰੀਤ ਕੌਰ ਤੋਂ ਡੀ. ਐਸ. ਪੀ. ਦਾ ਅਹੁਦਾ ਵਾਪਸ ਲਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਹਰਮਨਪ੍ਰੀਤ ਨੂੰ ਇਸ ਸੰਬੰਧੀ ਇੱਕ ਚਿੱਠੀ ਵੀ ਲਿਖੀ …

Read More »

ਏ.ਐਸ.ਆਈ ਨੂੰ ਮੰਤਰੀ ਦੇ ਗੋਡੀਂ ਹੱਥ ਲਾਉਣੇ ਪਏ ਮਹਿੰਗੇ

ਤ੍ਰਿਪਤ ਰਾਜਿੰਦਰ ਬਾਜਵਾ ਨੇ ਹੀ ਏਐਸਆਈ ਨੂੰ ਕਰਾਇਆ ਮੁਅੱਤਲ ਕਾਦੀਆਂ/ਬਿਊਰੋ ਨਿਊਜ਼ ਲੰਘੇ ਕੱਲ੍ਹ ਗੁਰਦਾਸਪੁਰ ਦੇ ਕਸਬਾ ਕਾਦੀਆਂ ਵਿਖੇ ਕੈਬਿਨਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੇ ਗੋਡੀਂ ਹੱਥ ਲਾਉਣ ਕਾਰਨ ਪੰਜਾਬ ਪੁਲਿਸ ਦੇ ਅਫਸਰ ਨੂੰ ਮੁਅੱਤਲ ਕਰ ਦਿੱਤਾ ਗਿਆ। ਏ.ਐਸ.ਆਈ ਪਲਵਿੰਦਰ ਸਿੰਘ, ਜੋ ਕਿ ਵਰਦੀ ਵਿਚ ਆਨ ਡਿਊਟੀ ਸੀ, ਵੱਲੋਂ ਆਪਣੇ ਤਬਾਦਲੇ …

Read More »

ਭਲਕੇ ਮਲੋਟ ‘ਚ ਹੋ ਰਹੀ ਰੈਲੀ ਨੂੰ ਲੈ ਕੇ ਸਿਆਸਤ ਗਰਮਾਈ

ਖਹਿਰਾ ਨੇ ਕਿਹਾ, ਅਕਾਲੀ ਦਲ ਨੂੰ ਕਿਸਾਨਾਂ ਦੀ ਚਿੰਤਾ ਹੈ ਤਾਂ ਰੈਲੀ ਨੂੰ ਕਰੇ ਰੱਦ ਜਲੰਧਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ 11 ਜੁਲਾਈ ਨੂੰ ਮਲੋਟ ਵਿਚ ਹੋਣ ਵਾਲੀ ਰੈਲੀ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਅਕਾਲੀ ਦਲ ਇਸ ਰੈਲੀ ਨੂੰ ‘ਧੰਨਵਾਦ ਰੈਲੀ’ ਦਾ ਨਾਂ ਦੇ ਰਿਹਾ …

Read More »

ਕੇਜਰੀਵਾਲ ਸਰਕਾਰ ਦਿੱਲੀ ਦੇ ਬਜ਼ੁਰਗਾਂ ਨੂੰ ਕਰਵਾਏਗੀ ਮੁਫਤ ਤੀਰਥ ਯਾਤਰਾ

ਹਰ ਸਾਲ 77 ਹਜ਼ਾਰ ਤੀਰਥ ਯਾਤਰੀਆਂ ਦਾ ਖਰਚਾ ਚੁੱਕੇਗੀ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਨੀਅਰ ਨਾਗਰਿਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਤਹਿਤ ਦਿੱਲੀ ਸਰਕਾਰ ਹਰ ਸਾਲ 77 ਹਜ਼ਾਰ ਤੀਰਥ ਯਾਤਰੀਆਂ ਦਾ ਖਰਚਾ ਕਰੇਗੀ। ਦਿੱਲੀ ਸਰਕਾਰ ਅਤੇ ਕੇਂਦਰ …

Read More »