Breaking News
Home / ਪੰਜਾਬ / ਮੁੱਖ ਮੰਤਰੀ ਨੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਗਰੀਬ ਨੌਜਵਾਨਾਂ ਦੇ ਮੁਫ਼ਤ ਇਲਾਜ ਦਾ ਕੀਤਾ ਐਲਾਨ

ਮੁੱਖ ਮੰਤਰੀ ਨੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਗਰੀਬ ਨੌਜਵਾਨਾਂ ਦੇ ਮੁਫ਼ਤ ਇਲਾਜ ਦਾ ਕੀਤਾ ਐਲਾਨ

ਨਸ਼ਿਆਂ ਦੇ ਮਾਮਲੇ ਸਬੰਧੀ ਪ੍ਰਧਾਨ ਮੰਤਰੀ ਨੂੰ ਵੀ ਮਿਲਣਗੇ ਕੈਪਟਨ ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਵਿਚ ਨਸ਼ੇ ਦੇ ਆਦੀ ਗਰੀਬ ਨੌਜਵਾਨਾਂ ਦਾ ਮੁਫ਼ਤ ਇਲਾਜ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖ਼ਲ ਨਾ ਹੋਣ ਅਤੇ ਨਸ਼ੇ ਦੇ ਆਦੀ ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਰੇਸ਼ਾਨ ਨਾ ਕਰਨ ਦਾ ਹੁਕਮ ਵੀ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਉਹ ਜਲਦੀ ਹੀ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਮੁੱਦੇ ਨੂੰ ਪ੍ਰਧਾਨ ਮੰਤਰੀ ਮੋਦੀ ਕੋਲ ਲੈ ਕੇ ਜਾਣਗੇ।

Check Also

ਦਿਆਲ ਸਿੰਘ ਕੋਲਿਆਂਵਾਲੀ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਰੱਦ

ਭ੍ਰਿਸ਼ਟਾਚਾਰ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ ਕੋਲਿਆਂਵਾਲੀ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਕਾਸ਼ ਸਿੰਘ ਬਾਦਲ ਦੇ …