Breaking News
Home / 2018 / July / 27

Daily Archives: July 27, 2018

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘਪਲਾ ਮਾਮਲੇ ‘ਚ ਕੈਪਟਨ ਅਮਰਿੰਦਰ ਬਰੀ

ਕੈਪਟਨ ਨੇ ਕਿਹਾ, ਅਦਾਲਤ ‘ਤੇ ਸੀ ਪੂਰਾ ਭਰੋਸਾ ਮੁਹਾਲੀ/ਬਿਊਰੋ ਨਿਊਜ਼ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘਪਲੇ ਮਾਮਲੇ ਵਿਚ ਮੋਹਾਲੀ ਦੀ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿਚ ਅੱਜ ਕੈਪਟਨ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਹੋਏ ਸਨ। ਚੇਤੇ …

Read More »

ਆਮ ਆਦਮੀ ਪਾਰਟੀ ਪੰਜਾਬ ‘ਚ ਸਿਆਸਤ ਗਰਮਾਈ

ਕੰਵਰ ਸੰਧੂ ਨੇ ਵਿਧਾਇਕ ਦਲ ਦੇ ਬੁਲਾਰੇ ਵਜੋਂ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਲੰਘੇ ਕੱਲ੍ਹ ਸੁਖਪਾਲ ਸਿੰਘ ਖਹਿਰਾ ਕੋਲੋਂ ਵਿਰੋਧੀ ਧਿਰ ਦੇ ਆਗੂ ਦਾ ਅਹੁਦੇ ਖੋਹ ਕੇ ਦ੍ਰਿੜਬਾ ਦੇ ਵਿਧਾਇਕ ਹਰਪਾਲ ਸਿੰਘ ਨੂੰ ਦੇ ਦਿੱਤਾ ਸੀ। ਇਸ ਤੋਂ ਬਾਅਦ ਖਹਿਰਾ ਦੇ …

Read More »

ਕਾਂਗਰਸ ਦੀ ਸਹਿਮਤੀ ਨਾਲ ਕੇਜਰੀਵਾਲ ਨੇ ਖਹਿਰਾ ਨੂੰ ਅਹੁਦੇ ਤੋਂ ਹਟਾਇਆ : ਬੈਂਸ

ਕਿਹਾ, ਕੇਜਰੀਵਾਲ ਦੇ ਤਾਨਾਸ਼ਾਹੀ ਰਵੱਈਏ ਤੋਂ ਲੋਕ ਪ੍ਰੇਸ਼ਾਨ ਲੁਧਿਆਣਾ/ਬਿਊਰੋ ਨਿਊਜ਼ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਵਜੋਂ ਹਟਾਏ ਜਾਣ ਬਾਰੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਕਾਂਗਰਸ ਦੀ ਸ਼ਰਤ ਪੁਗਾਉਣ ਲਈ ਹੀ ਅਰਵਿੰਦ ਕੇਜਰੀਵਾਲ ਨੇ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ …

Read More »

ਹਰਪਾਲ ਚੀਮਾ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੀਤੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਅੱਜ ਦਿੱਲੀ ਵਿਖੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਚੀਮਾ ਨੇ ਦੱਸਿਆ ਕਿ ਉਨ੍ਹਾਂ ਨੇ ਕੇਜਰੀਵਾਲ ਹੋਰਾਂ ਨਾਲ ਪੰਜਾਬ ਦੇ ਮੁੱਦਿਆਂ …

Read More »

ਮਾਨਸਾ ਵਿਚ ‘ਚਿੱਟੇ’ ਨੇ ਲਈ ਨੌਜਵਾਨ ਦੀ ਜਾਨ

ਨਸ਼ੇ ਕਾਰਨ ਪੰਜਾਬ ‘ਚ ਹੋ ਰਹੀਆਂ ਹਨ ਹਰ ਰੋਜ਼ ਮੌਤਾਂ ਮਾਨਸਾ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਾ ਹਰ ਰੋਜ਼ ਕਿਸੇ ਨਾ ਕਿਸੇ ਨੌਜਵਾਨ ਦੀ ਬਲੀ ਲੈ ਰਿਹਾ ਹੈ। ਅੱਜ ਮਾਨਸਾ ਵਿਚ 27 ਸਾਲਾ ਸੁਨੀਲ ਕੁਮਾਰ ਦੀ ਚਿੱਟੇ ਦੀ ਓਵਰ ਡੋਜ਼ ਲੈਣ ਕਾਰਨ ਮੌਤ ਹੋ ਗਈ। ਇਸ ਨੌਜਵਾਨ ਨੇ ਚਿੱਟੇ ਦਾ ਟੀਕਾ ਲਗਾ …

Read More »

27 ਡੇਰਾ ਪ੍ਰੇਮੀਆਂ ਦੀ ਜ਼ਮਾਨਤ ਹਾਈਕੋਰਟ ਨੇ ਕੀਤੀ ਮਨਜੂਰ

ਜੇਲ੍ਹ ਵਿਚੋਂ ਰਿਹਾਈ ਕਿਸੇ ਵੇਲੇ ਵੀ ਸੰਭਵ ਮਾਨਸਾ/ਬਿਊਰੋ ਨਿਊਜ਼ ਜਦੋਂ ਪੰਚਕੂਲਾ ਦੀ ਅਦਾਲਤ ਨੇ ਪਿਛਲੇ ਸਾਲ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ ਤਾਂ ਪੰਚਕੂਲਾ ਅਤੇ ਪੰਜਾਬ ਦੇ ਕਈ ਸ਼ਹਿਰਾਂ ਵਿਚ ਹਿੰਸਕ ਘਟਨਾਵਾਂ ਹੋਈਆਂ ਸਨ। ਇਸੇ ਦੌਰਾਨ ਮਾਨਸਾ ਵਿਚ ਕਾਰਾਂ ਨੂੰ ਅੱਗ ਲਗਾ ਦਿੱਤੀ ਗਈ ਸੀ। …

Read More »

ਸਿੱਖ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਨਾਲ ਹੋਇਆ ਨਸਲੀ ਵਿਤਕਰਾ

ਦਸਤਾਰ ਦਾ ਮਜ਼ਾਕ ਉਡਾਉਣ ਵਾਲੇ ਦੋ ਰੇਡੀਓ ਹੋਸਟ ਮੁਅੱਤਲ ਨਿਊਜਰਸੀ/ਬਿਊਰੋ ਨਿਊਜ਼ ਨਿਊਜਰਸੀ ਦੇ ਰੇਡੀਓ ਸਟੇਸ਼ਨ ਐੱਨ.ਜੇ. 101. 5 ਐੱਫ. ਐੱਮ. ਵੱਲੋਂ ਸਿੱਖ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਨਾਲ ਨਸਲੀ ਵਿਤਕਰੇ ਦੇ ਮਾਮਲੇ ਵਿਚ ਦੋ ਰੇਡੀਓ ਹੋਸਟਾਂ ਨੂੰ 10 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਪਿਛਲੇ ਦਿਨੀਂ ਰੇਡੀਓ ਹੋਸਟ ਵੱਲੋਂ …

Read More »

ਪਾਕਿਸਤਾਨ ‘ਚ ਇਮਰਾਨ ਖਾਨ ਦਾ ਪ੍ਰਧਾਨ ਮੰਤਰੀ ਬਣਨਾ ਤੈਅ

ਪਾਕਿ ‘ਚ ਇਕਲੌਤਾ ਸਿੱਖ ਪੀਟੀਆਈ ਦਾ ਵਿਧਾਇਕ ਬਣਿਆ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਪਈਆਂ ਵੋਟਾਂ ਦੀ ਗਿਣਤੀ ਅਜੇ ਚੱਲ ਰਹੀ ਹੈ। ਚੋਣ ਕਮਿਸ਼ਨ ਨੇ 272 ਸੀਟਾਂ ਵਿਚੋਂ 261 ਸੀਟਾਂ ਦੇ ਨਤੀਜੇ ਐਲਾਨ ਦਿੱਤੇ ਹਨ। ਇਨ੍ਹਾਂ ਵਿਚ ਇਮਰਾਨ ਖਾਨ ਦੀ ਪੀ.ਟੀ.ਆਈ. ਸਭ ਤੋਂ ਵੱਧ ਸੀਟਾਂ ਜਿੱਤ ਕੇ ਅੱਗੇ ਚੱਲ ਰਹੀ ਹੈ। ਪਰ …

Read More »

ਫਾਂਸੀ ਦੇ ਫੰਦੇ ਤੋਂ ਬਚ ਕੇ ਵਾਪਸ ਪਰਤਿਆ ਕਪੂਰਥਲਾ ਦਾ ਸੰਦੀਪ ਸਿੰਘ

ਅੰਮ੍ਰਿਤਸਰ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਉਦਯੋਗਪਤੀ ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਖਾੜੀ ਦੇਸ਼ਾਂ ਦੀਆਂ ਜੇਲ੍ਹਾਂ ਵਿਚ ਬੰਦ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਪੰਜਾਬੀ ਨੌਜਵਾਨਾਂ ਦੀਆਂ ਜਾਨਾਂ ਬਚਾਉਣ ਲਈ ਕੀਤੇ ਜਾ ਰਹੇ ਕਾਰਜਾਂ ਸਦਕਾ ਇੱਕ ਹੋਰ ਨੌਜਵਾਨ ਮੌਤ ਦੇ ਮੂੰਹ ਵਿਚੋਂ …

Read More »

ਪੰਜਾਬ ਕਾਂਗਰਸ ਨੂੰ ਕਿਸੇ ਗੱਠਜੋੜ ਦੀ ਜ਼ਰੂਰਤ ਨਹੀਂ: ਕੈਪਟਨ ਅਮਰਿੰਦਰ

ਪੰਜਾਬ ‘ਚ ਕਦੇ ਵੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗਠਜੋੜ ਦੀ ਗੱਲ ਨਹੀਂ ਕਹੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਕਾਂਗਰਸ ਨੂੰ 2019 ਦੀਆਂ ਲੋਕ ਸਭਾ ਚੋਣਾਂ ਲੜਨ ਲਈ ਕਿਸੇ ਗਠਜੋੜ ਦੀ ਜ਼ਰੂਰਤ ਨਹੀਂ ਹੈ। ਇਸ ਦੇ ਨਾਲ ਹੀ ਮੁੱਖ …

Read More »