Breaking News

Daily Archives: September 3, 2018

ਦਿੱਲੀ ‘ਚ ਬਾਦਲਾਂ ਖਿਲਾਫ ਰੋਸ ਮੁਜ਼ਾਹਰਾ

ਪ੍ਰਕਾਸ਼ ਸਿੰਘ ਬਾਦਲ ਅਤੇ ਮਨਜੀਤ ਸਿੰਘ ਜੀਕੇ ਮੁਰਦਾਬਾਦ ਦੇ ਨਾਅਰੇ ਗੂੰਜੇ ਨਵੀਂ ਦਿੱਲੀ/ਬਿਊਰੋ ਨਿਊਜ਼ ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਬਾਦਲਾਂ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਵਿਚ ਥਾਂ-ਥਾਂ ਬਾਦਲਾਂ ਦੇ ਪੁਤਲੇ ਫੂਕੇ ਜਾ ਰਹੇ ਹਨ। ਹੁਣ ਇਹ ਵਿਰੋਧ ਪ੍ਰਦਰਸ਼ਨ ਦਿੱਲੀ ਤੱਕ ਵੀ ਪਹੁੰਚ ਗਏ …

Read More »

ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਦੇ ਦੇਣਾ ਚਾਹੀਦੈ ਅਸਤੀਫਾ : ਢੀਂਡਸਾ ਨੇ ਕਿਹਾ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਤੋਂ ਬਾਅਦ ਸਵਾਲਾਂ ‘ਚ ਘਿਰੇ ਜਥੇਦਾਰ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਦੇ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਤੋਂ ਬਾਅਦ ਕਈ ਤਰ੍ਹਾਂ ਦੇ ਸਵਾਲਾਂ ਵਿਚ ਘਿਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹੁਣ ਆਪਣਿਆਂ ਦੇ ਹੀ ਨਿਸ਼ਾਨੇ ‘ਤੇ ਆ ਗਏ ਹਨ। ਸ਼੍ਰੋਮਣੀ ਅਕਾਲੀ ਦਲ …

Read More »

ਬੇਅਦਬੀ ਮਾਮਲਿਆਂ ਸਬੰਧੀ ਫੂਲਕਾ ਨੇ ਕਾਂਗਰਸ ਸਿਰ ਮੜ੍ਹਿਆ ਦੋਸ਼

ਕਿਹਾ, ਕਾਂਗਰਸ ਨਹੀਂ ਚਾਹੁੰਦੀ ਕਿ ਅਕਾਲੀਆਂ ਖਿਲਾਫ ਹੋਵੇ ਕਾਰਵਾਈ ਬਠਿੰਡਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਐਚ ਐਸ ਫੂਲਕਾ ਨੇ ਕਿਹਾ ਕਿ ਕਾਂਗਰਸ ਨੇ 1984 ਦੇ ਕਤਲੇਆਮ ਮਾਮਲੇ ਵਿਚ ਜਾਂਚ ‘ਤੇ ਜਾਂਚ ਕਰਵਾ ਕੇ ਮਾਮਲੇ ਨੂੰ ਕਈ ਸਾਲਾਂ ਤੱਕ ਲਟਕਾਈ ਰੱਖਿਆ। ਹੁਣ ਕਾਂਗਰਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ …

Read More »

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ, 1984 ਕਤਲੇਆਮ ਕਾਂਗਰਸ ਦੀ ਦੇਣ

ਰਾਜੀਵ ਗਾਂਧੀ ਨੇ ਦਿੱਤੇ ਸਨ ਕਤਲੇਆਮ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਚ ਸਾਲ 2015 ਵਿਚ ਹੋਏ ਪ੍ਰਦਰਸ਼ਨ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਸਿੱਖ ਨੌਜਵਾਨਾਂ ਦੀ ਜਾਨ ਚਲੀ ਗਈ ਸੀ। ਲੰਘੀ 26 ਅਗਸਤ ਨੂੰ ਇਸ ਸਬੰਧੀ ਜਾਂਚ ਰਿਪੋਰਟ ਵਿਧਾਨ ਸਭਾ ਵਿਚ ਪੇਸ਼ ਕੀਤੀ ਗਈੇ। ਇਸ ‘ਤੇ …

Read More »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਦੀ ਦੇਸ਼ ਭਰ ‘ਚ ਧੂਮ

ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਵਲੋਂ ਦੇਸ਼ ਵਾਸੀਆਂ ਨੂੰ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ, ਚੰਡੀਗੜ੍ਹ ਸਮੇਤ ਦੇਸ਼ ਭਰ ਵਿਚ ਅੱਜ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦਾ ਪਾਵਨ ਤਿਉਹਾਰ ਮਨਾਇਆ ਗਿਆ। ਇਸ ਨੂੰ ਲੈ ਕੇ ਦੇਸ਼ ਭਰ ਦੇ ਮੰਦਰਾਂ ਨੂੰ ਬੜੇ ਹੀ ਖ਼ੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਹੈ ਅਤੇ ਝਾਕੀਆਂ ਦਾ ਵੀ ਆਯੋਜਨ ਵੀ …

Read More »

ਸਾਊਦੀ ਅਰਬ ਦੀ ਜੇਲ੍ਹ ‘ਚੋਂ ਭਾਰਤੀਆਂ ਨੇ ਮੱਦਦ ਲਈ ਕੀਤੀ ਅਪੀਲ

ਸੋਸ਼ਲ ਮੀਡੀਆ ਜ਼ਰੀਏ ਸੁਸ਼ਮਾ ਸਵਰਾਜ ਅਤੇ ਭਗਵੰਤ ਮਾਨ ਤੱਕ ਕੀਤੀ ਪਹੁੰਚ ਗੁਰਦਾਸਪੁਰ/ਬਿਊਰੋ ਨਿਊਜ਼ ਸਾਉਦੀ ਅਰਬ ਦੀ ਜੇਲ੍ਹ ਵਿਚ ਬੰਦ ਅਨੇਕਾਂ ਭਾਰਤੀਆਂ ਨੇ ਸੋਸ਼ਲ ਮੀਡੀਆ ਜ਼ਰੀਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਸੰਸਦ ਮੈਂਬਰ ਭਗਵੰਤ ਮਾਨ ਕੋਲ ਪਹੁੰਚ ਕੀਤੀ ਹੈ। ਜੇਲ੍ਹ ‘ਚ ਬੰਦ ਭਾਰਤੀਆਂ ਨੇ ਮੱਦਦ ਦੀ ਅਪੀਲ ਕਰਦੇ ਹੋਏ ਕਿਹਾ ਕਿ …

Read More »

ਉਤਰਾਖੰਡ ਵਿਚ ਵੈਨ ਖੱਡ ‘ਚ ਡਿੱਗੀ, 13 ਵਿਅਕਤੀਆਂ ਦੀ ਮੌਤ

ਦੇਹਰਾਦੂਨ/ਬਿਊਰੋ ਨਿਊਜ਼ ਉੱਤਰਾਖੰਡ ਦੇ ਉਤਰ ਕਾਸ਼ੀ ਵਿਚ ਅੱਜ ਇੱਕ ਵੈਨ ਦੇ 100 ਫੱਟ ਡੂੰਘੀ ਖੱਡ ਵਿਚ ਡਿੱਗਣ ਕਾਰਨ 13 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 2 ਵਿਅਕਤੀ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਹ ਦੁਰਘਟਨਾ ਗੰਗੋਤਰੀ ਹਾਈਵੇ ‘ਤੇ ਹੋਈ …

Read More »

ਅਮਰੀਕਾ ਨੇ ਰੋਕੀ ਪਾਕਿਸਤਾਨ ਦੀ 30 ਕਰੋੜ ਡਾਲਰ ਦੀ ਮੱਦਦ

ਪਾਕਿ ਦੇ ਵਿਦੇਸ਼ ਮੰਤਰੀ ਨੇ ਕਿਹਾ- ਇਹ ਪੈਸਾ ਸਾਡਾ, ਅਮਰੀਕਾ ਉਸ ਨੂੰ ਵਾਪਸ ਕਰੇ ਇਸਲਾਮਾਬਾਦ/ਬਿਊਰੋ ਨਿਊਜ਼ ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ 30 ਕਰੋੜ ਅਮਰੀਕੀ ਡਾਲਰ ਦੀ ਸਹਾਇਤਾ ਰੱਦ ਕਰ ਦਿੱਤੀ ਹੈ। ਇਹ ਫੈਸਲਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਪਾਕਿਸਤਾਨ ਅੱਤਵਾਦੀ ਜਥੇਬੰਦੀਆਂ ਵਿਰੁੱਧ ਕਿਸੇ ਤਰ੍ਹਾਂ ਦੀ ਕਾਰਵਾਈ ਕਰਨ …

Read More »