Breaking News

Daily Archives: September 7, 2018

ਨਵਜੋਤ ਸਿੰਘ ਸਿੱਧੂ ਨੇ ਕੀਤਾ ਖੁਲਾਸਾ

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਰਾਜ਼ੀ ਹੋਇਆ ਪਾਕਿਸਤਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਮੇਸ਼ਾ ਹੀ ਗਰਮਾਹਟ ਵਾਲਾ ਮਾਹੌਲ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲੱਗਿਆ ਹੈ ਕਿ ਪਾਕਿਸਤਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਰਾਜ਼ੀ ਹੋ ਗਿਆ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ …

Read More »

ਪੰਜਾਬ ਯੂਨੀਵਰਸਿਟੀ ਚੋਣਾਂ ‘ਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਕੋਈ ਉਮੀਦਵਾਰ ਨਹੀਂ ਜਿੱਤਿਆ

ਕਨੂਪ੍ਰਿਆ ਨੇ ਕਿਹਾ – ਯੂਨੀਵਰਸਿਟੀ ਨੂੰ ਰਾਜਨੀਤੀ ਦਾ ਅੱਡਾ ਨਹੀਂ ਬਣਨ ਦਿੱਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਕੌਂਸਲ ਚੋਣਾਂ ਵਿਚ ਸਭ ਤੋਂ ਅੱਗੇ ਰਹਿਣ ਵਾਲੀ ਕਾਂਗਰਸ ਪਾਰਟੀ ਨਾਲ ਸਬੰਧਤ ਐਨਐਸਯੂਆਈ ਹੁਣ ਚੌਥੇ ਸਥਾਨ ‘ਤੇ ਪਹੁੰਚ ਗਈ। ਇਸ ਵਾਰ ਹੋਈਆਂ ਚੋਣਾਂ ਵਿਚ ਏਬੀਵੀਪੀ ਦੂਜੇ ਸਥਾਨ ਅਤੇ ਸੋਈ ਤੀਜੇ ਸਥਾਨ …

Read More »

ਬੇਅਦਬੀ ਮਾਮਲਿਆਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈ ਕੇ ਨਵਾਂ ਨੋਟੀਫ਼ਿਕੇਸ਼ਨ ਜਾਰੀ

ਹੁਣ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕਰੇਗੀ ਪੜਤਾਲ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਅਤੇ ਗੋਲ਼ੀਕਾਂਡ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪਣ ਵਾਲੇ ਸਾਰੇ ਹੁਕਮ ਰੱਦ ਕਰਦਿਆਂ ਕੈਪਟਨ ਸਰਕਾਰ ਨੇ ਕੇਸਾਂ ਦੀ ਵਾਪਸੀ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਕੈਪਟਨ ਸਰਕਾਰ ਨੇ ਇਨ੍ਹਾਂ ਮਾਮਲਿਆਂ …

Read More »

ਸ਼੍ਰੋਮਣੀ ਅਕਾਲੀ ਦਲ ਲਈ ਸੰਕਟ ਦਿਨੋਂ ਦਿਨ ਵਧਿਆ

ਰਣਜੀਤ ਸਿੰਘ ਬ੍ਰਹਮਪੁਰਾ ਨੇ ਵੀ ਸੁਖਬੀਰ ਬਾਦਲ ਨੂੰ ਦਿੱਤੀਆਂ ਨਸੀਹਤਾਂ ਪਟਿਆਲਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਲਈ ਸੰਕਟ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਪਾਰਟੀ ਦੇ ਅੰਦਰੋਂ ਵੀ ਬਗਾਵਤੀ ਸੁਰਾਂ ਉਠਣ ਲੱਗ ਪਈਆਂ ਹਨ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਈ ਆਗੂ ਤਾਂ ਨਸੀਹਤਾਂ ਦੇਣ ਵੀ ਲੱਗ ਪਏ …

Read More »

ਅਮਰੀਕਾ ਦੇ ਓਹਾਇਓ ਸੂਬੇ ਵਿਚ ਬੈਂਕ ‘ਚ ਗੋਲੀਬਾਰੀ

ਭਾਰਤੀ ਨੌਜਵਾਨ ਸਮੇਤ 3 ਵਿਅਕਤੀਆਂ ਦੀ ਮੌਤ ਹੈਦਰਾਬਾਦ/ਬਿਊਰੋ ਨਿਊਜ਼ ਅਮਰੀਕਾ ਦੇ ਓਹਾਇਓ ਸੂਬੇ ਵਿਚ ਲੰਘੇ ਕੱਲ੍ਹ ਇੱਕ ਬੈਂਕ ਵਿਚ ਹੋਈ ਗੋਲੀਬਾਰੀ ਦੌਰਾਨ ਇਕ ਭਾਰਤੀ ਨੌਜਵਾਨ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ।ઠਆਂਧਰਾ ਪ੍ਰਦੇਸ਼ ਦਾ 25 ਸਾਲਾ ਪ੍ਰਿਥਵੀ ਰਾਜ ਕੰਡਪੇ ਬੈਂਕ ਵਿਚ ਸਲਾਹਕਾਰ ਵਜੋਂ ਕੰਮ ਕਰਦਾ ਸੀ। ਇਸ ਗੋਲੀਬਾਰੀ ਵਿਚ ਭਾਰਤੀ …

Read More »

ਇਮਰਾਨ ਖਾਨ ਨੇ ਕਿਹਾ, ਅਸੀਂ ਹਾਂ ਜੰਗ ਦੇ ਖਿਲਾਫ

ਫੌਜ ਮੁਖੀ ਬੋਲੇ, ਸਰਹੱਦ ‘ਤੇ ਖੂਨ ਦਾ ਬਦਲਾ ਖੂਨ ਨਾਲ ਲਵਾਂਗੇ ਰਾਵਲਪਿੰਡੀ/ਬਿਊਰੋ ਨਿਊਜ਼ ਪਾਕਿ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ 1965 ਦੀ ਜੰਗ ਦੀ 53ਵੀਂ ਬਰਸੀ ‘ਤੇ ਕਿਹਾ ਕਿ ਅਸੀਂ ਸਰਹੱਦ ‘ਤੇ ਖੂਨ ਦਾ ਬਦਲਾ ਖੂਨ ਨਾਲ ਲਵਾਂਗੇ। ਉਨ੍ਹਾਂ ਕਿਹਾ ਕਿ ਅਸੀਂ 1965 ਅਤੇ 1971 ਦੀ ਲੜਾਈ ਤੋਂ ਬਹੁਤ …

Read More »

‘ਦਾਗੀ’ ਪੁਲਿਸ ਅਫਸਰਾਂ ਨੂੰ ਬਚਾਉਣ ਲਈ ਕੋਸ਼ਿਸ਼ਾਂ ਤੇਜ਼

ਸੁਰੇਸ਼ ਅਰੋੜਾ ਨੇ ‘ਦਾਗੀ’ ਪੁਲਿਸ ਅਫਸਰਾਂ ਨਾਲ ਹਮਦਰਦੀ ਵਾਲਾ ਵਤੀਰਾ ਅਪਣਾਉਣ ਲਈ ਕਿਹਾ ਚੰਡੀਗੜ੧੍ਹ : ਹੁਣ ਜਦੋਂ ਦੇਸ਼ ਅਤੇ ਵਿਦੇਸ਼ ਦੀਆਂ ਮਨੁੱਖੀ ਹੱਕਾਂ ਬਾਰੇ ਜਥੇਬੰਦੀਆਂ ਸਜ਼ਾ ਭੁਗਤ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਅਵਾਜ਼ ਬੁਲੰਦ ਕਰ ਰਹੀਆਂ ਹਨ ਤਾਂ ਪੰਜਾਬ ਪੁਲਿਸ ਨੇ ਖਾੜਕੂਵਾਦ ਦੇ ਸਮੇਂ ਦੌਰਾਨ ਵੱਖ-ਵੱਖ ਦੋਸ਼ਾਂ ਤਹਿਤ ਘਿਰੇ …

Read More »

ਐਚ ਐਸ ਫੂਲਕਾ ਵਲੋਂ 5 ਮੰਤਰੀਆਂ ਨੂੰ ਅਲਟੀਮੇਟਮ

ਬਾਦਲਾਂ ਖਿਲਾਫ ਕੇਸ ਦਰਜ ਕਰਵਾਓ ਜਾਂ ਦਿਓ ਅਸਤੀਫੇ 15 ਦਿਨਾਂ ‘ਚ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਖਿਲਾਫ ਕੇਸ ਨਾ ਦਰਜ ਹੋਇਆ ਤਾਂ ਦਿਆਂਗਾ ਅਸਤੀਫਾ : ਫੂਲਕਾ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਤੇ ਸੀਨੀਅਰ ਵਕੀਲ ਐਚਐਸ ਫੂਲਕਾ ਨੇ ਧਮਕੀ ਦਿੱਤੀ ਹੈ ਕਿ ਜੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ …

Read More »

ਸੁਖਪਾਲ ਖਹਿਰਾ ਕੋਲੋਂ ਖੋਹੀਆਂ ਸਹੂਲਤਾਂ ਹਰਪਾਲ ਚੀਮਾ ਨੂੰ ਮਿਲਣ ਲੱਗੀਆਂ

ਵਿਰੋਧੀ ਧਿਰ ਦੇ ਆਗੂ ਨੂੰ ਮਿਲੀ ਸਰਕਾਰੀ ਕੋਠੀ ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਵਿਰੋਧੀ ਧਿਰ ਦੇ ਆਗੂ ਚੁਣੇ ਗਏ ਹਰਪਾਲ ਸਿੰਘ ਚੀਮਾ ਨੂੰ ਕੈਬਨਿਟ ਮੰਤਰੀ ਵਾਲੀਆਂ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਧਿਆਨ ਰਹੇ ਕਿ ‘ਆਪ’ ਵਲੋਂ ਸੁਖਪਾਲ ਸਿੰਘ ਖਹਿਰਾ ਕੋਲੋਂ ਵਿਰੋਧੀ ਧਿਰ ਦਾ ਅਹੁਦਾ ਖੋਹ ਕੇ ਚੀਮਾ ਨੂੰ …

Read More »

ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਧਾਰਮਿਕ ਸਥਾਨਾਂ ਦੁਆਲੇ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ

ਚੰਡੀਗੜ੍ਹ : ਕੈਪਟਨ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ ਭਰ ਵਿੱਚ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਅਤੇ ਹੋਰ ਅਹਿਮ ਟਿਕਾਣਿਆਂ ‘ਤੇ ਸੀਸੀ ਟੀਵੀ ਕੈਮਰੇ ਲਾਉਣ ਦੇ ਹੁਕਮ ਦਿੱਤੇ ਹਨ। ਸੂਬਾ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਨਗਰ ਨਿਗਮਾਂ ਨੂੰ ਸਾਰੇ ਗੁਰਦੁਆਰਿਆਂ, ਮਸਜਿਦਾਂ, ਮੰਦਰਾਂ, ਚਰਚਾਂ ਦੀਆਂ ਇਮਾਰਤਾਂ ਦੇ ਆਲੇ-ਦੁਆਲੇ, …

Read More »