Breaking News
Home / 2018 / October

Monthly Archives: October 2018

ਬਰਗਾੜੀ ਮਾਮਲੇ ‘ਚ ਐਸਆਈਟੀ ਪਰਮਜੀਤ ਸਿੰਘ ਉਮਰਾਨੰਗਲ ਤੋਂ ਕਰ ਰਹੀ ਹੈ ਪੁੱਛਗਿੱਛ

ਜਸਟਿਸ ਰਣਜੀਤ ਸਿੰਘ ਦੀ ਜਾਂਚ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਨੇ ਐਸਆਈਟੀ ਦਾ ਕੀਤਾ ਸੀ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਐਸਆਈਟੀ ਦਾ ਗਠਨ ਕੀਤਾ ਸੀ। ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ …

Read More »

ਸਿੱਖਿਆ ਮੰਤਰੀ ਨੇ ਹੜਤਾਲ ‘ਤੇ ਬੈਠੇ ਅਧਿਆਪਕਾਂ ਨੂੰ ਦਿੱਤੀਆਂ ਧਮਕੀਆਂ

ਕਿਹਾ-ਡਿਊਟੀ ‘ਤੇ ਆ ਜਾਓ, ਨਹੀਂ ਤਾਂ ਨੌਕਰੀ ਤੋਂ ਕੱਢ ਦਿਆਂਗੇ ਚੰਡੀਗੜ੍ਹ/ਬਿਊਰ ੋਨਿਊਜ਼ ਕੈਪਟਨ ਸਰਕਾਰ ਦੇ ਮੰਤਰੀ ਹੁਣ ਸਰਕਾਰੀ ਨੌਕਰੀਆਂ ‘ਤੇ ਲੱਗੇ ਹੋਏ ਵਿਅਕਤੀਆਂ ਦੀਆਂ ਨੌਕਰੀਆਂ ਖੋਹ ਕੇ ਉਹਨਾਂ ਨੂੰ ਘਰੀ ਬਿਠਾਉਣ ਦੀ ਤਿਆਰੀ ਵਿੱਚ ਹਨ। ਇਸੇ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਹੜਤਾਲੀ ਅਧਿਆਪਕਾਂ ਨੂੰ ਧਮਕਾਉਂਦਿਆਂ ਕਿਹਾ ਹੈ …

Read More »

ਪੰਜਾਬ ‘ਚ ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ ਦੋ ਘੰਟੇ ਚਲਾਏ ਜਾ ਸਕਣਗੇ ਪਟਾਕੇ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ ਦੋ ਘੰਟੇ ਸ਼ਾਮ ਨੂੰ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਪਟਾਕੇ ਚਲਾਉਣ ਦਾ ਇਹ ਸਮਾਂ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਬਦਲਿਆ ਗਿਆ ਹੈ। ਪਹਿਲਾਂ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿਚ ਸ਼ਾਮ ਦੇ 6.30 …

Read More »

ਫਰੀਦਕੋਟ ‘ਚ ਨਕਲੀ ਦੇਸੀ ਘਿਓ ਦੇ ਕਾਲੇ ਧੰਦੇ ਦਾ ਹੋਇਆ ਪਰਦਾਫਾਸ਼

ਹਜ਼ੂਰ ਸਾਹਿਬ ਤੱਕ ਨੂੰ ਸਪਲਾਈ ਕੀਤਾ ਜਾਂਦਾ ਸੀ ਨਕਲੀ ਦੇਸੀ ਘਿਓ ਫ਼ਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਵਿਚ ਪਿਛਲੇ ਕਈ ਸਾਲਾਂ ਤੋਂ ਸਰਗਰਮ ਨਕਲੀ ਘਿਓ ਦਾ ਕਾਰੋਬਾਰ ਕਰਨ ਵਾਲੇ ਗੈਂਗ ਦਾ ਪਰਦਾਫਾਸ਼ ਹੋਇਆ ਹੈ। ਪੁਲਿਸ ਨੇ ਨਕਲੀ ਦੇਸੀ ਘਿਓ ਬਣਾਉਣ ਲਈ ਵੱਡੀ ਮਾਤਰਾ ਵਿੱਚ ਕੱਚੇ ਮਾਲ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। …

Read More »

ਪ੍ਰਧਾਨ ਮੰਤਰੀ ਨੇ ਗੁਜਰਾਤ ‘ਚ ਦੁਨੀਆ ਦੀ ਸਭ ਤੋਂ ਉਚੀ ਮੂਰਤੀ ਦੀ ਕੀਤੀ ਘੁੰਡ ਚੁਕਾਈ

ਵੱਲਭ ਭਾਈ ਪਟੇਲ ਦੀ ਮੂਰਤੀ ਦੀ ਉਚਾਈ ਹੈ 182 ਮੀਟਰ ਨਰਮਦਾ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਵਿਚ ਸਰਦਾਰ ਵੱਲਭ ਭਾਈ ਪਟੇਲ ਦੀ ਮੂਰਤੀ ‘ਸਟੈਚੂ ਆਫ ਯੂਨਿਟੀ’ ਦੀ ਘੁੰਡ ਚੁਕਾਈ ਕੀਤੀ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੀ। ਵੱਲਭ ਭਾਈ ਪਟੇਲ ਦਾ ਅੱਜ 143ਵਾਂ ਜਨਮ ਦਿਨ ਹੈ। ਪਟੇਲ ਦੀ ਇਸ …

Read More »

ਅਫਗਾਨ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

ਚਾਲਕ ਦਲ ਸਮੇਤ 25 ਵਿਅਕਤੀਆਂ ਦੀ ਮੌਤ ਕਾਬੁਲ/ਬਿਊਰੋ ਨਿਊਜ਼ ਅਫਗਾਨ ਫੌਜ ਦਾ ਹੈਲੀਕਾਪਟਰ ਅੱਜ ਫਰਾਹ ਸੂਬੇ ਵਿਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ ਚਾਲਕ ਦਲ ਸਮੇਤ ਹੈਲੀਕਾਪਟਰ ਵਿਚ ਸਵਾਰ ਕਰੀਬ 25 ਵਿਅਕਤੀਆਂ ਦੀ ਮੌਤ ਹੋ ਗਈ। ਜ਼ਫਰ ਮਿਲਟਰੀ ਕੌਰਪਸ ਦੇ ਬੁਲਾਰੇ ਨਜ਼ੀਬੁੱਲਾ ਨਜ਼ੀਬੀ ਨੇ ਦੱਸਿਆ ਕਿ ਇਸ ਹਾਦਸੇ ਵਿਚ ਕਿਸੇ …

Read More »

ਡੋਨਾਲਡ ਟਰੰਪ ਦੇ ਨਵੇਂ ਫੈਸਲੇ ਨਾਲ ਭਾਰਤੀਆਂ ‘ਤੇ ਵੀ ਪਵੇਗਾ ਅਸਰ

ਕਿਹਾ – ਗੈਰਕਾਨੂੰਨੀ ਪਰਵਾਸੀਆਂ ਦੇ ਅਮਰੀਕਾ ‘ਚ ਜਨਮੇ ਬੱਚਿਆਂ ਨੂੰ ਨਾ ਮਿਲੇ ਨਾਗਕਿਰਤਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਇਹ ਹੁਕਮ ਦੇਣਾ ਚਾਹੁੰਦੇ ਹਨ ਕਿ ਗੈਰ-ਅਮਰੀਕੀ ਨਾਗਰਿਕਾਂ ਜਾਂ ਗੈਰ-ਕਾਨੂੰਨੀ ਪਰਵਾਸੀਆਂ ਦੇ ਅਮਰੀਕਾ ਵਿਚ ਜਨਮੇ ਬੱਚਿਆਂ ਦੇ ਨਾਗਰਿਕਤਾ ਦੇ ਸੰਵਿਧਾਨਿਕ ਅਧਿਕਾਰ ਨੂੰ ਖਤਮ ਕੀਤਾ ਜਾਵੇ। …

Read More »

‘ਆਪ’ ਵਲੋਂ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦਾ ਐਲਾਨ

ਭਗਵੰਤ ਮਾਨ ਸੰਗਰੂਰ ਅਤੇ ਸਾਧੂ ਸਿੰਘ ਫਰੀਦਕੋਟ ਤੋਂ ਹੀ ਲੜਨਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪਹਿਲਕਦਮੀ ਕਰਦਿਆਂ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪਣੇ ਪੰਜ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿਚ ਮੌਜੂਦਾ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਸੰਗਰੂਰ ਤੋਂ ਦੁਬਾਰਾ ਉਮੀਦਵਾਰ ਐਲਾਨਿਆ ਗਿਆ ਹੈ। …

Read More »

‘ਆਪ’ ਵਲੋਂ ਉਮੀਦਵਾਰਾਂ ਦੇ ਐਲਾਨ ਤੋਂ ਭੜਕੇ ਖਹਿਰਾ

ਕਿਹਾ-ਪੰਜਾਬ ਵਿਚ ਨਵਾਂ ਫਰੰਟ ਕਾਇਮ ਕਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਵਲੋਂ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦੇ ਐਲਾਨ ਨੂੰ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪਾਰਟੀ ਏਕਤਾ ਦੀ ਗੱਲ ਕਰ ਰਹੀ …

Read More »

ਮੀ ਟੂ ਮਾਮਲੇ ‘ਚ ਘਿਰੇ ਚੰਨੀ ਨੇ ਦਿੱਤੀ ਸਫਾਈ

ਕਿਹਾ-ਗਲਤੀ ਨਾਲ ਹੋ ਗਿਆ ਸੀ ਮਹਿਲਾ ਅਫਸਰ ਨੂੰ ਮੈਸੇਜ ਚੰਡੀਗੜ੍ਹ/ਬਿਊਰੋ ਨਿਊਜ਼ ਮੀ ਟੂ ਮਾਮਲੇ ਵਿਚ ਘਿਰੇ ਕਾਂਗਰਸ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਚੰਨੀ ਸਫਾਈ ਦੇਣ ਲਈ ਅੱਜ ਮੀਡੀਆ ਦੇ ਸਾਹਮਣੇ ਆਏ। ਚਮਕੌਰ ਸਾਹਿਬ ਵਿੱਚ ਪੁੱਜੇ ਚੰਨੀ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਜਾਣਬੁੱਝ ਕੇ ਫਸਾਇਆ ਜਾ …

Read More »