Breaking News
Home / 2018 / October / 05

Daily Archives: October 5, 2018

ਮਾਝੇ ਦੇ ਟਕਸਾਲੀ ਅਕਾਲੀ ਆਗੂਆਂ ਨੇ ਪਟਿਆਲਾ ਰੈਲੀ ਤੋਂ ਕੀਤਾ ਕਿਨਾਰਾ

ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਪ੍ਰਗਟਾਈ ਨਰਾਜ਼ਗੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਤੋਂ 3 ਸੀਨੀਅਰ ਤੇ ਟਕਸਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਅਕਾਲੀ ਦਲ ਦੀ 7 ਅਕਤੂਬਰ ਨੂੰ ਪਟਿਆਲਾ ਵਿਚ ਹੋ ਰਹੀ ਰੈਲੀ ਤੋਂ ਕਿਨਾਰਾ …

Read More »

ਅਕਾਲੀ ਦਲ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੀ ਬਗਾਵਤ ਦੇ ਰਾਹ

ਕਿਹਾ – ਸੁਖਬੀਰ ਦੇ ਪ੍ਰਧਾਨ ਰਹਿੰਦਿਆਂ ਅਕਾਲੀ ਦਲ ਤੋਂ ਕੋਈ ਚੋਣ ਨਹੀਂ ਲੜਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਫਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਵੀ ਅੱਜ ਬਗਾਵਤ ਵਾਲਾ ਰਾਹ ਅਖਤਿਆਰ ਕਰ ਲਿਆ ਹੈ। ਘੁਬਾਇਆ ਨੇ ਦਿੱਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੰਨੀ ਦੇਰ …

Read More »

ਬਲਬੀਰ ਸਿੰਘ ਸੀਨੀਅਰ ਦਾ ਹਾਲ ਜਾਨਣ ਲਈ ਪੀਜੀਆਈ ਪਹੁੰਚੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ

ਚੰਡੀਗੜ੍ਹ/ਬਿਊਰੋ ਨਿਊਜ਼ ਤਿੰਨ ਵਾਰ ਓਲੰਪਿਕ ਸੋਨ ਤਗ਼ਮਾ ਜੇਤੂ ਹਾਕੀ ਦੇ ਮੰਨੇ-ਪ੍ਰਮੰਨੇ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਹਾਲ ਜਾਣਨ ਲਈ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਪੀਜੀਆਈ ਪੁੱਜੇ। ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸੀਨੀਅਰ ਨੂੰ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਦਾਖ਼ਲ ਕਰਵਾਉਣਾ ਪਿਆ ਸੀ। ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ …

Read More »

1984 ਦੇ ਸਿੱਖ ਕਤਲੇਆਮ ਪੀੜਤਾਂ ਲਈ ਰਾਹਤ

ਪੰਜਾਬ ਨੂੰ 2 ਕਰੋੜ ਰੁਪਏ ਦਾ ਭੁਗਤਾਨ ਕਰੇਗੀ ਕੇਂਦਰ ਸਰਕਾਰ : ਰਾਜਨਾਥ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਮਗਰੋਂ ਹਿਜਰਤ ਕਰ ਗਏ ਪਰਿਵਾਰਾਂ ਲਈ ਮੁੜ ਵਸੇਬੇ ਪੈਕੇਜ ਦੇ ਤਹਿਤ ਪੰਜਾਬ ਸਰਕਾਰ ਨੂੰ 2 ਕਰੋੜ 8 ਹਜ਼ਾਰ ਰੁਪਏ ਦੀ ਰਕਮ ਦਾ ਭੁਗਤਾਨ ਕਰਨ ਦੀ ਮਨਜ਼ੂਰੀ …

Read More »

ਪੰਜਾਬ ‘ਚ ਫਿਲਹਾਲ ਨਹੀਂ ਘਟਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਮੁੱਖ ਮੰਤਰੀ ਨੇ ਸੋਮਵਾਰ ਨੂੰ ਫਿਰ ਬੁਲਾਈ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਫਿਲਹਾਲ ਰਾਹਤ ਨਹੀਂ ਮਿਲੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਦੇ ਅਧਿਅਕਾਰੀਆਂ ਨਾਲ ਤੇਲ ਕੀਮਤਾਂ ‘ਤੇ ਫੈਸਲਾ ਲੈਣ ਸੰਬੰਧੀ ਮੀਟਿੰਗ ਸੱਦੀ …

Read More »

ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿਚ ਰਾਮ ਰਹੀਮ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਇਸ ਸਮੇਂ ਰਾਮ ਰਹੀਮ ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ਦੀ ਸਜ਼ਾ ਭੁਗਤ ਰਿਹਾ ਹੈ। ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਮਾਨਯੋਗ ਜੱਜ ਜਗਦੀਪ ਸਿੰਘ ਨੇ ਰਾਮ …

Read More »

ਭਾਰਤ ਅਤੇ ਰੂਸ ਵਿਚਾਲੇ ਅਹਿਮ ਸਮਝੌਤਿਆਂ ‘ਤੇ ਦਸਤਖਤ

ਨਰਿੰਦਰ ਮੋਦੀ ਅਤੇ ਵਲਾਦੀਮੀਰ ਪੁਤਿਨ ਜੱਫੀ ਪਾ ਕੇ ਮਿਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਰੂਸ ਵਿਚਾਲੇ ਐਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਸੌਦੇ ਤੇ ਹੋਰ ਕਈ ਅਹਿਮ ਸਮਝੌਤਿਆਂ ‘ਤੇ ਦਸਤਖਤ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤੀਨ ਨੇ ਇਸ ਸੌਦੇ ਨੂੰ ਅਮਲੀ ਜਾਮਾ ਪਹਿਨਾਇਆ। ਇਸ ਤੋਂ ਇਲਾਵਾ …

Read More »

ਪੋਲੀਓ ਤੋਂ ਪੀੜਤ ਹੋਣ ਦੇ ਬਾਵਜੂਦ ਅਣਜਾਣ ਦੀ ਜ਼ਿੰਦਗੀ ਬਚਾਉਣ ਲਈ ਕਰ ਰਹੇ ਨੇ ਖੂਨਦਾਨ

60 ਫੀਸਦੀ ਅੰਗਹੀਣ : ਪ੍ਰੰਤੂ ਫਿਰ ਵੀ ਖੂਨਦਾਨ ਕਰਕੇ ਬਚਾ ਰਹੇ ਨੇ ਜ਼ਿੰਦਗੀਆਂ ਫਾਜ਼ਿਲਕਾ : ਕੁਝ ਅਜਿਹੇ ਲੋਕ ਵੀ ਹਨ ਜਿਨ੍ਹਾਂ ਨੂੰ ਕੁਦਰਤ ਦੀ ਮਾਰ ਪਈ ਹੋਣ ਦੇ ਬਾਵਜੂਦ ਵੀ ਹਾਰ ਨਹੀਂ ਮੰਨਦੇ। ਉਹ ਆਪਣੇ ਪਰਿਵਾਰ ਦੇ ਲਈ ਸੰਘਰਸ਼ ਤਾਂ ਕਰਦੇ ਹੀ ਹਨ ਪ੍ਰੰਤੂ ਇਸ ਦੇ ਨਾਲ-ਨਾਲ ਇਹ ਸਮਾਜ ਦੇ …

Read More »

ਵਧਦੀਆਂ ਤੇਲਕੀਮਤਾਂ ਨੇ ਦੇਸ਼ਦੀਰਫ਼ਤਾਰਕੀਤੀ ਮੱਠੀ

ਡਾ. ਸ.ਸ. ਛੀਨਾ ਕਿਸੇ ਵੀਮੁਲਕਦਾਵਿਕਾਸਤਿੰਨ ਗੱਲਾਂ ‘ਤੇ ਨਿਰਭਰਕਰਦਾ ਹੈ: ਕੁਦਰਤੀਸਾਧਨ, ਊਰਜਾਅਤੇ ਸਾਖਰਤਾ ਜਾਂ ਪੜ੍ਹਿਆਂ-ਲਿਖਿਆਂ ਦੀਗਿਣਤੀ। ਭਾਰਤ ਦੇ ਸਾਧਨਵਸੋਂ ਦੇ ਮੁਕਾਬਲੇ ਘੱਟਹਨ। ਮੁਲਕਦਾਖੇਤਰਦੁਨੀਆਂ ਦੇ ਖੇਤਰਦਾ 2.5 ਫੀਸਦੀ ਹੈ ਜਦੋਂਕਿ ਵਸੋਂ 17.6 ਫੀਸਦੀ ਹੈ ਅਤੇ ਪਾਣੀ ਦੇ ਸਾਧਨਸਿਰਫ 4 ਫੀਸਦੀਹਨ। ਪੜ੍ਹਿਆਂ-ਲਿਖਿਆਂ ਦੀਗਿਣਤੀ ਅਜੇ ਵੀ 100 ਵਿਚੋਂ 74 ਹੈ; ਹਾਲਾਂਕਿਉਨ੍ਹਾਂ ਨੂੰ ਵੀਪੜ੍ਹੇ-ਲਿਖੇ ਗਿਣਲਿਆਜਾਂਦਾ …

Read More »

ਰਾਜਧਾਨੀ ਵੱਲ ਕੂਚ ਕਰਰਹੇ ਕਿਸਾਨਾਂ ‘ਤੇ ਦਿੱਲੀ-ਯੂਪੀ ਹੱਦ ‘ਤੇ ਲਾਠੀਚਾਰਜ, ਅੱਥਰੂ ਗੈਸ ਦੇ ਛੱਡੇ ਗੋਲੇ

ਦਿੱਲੀ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜਕਰਕੇ ਮਨਾਇਆ ਅਹਿੰਸਾ ਦਿਵਸ ਨਵੀਂ ਦਿੱਲੀ : ਕਰਜ਼ਾਮੁਆਫ਼ੀ, ਸਵਾਮੀਨਾਥਨਰਿਪੋਰਟਅਤੇ ਜਿਣਸਾਂ ਦੇ ਵਾਜਬ ਮੁੱਲਾਂ ਵਰਗੀਆਂ ਆਪਣੀਆਂ ਹੱਕੀ ਮੰਗਾਂ ਮੰਨਵਾਉਣਲਈਟਰੈਕਟਰ-ਟਰਾਲੀਆਂ ਉੱਤੇ ਸਵਾਰ ਹੋ ਕੇ ਕੌਮੀ ਰਾਜਧਾਨੀਵੱਲ ਕੂਚ ਕਰਰਹੇ ਕਿਸਾਨਾਂ ਨੂੰ ਦਿੱਲੀ-ਯੂਪੀਹੱਦ ਉੱਤੇ ਜਬਰੀਰੋਕਣਮਗਰੋਂ ਕਿਸਾਨਭੜਕ ਗਏ। ਕਿਸਾਨਾਂ ਨੇ ਟਰੈਕਟਰਾਂ ਨਾਲਪੁਲਿਸਰੋਕਾਂ ਤੋੜਨਦੀਕੋਸ਼ਿਸ਼ਕੀਤੀ ਤਾਂ ਦਿੱਲੀਪੁਲਿਸਅਤੇ ਰੈਪਿਡਐਕਸ਼ਨਫੋਰਸ ਨੇ ਅੱਥਰੂ ਗੈਸ ਛੱਡ …

Read More »