Breaking News
Home / ਪੰਜਾਬ / ਨਸ਼ੇ ਦੀ ਓਵਰਡੋਜ਼ ਕਾਰਨ ਫਰੀਦਕੋਟ ‘ਚ ਨੌਜਵਾਨ ਦੀ ਮੌਤ

ਨਸ਼ੇ ਦੀ ਓਵਰਡੋਜ਼ ਕਾਰਨ ਫਰੀਦਕੋਟ ‘ਚ ਨੌਜਵਾਨ ਦੀ ਮੌਤ

ਵੱਡਾ ਭਰਾ ਵੀ ਚੜ੍ਹਿਆ ਸੀ ਨਸ਼ਿਆਂ ਦੀ ਭੇਟ
ਫ਼ਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ਦੀ ਸੰਜੇ ਬਸਤੀ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ 30 ਸਾਲਾ ਹਰਜਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਲੰਘੀ ਰਾਤ ਜ਼ਿਆਦਾ ਨਸ਼ਾ ਖਾਣ ਕਾਰਨ ਉਸ ਨੌਜਵਾਨ ਦੀ ਮੌਤ ਹੋਈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਚਾਰ ਸਾਲ ਪਹਿਲਾਂ ਉਸ ਦੇ ਵੱਡੇ ਭਰਾ ਦੀ ਵੀ ਨਸ਼ਿਆਂ ਕਾਰਨ ਮੌਤ ਹੋ ਗਈ ਸੀ।

Check Also

ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਦਿੱਤਾ ਆਸ਼ੀਰਵਾਦ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਮ ਆਦਮੀ ਪਾਰਟੀ ਦੀਆਂ …