Breaking News
Home / 2018 / October / 16

Daily Archives: October 16, 2018

ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਦੇਣ ਦਿੱਤਾ ਭਰੋਸਾ

ਬੁੱਢੇ ਨਾਲੇ ਦੀ ਸਫਾਈ ਲਈ ਬਣੇਗੀ ਟਾਸਕ ਫੋਰਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਰੋਸਾ ਦਿੱਤਾ ਕਿ ਖ਼ਤਰਾ ਵਧਣ ਕਾਰਨ ਸੂਬਾ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਈ ਜਾਵੇਗੀ। ਮੁੱਖ …

Read More »

ਸੁਖਪਾਲ ਖਹਿਰਾ ਨੂੰ ਮਨਾਉਣ ਲਈ ‘ਆਪ’ ਨੇ ਬਣਾਈ ਕਮੇਟੀ

ਭਗਵੰਤ ਮਾਨ ਸਮੇਤ ਚਾਰ ਵਿਧਾਇਕ ਕਮੇਟੀ ‘ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਏ ਵਿਧਾਇਕਾਂ ਨੂੰ ਮਨਾਉਣ ਲਈ ਕੇਜਰੀਵਾਲ ਨੇ ਇਕ ਕਮੇਟੀ ਬਣਾਈ ਹੈ। ਇਸ ਕਮੇਟੀ ਵਿਚ ਭਗਵੰਤ ਮਾਨ ਸਮੇਤ ਚਾਰ ਵਿਧਾਇਕਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਗੱਲ ਦਾ ਜ਼ਿਕਰ ਕੋਰ ਕਮੇਟੀ ਦੇ ਚੇਅਰਮੈਨ ਵਿਧਾਇਕ ਬੁੱਧ …

Read More »

ਸ਼੍ਰੋਮਣੀ ਅਕਾਲੀ ਦਲ ਦਾ ਵਫਦ ਰਾਜਪਾਲ ਨੂੂੰ ਮਿਲਿਆ

ਸੁਖਬੀਰ ਬਾਦਲ ਨੇ ਕਿਹਾ – ਪੂਰਾ ਬਾਦਲ ਪਰਿਵਾਰ ਪੰਜਾਬ ਲਈ ਜਾਨ ਕੁਰਬਾਨ ਕਰਨ ਲਈ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫਦ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰਾਜਪਾਲ ਨੂੰ ਇਕ ਮੰਗ ਪੱਤਰ ਸੌਂਪਿਆ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ …

Read More »

ਕੈਪਟਨ ਸਰਕਾਰ ਕਰ ਰਹੀ ਹੈ ਤਾਨਾਸ਼ਾਹੀ ਫੈਸਲੇ : ਖਹਿਰਾ

ਕਿਹਾ – ਮੁੱਖ ਮੰਤਰੀ ਦੱਸਣ ਕਿ ਅਧਿਆਪਕ 15 ਹਜ਼ਾਰ ‘ਚ ਗੁਜ਼ਾਰਾ ਕਿਸ ਤਰ੍ਹਾਂ ਕਰਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਆਗੂ ਸੁਖਪਾਲ ਖਹਿਰਾ ਧਰਨਾ ਦੇ ਰਹੇ ਹਜ਼ਾਰਾਂ ਅਧਿਆਪਕਾਂ ਦੇ ਹੱਕ ਵਿੱਚ ਨਿਤਰ ਆਏ ਹਨ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਿਆਂ ਦਾ ਖਰਚਾ ਕਰਨ ਵਾਲੇ ਕੈਪਟਨ ਦੱਸਣ ਕਿ ਅਧਿਆਪਕ …

Read More »

ਬਾਬਾ ਰਾਮਪਾਲ ਨੂੰ ਹੱਤਿਆ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

ਜਿਸ ਦੁੱਧ ਨਾਲ ਰਾਮਪਾਲ ਨਹਾਉਂਦਾ ਸੀ, ਉਸੇ ਦੁੱਧ ਦੀ ਖੀਰ ਬਣਾ ਕੇ ਭਗਤਾਂ ਨੂੂੰ ਵੰਡਦਾ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜ ਵਿਅਕਤੀਆਂ ਦੀ ਹੱਤਿਆ ਦੇ ਮਾਮਲੇ ਵਿਚ ਘਿਰੇ ਚਰਚਿਤ ਬਾਬਾ ਰਾਮਪਾਲ ਨੂੰ ਹਿਸਾਰ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। …

Read More »

ਪ੍ਰਦੂਸ਼ਣ ਨੂੰ ਰੋਕਣ ‘ਚ ਦਿੱਲੀ ਸਰਕਾਰ ਨਾਕਾਮ

ਐਨ ਜੀ ਟੀ ਨੇ ਕੀਤਾ 50 ਕਰੋੜ ਰੁਪਏ ਦਾ ਜੁਰਮਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਦਿੱਲੀ ਵਿਚ ਪ੍ਰਦੂਸ਼ਣ ਨੂੰ ਰੋਕਣ ਵਿਚ ਨਕਾਮ ਰਹਿਣ ‘ਤੇ ਦਿੱਲੀ ਸਰਕਾਰ ਨੂੰ 50 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਹੈ। ਜ਼ਿਕਰਯੋਗ ਹੈ ਕਿ ਐੱਨ. ਜੀ. ਟੀ. ਨੇ ਰਿਹਾਇਸ਼ੀ ਇਲਾਕਿਆਂ ਵਿਚ ਪ੍ਰਦੂਸ਼ਣ ਫੈਲਾਉਣ ਵਾਲੀਆਂ ਕੰਪਨੀਆਂ …

Read More »

ਆਈ ਟੀ ਕੰਪਨੀਆਂ ਦੀ ਜਥੇਬੰਦੀ ਨੇ ਅਮਰੀਕੀ ਪਰਵਾਸ ਏਜੰਸੀ ਵਿਰੁੱਧ ਕੀਤਾ ਕੇਸ

ਐਚ1-ਬੀ ਵੀਜ਼ੇ ‘ਤੇ ਸਖਤੀ ਕਾਰਨ ਕੰਪਨੀਆਂ ਵਿਚ ਰੋਸਾ ਵਾਸ਼ਿੰਗਟਨ/ਬਿਊਰੋ ਨਿਊਜ਼ ਆਈਟੀ ਕੰਪਨੀਆਂ ਦੀ ਜਥੇਬੰਦੀ ਨੇ ਅਮਰੀਕੀ ਪਰਵਾਸ ਏਜੰਸੀ ਵਿਰੁੱਧ ਕੇਸ ਦਾਇਰ ਕਰ ਦਿੱਤਾ ਹੈ। ਇਸ ਜਥੇਬੰਦੀ ਵਿੱਚ ਇੱਕ ਹਜ਼ਾਰ ਤੋਂ ਵੱਧ ਕੰਪਨੀਆਂ ਹਨ, ਜਿਨ੍ਹਾਂ ਨੂੰ ਜ਼ਿਆਦਾਤਰ ਭਾਰਤੀ ਮੂਲ ਦੇ ਅਮਰੀਕੀ ਵਿਅਕਤੀ ਚਲਾ ਰਹੇ ਹਨ। ਇਸ ਜਥੇਬੰਦੀ ਦਾ ਇਲਜ਼ਾਮ ਹੈ ਕਿ …

Read More »