Breaking News
Home / ਭਾਰਤ / ਚੰਡੀਗੜ੍ਹ ਪੁਲਿਸ ਵਿਚ 60:40 ਅਨੁਪਾਤ ਰਹੇਗਾ ਜਾਰੀ

ਚੰਡੀਗੜ੍ਹ ਪੁਲਿਸ ਵਿਚ 60:40 ਅਨੁਪਾਤ ਰਹੇਗਾ ਜਾਰੀ

ਯੂ ਟੀ ਪੁਲਿਸ ਨਿਯਮਾਂ ਬਾਰੇ ਐਚ.ਐਮ. ਏ. ਨੋਟੀਫਿਕੇਸ਼ਨ ‘ਤੇ ਰੋਕ
ਨਵੀਂ ਦਿੱਲੀ/ਬਿਊਰੋ ਨਿਊਜ਼
ਗ੍ਰਹਿ ਮਾਮਲਿਆਂ ਦੇ ਮੰਤਰਾਲੇ ਨੇ ਚੰਡੀਗੜ੍ਹ ਬਾਰੇ ਤਿੰਨ ਹੁਕਮ ਜਾਰੀ ਕੀਤੇ ਹਨ। 24 ਸਤੰਬਰ 2018 ਦੇ ਐਚਐਮਏ ਵੱਲੋਂ ਜਾਰੀ ਨੋਟੀਫਿਕੇਸ਼ਨ ਅਗਲੇ ਆਰਡਰਾਂ ਤੱਕ ਰੋਕਿਆ ਗਿਆ। ਚੰਡੀਗੜ੍ਹ ਪ੍ਰਸ਼ਾਸਨ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਸਿਵਲ ਅਸਾਮੀਆਂ ਨੂੰ ਭਰਨ ਵਿੱਚ, 60:40 ਦਾ ਅਨੁਪਾਤ ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਵਰਤਿਆ ਜਾ ਸਕਦਾ ਹੈ। ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਦੇ ਕੇਂਦਰੀ ਸ਼ਾਸਤ ਖੇਤਰ ਬਾਰੇ ਕੁਝ ਫੈਸਲੇ ਲਏ। ਚੰਡੀਗੜ੍ਹ ਪ੍ਰਸ਼ਾਸਨ ਨੂੰ ਸਲਾਹ ਦਿੱਤੀ ਗਈ ਹੈ ਕਿ ਦਿੱਲੀ ਵਿਚ ਮੌਜੂਦਾ ਪ੍ਰੈਕਟਿਸ ਦੇ ਅਨੁਸਾਰ, ਸਿੱਖ ਬੀਬੀਆਂ ਲਈ ਹੈਲਮਟ ਪਾਉਣਾ ਇਕ ਬਦਲ ਬਣਾਇਆ ਜਾ ਸਕਦਾ ਹੈ।

Check Also

ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ ‘ਚ ਕਾਂਗਰਸ ਦੀ ਦਮਦਾਰ ਵਾਪਸੀ, ਤੇਲੰਗਾਨਾ ਵਿਚ ਟੀ.ਆਰ.ਐਸ.ਅਤੇ ਮਿਜ਼ੋਰਮ ‘ਚ ਐਮ.ਐਨ.ਐਫ.ਦੀ ਚੜ੍ਹਤ

2019 ਲੋਕ ਸਭਾ ਦਾ ਸੈਮੀਫਾਈਨਲ ਕਾਂਗਰਸ ਜਿੱਤੀ-ਭਾਜਪਾ ਹਾਰੀ ਨਵੀਂ ਦਿੱਲੀ : 2019 ਵਿਚ ਆ ਰਹੀਆਂ …