Breaking News
Home / 2018 / December / 04

Daily Archives: December 4, 2018

ਧੀ ਦੇ ਕਤਲ ਮਾਮਲੇ ਵਿਚੋਂ ਜਗੀਰ ਕੌਰ ਬਰੀ

ਹਾਈਕੋਰਟ ਨੇ ਦਿੱਤੀ ਬੀਬੀ ਨੂੰ ਵੱਡੀ ਰਾਹਤ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੇ ਚੋਣ ਲੜਨ ਦਾ ਰਾਹ ਵੀ ਹੋਇਆ ਪੱਧਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ਵਿਚ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਇਸ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ। ਇਸਦੇ ਨਾਲ ਹੀ …

Read More »

ਬਰੀ ਹੋਣ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ/ਬਿਊਰੋ ਨਿਊਜ਼ ਧੀ ਦੇ ਕਤਲ ਦੀ ਸਾਜ਼ਿਸ਼ ਘੜਨ ਦੇ ਮਾਮਲੇ ਵਿੱਚੋਂ ਬਰੀ ਹੋ ਕੇ ਬੀਬੀ ਜਗੀਰ ਕੌਰ ਅੱਜ ਅੰਮ੍ਰਿਤਸਰ ਪਹੁੰਚੇ ਅਤੇ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਸੀ ਤੇ ਆਖਰ ਸੱਚ ਦੀ ਜਿੱਤ ਹੋਈ। ਭਵਿੱਖ ਵਿੱਚ …

Read More »

ਬਟਵਾਰੇ ਸਮੇਂ ਕਾਂਗਰਸ ਦੀਆਂ ਗਲਤੀਆਂ ਕਾਰਨ ਕਰਤਾਰਪੁਰ ਪਾਕਿਸਤਾਨ ਵਾਲੇ ਪਾਸੇ ਗਿਆ : ਮੋਦੀ

ਕਿਹਾ – ਕਾਂਗਰਸ ਨੇ ਸੱਤਾ ਦੇ ਮੋਹ ਕਰਕੇ ਕੀਤੀਆਂ ਗਲਤੀਆਂ ਹਨੂੰਮਾਨਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਸਥਾਨ ਦੇ ਹਨੂੰਮਾਨਗੜ੍ਹ ਵਿਚ ਚੋਣ ਰੈਲੀ ਦੌਰਾਨ ਭਾਰਤ-ਪਾਕਿ ਬਟਵਾਰੇ ਸਮੇਂ ਕਾਂਗਰਸ ਦੀਆਂ ਗਲਤੀਆਂ ਨੂੰ ਗਿਣਾਇਆ। ਮੋਦੀ ਨੇ ਕਿਹਾ ਕਿ ਕਾਂਗਰਸ ਦੀਆਂ ਗਲਤੀਆਂ ਕਾਰਨ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਭੂਮੀ ਕਰਤਾਰਪੁਰ …

Read More »

ਸਿਲੰਡਰ ਫਟਣ ਕਾਰਨ ਬਰਨਾਲਾ ‘ਚ ਫੈਕਟਰੀ ਨੂੰ ਲੱਗੀ ਅੱਗ

3 ਮਜ਼ਦੂਰਾਂ ਦੀ ਹੋਈ ਮੌਤ, ਕਈ ਜ਼ਖ਼ਮੀ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਵਿਚ ਅੱਜ ਇੱਕ ਫੈਕਟਰੀ ਨੂੰ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਂਸਲ ਇੰਡਸਟਰੀਜ਼, ਜੋ ਕਿ ਪਿੰਡ ਉਗੋਕੇ ਵਿਖੇ ਸਥਿਤ ਹੈ, ਨੂੰ ਅੱਜ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ। ਇਸ ਫੈਕਟਰੀ ਵਿਚ ਫੋਮ ਬਣਾਈ ਜਾਂਦੀ …

Read More »

ਸੁਸ਼ਮਾ ਸਵਰਾਜ ਤੋਂ ਬਾਅਦ ਓਮਾ ਭਾਰਤੀ ਨੇ ਵੀ ਛੱਡਿਆ ਚੋਣ ਮੈਦਾਨ

ਕਿਹਾ – ਨਹੀਂ ਲੜਾਂਗੀ 2019 ਦੀਆਂ ਲੋਕ ਸਭਾ ਚੋਣਾਂ ਭੋਪਾਲ/ਬਿਊਰੋ ਨਿਊਜ਼ ਅਯੁੱਧਿਆ ਵਿਚ ਰਾਮ ਮੰਦਰ ਨਿਰਮਾਣ ਨੂੰ ਲੈ ਕੇ ਸਿਆਸਤ ਗਰਮਾ ਰਹੀ ਹੈ। ਭੋਪਾਲ ਵਿਚ ਗੱਲਬਾਤ ਕਰਦਿਆਂ ਹੁਣ ਕੇਂਦਰੀ ਮੰਤਰੀ ਓਮਾ ਭਾਰਤੀ ਨੇ ਵੀ ਰਾਮ ਮੰਦਰ ਅਤੇ ਗੰਗਾ ਲਈ ਕੰਮ ਕਰਨ ਦੀ ਗੱਲ ਕਹੀ ਹੈ। ਓਮਾ ਭਾਰਤੀ ਨੇ ਇਹ ਵੀ …

Read More »

ਅਮਿਤ ਸ਼ਾਹ ਵੱਲੋਂ ਤੇਲੰਗਾਨਾ ‘ਚ ਫਿਰਕੂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼

ਕਾਂਗਰਸੀ ਆਗੂਆਂ ਨੇ ਚੋਣ ਕਮਿਸ਼ਨਰ ਤੱਕ ਕੀਤੀ ਪਹੁੰਚ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਖਿਲਾਫ ਚੋਣ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਹਿਮਦ ਪਟੇਲ, ਕਪਿਲ ਸਿੱਬਲ ਅਤੇ ਕਮਲ ਨਾਥ ਨੇ ਚੋਣ ਕਮਿਸ਼ਨਰ ਨੂੰ ਇਕ ਮੰਗ ਪੱਤਰ ਵੀ ਸੌਂਪਿਆ। ਪੱਤਰਕਾਰਾਂ …

Read More »

ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚਿਤਾਵਨੀ

ਅੱਤਵਾਦ ਨਾਲ ਨਜਿੱਠਣ ਲਈ ਨਰਿੰਦਰ ਮੋਦੀ ਦਾ ਦਿਓ ਸਾਥ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰੱਖਿਆ ਮੰਤਰੀ ਜਿਮ ਮੈਟਿਸ ਨੇ ਪਾਕਿਸਤਾਨ ਨੂੰ ਇੱਕ ਸਖ਼ਤ ਸੰਦੇਸ਼ ਜਾਰੀ ਕੀਤਾ ਹੈ। ਮੈਟਿਸ ਨੇ ਕਿਹਾ ਹੈ ਕਿ ਸੰਯੁਕਤ ਰਾਸ਼ਟਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਏਸ਼ੀਆ ਵਿਚ ਸ਼ਾਂਤੀ ਸਥਾਪਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਾਕਿਸਤਾਨ …

Read More »