Breaking News
Home / 2018 / December / 19

Daily Archives: December 19, 2018

ਸਿੱਖ ਕਤਲੇਆਮ ਦੇ 52 ਮਾਮਲਿਆਂ ਦੀ ਫਿਰ ਹੋਵੇਗੀ ਜਾਂਚ

ਕਾਂਗਰਸੀ ਆਗੂਆਂ ਦੀਆਂ ਵਧਣਗੀਆਂ ਮੁਸਕਲਾਂ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 34 ਸਾਲ ਬਾਅਦ ਉਮਰ ਕੈਦ ਦੀ ਸਜ਼ਾ ਮਿਲੀ ਹੈ। ਹੁਣ ਸੱਜਣ ਕੁਮਾਰ ਦੀਆਂ ਮੁਸ਼ਕਲਾਂ ਹੋਰ ਵਧਣ ਵਾਲੀਆਂ ਹਨ। ਕਿਉਂਕਿ ਤਿੰਨ ਸਾਲ ਪਹਿਲਾਂ ਗਠਿਤ ਕੀਤੀ ਗਈ ਨਵੀਂ ਐਸ.ਆਈ.ਟੀ ਸਿੱਖ ਕਤਲੇਆਮ …

Read More »

ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਾਲਿਆਂ ਦਾ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਵੇਗਾ ਸਨਮਾਨ

ਕੋਰ ਕਮੇਟੀ ਦੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ 1984 ਦੇ ਸਿੱਖ ਕਤਲੇਆਮ ਮਾਮਲੇ ਵਿਚ 34 ਸਾਲ ਲੰਬੀ ਲੜਾਈ ਲੜਨ ਵਾਲੇ ਗਵਾਹਾਂ ਅਤੇ ਵਕੀਲਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ 26 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਨਮਾਨ ਕੀਤਾ ਜਾਵੇਗਾ। ਇਸ ਦਾ ਫ਼ੈਸਲਾ ਕੋਰ ਕਮੇਟੀ ਦੀ …

Read More »

ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਸਮਾਪਤ

21 ਦਸੰਬਰ ਤੱਕ ਨਾਮ ਲਏ ਜਾ ਸਕਦੇ ਹਨ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ ਆਉਂਦੀ 30 ਦਸੰਬਰ ਨੂੰ ਪੰਜਾਬ ਵਿਚ ਸਰਪੰਚਾਂ ਅਤੇ ਪੰਚਾਂ ਦੀ ਚੋਣ ਲਈ ਵੋਟਾਂ ਪੈਣਗੀਆਂ। ਜਿਸ ਦੇ ਚੱਲਦਿਆਂ ਅੱਜ ਨਾਮਜ਼ਦਗੀਆਂ ਭਰਨ ਦਾ ਕੰਮ ਸਮਾਪਤ ਹੋ ਗਿਆ ਅਤੇ 21 ਦਸੰਬਰ ਤੱਕ ਨਾਮ ਵਾਪਸ ਲਏ ਜਾ ਸਕਦੇ ਹਨ। ਇਸ ਵਾਰ ਕੈਪਟਨ ਸਰਕਾਰ …

Read More »

ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ

ਅਕਾਲੀ ਦਲ ਦੀ ਭਾਈਵਾਲ ਭਾਜਪਾ ਵੀ ਗੁਨਾਹਾਂ ਲਈ ਮੰਗੇ ਮੁਆਫੀ ਜਲੰਧਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲ ਭਾਰਤੀ ਜਨਤਾ ਪਾਰਟੀ ਨੂੰ ਵੀ ਉਨ੍ਹਾਂ ਦੇ ਰਾਜ ਵਿੱਚ ਹੋਈਆਂ ਗਲਤੀਆਂ ਦੀ ਮਾਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ …

Read More »

ਕੈਪਟਨ ਅਮਰਿੰਦਰ ਦੀ ਸਿਹਤ ‘ਚ ਸੁਧਾਰ, ਹਸਪਤਾਲੋਂ ਮਿਲੀ ਛੁੱਟੀ

ਗੁਰਦੇ ਦੀ ਪੱਥਰੀ ਕਰਕੇ ਕਰਨਾ ਪਿਆ ਸੀ ਅਪਰੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਇਸ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਪੀ.ਜੀ.ਆਈ. ਵਿਚੋਂ ਛੁੱਟੀ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਦੇ ਗੁਰਦੇ ਵਿਚੋਂ ਪੱਥਰੀ ਹਟਾਉਣ ਲਈ …

Read More »

ਟੁਆਇਲਟ ਸੀਟ ‘ਤੇ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਲਾਉਣ ਨਾਲ ਸੰਗਤਾਂ ਵਿਚ ਭਾਰੀ ਰੋਸ

ਸ਼੍ਰੋਮਣੀ ਕਮੇਟੀ ਨੇ ਕੰਪਨੀ ਨੂੰ ਭੇਜਿਆ ਕਾਨੂੰਨੀ ਨੋਟਿਸ ਜਲੰਧਰ/ਬਿਊਰੋ ਨਿਊਜ਼ ਐਮਾਜ਼ੋਨ ‘ਤੇ ਵਿਕ ਰਹੀਆਂ ਟੁਆਇਲਟ ਸੀਟਾਂ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਰੋਸ ਦੀ ਲਹਿਰ ਹੈ। ਇਨ੍ਹਾਂ ਟੁਆਇਲਟ ਸੀਟਾਂ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਪੀ ਹੋਈ ਹੈ। ਆਨ ਲਾਈਨ ਸਮਾਨ ਵੇਚਣ ਵਾਲੀ ਕੰਪਨੀ ਐਮਾਜ਼ੋਨ ਡਾਟ ਕਾਮ ਵਲੋਂ ਭਾਰਤ ਵਿਚ …

Read More »

ਆਪਣੇ ਆਪ ਨੂੰ ਦੇਵੀ ਦੱਸਣ ਵਾਲੀ ਰਾਧੇ ਮਾਂ ਦੀਆਂ ਮੁਸ਼ਕਲਾਂ ਵਧਣਗੀਆਂ

ਫਾਰੈਂਸਿਕ ਰਿਪੋਰਟ ‘ਚ ਮੈਚ ਹੋਈ ਧਮਕੀਆਂ ਦੇਣ ਵਾਲੀ ਅਵਾਜ਼, ਐਸ.ਆਈ.ਟੀ. ਕਰੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਆਪਣੇ ਆਪ ਨੂੰ ਦੇਵੀ ਦੱਸਣ ਵਾਲੀ ਰਾਧੇ ਮਾਂ ਦੀਆਂ ਮੁਸਕਲਾਂ ਹੋਰ ਵਧਣ ਵਾਲੀਆਂ ਹਨ। ਰਾਧੇ ਮਾਂ ਨੂੰ ਸੁਖਵਿੰਦਰ ਕੌਰ ਉਰਫ ਬਾਬੂ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਰਾਧੇ ਮਾਂ ‘ਤੇ ਧਮਕਾਉਣ ਦੇ ਦੋਸ਼ਾਂ ਵਾਲੀ ਰਿਕਾਰਡਿੰਗ …

Read More »

ਪਾਕਿਸਤਾਨ ‘ਚ ਹੋਈ ਗਧਿਆਂ ਦੀ ਭਰਮਾਰ

ਬਣਿਆ ਦੁਨੀਆ ਦਾ ਤੀਜਾ ਗਧਿਆਂ ਵਾਲਾ ਮੁਲਕ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਗਧਿਆਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ। ਤਕਰੀਬਨ 5 ਲੱਖ ਤੋਂ ਵੱਧ ਗਧਿਆਂ ਦੀ ਗਿਣਤੀ ਨਾਲ ਪਾਕਿਸਤਾਨ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਦੇਸ਼ ਬਣ ਗਿਆ ਹੈ। ਜਾਣਕਾਰੀ ਅਨੁਸਾਰ ਲਾਹੌਰ ਵਿਚ ਗਧਿਆਂ ਦੀ ਅਬਾਦੀ 41 ਹਜ਼ਾਰ ਤੋਂ …

Read More »