Breaking News
Home / 2019 / January / 11

Daily Archives: January 11, 2019

ਕੈਪਟਨ ਅਮਰਿੰਦਰ ਨੇ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਨਾਲ ਸਬੰਧਤ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਚੁਕਾਈ ਸਹੁੰ ਕਿਹਾ – ਪੰਚਾਇਤੀ ਚੋਣਾਂ ਮੌਕੇ ਕੋਈ ਧੱਕੇਸ਼ਾਹੀ ਨਹੀਂ ਹੋਈ

ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਨਵੇਂ ਬਣੇ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਲੜਨ ਦੀ ਵੀ ਸਹੁੰ ਚੁਕਾਈ। ਕੈਪਟਨ ਅਮਰਿੰਦਰ ਨੇ ਸਾਰੇ ਨਵੇਂ ਚੁਣੇ …

Read More »

ਕਾਂਗਰਸ ਨੇ ਸਰਕਾਰੀ ਮੁਲਾਜ਼ਮ ਨੂੰ ਗੁਰਦਾਸਪੁਰ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ

ਜ਼ਿਲ੍ਹਾ ਪ੍ਰਧਾਨਗੀ ਦੇ ਅਹੁਦਿਆਂ ‘ਚ ਬੀਬੀਆਂ ਨੂੰ ਨਹੀਂ ਮਿਲਿਆ 33 ਫੀਸਦੀ ਰਾਖਵਾਂਕਰਨ, 28 ਪ੍ਰਧਾਨਾਂ ‘ਚੋਂ 4 ਬੀਬੀਆਂ ਹੀ ਬਣੀਆਂ ਪ੍ਰਧਾਨ ਗੁਰਦਾਸਪੁਰ/ਬਿਊਰੋ ਨਿਊਜ਼ ਆਲ ਇੰਡੀਆ ਕਾਂਗਰਸ ਕਮੇਟੀ ਨੇ ਇੰਸਪੈਕਟਰ ਦੇ ਅਹੁਦੇ ‘ਤੇ ਤੈਨਾਤ ਵਿਅਕਤੀ ਨੂੂੰ ਗੁਰਦਾਸਪੁਰ ਦਾ ਜ਼ਿਲ੍ਹਾ ਪ੍ਰਧਾਨ ਬਣਾ ਦਿੱਤਾ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਸ਼ੋਕ ਗਹਿਲੋਤ ਵਲੋਂ ਜਾਰੀ ਪੰਜਾਬ …

Read More »

ਫਿਰੋਜ਼ਪੁਰ ਦੇ ਪਿੰਡ ਅਰਮਾਨਪੁਰਾ ‘ਚ ਦਿਲ ਕੰਬਾਊ ਵਾਰਦਾਤ

ਕਰਜ਼ਈ ਕਿਸਾਨ ਵਲੋਂ ਆਪਣੀ ਪਤਨੀ ਤੇ ਦੋ ਬੱਚਿਆਂ ਦਾ ਕਤਲ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਫ਼ਿਰੋਜ਼ਪੁਰ ਨੇੜਲੇ ਪਿੰਡ ਅਰਮਾਨਪੁਰਾ ਵਿਚ ਇੱਕ ਕਿਸਾਨ ਵਲੋਂ ਆਪਣੀ ਪਤਨੀ ਅਤੇ ਦੋ ਬੱਚਿਆਂ ਦਾ ਕਤਲ ਕਰਨ ਦੀ ਦੁਖਦਾਇਕ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਪਰਮਜੀਤ ਸਿੰਘ ਪੰਮਾ ਨੇ ਲੰਘੀ ਰਾਤ ਪਹਿਲਾਂ ਆਪਣੀ ਪਤਨੀ ਪਿੰਦਰ ਕੌਰ ਨੂੰ ਤੇਜ਼ ਹਥਿਆਰਾਂ ਨਾਲ …

Read More »

ਖਹਿਰਾ ਨੇ ‘ਪੰਜਾਬੀ ਏਕਤਾ ਪਾਰਟੀ’ ਦੇ 31 ਜ਼ਿਲ੍ਹਾ ਪ੍ਰਧਾਨ ਬਣਾਏ

ਚੰਡੀਗੜ੍ਹ/ਬਿਊਰੋ ਨਿਊਜ਼ ਸੁਖਪਾਲ ਸਿੰਘ ਖਹਿਰਾ ਵੱਲੋਂ ‘ਪੰਜਾਬੀ ਏਕਤਾ ਪਾਰਟੀ’ ਬਣਾਏ ਜਾਣ ਤੋਂ ਬਾਅਦ ਹੁਣ 31 ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਹੈ। ਭਾਵੇਂ ਖਹਿਰਾ ਦੇ ਸਾਥੀਆਂ ਨੇ ਉਸ ਨੂੰ ਖੁੱਲ੍ਹ ਕੇ ਸਮਰਥਨ ਨਹੀਂ ਦਿੱਤਾ, ਫਿਰ ਵੀ ਖਹਿਰਾ ਰਾਜਨੀਤੀ ਵਿਚ ਅੱਗੇ ਵਧ ਰਹੇ ਹਨ। ਇਸ ਤੋਂ ਪਹਿਲਾਂ ਖਹਿਰਾ …

Read More »

ਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਨੂੰ ਚਿੱਠੀ ਲਿਖ ਕੇ ਕਿਸਾਨਾਂ ਦੇ ਦੁੱਖੜੇ ਫਰੋਲੇ

ਕਿਹਾ – ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਉਣ ਲਈ ਕਰੋ ਪੱਕੇ ਉਪਰਾਲੇ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਉਣ ਲਈ ਉਪਰਾਲੇ ਕਰਨ ਵਾਸਤੇ ਕਿਹਾ ਹੈ। ਬਾਦਲ ਨੇ ਖੇਤੀ ਸੰਕਟ ਦੇ …

Read More »

ਉੱਘੇ ਪੰਜਾਬੀ ਸਾਹਿਤਕਾਰ ਬੀ.ਐਸ. ਬੀਰ ਨਹੀਂ ਰਹੇ

ਸਮੁੱਚੇ ਸਾਹਿਤ ਜਗਤ ਵਲੋਂ ਬੀਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਉੱਘੇ ਪੰਜਾਬੀ ਸਾਹਿਤਕਾਰ ਤੇ ਕਹਾਣੀਕਾਰ ਬੀ. ਐੱਸ. ਬੀਰ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਹ ਪੰਜਾਬੀ ਸਾਹਿਤ ਅਕਾਡਮੀ ਦੇ ਜੀਵਨ ਮੈਂਬਰ ਹੋਣ ਤੋਂ ਇਲਾਵਾ ਕਈ ਸਾਹਿੱਤਕ ਸਭਿਆਚਾਰਕ ਸੰਸਥਾਵਾਂ ਦੇ ਸਰਗਰਮ ਮੈਂਬਰ ਸਨ। ਉਨ੍ਹਾਂ ਮਾਡਰਨ ਖੇਤੀ …

Read More »

ਸੀ.ਬੀ.ਆਈ ਮੁਖੀ ਦੇ ਅਹੁਦੇ ਤੋਂ ਹਟਾਏ ਆਲੋਕ ਵਰਮਾ ਬੋਲੇ

ਝੂਠੇ ਇਲਜ਼ਾਮ ਲਗਾ ਕੇ ਮੇਰਾ ਵਿਭਾਗ ਬਦਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ.ਬੀ.ਆਈ. ਦੇ ਸਾਬਕਾ ਮੁਖੀ ਆਲੋਕ ਵਰਮਾ ਨੇ ਅਹੁਦੇ ਤੋਂ ਹਟਾਏ ਜਾਣ ਤੋਂ ਇਕ ਦਿਨ ਬਾਅਦ ਆਪਣੀ ਚੁੱਪੀ ਤੋੜੀ ਹੈ। ਵਰਮਾ ਨੇ ਕਿਹਾ ਕਿ ਝੂਠੇ ਅਤੇ ਬੇਹੱਦ ਕਮਜ਼ੋਰ ਇਲਜ਼ਾਮਾਂ ਨੂੰ ਅਧਾਰ ਬਣਾ ਕੇ ਮੇਰਾ ਵਿਭਾਗ ਬਦਲਿਆ ਗਿਆ ਹੈ। ਜ਼ਿਕਰਯੋਗ ਹੈ ਕਿ …

Read More »

ਬੇਅਦਬੀ ਮਾਮਲਾ : ਬਾਦਲਾਂ ਵਾਂਗ ਕੈਪਟਨ ਵੀ ਦੋਸ਼ੀਆਂ ਨੂੰ ਬਚਾ ਰਹੇ ਹਨ : ਜਸਟਿਸ ਜ਼ੋਰਾ ਸਿੰਘ

ਕੈਪਟਨ ਸਿੱਖਾਂ ਤੋਂ ਮਾਫੀ ਮੰਗਣ ਤੇ ਅਸਤੀਫਾ ਦੇਣ, ਪਹਿਲੀ ਵਾਰ ਮੀਡੀਆ ਸਾਹਮਣੇ ਆਏ ਜਸਟਿਸ ਜ਼ੋਰਾ ਸਿੰਘ ਚੰਡੀਗੜ੍ਹ : ਸਾਬਕਾ ਜਸਟਿਸ ਜ਼ੋਰਾ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ‘ਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ‘ਤੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕੈਪਟਨ ਅਮਰਿੰਦਰ ਸਿੰਘ ‘ਤੇ ਇਹੀ ਦੋਸ਼ …

Read More »

ਪੰਜਾਬੀਅਤ ਲਈ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ‘ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ’ ਵਿਚ ਸਨਮਾਨ

ਪਟਿਆਲਾ/ਬਿਊਰੋ ਨਿਊਜ਼ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਪਰਵਾਸੀ ਪੰਜਾਬੀ ਸਾਹਿਤ ਦੀਆਂ ਪ੍ਰਾਪਤੀਆਂ ਅਤੇ ਸੰਭਾਵਨਾਵਾਂ ਵਿਚਾਰਨ ਲਈ ਅੱਠਵੀਂ ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ ਦਾ ਆਗਾਜ਼ ਹੋਇਆ। ਪਹਿਲੇ ਦਿਨ ਉਦਘਾਟਨੀ ਸਮਾਗਮ ਵਿਚ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂਕਿ ਸਾਬਕਾ ਸੰਸਦ ਮੈਂਬਰ ਐੱਚ.ਐੱਸ. ਹੰਸਪਾਲ, …

Read More »

ਨਵਜੋਤ ਸਿੱਧੂ ਦੀ ਜਾਨ ਨੂੰ ਖ਼ਤਰਾ, ਵਧਾਈ ਸੁਰੱਖਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਜਾਨ ਨੂੰ ਖ਼ਤਰਾ ਮੰਨਦਿਆਂ ਪੰਜਾਬ ਸਰਕਾਰ ਨੇ ਬੁਲੇਟ ਪਰੂਫ ਗੱਡੀਆਂ ਸਮੇਤ ਮੰਤਰੀ ਦੀ ਸੁਰੱਖਿਆ ਵਿਚ ਭਾਰੀ ਵਾਧਾ ਕਰ ਦਿੱਤਾ ਹੈ। ਕੈਪਟਨ ਸਰਕਾਰ ਨੇ ਇਸ ਮੰਤਰੀ ਨੂੰ ਸੂਬਾਈ ਪੱਧਰ ‘ਤੇ ਜ਼ੈੱਡ ਪਲੱਸ ਸੁਰੱਖਿਆ ਸ਼੍ਰੇਣੀ ਵਿਚ ਸ਼ਾਮਲ ਕਰ ਲਿਆ …

Read More »