Breaking News
Home / 2019 / January / 15

Daily Archives: January 15, 2019

ਕੈਪਟਨ ਅਮਰਿੰਦਰ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ

ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਨੂੰ ਹਟਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿਚ ਉਨ੍ਹਾਂ ਮੰਗ ਕੀਤੀ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਇੱਛਾ …

Read More »

ਵਿਧਾਇਕ ਜ਼ੀਰਾ ਦੇ ਮਾਮਲੇ ਨੂੰ ਅਸੀਂ ਅੰਦਰ ਬੈਠ ਕੇ ਹੱਲ ਕਰ ਲਵਾਂਗੇ : ਸਿੱਧੂ

ਕੁਲਬੀਰ ਜ਼ੀਰਾ ਨੇ ਨਸ਼ਿਆਂ ਦੇ ਮਾਮਲੇ ‘ਚ ਕੈਪਟਨ ਸਰਕਾਰ ‘ਤੇ ਚੁੱਕੇ ਸਨ ਸਵਾਲ ਬਰਨਾਲਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਵੀ ਵਿਰੋਧੀ ਸੁਰਾਂ ਉਠਣੀਆਂ ਸ਼ੁਰੂ ਹੋ ਗਈਆਂ ਹਨ। ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਪੰਜਾਬ ਸਰਕਾਰ ‘ਤੇ ਨਸ਼ੇ ਸਬੰਧੀ ਚੁੱਕੇ ਸਵਾਲਾਂ ਕਰਕੇ ਕੈਪਟਨ ਸਰਕਾਰ ‘ਚ ਹਲਚਲ ਜਿਹੀ ਪੈਦਾ ਹੋ ਗਈ ਹੈ। …

Read More »

ਕਾਂਗਰਸੀ ਆਗੂ ਜੋਗਿੰਦਰ ਸਿੰਘ ਪੰਜਗਰਾਈਂ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਸੁਖਪਾਲ ਖਹਿਰਾ ਦੀ ‘ਪੰਜਾਬੀ ਏਕਤਾ ਪਾਰਟੀ’ ਵਿਚ ਵੀ ਹੋਣ ਲੱਗਾ ਵਾਧਾ ਚੰਡੀਗੜ੍ਹ/ਬਿਊਰੋ ਨਿਊਜ਼ ਜਿਉਂ ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਦਲ ਬਦਲੂਆਂ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਇਸਦੇ ਚੱਲਦਿਆਂ ਫਰੀਦਕੋਟ ਤੋਂ ਕਾਂਗਰਸ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਪੰਜਗਰਾਈਂ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ …

Read More »

ਸਰਕਾਰ ਦਾ ਵਿਰੋਧ ਕਰਨ ਵਾਲੇ ਪੰਜ ਅਧਿਆਪਕ ਬਰਖਾਸਤ

ਤਨਖਾਹਾਂ ‘ਚ ਹੋਈ ਕਟੌਤੀ ਖਿਲਾਫ ਇਹ ਅਧਿਆਪਕ ਕਰ ਰਹੇ ਸਨ ਸੰਘਰਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਧਿਆਪਕਾਂ ਦੇ ਸੰਘਰਸ਼ ਨੂੰ ਬੂਰਾ ਪੈਂਦਾ ਨਜ਼ਰ ਨਹੀਂ ਆ ਰਿਹਾ। ਪੰਜਾਬ ਦੇ ਸਿੱਖਿਆ ਮਹਿਕਮੇ ਨੇ ਅੱਜ ਵੱਡਾ ਫੈਸਲਾ ਲੈਂਦਿਆਂ ਤਨਖਾਹ ਵਿਚ ਕਟੌਤੀ ਖਿਲਾਫ ਡਟਣ ਵਾਲੇ ਪੰਜ ਅਧਿਆਪਕ ਆਗੂਆਂ ਨੂੰ ਬਰਖਾਸਤ ਕਰ ਦਿੱਤਾ ਹੈ। ਬਰਖਾਸਤ ਕੀਤੇ …

Read More »

ਕੇਜਰੀਵਾਲ ਦੀ ਧੀ ਨੂੰ ਅਗਵਾ ਕਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ

ਕੇਜਰੀਵਾਲ ਨੂੰ ਮਿਲ ਚੁੱਕੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਈਮੇਲ ਭੇਜ ਕੇ ਉਨ੍ਹਾਂ ਦੀ ਧੀ ਨੂੰ ਅਗਵਾ ਕਰਨ ਦੀ ਧਮਕੀ ਦੇਣ ਵਾਲੇ ਬਿਹਾਰ ਨਿਵਾਸੀ ਵਿਕਾਸ ਰਾਏ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਕਾਸ ਰਾਏ ‘ਤੇ ਇਲਜ਼ਾਮ ਹੈ ਕਿ ਉਸ …

Read More »

ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀ ਪੇਸ਼ ਕਰਨ ਦੀ ਹਰਿਆਣਾ ਸਰਕਾਰ ਦੀ ਅਰਜ਼ੀ ਮਨਜ਼ੂਰ

17 ਜਨਵਰੀ ਨੂੰ ਡੇਰਾ ਮੁਖੀ ਨੂੰ ਸਜ਼ਾ ਸੁਣਾਈ ਜਾਵੇਗੀ ਪੰਚਕੂਲਾ/ਬਿਊਰੋ ਨਿਊਜ਼ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ 17 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਸਬੰਧੀ ਡੇਰਾ ਮੁਖੀ ਨੂੰ ਲੰਘੇ ਸ਼ੁੱਕਰਵਾਰ ਨੂੰ ਦੋਸ਼ੀ ਠਹਿਰਾ ਦਿੱਤਾ ਸੀ। ਹਰਿਆਣਾ ਸਰਕਾਰ ਨੇ ਪੰਚਕੂਲਾ ਦੀ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ …

Read More »

ਕਰਨਾਟਕ ‘ਚ ਕਾਂਗਰਸ-ਜੇ.ਡੀ.ਐਸ. ਗਠਜੋੜ ਸਰਕਾਰ ‘ਚੋਂ ਦੋ ਅਜ਼ਾਦ ਵਿਧਾਇਕਾਂ ਨੇ ਸਮਰਥਨ ਲਿਆ ਵਾਪਸ

ਕਾਂਗਰਸ ਨੇ ਕਿਹਾ – ਸਰਕਾਰ ਨੂੰ ਕੋਈ ਖਤਰਾ ਨਹੀਂ ਬੈਂਗਲੁਰੂ/ਬਿਊਰੋ ਨਿਊਜ਼ ਕਰਨਾਟਕ ਵਿਚ ਦੋ ਅਜ਼ਾਦ ਵਿਧਾਇਕਾਂ ਨੇ ਕਾਂਗਰਸ-ਜੇ.ਡੀ.ਐਸ. ਗਠਜੋੜ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਹੈ। ਇਨ੍ਹਾਂ ਵਿਧਾਇਕਾਂ ਦਾ ਨਾਮ ਨਾਗੇਸ਼ ਅਤੇ ਸ਼ੰਕਰ ਹੈ। ਦੋਵਾਂ ਵਿਧਾਇਕਾਂ ਨੇ ਕਰਨਾਟਕ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖ ਕੇ ਕਿਹਾ ਕਿ …

Read More »

ਪਾਕਿ ਵਲੋਂ ਕੀਤੀ ਗੋਲੀਬਾਰੀ ‘ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ

ਫੌਜ ਮੁਖੀ ਨੇ ਕਿਹਾ – ਸਰਹੱਦ ‘ਤੇ ਅੱਤਵਾਦੀ ਗਤੀਵਿਧੀਆਂ ਨਾਲ ਨਜਿੱਠਣ ਲਈ ਫੌਜ ਪੂਰੀ ਤਰ੍ਹਾਂ ਤਿਆਰ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ ਵਿਚ ਕੌਮਾਂਤਰੀ ਸਰਹੱਦ ‘ਤੇ ਅੱਜ ਪਾਕਿਸਤਾਨ ਵਲੋਂ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਨਾ ਆਉਂਦਿਆਂ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਦੌਰਾਨ ਬੀ. ਐੱਸ. ਐੱਫ. ਦੇ ਸਹਾਇਕ …

Read More »