Breaking News
Home / 2019 / February / 01

Daily Archives: February 1, 2019

ਪਿਊਸ਼ ਗੋਇਲ ਨੇ ਮੋਦੀ ਸਰਕਾਰ ਦਾ ਪੇਸ਼ ਕੀਤਾ ਅੰਤਰਿਮ ਬਜਟ

ਲੋਕ ਸਭਾ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਪੇਸ਼ ਕਰੇਗੀ ਪੂਰਨ ਬਜਟ ਹਰ ਕਿਸਾਨ ਦੇ ਖਾਤੇ ਵਿਚ ਸਾਲ ਦਾ 6 ਹਜ਼ਾਰ ਰੁਪਏ ਦੇਣ ਦੀ ਵੀ ਬਜਟ ਵਿਚ ਤਜਵੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਅੱਜ ਆਖਰੀ ਬਜਟ ਪਿਊਸ਼ ਗੋਇਲ ਨੇ ਪੇਸ਼ ਕੀਤਾ। ਅਰੁਣ ਜੇਤਲੀ ਦੀ ਗੈਰਹਾਜ਼ਰੀ ਵਿਚ …

Read More »

ਮੋਦੀ ਸਰਕਾਰ ਦਾ ਇਤਿਹਾਸਕ ਐਲਾਨ

5 ਲੱਖ ਰੁਪਏ ਦੀ ਸਾਲਾਨਾ ਆਮਦਨ ‘ਤੇ ਨਹੀਂ ਲੱਗੇਗਾ ਕੋਈ ਟੈਕਸ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਨੇ ਬਜਟ ਵਿਚ ਟੈਕਸ ਭਰਨ ਵਾਲਿਆਂ ਲਈ ਬਹੁਤ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਟੈਕਸ ਭਰਨ ਵਾਲਿਆਂ ਨੂੰ ਰਾਹਤ ਦਿੰਦਿਆਂ ਟੈਕਸ ਸਲੈਬ ਵਿਚ ਬਦਲਾਅ ਕਰਦਿਆਂ ਐਲਾਨ ਕਰ ਦਿੱਤਾ ਹੈ ਕਿ ਪੰਜ ਲੱਖ ਰੁਪਏ …

Read More »

ਭਾਜਪਾ ਅਤੇ ਅਕਾਲੀ ਦਲ ਦਾ ਕਲੇਸ਼ ਹੋਰ ਵਧਿਆ

ਅਕਾਲੀ ਦਲ ਨੇ ਐਨ ਡੀ ਏ ਦੀ ਮੀਟਿੰਗ ਦਾ ਕੀਤਾ ਬਾਈਕਾਟ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਦਾ ਕਲੇਸ਼ ਹੁਣ ਹੋਰ ਵਧਦਾ ਦਿਸ ਰਿਹਾ ਹੈ। ਗੁਰਦੁਆਰਿਆਂ ਦੇ ਮਾਮਲੇ ਵਿਚ ਭਾਜਪਾ ਅਤੇ ਸੰਘ ਦੇ ਲਗਾਤਾਰ ਦਖਲ ਦਾ ਬਹਾਨਾ ਬਣਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਲੰਘੇ ਕੱਲ੍ਹ ਬਜਟ …

Read More »

ਪੰਜਾਬ ਦੇ 2211 ਐਸੋਸੀਏਟ ਸਕੂਲ ਹੋ ਸਕਦੇ ਹਨ ਬੰਦ

5 ਲੱਖ ਵਿਦਿਆਰਥੀ ਅਤੇ 45 ਹਜ਼ਾਰ ਕਰਮਚਾਰੀ ਹੋਣਗੇ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 2211 ਐਸੋਸੀਏਟ ਸਕੂਲਾਂ ਦਾ ਭਵਿੱਖ ਖਤਰੇ ਵਿਚ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਨਵਰੀ ਮਹੀਨਾ ਲੰਘ ਜਾਣ ਦੇ ਬਾਵਜੂਦ ਕੰਟੀਨਿਊਸ਼ਨ ਪ੍ਰੋਫਾਰਮਾ ਅਤੇ ਫੀਸ ਸਬੰਧੀ ਕੋਈ ਸਰਕੂਲਰ ਜਾਰੀ ਨਹੀਂ ਕੀਤਾ। ਇਸ ਨਾਲ ਬੋਰਡ ਵੱਲੋਂ ਨਵੇਂ ਸੈਸ਼ਨ 2019-20 ਲਈ …

Read More »

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਫਿਰ ਮਿਲਿਆ ਬੈਸਟ ਸੰਸਦ ਮੈਂਬਰ ਦਾ ਐਵਾਰਡ

ਹਲਕੇ ਦੇ ਲੋਕਾਂ ਦੀ ਸੇਵਾ ਤਨਦੇਹੀ ਦਾ ਕਰਦਾ ਰਹਾਂਗਾ : ਚੰਦੂਮਾਜਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਫੇਮ ਇੰਡੀਆ ਵਲੋਂ ਕਰਵਾਏ ਗਏ ਸਰਵੇ ਤੋਂ ਬਾਅਦ ਭਾਰਤ ਵਿਚ 25 ਸੰਸਦ ਮੈਂਬਰਾਂ ਨੂੰ ਸਭ ਤੋਂ ਵਧੀਆ ਸੰਸਦ ਮੈਂਬਰ ਦੇ ਤੌਰ ‘ਤੇ ਚੁਣਿਆ ਗਿਆ। ਇਨ੍ਹਾਂ ਸੰਸਦ ਮੈਂਬਰਾਂ ਨੂੰ ਅੱਜ ਵਿਗਿਆਨ ਭਵਨ ਵਿਚ ਸਨਮਾਨਤ ਕੀਤਾ ਗਿਆ। ਇਨ੍ਹਾਂ …

Read More »

ਬੈਂਗਲੁਰੂ ‘ਚ ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ

ਦੋ ਪਾਇਲਟਾਂ ਦੀ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਲੜਾਕੂ ਜਹਾਜ਼ ਮਿਰਾਜ਼ 2000 ਅੱਜ ਬੈਂਗਲੁਰੂ ਅੱਡੇ ਕੋਲ ਹਾਦਸਾਗ੍ਰਸਤ ਹੋ ਗਿਆ। ਇਸ ਜਹਾਜ਼ ਵਿਚ ਦੋ ਪਾਇਲਟ ਸਵਾਰ ਸਨ। ਜਾਣਕਾਰੀ ਮੁਤਾਬਿਕ ਹਵਾਈ ਅੱਡੇ ‘ਤੇ ਲੈਡਿੰਗ ਦੌਰਾਨ ਜਹਾਜ਼ ਹਾਦਸਾਗ੍ਰਸਤ ਹੋ ਗਿਆ ਤੇ ਇਸ ਹਾਦਸੇ ਵਿਚ ਇਕ ਪਾਇਲਟ ਦੀ ਪਹਿਲਾ ਮੌਤ ਹੋ ਗਈ। ਜਦਕਿ …

Read More »

ਜੰਮੂ ਕਸ਼ਮੀਰ ਦੇ ਪੁਲਬਾਮਾ ਵਿਚ ਸੁਰੱਖਿਆ ਬਲਾਂ ਨੇ ਜੈਸ਼ ਦੇ ਦੋ ਅੱਤਵਾਦੀ ਮਾਰ ਮੁਕਾਏ

ਲੰਘੇ ਸਾਲ ਦੌਰਾਨ ਜੰਮੂ ਕਸ਼ਮੀਰ ‘ਚ 257 ਅੱਤਵਾਦੀ ਮਾਰੇ ਗਏ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਬਾਮਾ ਵਿਚ ਸੁਰੱਖਿਆ ਬਲਾਂ ਨੇ ਜੈਸ਼ ਏ ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਦੋਵੇਂ ਅੱਤਵਾਦੀਆਂ ਦੀ ਪਹਿਚਾਣ ਸ਼ਾਹਿਦ ਅਹਿਮਦ ਬਾਬਾ ਅਤੇ ਇਨਾਇਤ ਅਹਿਮਦ ਜਿਗਰ ਦੇ ਤੌਰ ‘ਤੇ ਕੀਤੀ ਗਈ ਹੈ ਅਤੇ ਇਨ੍ਹਾਂ ਕੋਲੋਂ …

Read More »

ਕੈਪਟਨ ਸਰਕਾਰ ਨੂੰ ਵਿਰਾਸਤ ‘ਚ ਮਿਲੇ ਕਰਜ਼ੇ ਤੋਂ ਮਿਲੇਗਾ ਛੁਟਕਾਰਾ

ਵਿੱਤ ਕਮਿਸ਼ਨ ਨੇ 31 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਨਿਪਟਾਰਾ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ 15ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਐਨ ਕੇ ਸਿੰਘ ਨੇ ਪੰਜਾਬ ਸਰਕਾਰ ਨੂੰ ਪਿਛਲੀ ਅਕਾਲੀ-ਭਾਜਪਾ ਸਰਕਾਰ ਕੋਲੋਂ ਵਿਰਾਸਤ ਵਿਚ ਮਿਲੇ ਅਨਾਜ ਦੇ 31,000 ਕਰੋੜ ਰੁਪਏ ਦੇ ਕਰਜ਼ੇ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਹੈ। …

Read More »

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 12 ਤੋਂ 21 ਫਰਵਰੀ ਤੱਕ ਚੱਲੇਗਾ

18 ਫਰਵਰੀ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ ਸਮਾਰਟ ਪਿੰਡ ਮੁਹਿੰਮ ਲਈ 384 ਕਰੋੜ ਰੁਪਏ ਨੂੰ ਪ੍ਰਵਾਨਗੀ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 12 ਫਰਵਰੀ ਤੋਂ 21 ਫਰਵਰੀ ਤੱਕ ਚੱਲੇਗਾ, ਜਦੋਂਕਿ ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਇਹ ਫੈਸਲਾ ਮੰਗਲਵਾਰ ਨੂੰ ਇਥੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ …

Read More »

ਕਰਤਾਰਪੁਰ ਨਾਲ ਲੱਗਦੀ 800 ਏਕੜ ਜ਼ਮੀਨ ਪਾਕਿ ਨੇ ਖਰੀਦੀ

300 ਏਕੜ ਵਿਚ ਛਾਂਦਾਰ ਬੂਟੇ ਲਗਾਏ ਜਾਣਗੇ ਅਤੇ 100 ਏਕੜ ਵਿਚ ਕਣਕ ਤੇ ਮੱਕੀ ਦੀ ਹੋਵੇਗੀ ਬਿਜਾਈ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਨਾਲ ਲਗਦੀ 800 ਏਕੜ ਜ਼ਮੀਨ ਪਾਕਿ ਸਰਕਾਰ ਵਲੋਂ ਖ਼ਰੀਦੀ ਗਈ ਹੈ। ਇਸ ਵਿਚੋਂ 300 ਏਕੜ ਜ਼ਮੀਨ ‘ਤੇ …

Read More »