Breaking News
Home / 2019 / February / 06

Daily Archives: February 6, 2019

ਪ੍ਰਿਅੰਕਾ ਗਾਂਧੀ ਨੇ ਜਨਰਲ ਸਕੱਤਰ ਦਾ ਅਹੁਦਾ ਸੰਭਾਲਿਆ

ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਿਅੰਕਾ ਗਾਂਧੀ ਨੇ ਅੱਜ ਬੁੱਧਵਾਰ ਨੂੰ ਕਾਂਗਰਸ ਪਾਰਟੀ ਦੇ ਦਿੱਲੀ ਸਥਿਤ ਮੁੱਖ ਦਫਤਰ ਵਿਚ ਜਨਰਲ ਸਕੱਤਰ ਦਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਪਾਰਟੀ ਆਗੂਆਂ ਨਾਲ ਗੱਲਬਾਤ ਵੀ ਕੀਤੀ। ਜ਼ਿਕਰਯੋਗ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ …

Read More »

ਮਨੀ ਲਾਂਡਰਿੰਗ ਮਾਮਲੇ ‘ਚ ਈ.ਡੀ. ਸਾਹਮਣੇ ਪੇਸ਼ ਹੋਏ ਰਾਬਰਟ ਵਾਡਰਾ

ਪ੍ਰਿਅੰਕਾ ਗਾਂਧੀ ਵੀ ਵਾਡਰਾ ਨਾਲ ਜਾਂਚ ਏਜੰਸੀ ਦੇ ਦਫਤਰ ਪਹੁੰਚੀ ਨਵੀਂ ਦਿੱਲੀ/ਬਿਊਰੋ ਨਿਊਜ਼ ਮਨੀ ਲਾਂਡਰਿੰਗ ਨਾਲ ਜੁੜੇ ਇਕ ਮਾਮਲੇ ਵਿਚ ਰਾਬਰਟ ਵਾਡਰਾ ਅੱਜ ਈ.ਡੀ. ਸਾਹਮਣੇ ਪੇਸ਼ ਹੋਏ। ਵਾਡਰਾ ਨਾਲ ਉਨ੍ਹਾਂ ਦੀ ਪਤਨੀ ਪ੍ਰਿਅੰਕਾ ਗਾਂਧੀ ਵੀ ਈ.ਡੀ. ਦਫਤਰ ਪਹੁੰਚੀ। ਇਹ ਪਹਿਲਾ ਮੌਕਾ ਹੈ ਕਿ ਜਦੋਂ ਕਿਸੇ ਜਾਂਚ ਏਜੰਸੀ ਦੇ ਦਫਤਰ ਵਿਚ …

Read More »

ਜਨਰਲ ਜੇ.ਜੇ. ਸਿੰਘ ਵੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ‘ਚ ਹੋਏ ਸ਼ਾਮਲ

ਕਾਂਗਰਸ ਅਤੇ ਅਕਾਲੀਆਂ ਦੀ ਕੀਤੀ ਤਿੱਖੀ ਆਲੋਚਨਾ ਅੰਮ੍ਰਿਤਸਰ/ਬਿਊਰੋ ਨਿਊਜ਼ ਸਾਬਕਾ ਫੌਜ ਮੁਖੀ ਜਨਰਲ ਜੇ.ਜੇ. ਸਿੰਘ ਵੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਾਗੀ ਹੋ ਕੇ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਥੀਆਂ ਨੇ ਨਵੀਂ ਪਾਰਟੀ ‘ਸ਼੍ਰੋਮਣੀ ਅਕਾਲੀ ਦਲ ਟਕਸਾਲੀ’ ਬਣਾਈ ਸੀ। ਇਸ …

Read More »

ਬਰਗਾੜੀ ਮੋਰਚੇ ਵਲੋਂ ਲੋਕ ਸਭਾ ਚੋਣਾਂ ਲਈ ਚਾਰ ਉਮੀਦਵਾਰ ਐਲਾਨੇ

ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੜਨਗੇ ਲੋਕ ਸਭਾ ਚੋਣ ਬਠਿੰਡਾ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਪਾਰਟੀਆਂ ਨੇ ਪੰਜਾਬ ਵਿਚ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਚੱਲਦਿਆਂ ਬਗਰਾੜੀ ਮੋਰਚੇ ਵੱਲੋਂ ਵੀ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਚਾਰ ਉਮੀਦਾਵਾਰਾਂ ਦਾ ਐਲਾਨ ਕੀਤਾ ਗਿਆ …

Read More »

ਵਿਧਾਨ ਸਭਾ ਦੀ ਕਮੇਟੀ ਅੱਗੇ ਨਹੀਂ ਪੇਸ਼ ਹੋਏ ਸੁਖਬੀਰ ਬਾਦਲ

ਹੁਣ ਸੁਖਬੀਰ ਨੂੰ 11 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵਲੋਂ ਸਦਨ ਦੀ ਮਰਿਆਦਾ ਭੰਗ ਕਰਨ ਦੇ ਮਾਮਲੇ ਵਿਚ ਅੱਜ ਬੁੱਧਵਾਰ 6 ਫ਼ਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ਪਰ ਸੁਖਬੀਰ ਬਾਦਲ ਕਮੇਟੀ …

Read More »

ਆਰਮੇਨੀਆ ‘ਚ ਫਸੇ ਚਾਰ ਪੰਜਾਬੀਆਂ ਨੇ ਭਗਵੰਤ ਮਾਨ ਨੂੰ ਕੀਤੀ ਅਪੀਲ

ਟ੍ਰੈਵਲ ਏਜੰਟਾਂ ਨੇ ਵਰਕ ਵੀਜ਼ੇ ਦਾ ਲਾਰਾ ਲਗਾ ਕੇ ਟੂਰਿਸਟ ਵੀਜ਼ੇ ‘ਤੇ ਭੇਜੇ ਸਨ ਅਰਮੇਨੀਆ ਚੰਡੀਗੜ੍ਹ/ਬਿਊਰੋ ਨਿਊਜ਼ ਆਰਮੇਨੀਆ ਵਿਚ ਫਸੇ ਚਾਰ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੂੰ ਮੱਦਦ ਲਈ ਗੁਹਾਰ ਲਗਾਈ ਹੈ। ਇਕ ਮੁਟਿਆਰ ਸਮੇਤ ਇਨ੍ਹਾਂ ਨੌਜਵਾਨਾਂ ਦੀ ਇਕ ਵੀਡੀਓ ਸ਼ੋਸ਼ਲ ਮੀਡੀਆ ‘ਤੇ …

Read More »

ਕਾਨਪੁਰ ‘ਚ ਹੋਏ ਸਿੱਖ ਕਤਲੇਆਮ ਦੀ ਜਾਂਚ ਲਈ ਯੂਪੀ ਸਰਕਾਰ ਨੇ ਬਣਾਈ ਐਸਆਈਟੀ

6 ਹਫਤਿਆਂ ਵਿਚ ਸੌਂਪੇਗੀ ਰਿਪੋਰਟ ਲਖਨਊ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਸਰਕਾਰ ਨੇ 1984 ਵਿਚ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਕਾਨਪੁਰ ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ ਕੀਤਾ ਹੈ। ਇਸ ਸਬੰਧੀ ਦੱਸਿਆ ਗਿਆ ਕਿ ਚਾਰ ਮੈਂਬਰੀ ਐਸ.ਆਈ.ਟੀ. ਦੀ ਅਗਵਾਈ ਉੱਤਰ ਪ੍ਰਦੇਸ਼ ਦੇ ਸਾਬਕਾ ਪੁਲਿਸ ਮੁਖੀ (ਰਿਟਾ. …

Read More »

ਪਾਕਿ ਸੁਪਰੀਮ ਕੋਰਟ ਦੀ ਇਮਰਾਨ ਸਰਕਾਰ ਨੂੰ ਹਦਾਇਤ

ਕਿਹਾ – ਫੌਜ ਵੀ ਰਹੇ ਰਾਜਨੀਤੀ ਤੋਂ ਦੂਰ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਫੌਜ ਨੂੰ ਰਾਜਨੀਤੀ ਤੋਂ ਦੂਰ ਰਹਿਣ ਦੀ ਹਦਾਇਤ ਦਿੱਤੀ ਹੈ। ਅਦਾਲਤ ਨੇ ਆਈ ਐਸ ਆਈ ਵਰਗੀ ਏਜੰਸੀ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕੰਮ ਕਰਨ ਲਈ ਕਿਹਾ। ਅਦਾਲਤ ਨੇ ਇਮਰਾਨ ਸਰਕਾਰ ਨੂੰ ਕਿਹਾ …

Read More »