Breaking News
Home / 2019 / February / 20

Daily Archives: February 20, 2019

ਅੱਤਵਾਦ ਫੈਲਾਉਣ ਵਾਲਿਆਂ ‘ਤੇ ਦਬਾਅ ਬਣਾਉਣ ਦੀ ਜ਼ਰੂਰਤ : ਨਰਿੰਦਰ ਮੋਦੀ

ਸਾਊਦੀ ਅਰਬ ਦੇ ਪ੍ਰਿੰਸ ਨੇ ਕਿਹਾ – ਅਸੀਂ ਇਸ ਮੁੱਦੇ ‘ਤੇ ਭਾਰਤ ਦੇ ਨਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਅੱਜ ਸਾਊਦੀ ਅਰਬ ਦੇ ਸਾਹਮਣੇ ਪੁਲਵਾਮਾ ਹਮਲੇ ਦਾ ਮੁੱਦਾ ਉਠਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੀ ਮੌਜੂਦਗੀ ਵਿਹ ਕਿਹਾ ਕਿ …

Read More »

ਪੰਜਾਬ ਵਿਧਾਨ ਸਭਾ ਵਿਚ ਜੱਲ੍ਹਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਸਬੰਧੀ ਮਤਾ ਪਾਸ ਕਰਕੇ ਕੀਤੀ ਗਈ ਮੰਗ

ਬ੍ਰਿਟੇਨ ਮੰਗੇ ਭਾਰਤ ਕੋਲੋਂ ਮੁਆਫ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਨੇ ਅੱਜ ਸਰਬ ਸੰਮਤੀ ਨਾਲ ਉਸ ਮਤੇ ਨੂੰ ਪਾਸ ਕਰ ਦਿੱਤਾ, ਜਿਸ ਵਿਚ ਜੱਲ੍ਹਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਲਈ ਬ੍ਰਿਟਿਸ਼ ਸਰਕਾਰ ਦੇ ਭਾਰਤ ਸਰਕਾਰ ਕੋਲੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਮਤਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ …

Read More »

‘ਆਪ’ ਨੇ ਵਿਧਾਨ ਸਭਾ ‘ਚ ਚੁੱਕਿਆ ਪੰਜਾਬ ਦੇ ਭਗੌੜਿਆਂ ਦਾ ਮੁੱਦਾ

ਸਪੱਸ਼ਟ ਜਵਾਬ ਨਾ ਮਿਲਣ ‘ਤੇ ਕੀਤਾ ਵਾਕ ਆਊਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਅੱਜ ਵੀ ਹੰਗਾਮਿਆਂ ਭਰਪੂਰ ਰਹੀ। ਅਕਾਲੀ-ਭਾਜਪਾ ਦੇ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਸਦਨ ਵਿਚੋਂ ਵਾਕ ਆਊਟ ਕੀਤਾ। ‘ਆਪ’ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਮੁੱਦਾ ਚੁੱਕਿਆ ਕਿ ਪੰਜਾਬ …

Read More »

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਹਾਈਕੋਰਟ ਨੇ ਇੱਕ ਹੋਰ ਪੁਲਿਸ ਮੁਲਾਜ਼ਮ ਨੂੰ ਦਿੱਤੀ ਰਾਹਤ

ਇੰਸਪੈਕਟਰ ਅਮਰਜੀਤ ਸਿੰਘ ਦੀ ਗ੍ਰਿਫਤਾਰੀ ‘ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐਸ.ਆਈ.ਟੀ. ਵੱਲੋਂ ਸੰਮਨ ਕੀਤੇ ਜਾ ਚੁੱਕੇ ਪੁਲਿਸ ਮੁਲਾਜ਼ਮ ਅਮਰਜੀਤ ਸਿੰਘ ਨੂੰ ਹਾਈਕੋਰਟ ਵੱਲੋਂ ਰਾਹਤ ਦਿੰਦਿਆਂ ਉਸਦੀ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਹੈ। ਅਮਰਜੀਤ ਸਿੰਘ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸੀ। ਇੰਸਪੈਕਟਰ ਅਮਰਜੀਤ ਸਿੰਘ ਨੇ …

Read More »

ਹਾਈਕੋਰਟ ਨੇ ਸੁਖਬੀਰ ਬਾਦਲ ਅਤੇ ਮਜੀਠੀਆ ਨੂੰ 25 ਮਾਰਚ ਨੂੰ ਪੇਸ਼ ਹੋਣ ਲਈ ਦਿੱਤੇ ਹੁਕਮ

ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਚੁੱਕੇ ਜਸਟਿਸ ਰਣਜੀਤ ਸਿੰਘ ਦੀ ਪਟੀਸ਼ਨ ‘ਤੇ ਹੋਈ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਚੁੱਕੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਭਰੋਸੇਯੋਗਤਾ ‘ਤੇ ਸਵਾਲ ਚੁੱਕਣ ਵਾਲੇ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਅਦਾਲਤ ਨੇ ਪੇਸ਼ …

Read More »

ਸੁਖਜਿੰਦਰ ਰੰਧਾਵਾ ਅਤੇ ਬਿਕਰਮ ਮਜੀਠੀਆ ਆਹਮੋ ਸਾਹਮਣੇ

ਰੰਧਾਵੇ ਨੇ ਕਿਹਾ -ਮਜੀਠੀਆ ਦੇ ਦਾਦੇ ਨੇ ਜਨਰਲ ਡਾਇਰ ਨੂੰ ਰਾਤ ਦਾ ਖਾਣਾ ਖੁਆਇਆ ਮਜੀਠੀਆ ਦਾ ਜਵਾਬ – ਰੰਧਾਵੇ ਦੇ ਪਿਤਾ ਨੇ ਹਰਿਮੰਦਰ ਸਾਹਿਬ ‘ਤੇ ਹਮਲੇ ਲਈ ਇੰਦਰਾ ਗਾਂਧੀ ਦਾ ਕੀਤਾ ਸੀ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਵਿਚ ਅੱਜ ਕਾਂਗਰਸੀ ਅਤੇ ਅਕਾਲੀ ਵਿਧਾਇਕਾਂ ਨੇ ਇਕ ਦੂਜੇ ‘ਤੇ ਦੂਸ਼ਣਬਾਜ਼ੀ ਕੀਤੀ ਹੈ। …

Read More »

ਜੈਪੁਰ ਦੀ ਜੇਲ੍ਹ ‘ਚ ਬੰਦ ਪਾਕਿਸਤਾਨੀ ਕੈਦੀ ਦੀ ਹੱਤਿਆ

ਟੀ.ਵੀ. ਦੀ ਅਵਾਜ਼ ਘੱਟ ਕਰਨ ਨੂੰ ਲੈ ਕੇ ਹੋਇਆ ਸੀ ਝਗੜਾ ਜੈਪੁਰ/ਬਿਊਰੋ ਨਿਊਜ਼ ਜਾਸੂਸੀ ਦੇ ਮਾਮਲੇ ਵਿਚ ਜੈਪੁਰ ਦੀ ਸੈਂਟਰਲ ਜੇਲ੍ਹ ਵਿਚ ਬੰਦ ਪਾਕਿਸਤਾਨੀ ਨਾਗਰਿਕ ਸ਼ਾਕਿਰ ਉਲ ਉਰਫ ਮੁਹੰਮਦ ਹਨੀਫ ਦੀ ਅੱਜ ਹੱਤਿਆ ਕਰ ਦਿੱਤੀ ਗਈ। ਐਡੀਸ਼ਨਲ ਪੁਲਿਸ ਕਮਿਸ਼ਨਰ ਲਛਮਣ ਗੌੜ ਨੇ ਦੱਸਿਆ ਕਿ ਪਾਕਿਸਤਾਨੀ ਕੈਦੀ ਦੀ ਹੱਤਿਆ ਪੱਥਰ ਮਾਰ …

Read More »

ਪੁਲਵਾਮਾ ਹਮਲੇ ਦਾ ਅਸਰ ਕ੍ਰਿਕਟ ਵਰਲਡ ਕੱਪ ‘ਤੇ ਪੈਣ ਦੇ ਅਸਾਰ

ਬੀ.ਸੀ.ਸੀ.ਆਈ. ਨੇ ਕਿਹਾ – ਸਰਕਾਰ ਨੇ ਮਨਾ ਕੀਤਾ ਤਾਂ ਕ੍ਰਿਕਟ ਵਰਲੱਡ ਕੱਪ ਦੌਰਾਨ ਪਾਕਿ ਨਾਲ ਨਹੀਂ ਖੇਡੇਗਾ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਕਾਰ ਕ੍ਰਿਕਟ ਵਰਲਡ ਕੱਪ ਵਿਚ ਹੋਣ ਵਾਲੇ ਮੁਕਾਬਲੇ ਨੂੰ ਲੈ ਕੇ ਸ਼ੰਕੇ ਵਧਦੇ ਜਾ ਰਹੇ ਹਨ। ਬੀ.ਸੀ.ਸੀ.ਆਈ. ਦੇ ਸੂਤਰਾਂ ਨੇ ਦੱਸਿਆ ਕਿ ਇਸ ਨੂੰ …

Read More »