Breaking News
Home / 2019 / March / 05

Daily Archives: March 5, 2019

ਭਾਰਤੀ ਹਮਲੇ ਤੋਂ ਡਰਿਆ ਪਾਕਿਸਤਾਨ

ਮਸੂਦ ਅਜ਼ਹਰ ਦੇ ਦੋ ਭਰਾਵਾਂ ਸਣੇ 44 ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਹਵਾਈ ਹਮਲੇ ਦਾ ਡਰ ਪਾਕਿਸਤਾਨ ਨੂੰ ਹੁਣ ਅੱਤਵਾਦ ਖਿਲਾਫ ਕਾਰਵਾਈ ਕਰਨ ਲਈ ਮਜਬੂਰ ਕਰ ਰਿਹਾ ਹੈ। ਜਿਸਦੇ ਚੱਲਦਿਆਂ ਹੁਣ ਪਾਕਿਸਤਾਨ ਨੇ ਆਪਣੀ ਧਰਤੀ ‘ਤੇ ਵਧ ਫੁੱਲ ਰਹੇ ਅੱਤਵਾਦੀ ਸੰਗਠਨਾਂ ‘ਤੇ ਸਿਕੰਜਾ ਕਸਣਾ ਸ਼ੁਰੂ ਕਰ …

Read More »

ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਹੋਇਆ ਮਨਜੂਰ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ – ਜਥੇਦਾਰ ਇਕਬਾਲ ਸਿੰਘ ਦੋਸ਼ੀ ਪਾਏ ਗਏ ਤਾਂ ਕਰਾਂਗੇ ਤਲਬ ਅੰਮ੍ਰਿਤਸਰ/ਬਿਊਰੋ ਨਿਊਜ਼ ਤਖਤ ਪਟਨਾ ਸਾਹਿਬ ਦੇ ਵਿਵਾਦਗ੍ਰਸਤ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਆਪਣਾ ਅਸਤੀਫਾ ਦੇਣ ਮਗਰੋਂ ਅਸਤੀਫਾ ਵਾਪਸ ਲੈਣ ਦਾ ਡਰਾਮਾ ਵੀ ਕੰਮ ਨਹੀਂ ਆਇਆ। ਤਖਤ ਪਟਨਾ ਸਾਹਿਬ …

Read More »

ਕਿਸਾਨ ਜਥੇਬੰਦੀਆਂ ਨੇ ਜੰਡਿਆਲਾ ਗੁਰੂ ‘ਚ ਰੇਲਵੇ ਲਾਈਨ ਕੀਤੀ ਜਾਮ

22 ਰੇਲ ਗੱਡੀਆਂ ਰੱਦ, 24 ਦੇ ਬਦਲਣੇ ਪਏ ਰੂਟ ਮੰਗਾਂ ਨਾ ਮੰਨੇ ਜਾਣ ਤੱਕ ਸੰਘਰਸ਼ ਕਰਨ ਦਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਚਲਾਏ ਜਾ ਰਹੇ ਜੇਲ੍ਹ ਭਰੋ ਮੋਰਚੇ ਪ੍ਰਤੀ ਸਰਕਾਰ ਦੀ ਬੇਰੁਖੀ ਨੂੰ ਵੇਖਦਿਆਂ ਕਿਸਾਨ ਜਥੇਬੰਦੀਆਂ ਨੇ ਦੋ ਦਿਨ ਤੋਂ ਜੰਡਿਆਲਾ ਗੁਰੂ ਵਿਖੇ ਰੇਲ ਦਾ ਚੱਕਾ ਵੀ ਜਾਮ …

Read More »

ਕੈਬਨਿਟ ਮੰਤਰੀ ਆਸ਼ੂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ‘ਆਪ’ ਦੇ ਆਗੂ ਗ੍ਰਿਫਤਾਰ

ਹਰਪਾਲ ਚੀਮਾ ਨੇ ਕਿਹਾ – ਮੰਤਰੀ ਦੀ ਗ੍ਰਿਫਤਾਰੀ ਤੱਕ ਸੰਘਰਸ਼ ਕਰਦੇ ਰਹਾਂਗੇ ਲੁਧਿਆਣਾ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਘਰ ਦਾ ਘਿਰਾਓ ਕਰ ਰਹੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਮੇਤ ਚਾਰ ‘ਆਪ’ ਵਿਧਾਇਕਾਂ ਅਤੇ ਕੁੱਝ ਹੋਰ ਆਗੂਆਂ ਅਤੇ ਵਰਕਰਾਂ ਨੂੰ ਅੱਜ ਦੁਪਹਿਰ ਪੁਲਿਸ ਨੇ ਹਿਰਾਸਤ ਵਿਚ ਲੈ …

Read More »

ਫੌਜ ਨੂੰ ਜੰਗ ਲੜਨ ਦਿਓ ਨਾ ਕਿ ਚੋਣਾਂ

ਨਵਜੋਤ ਸਿੱਧੂ ਨੇ ਮੋਦੀ ‘ਤੇ ਲਗਾਏ ਸਿਆਸੀ ਨਿਸ਼ਾਨੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਿੱਧੇ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਹੱਲਾ ਬੋਲਿਆ ਹੈ। ਸਿੱਧੂ ਨੇ ਲੰਘੇ ਦਿਨੀਂ ਏਅਰਸਟ੍ਰਾਈਕ ਵਿਚ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ‘ਤੇ ਸਵਾਲ ਚੁੱਕੇ ਗਏ ਸਨ ਤੇ ਅੱਜ ਉਨ੍ਹਾਂ ਨੇ ਟਵੀਟ …

Read More »

ਕਾਂਗਰਸ ਵਿਚ ਸ਼ਾਮਲ ਹੋਏ ਸ਼ੇਰ ਸਿੰਘ ਘੁਬਾਇਆ

ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਮਿਲ ਸਕਦੀ ਹੈ ਟਿਕਟ ਚੰਡੀਗੜ੍ਹ/ਬਿਊਰੋ ਨਿਊਜ਼ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ, ਜਿਨ੍ਹਾਂ ਲੰਘੇ ਕੱਲ੍ਹ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ, ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ । ਘੁਬਾਇਆ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਉਨ੍ਹਾਂ ਦੇ ਦਿੱਲੀ ਸਥਿਤ ਨਿਵਾਸ ‘ਤੇ ਕਰੀਬ …

Read More »

ਦਿੱਲੀ ਵਿਚ ‘ਆਪ’ ਦਾ ਕਾਂਗਰਸ ਨਾਲ ਗਠਜੋੜ ਨਹੀਂ

ਸ਼ੀਲਾ ਦੀਕਸ਼ਤ ਨੇ ਦੱਸਿਆ – ਰਾਹੁਲ ਗਾਂਧੀ ਨਾਲ ਮੀਟਿੰਗ ‘ਚ ਹੋਇਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿਚ ਦਿੱਲੀ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚ ਗਠਜੋੜ ਨਹੀਂ ਹੋਵੇਗਾ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇਸ ‘ਤੇ ਚਰਚਾ ਲਈ ਦਿੱਲੀ ਦੀ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਤ ਅਤੇ ਹੋਰ ਨੇਤਾਵਾਂ ਨਾਲ …

Read More »