Breaking News
Home / 2019 / March / 15

Daily Archives: March 15, 2019

ਨਿਊਜ਼ੀਲੈਂਡ ਵਿਚ ਦੋ ਮਸਜਿਦਾਂ ‘ਚ ਅੰਨ੍ਹੇਵਾਹ ਗੋਲੀਬਾਰੀ

49 ਵਿਅਕਤੀਆਂ ਦੀ ਮੌਤ, 20 ਤੋਂ ਜ਼ਿਆਦਾ ਜ਼ਖ਼ਮੀ ਬੰਗਲਾਦੇਸ਼ ਦੀ ਕ੍ਰਿਕਟ ਟੀਮ ਦੇ ਖਿਡਾਰੀ ਵਾਲ-ਵਾਲ ਬਚੇ ਵੇਲਿੰਗਟਨ/ਬਿਊਰੋ ਨਿਊਜ਼ ਨਿਊਜ਼ੀਲੈਂਡ ਦੇ ਕਰਾਈਸਟਚਰਚ ਵਿਚ ਅੱਜ ਦੋ ਮਸਜਿਦਾਂ ਅਲਨੂਰ ਅਤੇ ਲਿਨਵੁਡ ਵਿਚ ਅਣਪਛਾਤੇ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿਚ 49 ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਹੈ ਅਤੇ 20 ਤੋਂ ਜ਼ਿਆਦਾ …

Read More »

ਸਰਹੱਦ ‘ਤੇ ਭਾਰਤੀ ਲੜਾਕੂ ਜਹਾਜ਼ਾਂ ਨੇ ਕੀਤਾ ਅਭਿਆਸ

ਦੇਰ ਰਾਤ ਲੋਕਾਂ ਨੇ ਸੁਣੀਆਂ ਧਮਾਕਿਆਂ ਵਰਗੀਆਂ ਆਵਾਜ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਹਵਾਈ ਫੌਜ ਦੇ ਲੜਾਕੂ ਜਹਾਜ਼ਾਂ ਨੇ ਪਾਕਿਸਤਾਨ ਨਾਲ ਲੱਗਦੇ ਪੰਜਾਬ ਅਤੇ ਜੰਮੂ ਕਸ਼ਮੀਰ ਵਿਚ ਲੰਘੀ ਦੇਰ ਰਾਤ ਅਭਿਆਸ ਕੀਤਾ। ਇਸ ਦੌਰਾਨ ਲੜਾਕੂ ਜਹਾਜ਼ਾਂ ਨੇ ਸੁਪਰ ਸੋਨਿਕ ਸਪੀਡ ਨਾਲ ਉਡਾਨ ਭਰੀ। ਰਾਤ ਕਰੀਬ ਡੇਢ ਵਜੇ ਜਹਾਜ਼ਾਂ ਦੀ ਗੜਗੜਾਹਟ ਸੁਣ ਕੇ ਲੋਕਾਂ …

Read More »

ਉਮਰਾਨੰਗਲ ਹੁਣ ਵਿੱਦਿਅਕ ਯੋਗਤਾ ਦੇ ਮਾਮਲੇ ‘ਚ ਘਿਰਨ ਲੱਗੇ

ਜਾਂਚ ਟੀਮ ਨੇ ਯੂਨੀਵਰਸਿਟੀ ਤੋਂ ਜਾਣਕਾਰੀ ਇਕੱਠੀ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਘਿਰੇ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਕੁਝ ਦਿਨ ਜੇਲ੍ਹ ਵਿਚ ਰਹਿਣ ਤੋਂ ਬਾਅਦ ਰਿਹਾਅ ਹੋ ਗਏ, ਪਰ ਉਨ੍ਹਾਂ ਦੀਆਂ ਮੁਸ਼ਕਲਾਂ ਹੁਣ ਹੋਰ ਵਧਣ ਵਾਲੀਆਂ ਹਨ। ਉਮਰਾਨੰਗਲ ਦਾ ਹੁਣ ਨਵਾਂ ਵਿਵਾਦ ਵਿੱਦਿਅਕ ਯੋਗਤਾ ਨੂੰ ਲੈ ਕੇ ਸਾਹਮਣੇ …

Read More »

ਸੁਨੀਲ ਜਾਖੜ ਨੇ ਜਲੰਧਰ ‘ਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ

ਚੋਣਾਂ ਵਿਚ ਕਾਂਗਰਸ ਡੇਰਾ ਸਿਰਸਾ ਕੋਲੋਂ ਨਹੀਂ ਲਵੇਗੀ ਸਮਰਥਨ ਜਲੰਧਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਅਗਾਮੀ ਲੋਕ ਸਭਾ ਚੋਣਾਂ ਵਿਚ ਡੇਰਾ ਸਿਰਸਾ ਕੋਲੋਂ ਸਮਰਥਨ ਨਹੀਂ ਲਵੇਗੀ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਡੇਰੇ ਇਕੋ ਜਿਹੇ ਨਹੀਂ ਹੁੰਦੇ, ਪਰ ਡੇਰਾ …

Read More »

ਹਰਿੰਦਰ ਸਿੰਘ ਖਾਲਸਾ ਖੁਦ ਚੋਣ ਨਹੀਂ ਲੜਨਗੇ

ਨਰਿੰਦਰ ਮੋਦੀ ਲਈ ਕਰਨਗੇ ਪ੍ਰਚਾਰ ਲੁਧਿਆਣਾ/ਬਿਊਰੋ ਨਿਊਜ਼ ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿਚ ਹਰਿੰਦਰ ਸਿੰਘ ਖਾਲਸਾ ਨੇ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਚੋਣ ਜਿੱਤੀ ਸੀ। ‘ਆਪ’ ਨਾਲ ਰਿਸ਼ਤਿਆਂ ‘ਚ ਆਈ ਦਰਾਰ ਤੋਂ ਬਾਅਦ ਪਾਰਟੀ ਨੇ ਖਾਲਸਾ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਇਸ …

Read More »

ਸੁਪਰੀਮ ਕੋਰਟ ‘ਚ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਟਲੀ

ਅਗਲੀ ਸੁਣਵਾਈ ਹੁਣ 25 ਮਾਰਚ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਨੂੰ ਟਾਲ ਦਿੱਤਾ ਹੈ। ਸੁਪਰੀਮ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਹੁਣ …

Read More »

ਚਾਰ ਵੱਡੇ ਚਿਹਰੇ ਇਸ ਵਾਰ ਨਹੀਂ ਲੜਨਗੇ ਲੋਕ ਸਭਾ ਚੋਣਾਂ

ਲੰਮੇ ਸਮੇਂ ਤੱਕ ਸਰਗਰਮ ਰਹੇ ਸ਼ਰਦ ਪਵਾਰ, ਪਾਸਵਾਨ, ਸੁਸ਼ਮਾ ਸਵਰਾਜ ਅਤੇ ਓਮ ਭਾਰਤੀ ਇਸ ਵਾਰ ਮੈਦਾਨ ‘ਚ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਇਸ ਵਾਰ ਲੋਕ ਸਭਾ ਚੋਣਾਂ ਵਿਚ ਭਾਰਤੀ ਰਾਜਨੀਤੀ ਦੇ ਕੁਝ ਵੱਡੇ ਚਿਹਰੇ ਨਜ਼ਰ ਨਹੀਂ ਆਉਣਗੇ। ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੇ ਇਸ ਵਾਰ ਚੋਣ ਲੜਨ ਤੋਂ ਇਨਕਾਰ …

Read More »

ਕਾਂਗਰਸ ਨੇ ਚੋਣ ਕਮਿਸ਼ਨ ਕੋਲ ਮੋਦੀ ਦੀ ਕੀਤੀ ਸ਼ਿਕਾਇਤ

ਪ੍ਰਧਾਨ ਮੰਤਰੀ ਦੀ ਤਸਵੀਰ ਵਾਲੇ ਲੱਗੇ ਹੋਰਡਿੰਗਾਂ ਨੂੰ ਹਟਾਉਣ ਦੀ ਕੀਤੀ ਗਈ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਨੇ ਚੋਣ ਕਮਿਸ਼ਨ ਕੋਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਿਕਾਇਤ ਕੀਤੀ ਹੈ। ਅੱਜ ਕਾਂਗਰਸ ਪਾਰਟੀ ਦਾ ਇਕ ਵਫਦ ਚੋਣ ਕਮਿਸ਼ਨ ਕੋਲ ਪਹੁੰਚਿਆ। ਵਫਦ ਨੇ ਮੰਗ ਕੀਤੀ ਕਿ ਹਵਾਈ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਪੈਟਰੋਲ …

Read More »

ਜੈਸ਼-ਏ-ਮੁਹੰਮਦ ਦੇ ਸਰਗਣੇ ਮਸੂਦ ਅਜ਼ਹਰ ਦੀਆਂ ਜਾਇਦਦਾਂ ਜ਼ਬਤ ਕਰੇਗੀ ਫਰਾਂਸ ਸਰਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼ ਫਰਾਂਸ ਸਰਕਾਰ ਨੇ ਜੈਸ਼-ਏ-ਮੁਹੰਮਦ ਦੇ ਸਰਗਣੇ ਮਸੂਦ ਅਜ਼ਹਰ ਦੀਆਂ ਜਾਇਦਾਦਾਂ ਜਬਤ ਕਰਨ ਦਾ ਫੈਸਲਾ ਲੈ ਲਿਆ ਹੈ। ਜੈਸ਼ ਖਿਲਾਫ ਫਰਾਂਸ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਫਰਾਂਸ, ਅਮਰੀਕਾ ਅਤੇ ਬ੍ਰਿਟੇਨ ਨੇ ਸੰਯੁਕਤ ਰਾਸ਼ਟਰ ਪਰੀਸ਼ਦ ਵਿਚ ਮਸੂਦ ਨੂੰ …

Read More »

ਸਿੱਧੂ ਨੂੰ ਕਾਂਗਰਸ ਪਾਰਟੀ ਨੇ ਬਣਾਇਆ ਸਟਾਰ ਪ੍ਰਚਾਰਕ

ਚੰਡੀਗੜ੍ਹ : 2ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ਸਟਾਰ ਪ੍ਰਚਾਰਕ ਬਣਾਇਆ ਹੈ। ਇਹ ਖੁਲਾਸਾ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਕੀਤਾ। ਸਪੱਸ਼ਟ ਬਿਆਨਾਂ ਕਰਕੇ ਸਿੱਧੂ ਅਕਸਰ ਹੀ ਚਰਚਾ ‘ਚ ਰਹਿੰਦੇ ਹਨ। ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਬਾਰੇ ਪਾਕਿ ਦੇ ਰਜ਼ਾਮੰਦ ਹੋਣ ਦਾ ਖੁਲਾਸਾ ਕਰਨ …

Read More »