Breaking News
Home / ਭਾਰਤ / ਸੁਪਰੀਮ ਕੋਰਟ ‘ਚ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਟਲੀ

ਸੁਪਰੀਮ ਕੋਰਟ ‘ਚ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਟਲੀ

ਅਗਲੀ ਸੁਣਵਾਈ ਹੁਣ 25 ਮਾਰਚ ਨੂੰ ਹੋਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਨੂੰ ਟਾਲ ਦਿੱਤਾ ਹੈ। ਸੁਪਰੀਮ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਹੁਣ 25 ਮਾਰਚ ਤੱਕ ਅੱਗੇ ਪੈ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਵਿਚ ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੀਵ ਖੰਨਾ ਨੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ।

Check Also

ਪ੍ਰਿਅੰਕਾ ਵਲੋਂ ਨਰਿੰਦਰ ਮੋਦੀ ਖਿਲਾਫ ਚੋਣ ਲੜਨ ਦੇ ਚਰਚੇ

ਨਵੀਂ ਦਿੱਲੀ/ਬਿਊਰੋ ਨਿਊਜ਼ ਸਿਆਸੀ ਹਲਕਿਆਂ ਵਿਚ ਇਹ ਚਰਚਾ ਛਿੜੀ ਹੋਈ ਹੈ ਕਿ ਕਾਂਗਰਸ ਦੀ ਜਨਰਲ …