Breaking News
Home / ਪੰਜਾਬ / ਕੈਪਟਨ ਅਮਰਿੰਦਰ ਦੇਣਗੇ ਸ਼ਹੀਦ ਦੇ ਪਰਿਵਾਰ ਨੂੰ 12 ਲੱਖ ਰੁਪਏ

ਕੈਪਟਨ ਅਮਰਿੰਦਰ ਦੇਣਗੇ ਸ਼ਹੀਦ ਦੇ ਪਰਿਵਾਰ ਨੂੰ 12 ਲੱਖ ਰੁਪਏ

ਚੰਡੀਗੜ੍ਹ : ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਸਿੱਖ ਰੈਜੀਮੈਂਟ ਦੇ ਸਿਪਾਹੀ ਕਰਮਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਰੁਪਏ ਦੀ ਵਿੱਤੀ ਮੱਦਦ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਨੇ ਟਵੀਟ ਕੀਤਾ ਕਿ ਮੇਰੀ ਦਿਲੀ ਹਮਦਰਦੀ ਕਰਮਜੀਤ ਸਿੰਘ ਦੇ ਪਰਿਵਾਰ ਨਾਲ ਹੈ।

Check Also

ਭਗਵੰਤ ਮਾਨ ਨੇ ਵੋਟਰਾਂ ਦਾ ਕੀਤਾ ਧੰਨਵਾਦ

ਕਿਹਾ – ਆਮ ਆਦਮੀ ਪਾਰਟੀ ਨੇ ਹੱਕ ਸੱਚ ‘ਤੇ ਪਹਿਰਾ ਦਿੰਦਿਆਂ ਲੜੀ ਲੋਕ ਸਭਾ ਚੋਣ …