Breaking News
Home / ਪੰਜਾਬ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ‘ਚ ਕਿਰਨ ਖੇਰ ਦੇ ਹੱਕ ਕੀਤੀ ਰੈਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ‘ਚ ਕਿਰਨ ਖੇਰ ਦੇ ਹੱਕ ਕੀਤੀ ਰੈਲੀ

ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਹੱਕ ਵਿਚ ਵੱਡੀ ਰੈਲੀ ਕੀਤੀ ਅਤੇ ਕਿਰਨ ਖੇਰ ਲਈ ਵੋਟਾਂ ਮੰਗੀਆਂ। ਮੋਦੀ ਨੇ ਆਪਣੇ ਭਾਸ਼ਣ ਵਿਚ ਕਾਂਗਰਸ ਪਾਰਟੀ ਨੂੰ ਭੰਡਣ ‘ਤੇ ਜ਼ਿਆਦਾ ਜ਼ੋਰ ਦਿੱਤਾ।

Check Also

ਅੰਮ੍ਰਿਤਸਰ ਅਤੇ ਸ੍ਰੀ ਮੁਕਤਸਰ ਸਾਹਿਬ ‘ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ

ਦਿੱਲੀ ‘ਚ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਵਿਅਕਤੀ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ …