Breaking News
Home / 2019 / June

Monthly Archives: June 2019

ਲੁਧਿਆਣਾ ਜੇਲ੍ਹ ‘ਚ ਹਿੰਸਕ ਝੜਪਾਂ ਦੌਰਾਨ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਤੇ ਕੈਦੀਆਂ ਦਾ ਹਾਲ ਜਾਨਣ ਲਈ ਰੰਧਾਵਾ ਪਹੁੰਚੇ ਸਿਵਲ ਹਸਪਤਾਲ

ਲੋਕਾਂ ਨੇ ਜੇਲ੍ਹ ਮੰਤਰੀ ਅਤੇ ਪੰਜਾਬ ਸਰਕਾਰ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਲੰਘੇ ਕੱਲ੍ਹ ਕੈਦੀਆਂ ਅਤੇ ਪੁਲਿਸ ਮੁਲਾਜ਼ਮਾਂ ‘ਚ ਜੰਮ ਕੇ ਝੜਪਾਂ ਹੋਈਆਂ ਅਤੇ ਇਸ ਦੌਰਾਨ ਇਕ ਕੈਦੀ ਦੀ ਮੌਤ ਵੀ ਹੋ ਗਈ ਸੀ। ਇਸ ਝੜਪ ਵਿਚ ਕਈ ਪੁਲਿਸ ਮੁਲਾਜ਼ਮ ਅਤੇ ਕੈਦੀ ਜ਼ਖ਼ਮੀ …

Read More »

ਕੈਪਟਨ ਅਮਰਿੰਦਰ ਦਿੱਲੀ ‘ਚ ਕੇਂਦਰੀ ਮੰਤਰੀਆਂ ਨਾਲ ਕਰ ਰਹੇ ਹਨ ਮੁਲਾਕਾਤਾਂ

ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਵਧਾਉਣ ਦੀ ਹਰਦੀਪ ਪੁਰੀ ਤੋਂ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀਆਂ ਸਮੱਸਿਆਵਾਂ ਸਬੰਧੀ ਦਿੱਲੀ ਵਿਚ ਕੇਂਦਰੀ ਮੰਤਰੀਆਂ ਨਾਲ ਮੁਲਾਕਾਤਾਂ ਕਰ ਰਹੇ ਹਨ। ਕੈਪਟਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਵੀ ਮੁਲਾਕਾਤ ਕਰਕੇ ਕਿਹਾ …

Read More »

ਸੰਗਰੂਰ ‘ਚ ਹੋਮੋਪੈਥਿਕ ਹਸਪਤਾਲ ਅਤੇ ਯੂਨੀਵਰਸਿਟੀ ਖੁੱਲ੍ਹੇਗੀ

ਭਗਵੰਤ ਮਾਨ ਦੀ ਮੰਗ ਨੂੰ ਸੰਸਦ ‘ਚ ਰਾਜ ਮੰਤਰੀ ਨੇ ਖੜ੍ਹੇ ਹੋ ਕੇ ਦਿੱਤੀ ਮਨਜੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਸੰਸਦ ਵਿਚ ਪੰਜਾਬ ਲਈ ਹੋਮੋਪੈਥਿਕ ਹਸਪਤਾਲ ਅਤੇ ਯੂਨੀਵਰਸਿਟੀ ਖੋਲ੍ਹਣ ਦੀ ਮੰਗ ਰੱਖੀ ਤਾਂ ਕਿ ਲੋਕਾਂ ਨੂੰ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਜਾਰੀ

‘ਸੋਨੇ ਤੇ ਚਾਂਦੀ’ ਦੋਵੇਂ ਰੂਪਾਂ ‘ਚ ਤਿਆਰ ਕੀਤਾ ਗਿਆ ਹੈ ਸਿੱਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਵਲੋਂ ਜਾਰੀ ਕੀਤਾ ਗਿਆ। ‘ਸੋਨੇ ਤੇ ਚਾਂਦੀ’ ਦੋਵੇ ਰੂਪਾਂ ਵਿਚ ਤਿਆਰ ਕੀਤੇ ਗਏ ਸਿੱਕੇ ਨੂੂੰ ਜਾਰੀ ਕਰਨ ਮੌਕੇ …

Read More »

ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਸਿਹਤ ਦਾ ਹਾਲ ਜਾਨਣ ਲਈ ਰਾਜਪਾਲ ਪਹੁੰਚੇ ਪੀਜੀਆਈ

ਕੈਪਟਨ ਅਮਰਿੰਦਰ ਨੇ ਵੀ ਹਰ ਸੰਭਵ ਮੱਦਦ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਸਿਹਤ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਦਾ ਹਾਲ ਜਾਨਣ ਲਈ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਪੀਜੀਆਈ ਪਹੁੰਚੇ। ਰਾਜਪਾਲ ਨੇ ਬਲਬੀਰ …

Read More »

ਜੰਮੂ ਕਸ਼ਮੀਰ ‘ਚ ਰਾਸ਼ਟਰਪਤੀ ਰਾਜ ਦੀ ਮਿਆਦ ਹੋਰ ਵਧਾਉਣ ਲਈ ਅਮਿਤ ਸ਼ਾਹ ਨੇ ਲੋਕ ਸਭਾ ‘ਚ ਪੇਸ਼ ਕੀਤਾ ਮਤਾ

ਕਾਂਗਰਸੀ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਕੀਤਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਵਿਚ 6 ਮਹੀਨੇ ਲਈ ਰਾਸ਼ਟਰਪਤੀ ਰਾਜ ਹੋਰ ਵਧਾਉਣ ਲਈ ਲੋਕ ਸਭਾ ‘ਚ ਮਤਾ ਪੇਸ਼ ਕੀਤਾ। ਗ੍ਰਹਿ ਮੰਤਰੀ ਨੇ ਅੱਜ ਜੰਮੂ ਕਸ਼ਮੀਰ ਦੇ ਹਾਲਾਤ ਸਬੰਧੀ ਲੋਕ ਸਭਾ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ …

Read More »

ਜੀ 20 ਸਿਖਰ ਸੰਮੇਲਨ ‘ਚ ਮੋਦੀ ਅਤੇ ਟਰੰਪ ‘ਚ ਹੋਈ ਮੁਲਾਕਾਤ

ਅਮਰੀਕੀ ਰਾਸ਼ਟਰਪਤੀ ਨੇ ਕਿਹਾ – ਭਾਰਤ ਅਤੇ ਅਮਰੀਕਾ ਚੰਗੇ ਦੋਸਤ ਓਸਾਕਾ/ਬਿਊਰੋ ਨਿਊਜ਼ ਜਪਾਨ ਦੇ ਓਸਾਕਾ ਸ਼ਹਿਰ ਵਿਚ ਜੀ-20 ਸਿਖਰ ਸੰਮੇਲਨ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਚ ਮੁਲਾਕਾਤ ਹੋਈ। ਇਸ ਦੌਰਾਨ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲੋਕ ਸਭਾ ਚੋਣਾਂ ਵਿਚ ਵੱਡੀ ਜਿੱਤ ਲਈ ਵਧਾਈ ਦਿੱਤੀ …

Read More »

ਨੇਪਾਲ ‘ਚ ਹੁਣ 200 ਰੁਪਏ ਦਾ ਭਾਰਤੀ ਨੋਟ ਵੀ ਹੋਇਆ ਬੰਦ

ਇਸ ਤੋਂ ਪਹਿਲਾਂ 2 ਹਜ਼ਾਰ ਅਤੇ ਪੰਜ ਸੌ ਰੁਪਏ ਦੇ ਨੋਟ ‘ਤੇ ਵੀ ਲੱਗੀ ਸੀ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਨੇਪਾਲ ਸਰਕਾਰ ਨੇ ਹੁਣ 200 ਰੁਪਏ ਦੇ ਭਾਰਤੀ ਨੋਟ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਨੇਪਾਲ ਨੇ ਦੋ ਹਜ਼ਾਰ ਅਤੇ ਪੰਜ ਸੌ ਰੁਪਏ ਦੇ ਭਾਰਤੀ ਨੋਟ ‘ਤੇ ਰੋਕ …

Read More »

ਏ.ਐਸ.ਆਈ.ਮੇਜਰ ਸਿੰਘ ਅਫੀਮ ਤੇ ਅਸਲੇ ਸਮੇਤ ਕਾਬੂ

ਨਸ਼ੇ ਦੇ ਧੰਦੇ ਨਾਲ ਬਣਾਈ ਕਰੋੜਾਂ ਦੀ ਜਾਇਦਾਦ ਲੁਧਿਆਣਾ : ਨਸ਼ਿਆਂ ਦੀ ਰੋਕਥਾਮ ਲਈ ਬਣੀ ਐਸਟੀਐਫ ਨੇ ਇੱਕ ਪੁਲਿਸ ਮੁਲਾਜ਼ਮ ਨੂੰ ਵੱਡੀ ਮਾਤਰਾ ਵਿੱਚ ਅਫੀਮ ਤੇ ਅਸਲੇ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸਹਾਇਕ ਸਬ ਇੰਸਪੈਕਟਰ ਮੇਜਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੇਜਰ ਸਿੰਘ ਨਾਲ ਹਰਜੀਤ ਕੌਰ ਨਾਂ …

Read More »

ਆਮ ਆਦਮੀ ਪਾਰਟੀ ਵਲੋਂ ਮਹਿੰਗੀ ਬਿਜਲੀ ਖਿਲਾਫ ਪੰਜਾਬ ‘ਚ ਮੁਹਿੰਮ

ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਅੰਦਰ ਬੇਹੱਦ ਮਹਿੰਗੀ ਬਿਜਲੀ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਅਤੇ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਵਿਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਮੰਗ ਪੱਤਰ ਸੌਂਪਿਆ ਗਿਆ। ‘ਆਪ’ ਆਗੂਆਂ ਨੇ ਪੰਜਾਬ ਵਿਚ ਮਹਿੰਗੀ ਬਿਜਲੀ ਦੇ ਚੱਲਦਿਆਂ ਪਿਛਲੀ …

Read More »