Breaking News
Home / 2019 / June / 05

Daily Archives: June 5, 2019

ਅਪਰੇਸ਼ਨ ਬਲਿਊ ਸਟਾਰਦੀ 35ਵੀਂ ਬਰਸੀ ਭਲਕੇ

ਅੰਮ੍ਰਿਤਸਰ ਪੁਲਿਸ ਛਾਉਣੀ ‘ਚ ਤਬਦੀਲ ਅੰਮ੍ਰਿਤਸਰ/ਬਿਊਰੋ ਨਿਊਜ਼ 1984 ਵਿਚ ਹੋਏ ਅਪਰੇਸ਼ਨ ਬਲਿਊ ਸਟਾਰਦੀ 35ਵੀਂ ਬਰਸੀ ਭਲਕੇ 6 ਜੂਨ ਨੂੰ ਅੰਮ੍ਰਿਤਸਰ ‘ਚ ਮਨਾਈ ਜਾ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਅੰਮ੍ਰਿਤਸਰ ਪਹੁੰਚ ਰਹੀਆਂ ਹਨ। ਇਸਦੇ ਮੱਦੇਨਜ਼ਰ ਸੁਰੱਖਿਆ ਦੇ ਸਖਤ ਇੰਤਜ਼ਾਮ ਕਰ ਦਿੱਤੇ ਗਏ ਹਨ ਅਤੇ ਅੱਜ ਪੰਜਾਬ ਪੁਲਿਸ ਵਲੋਂ ਇਸ …

Read More »

‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਰੂਪਨਗਰ ‘ਚ ਹੋਇਆ ਸੂਬਾ ਪੱਧਰੀ ਸਮਾਗਮ

ਕੈਪਟਨ ਅਮਰਿੰਦਰ ਨੇ ਕਿਹਾ -ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਖੁਦ ਨੂੰ ਅੱਗੇ ਆਉਣਾ ਪਵੇਗਾ ਰੂਪਨਗਰ/ਬਿਊਰੋ ਨਿਊਜ਼ ਅੱਜ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਰੂਪਨਗਰ ਵਿਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਸਨ ਅਤੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ, ਸਾਧੂ …

Read More »

ਪੰਜਾਬ ਭਾਜਪਾ ਦਾ ਉਤਸ਼ਾਹ ਵਧਿਆ, ਹੁਣ ਮੰਗਣਗੇ ਵੱਧ ਸੀਟਾਂ

ਅਕਾਲੀ ਦਲ ਨੇ ਵੀ ਚੰਡੀਗੜ੍ਹ ‘ਚ ਕੀਤੀ ਪਾਰਟੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਭਾਜਪਾ ਨੇ ਅਕਾਲੀ ਦਲ ਨਾਲ ਗਠਜੋੜ ਦੇ ਚੱਲਦਿਆਂ 3 ਸੀਟਾਂ ‘ਤੇ ਚੋਣ ਲੜੀ ਸੀ, ਜਿਸ ਵਿਚੋਂ ਉਨ੍ਹਾਂ 2 ਸੀਟਾਂ ਜਿੱਤ ਲਈਆਂ। ਇਸ ਨੂੰ ਲੈ ਕੇ ਪੰਜਾਬ ਭਾਜਪਾ ‘ਚ ਹੁਣ ਜੋਸ਼ ਜਿਹਾ ਆ …

Read More »

ਕੌਮੀ ਖੇਤੀ ਕਰਜ਼ਾ ਮੁਆਫੀ ‘ਤੇ ਮੁੜ ਵਿਚਾਰ ਕਰੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਕੌਮੀ ਪੱਧਰ ‘ਤੇ ਖੇਤੀ ਕਰਜ਼ਾ ਮੁਆਫੀ ‘ਤੇ ਮੁੜ ਵਿਚਾਰ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਪੱਧਰ ‘ਤੇ ਕਿਸਾਨਾਂ ਲਈ ਯਕਮੁਸ਼ਤ ਖੇਤੀ ਕਰਜ਼ਾ …

Read More »

ਕੇਜਰੀਵਾਲ ਹੁਣ ਬਜ਼ੁਰਗਾਂ ਨੂੰ ਕਰਵਾਉਣਗੇ ਮੁਫਤ ਤੀਰਥ ਯਾਤਰਾ

ਇਸ ਯੋਜਨਾ ਦਾ ਲਾਭ ਦਿੱਲੀ ਦੇ ਪੱਕੇ ਵਸਨੀਕ ਹੀ ਲੈ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਹੁਣ ਬਜ਼ੁਰਗਾਂ ਨੂੰ ਮੁਫਤ ਤੀਰਥ ਯਾਤਰਾ ਕਰਵਾਉਣ ਜਾ ਰਹੀ ਹੈ। ਧਿਆਨ ਰਹੇ ਕਿ ਹਾਲੇ ਪਿਛਲੇ ਦਿਨੀਂ ਹੀ ਕੇਜਰੀਵਾਲ ਨੇ ਬੀਬੀਆਂ ਨੂੰ ਬੱਸ ਅਤੇ ਮੈਟਰੋ ਵਿਚ ਮੁਫਤ ਸਫਰ ਦੀ ਸਹੂਲਤ ਦਾ ਐਲਾਨ …

Read More »

ਈਦ-ਉਲ-ਫਿਤਰ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਰਮਜਾਨ ਦੇ ਮਹੀਨੇ ਤੋਂ ਬਾਅਦ ਈਦ-ਉਲ-ਫਿਤਰ ਦਾ ਤਿਉਹਾਰ ਅੱਜ ਦੇਸ਼ ਵਿਦੇਸ਼ ਵਿਚ ਧੂਮ ਧਾਮ ਨਾਲ ਮਨਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਕੈਪਟਨ …

Read More »

ਪੁਲਵਾਮਾ ‘ਚ ਅੱਤਵਾਦੀਆਂ ਨੇ ਈਦ ਮਨਾ ਰਹੇ ਲੋਕਾਂ ‘ਤੇ ਚਲਾਈਆਂ ਗੋਲੀਆਂ, ਇਕ ਦੀ ਮੌਤ

ਸ੍ਰੀਨਗਰ ‘ਚ ਨਮਾਜ਼ ਤੋਂ ਬਾਅਦ ਸੁਰੱਖਿਆ ਬਲਾਂ ‘ਤੇ ਪਥਰਾਅ ਪੁਲਵਾਮਾ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਅੱਜ ਸਵੇਰੇ ਅੱਤਵਾਦੀਆਂ ਨੇ ਇਕ ਘਰ ‘ਚ ਦਾਖਲ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿਚ ਇਕ ਮਹਿਲਾ ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਜ਼ਖ਼ਮੀ ਵੀ ਹੋ ਗਿਆ। ਪੁਲਿਸ ਨੇ ਦੱਸਿਆ ਕਿ ਅੱਤਵਾਦੀ …

Read More »

ਦੱਖਣੀ ਅਫਰੀਕਾ ਨੇ ਭਾਰਤ ਨੂੰ ਜਿੱਤਣ ਲਈ 228 ਦੌੜਾਂ ਦਾ ਦਿੱਤਾ ਟੀਚਾ

ਭਾਰਤੀ ਖਿਡਾਰੀ ਚਹਿਲ ਨੇ ਚਾਰ ਖਿਡਾਰੀ ਕੀਤੇ ਆਊਟ ਨਵੀਂ ਦਿੱਲੀ/ਬਿਊਰੋ ਨਿਊਜ਼ ਕ੍ਰਿਕਟ ਦੇ ਚੱਲ ਰਹੇ ਵਰਲਡ ਕੱਪ ਵਿਚ ਅੱਜ ਭਾਰਤੀ ਟੀਮ ਦਾ ਮੁਕਾਬਲਾ ਦੱਖਣੀ ਅਫਰੀਕਾ ਨਾਲ ਚੱਲ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ ਜਿੱਤਣ ਲਈ 228 ਦੌੜਾਂ ਦਾ ਟੀਚਾ ਦਿੱਤਾ। ਦੱਖਣੀ ਅਫਰੀਕਾ ਨੇ …

Read More »