Breaking News

Recent Posts

ਬਾਲ ‘ਪੋਰਨੋਗ੍ਰਾਫੀ’ ਦੇਖਣਾ ਤੇ ਡਾਊਨਲੋਡ ਕਰਨਾ ਅਪਰਾਧ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਮਦਰਾਸ ਹਾਈਕੋਰਟ ਦੇ ਆਦੇਸ਼ ਨੂੰ ਰੱਦ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ …

Read More »

ਮੋਦੀ ਨੇ ਨਿਊਯਾਰਕ ’ਚ ਭਾਰਤੀ ਮੂਲ ਦੇ ਲੋਕਾਂ ਨੂੰ ਕੀਤਾ ਸੰਬੋਧਨ

ਕਿਹਾ : ਕਿਸਮਤ ਮੈਨੂੰ ਰਾਜਨੀਤੀ ਵਿਚ ਲਿਆਈ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ …

Read More »

ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਕਰਵਾਏ ਜਾਣ ਦੀ ਸੰਭਾਵਨਾ

ਪਹਿਲੇ ਪੜਾਅ ਵਿੱਚ ਗਰਾਮ ਪੰਚਾਇਤਾਂ ਅਤੇ ਦੂਜੇ ’ਚ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ …

Read More »

Recent Posts

ਭਾਰਤ ਦੀ ਹਾਕੀ ਟੀਮ ਨੇ ਪੰਜਵੀਂ ਵਾਰ ਏਸ਼ੀਅਨ ਚੈਂਪੀਅਨ ਟਰਾਫੀ ਜਿੱਤੀ

ਫਾਈਨਲ ਮੈਚ ਵਿਚ ਚੀਨ ਨੂੰ 1-0 ਨਾਲ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਹਾਕੀ ਟੀਮ ਨੇ ਲਗਾਤਾਰ ਦੂਜੀ ਅਤੇ ਓਵਰ ਆਲ ਪੰਜਵੀਂ ਵਾਰ ਏਸ਼ੀਅਨ ਚੈਂਪੀਅਨ ਟਰਾਫੀ ਆਪਣੇ ਨਾਮ ਕਰ ਲਈ ਹੈ। ਅੱਜ ਮੰਗਲਵਾਰ ਨੂੰ ਹੋਏ ਫਾਈਨਲ ਮੁਕਾਬਲੇ ਵਿਚ ਭਾਰਤ ਨੇ ਚੀਨ ਦੀ ਟੀਮ ਨੂੰ 1-0 ਨਾਲ ਹਰਾ ਦਿੱਤਾ। ਇਹ …

Read More »

ਕਿਊਬਕ ਸੂਬੇ ‘ਚ ਦਸਤਾਰ ‘ਤੇ ਪਾਬੰਦੀ ਦਾ ਵਿਰੋਧ

ਲੰਡਨ : ਭਾਰਤ ‘ਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਕੈਨੇਡਾ ਦੇ ਕਿਊਬਕ ਸੂਬੇ ‘ਚ ਸਰਕਾਰੀ ਅਹੁਦਿਆਂ ‘ਤੇ ਤਾਇਨਾਤ ਸਿੱਖਾਂ ਦੇ ਦਸਤਾਰ ਸਜਾਉਣ ‘ਤੇ ਪਾਬੰਦੀ ਦਾ ਵਿਰੋਧ ਕੀਤਾ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਕੈਨੇਡਾ ਦੇ ਸਿੱਖ …

Read More »

ਨੋਵਾਸਕੋਸ਼ੀਆ ‘ਚ ਸੰਗਰੂਰ ਦੇ ਪਿੰਡ ਮਾਣਕੀ ਦੀ ਲੜਕੀ ਦੀ ਮੌਤ

ਟੋਰਾਂਟੋ, ਸੰਗਰੂਰ : ਕੈਨੇਡਾ ਦੇ ਨੋਵਾਸਕੋਸ਼ੀਆ ਸੂਬੇ ਵਿਚ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਮਾਣਕੀ ਦੀ ਨੌਜਵਾਨ ਲੜਕੀ ਅਨੂ ਮਾਲੜਾ (24) ਦੀ ਮੌਤ ਹੋ ਗਈ ਹੈ। ਅਨੂ ਮਾਲੜਾ ਵਰਕ ਪਰਮਿਟ ‘ਤੇ ਕੈਨੇਡਾ ‘ਚ ਕੰਮ ਕਰਦੀ ਸੀ। ਅਨੂ ਮਾਲੜਾ ਦੇ ਪਿਤਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਅਨੂ ਮਾਲੜਾ …

Read More »

ਆਤਿਸ਼ੀ 21 ਸਤੰਬਰ ਨੂੰ ਚੁੱਕੇਗੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ

ਨਵੀਂ ਦਿੱਲੀ : ਕੇਜਰੀਵਾਲ ਦੇ ਅਸਤੀਫੇ ਮਗਰੋਂ ਉਨ੍ਹਾਂ ਦੀ ਸਰਕਾਰ ‘ਚ ਸਿੱਖਿਆ ਮੰਤਰੀ ਰਹੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਆਤਿਸ਼ੀ 21 ਸਤੰਬਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੇਗੀ। ਇਸ ਤੋਂ ਪਹਿਲਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਆਤਿਸ਼ੀ ਦੇ ਨਾਮ ਦਾ ਪ੍ਰਸਤਾਵ ਰੱਖਿਆ, …

Read More »

‘ਇਕ ਦੇਸ਼-ਇਕ ਚੋਣ’ ਨੂੰ ਮੋਦੀ ਕੈਬਨਿਟ ਵੱਲੋਂ ਮਨਜ਼ੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ‘ਇਕ ਦੇਸ਼, ਇਕ ਚੋਣ’ ਦੀ ਨੀਤੀ ਤਹਿਤ ਲੋਕ ਸਭਾ, ਸੂਬਾਈ ਅਸੈਂਬਲੀਆਂ ਅਤੇ ਪੰਚਾਇਤ ਤੇ ਨਿਗਮਾਂ ਦੀਆਂ ਚੋਣਾਂ ਇਕੋ ਵੇਲੇ ਪੜਾਅ ਵਾਰ ਕਰਵਾਉਣ ਸਬੰਧੀ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਵੱਲੋਂ ਕੀਤੀਆਂ …

Read More »

Recent Posts

ਬਾਲ ‘ਪੋਰਨੋਗ੍ਰਾਫੀ’ ਦੇਖਣਾ ਤੇ ਡਾਊਨਲੋਡ ਕਰਨਾ ਅਪਰਾਧ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਮਦਰਾਸ ਹਾਈਕੋਰਟ ਦੇ ਆਦੇਸ਼ ਨੂੰ ਰੱਦ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਮਦਰਾਸ ਹਾਈਕੋਰਟ ਦੇ ਉਸ ਆਦੇਸ਼ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਬਾਲ ਪੋਰਨੋਗ੍ਰਾਫੀ ਦੇਖਣਾ ਅਤੇ ਡਾਊਨਲੋਡ ਕਰਨਾ ਪੋਕਸੋ ਐਕਟ ਅਤੇ ਸੂਚਨਾ ਤਕਨਾਲੋਜੀ ਐਕਟ ਤਹਿਤ ਅਪਰਾਧ ਨਹੀਂ ਹੈ। ਮਾਨਯੋਗ ਚੀਫ ਜਸਟਿਸ …

Read More »

ਆਤਿਸ਼ੀ ਨੇ ਕੇਜਰੀਵਾਲ ਲਈ ਸੀਐਮ ਦੀ ਕੁਰਸੀ ਛੱਡੀ ਖਾਲੀ

ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਨਵੀਂ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਸੋਮਵਾਰ ਨੂੰ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਦੌਰਾਨ ਆਤਿਸ਼ੀ ਨੇ ਸੀਐਮ ਦਫਤਰ ਵਿਚ ਇਕ ਕੁਰਸੀ ਖਾਲੀ ਛੱਡ ਦਿੱਤੀ ਅਤੇ ਖੁਦ ਦੂਜੀ ਕੁਰਸੀ ’ਤੇ ਬੈਠੀ। ਉਨ੍ਹਾਂ ਕਿਹਾ ਕਿ ਇਹ …

Read More »

ਮੋਦੀ ਨੇ ਨਿਊਯਾਰਕ ’ਚ ਭਾਰਤੀ ਮੂਲ ਦੇ ਲੋਕਾਂ ਨੂੰ ਕੀਤਾ ਸੰਬੋਧਨ

ਕਿਹਾ : ਕਿਸਮਤ ਮੈਨੂੰ ਰਾਜਨੀਤੀ ਵਿਚ ਲਿਆਈ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੌਰੇ ਦੇ ਦੂਜੇ ਦਿਨ ਨਿਊਯਾਰਕ ਵਿਚ ਭਾਰਤੀ ਮੂਲ ਦੇ ਵਿਅਕਤੀਆਂ ਨੂੰ ਸੰਬੋਧਨ ਕੀਤਾ। ਮੋਦੀ ਨੇ ਇਕ ਘੰਟਾ 7 ਮਿੰਟ ਤੱਕ ਭਾਸ਼ਣ ਦਿੱਤਾ ਅਤੇ ਆਪਣੇ ਸਿਆਸੀ ਜੀਵਨ, ਭਾਰਤ ਦੀ ਤਰੱਕੀ ਅਤੇ ਪਰਵਾਸੀਆਂ ਸਬੰਧੀ ਗੱਲਬਾਤ ਕੀਤੀ। ਜਦੋਂ …

Read More »

ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਕਰਵਾਏ ਜਾਣ ਦੀ ਸੰਭਾਵਨਾ

ਪਹਿਲੇ ਪੜਾਅ ਵਿੱਚ ਗਰਾਮ ਪੰਚਾਇਤਾਂ ਅਤੇ ਦੂਜੇ ’ਚ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਕਰਵਾਏ ਜਾਣ ਦੀ ਸੰਭਾਵਨਾ ਹੈ ਅਤੇ 25 ਸਤੰਬਰ ਨੂੰ ਸੂਬੇ ਵਿਚ ਚੋਣਾਂ ਦਾ ਐਲਾਨ ਰਾਜ ਚੋਣ ਕਮਿਸ਼ਨ ਕਰ ਸਕਦਾ ਹੈ। ਇਸ ਸਬੰਧੀ ਚੋਣ ਕਮਿਸ਼ਨ ਨੇ …

Read More »

ਭਗਵੰਤ ਮਾਨ ਕੈਬਨਿਟ ’ਚ ਪੰਜ ਤੋਂ ਛੇ ਨਵੇਂ ਮੰਤਰੀ ਹੋ ਸਕਦੇ ਹਨ ਸ਼ਾਮਲ

ਸੋਮਵਾਰ ਨੂੰ ਹੋ ਸਕਦਾ ਹੈ ਸਹੁੰ ਚੁੱਕ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜ ਕੈਬਨਿਟ ਵਜ਼ੀਰਾਂ ਦੀ ਛੁੱਟੀ ਕਰਨ ਦਾ ਫੈਸਲਾ ਕੀਤਾ ਹੈ ਜਦੋਂ ਕਿ ਕੈਬਨਿਟ ਵਿਚ ਪੰਜ ਤੋਂ ਛੇ ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ …

Read More »

ਸਿੱਖ ਜੋੜੇ ਦੀ ਕੁੱਟਮਾਰ ਖਿਲਾਫ਼ ਉੜੀਸਾ ’ਚ 24 ਨੂੰ ਬੰਦ ਦਾ ਸੱਦਾ

ਭਰਤਪੁਰ ਪੁਲਿਸ ਥਾਣੇ ’ਚ ਸਿੱਖ ਜੋੜੇ ਨਾਲ ਹੋਈ ਸੀ ਵਧੀਕੀ ਭੁਬਨੇਸ਼ਵਰ/ਬਿਊਰੋ ਨਿਊਜ਼ : ਉੜੀਸਾ ਦੀ ਮੁੱਖ ਵਿਰੋਧੀ ਪਾਰਟੀ ਬੀਜੂ ਜਨਤਾ ਦਲ ਨੇ ਸੂਬੇ ਦੀ ਰਾਜਧਾਨੀ ਭੁਬਨੇਸ਼ਵਰ ਦੇ ਭਰਤਪੁਰ ਪੁਲੀਸ ਥਾਣੇ ਵਿਚ ਲੰਘੀ 15 ਸਤੰਬਰ ਨੂੰ ਇਕ ਸਿੱਖ ਫ਼ੌਜੀ ਅਫ਼ਸਰ ਤੇ ਉਸ ਦੀ ਮੰਗੇਤਰ ਨਾਲ ਕਥਿਤ ਕੁੱਟਮਾਰ ਕੀਤੇ ਜਾਣ ਖਲਿਾਫ਼ 24 …

Read More »

ਭਾਰਤ ਨੇ ਬੰਗਲਾਦੇਸ਼ ਨੂੰ ਟੈਸਟ ਮੈਚ ’ਚ 280 ਦੌੜਾਂ ਨਾਲ ਹਰਾਇਆ

ਅਸ਼ਵਿਨ ਨੇ ਸੈਕੜਾ ਜੜਨ ਦੇ ਨਾਲ-ਨਾਲ 6 ਵਿਕਟਾਂ ਵੀ ਲਈਆਂ ਚੇਨਈ/ਬਿਊਰੋ ਨਿਊਜ਼ : ਪਹਿਲੀ ਪਾਰੀ ਵਿਚ ਸ਼ਾਨਦਾਰ ਸੈਂਕੜਾ ਜੜਨ ਵਾਲੇ ਰਵੀਚੰਦਰਨ ਅਸਵਿਨ ਵੱਲੋਂ ਦੂਜੀ ਪਾਰੀ ਦੌਰਾਨ ਆਪਣੇ ਖ਼ਾਸ ਅੰਦਾਜ਼ ਵਿਚ 6 ਵਿਕਟਾਂ ਝਟਕਾਏ ਜਾਣ ਸਦਕਾ ਭਾਰਤ ਨੇ ਦੋ ਟੈਸਟ ਮੈਚਾਂ ਦੀ ਲੜੀ ਦੇ ਇਥੇ ਖੇਡੇ ਗਏ ਪਹਿਲੇ ਮੈਚ ਵਿਚ ਮਹਿਮਾਨ …

Read More »

ਕੈਨੇਡਾ ਗਈ ਨਾਭਾ ਦੇ ਪਿੰਡ ਪਾਲੀਆ ਦੀ 22 ਸਾਲਾ ਲੜਕੀ ਦੀ ਹੋਈ ਮੌਤ

ਨਵਦੀਪ ਕੌਰ ਦੀ ਬ੍ਰੇਨ ਹੈਮਰੇਜ਼ ਕਰਕੇ ਹੋਈ ਮੌਤ ਨਾਭਾ/ਬਿਊਰੋ ਨਿਊਜ਼ : ਨਾਭਾ ਦੇ ਪਿੰਡ ਪਾਲੀਆ ਦੇ ਵਸਨੀਕ ਗੁਰਪ੍ਰੀਤ ਸਿੰਘ ਦੀ 22 ਸਾਲਾ ਧੀ ਨਵਦੀਪ ਕੌਰ ਦੀ ਕੈਨੇਡਾ ਦੇ ਇੱਕ ਹਸਪਤਾਲ ਚ ਬ੍ਰੇਨ ਹੈਮਰੇਜ ਕਰ ਕੇ ਮੌਤ ਹੋ ਗਈ। ਨਵਦੀਪ ਬਰੈਂਪਟਨ ਦੇ ਇੱਕ ਹਸਪਤਾਲ ਵਿੱਚ ਜ਼ੇਰੇ-ਇਲਾਜ ਸੀ। ਗੁਰਪ੍ਰੀਤ ਸਿੰਘ ਨੇ ਦੱਸਿਆ …

Read More »

ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਸਹੁੰ ਚੁੱਕ ਸਮਾਗਮ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਰਹੇ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਅੱਜ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕ ਲਈ ਹੈ। ਰਾਜਨਿਵਾਸ ’ਚ ਉਨ੍ਹਾਂ ਨੂੰ ਐਲ ਜੀ ਵਿਨੇ ਸਕਸੇਨਾ ਨੇ ਸਹੁੰ ਚੁਕਾਈ। ਆਤਿਸ਼ੀ ਤੋਂ ਬਾਅਦ ਸੌਰਵ ਭਾਰਦਵਾਜ, …

Read More »

ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹੋਣਗੇ ਹਵਾਈ ਫੌਜ ਦੇ ਨਵੇਂ ਮੁਖੀ

30 ਸਤੰਬਰ ਨੂੰ ਸੰਭਾਲਣਗੇ ਅਹੁਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਭਾਰਤੀ ਹਵਾਈ ਫੌਜ ਦੇ ਨਵੇਂ ਮੁਖੀ ਹੋਣਗੇ। ਉਹ ਆਉਂਦੀ 30 ਸਤੰਬਰ ਨੂੰ ਆਪਣਾ ਅਹੁਦਾ ਸੰਭਾਲਣਗੇ। ਅਮਰਪ੍ਰੀਤ ਸਿੰਘ ਏਅਰ ਮਾਰਸ਼ਲ ਵਿਵੇਕ ਰਾਮ ਚੌਧਰੀ ਦੀ ਜਗ੍ਹਾ ਲੈਣਗੇ, ਜੋ 30 ਸਤੰਬਰ ਨੂੰ ਆਪਣੇ ਅਹੁਦੇ ਤੋਂ ਰਿਟਾਇਰ ਹੋ ਰਹੇ ਹਨ। ਅਮਰਪ੍ਰੀਤ …

Read More »

ਗਰਨੇਡ ਸੁੱਟਣ ਵਾਲੇ ਆਰੋਪੀਆਂ ਨੂੰ ਰਿਮਾਂਡ ’ਤੇ ਲਏਗੀ ਚੰਡੀਗੜ੍ਹ ਪੁਲਿਸ

ਅੰਮਿ੍ਤਸਰ ਕੋਰਟ ਨੇ ਆਰੋਪੀਆਂ ਨੂੰ ਹਿਰਾਸਤ ’ਚ ਭੇਜਿਆ ਅੰਮਿ੍ਤਸਰ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸੈਕਟਰ 10 ’ਚ ਹੈਂਡ ਗਰਨੇਡ ਸੁੱਟਣ ਵਾਲੇ ਦੋਵੇਂ ਆਰੋਪੀਆਂ ਨੂੰ ਰਿਮਾਂਡ ’ਤੇ ਲੈਣ ਦੀ ਚੰਡੀਗੜ੍ਹ ਪੁਲਿਸ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਦੋਵੇਂ ਆਰੋਪੀਆਂ ਨੂੰ ਗਿ੍ਰਫ਼ਤਾਰ ਕਰਨ ਲਈ …

Read More »

ਅੰਮਿ੍ਤਸਰ ਦੇ ‘ਆਪ’ ਆਗੂ ਨੇ ਸਮੂਹਿਕ ਆਤਮ ਹੱਤਿਆ ਦੀ ਦਿੱਤੀ ਧਮਕੀ

ਕਿਹਾ : ਗੈਂਗਸਟਰਾਂ ਵੱਲੋਂ ਲਗਾਤਾਰ ਮੰਗੀ ਜਾ ਰਹੀ ਹੈ 50 ਲੱਖ ਰੁਪਏ ਦੀ ਫਿਰੌਤੀ ਅੰਮਿ੍ਰਤਸਰ/ਬਿਊਰੋ ਨਿਊਜ਼ : ਅੰਮਿ੍ਰਤਸਰ ਜ਼ਿਲ੍ਹੇ ਦੇ ਅਟਾਰੀ ’ਚ ਕੋਕਾ ਕੋਲਾ ਦੀ ਏਜੰਸੀ ਚਲਾਉਣ ਵਾਲੇ ਜਸਵਿੰਦਰ ਸਿੰਘ ਜਸ ਨੇ ਫਿਰੌਤੀ ਭਰੀਆਂ ਧਮਕੀਆਂ ਤੋਂ ਪ੍ਰੇਸ਼ਾਨ ਹੋ ਕੇ ਸਮੂਹਿਕ ਆਤਮ ਹੱਤਿਆ ਕਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ …

Read More »

ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਦਮਾ

ਪਤਨੀ ਮਧੂਮਿਤਾ ਦਾ ਹੋਇਆ ਦੇਹਾਂਤ ਅੰਮਿ੍ਰਤਸਰ/ਬਿਊਰੋ ਨਿੳਜ਼ : ਅੰਮਿ੍ਰਤਸਰ ਦੇ ਵਿਧਾਨ ਸਭਾ ਹਲਕਾ ਉਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਉਸ ਸਮੇਂ ਡੂੰਘਾ ਸਦਾ ਲੱਗਿਆ। ਜਦੋਂ ਉਨ੍ਹਾਂ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ …

Read More »

ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਨੇ ਰੋਕੀ ਪ੍ਰਧਾਨ ਮੰਤਰੀ ਜਨ ਆਰੋਗ ਯੋਜਨਾ

ਨੱਢਾ ਬੋਲੇ : ਦਿੱਲੀ ’ਚ ਪਾਰਟੀ ਦੀ ਜੈ ਜੈ ਕਾਰ ਕਰਨ ਦੀ ਬਜਾਏ ਆਪਣੇ ਸੂਬੇ ਵੱਲ ਧਿਆਨ ਦੇਣ ਮੁੱਖ ਮੰਤਰੀ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮ ਐਸੋਸੀਏਸ਼ਨ ਵੱਲੋਂ ਆਯੂਸ਼ਮਾਨ ਯੋਜਨਾ ਨੂੰ ਰੋਕੇ ਜਾਣ ਦੀ ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਆਲੋਚਨਾ ਕੀਤੀ ਹੈ। ਇਸ ਯੋਜਨਾ …

Read More »

ਪੰਜਾਬੀ ਗਾਇਕ ਦਲਜੀਤ ਦੁਸਾਂਝ ’ਤੇ ਵਿਅਕਤੀ ਨੇ ਸੁੱਟਿਆ ਫੋਨ

ਦਲਜੀਤ ਦੁਸਾਂਝ ਨੇ ਫੋਨ ਸੁੱਟਣ ਵਾਲੇ ਨੂੰ ਗਿਫਟ ਕੀਤੀ ਆਪਣੀ ਜੈਕਟ ਪੈਰਿਸ/ਬਿਊਰੋ ਨਿਊਜ਼ : ਪੈਰਿਸ ’ਚ ਪੰਜਾਬੀ ਗਾਇਕ ਦਲਜੀਤ ਦੁਸਾਂਝ ’ਤੇ ਇਕ ਸਟੇਜ ਪ੍ਰੋਗਰਾਮ ਦੌਰਾਨ ਇਕ ਵਿਅਕਤੀ ਨੇ ਫੋਨ ਸੁੱਟ ਦਿੱਤਾ। ਜਿਸ ਵਿਅਕਤੀ ਵੱਲੋਂ ਸਟੇਜ ’ਤੇ ਫੋਨ ਸੁੱਟਿਆ ਗਿਆ ਸੀ ਉਸ ਨੂੰ ਗਾਇਕ ਦਲਜੀਤ ਦੁਸਾਂਝ ਨੇ ਦੇਖ ਲਿਆ ਅਤੇ ਗਾਇਕ …

Read More »