ਉਨਟਾਰੀਓ/ਬਿਊਰੋ ਨਿਊਜ਼ : ਬਰੈਂਪਟਨ ਉੱਤਰੀ ਤੋਂ ਸੰਸਦ ਮੈਂਬਰ ਰੂਬੀ ਸਹੋਤਾ ਨੇ ਕੈਨੇਡਾ, ਅਮਰੀਕਾ ਅਤੇ ਮੈਕਸੀਕੋ ਦਰਮਿਆਨ ਹੋਏ ਆਧੁਨਿਕ ਵਪਾਰ ਸਮਝੌਤੇ ‘ਯੂਨਾਈਟਡ ਸਟੇਟਸ-ਮੈਕਸੀਕੋ-ਕੈਨੇਡਾ ਐਗਰੀਮੈਂਟ’ (ਯੂਐੱਸਐੱਮਸੀਏ) ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਰੁਜ਼ਗਾਰ ਦੀ ਸਿਰਜਣਾ ਹੋਏਗੀ ਅਤੇ ਇਸ ਨਾਲ ਕੈਨੇਡਾ ਦੇ ਵਪਾਰ ਦਾ ਉੱਤਰੀ ਅਮਰੀਕਾ ਵਿੱਚ ਵਿਸਥਾਰ ਹੋਏਗਾ। ਉਨ੍ਹਾਂ ਕਿਹਾ ਕਿ …
Read More »ਰੋਹਿਤ ਸਿੱਧੂ ਸਮਝਦੇ ਹਨ ਬਰੈਂਪਟਨ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ
ਬਰੈਂਪਟਨ ਸਿਟੀ ਕਾਉਂਸਲ ਦੇ ਵਾਰਡ 9 ਤੇ 10 ਤੋਂ ਉਮੀਦਵਾਰ ਹਨ ਸਿੱਧੂ ਬਰੈਂਪਟਨ : ਰੋਹਿਤ ਸਿੱਧੂ ਬਰੈਂਪਟਨ ਸਿਟੀ ਕਾਉਂਸਲ ਦੇ ਵਾਰਡ 9 ਤੇ 10, ਸਪਰਿੰਗਡੇਲ ਤੇ ਕਾਸਲਮੋਰ ਤੋਂ ਉਮੀਦਵਾਰ ਹੈ। ਰੋਹਿਤ ਸਿੱਧੂ ਦਾ ਜਨਮ ਜੀਟੀਏ ਵਿੱਚ ਹੋਇਆ ਤੇ ਉਹ ਬਰੈਂਪਟਨ ਵਿਖੇ ਹੀ ਰਹਿੰਦਾ ਰਿਹਾ। ਉਹ ਮਰਹੂਮ ਕਵੀਸ਼ਰ ਰਣਜੀਤ ਸਿੰਘ ਸਿਧਵਾਂ …
Read More »ਬਰੈਂਪਟਨ ਦੇ ਵਾਰਡ 10 ਵਿੱਚ 3 ਉਮੀਦਵਾਰਾਂ ਦੇ ਹੱਕ ‘ਚ ਮੀਟਿੰਗ
ਗੁਰਪ੍ਰੀਤ ਸਿੰਘ ਢਿੱਲੋਂ, ਹਰਕੀਰਤ ਸਿੰਘ ਤੇ ਸਤਪਾਲ ਸਿੰਘ ਜੌਹਲ ਦੀ ਹਮਾਇਤ ਦਾ ਐਲਾਨ ਬਰੈਂਪਟਨ/ਡਾ. ਝੰਡ : ਵਾਰਡ 9-10 ਦੀ ਮਾਰੀਓ ਸਟਰੀਟ ਵਿੱਚ ਗੁਰਦੀਪ ਸਿੰਘ ਸ਼ਾਹਦਰਾ ਪਰਿਵਾਰ ਵਲੋਂ ਆਮ ਮਸਲੇ ਵਿਚਾਰਨ ਵਾਸਤੇ ਜਨਤਕ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ। ਮੀਟਿੰਗ ਵਿੱਚ ਮਹੱਲੇ ਦੇ ਲੋਕ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਅਤੇ ਰਿਜਨਲ ਕੌਂਸਲਰ …
Read More »ਜੋ ਲੀ ਨੇ ਫੰਡ ਇਕੱਠਾ ਕਰਨ ਲਈ ਕੀਤੀ ਪੈਦਲ ਯਾਤਰਾ
ਬਰੈਂਪਟਨ/ਬਿਊਰੋ ਨਿਊਜ਼ : ਰੀਜਨਲ ਕੌਂਸਲਰ ਜੋ ਲੀ ਸਨਾਤਨ ਮੰਦਿਰ ਕਲਚਰਲ ਸੈਂਟਰ ਲਈ ਫੰਡ ਇਕੱਠਾ ਕਰਨ ਲਈ 7 ਕਿਲੋਮੀਟਰ ਪੈਦਲ ਤੁਰੇ। ਇਸ ਪ੍ਰੋਗਰਾਮ ਵਿੱਚ ਹਰ ਵਰਗ ਦੇ ਵਿਅਕਤੀਆਂ ਤੋਂ ਇਲਾਵਾ ਸਰਕਾਰੀ ਕਰਮਚਾਰੀਆਂ ਨੇ ਵੀ ਹਿੱਸਾ ਲਿਆ। ਜੋ ਲੀ ਸਿਰਫ਼ ਇਕੱਲੇ ਕੌਂਸਲਰ ਸਨ ਜਿਨ੍ਹਾਂ ਨੇ ਭਾਈਚਾਰੇ ਦੇ ਲੋਕਾਂ ਨਾਲ ਸਫਰ ਦਾ ਪੂਰਾ …
Read More »ਜੌਹਨ ਸੁਪਰੋਵਰੀ ਦੀ ਹਮਾਇਤ ਵਿੱਚ ਵੱਡੀ ਗਿਣਤੀ ਵਿੱਚ ਲੋਕ ਹੋਏ ਇਕੱਠੇ
ਬਰੈਂਪਟਨ ‘ਚ ਵਧ ਰਹੇ ਕ੍ਰਾਈਮ ਨੂੰ ਖਤਮ ਕਰਨ ਲਈ ਪੂਰਾ ਜ਼ੋਰ ਲਗਾਵਾਂਗਾ : ਸੁਪਰੋਵਰੀ ਬਰੈਂਪਟਨ/ਬਾਸੀ ਹਰਚੰਦ : ਬਰੈਂਪਟਨ ਸਿਟੀ ਵਿੱਚ ਮੇਅਰ ਦੀ ਚੋਣ ਲੜ ਰਹੇ ਜੌਹਨ ਸੁਪਰੋਵਰੀ ਨੇ ਗੋਰ/ਕੁਈਂਨ ਪਲਾਜੇ ਵਿੱਚ ਸਥਿਤ ਅੰਬੈਸੀ ਕਨਵੈਨਸ਼ਨ ਸੈਂਟਰ ਵਿੱਚ ਆਪਣੀ ਚੋਣ ਮੁਹਿੰਮ ਨੂੰ ਹੋਰ ਅਗੇਰੇ ਲਿਜਾਣ ਲਈ ਮੀਟਿੰਗ ਸੱਦੀ। ਇਸ ਮੀਟਿੰਗ ਨੂੰ ਲੋਕਾਂ …
Read More »ਯੂਐਸ-ਮੈਕਸੀਕੋ-ਕੈਨੇਡਾ ਸਮਝੌਤਾ ਇਕ ਨਵਾਂ ਮਾਰਗ : ਰਾਜ ਗਰੇਵਾਲ
ਓਟਵਾ : ਸਾਲ ਭਰ ਦੀ ਗੱਲਬਾਤ ਦੇ ਯਤਨਾਂ ਪਿੱਛੋਂ ਯੂਨਾਈਟਿਡ ਸਟੇਟਸ ਅਤੇ ਮੈਕਸੀਕੋ ਨਾਲ਼ ਸਿਧਾਂਤਕ ਪੱਖੋਂ ਕੈਨੇਡਾ ਇੱਕ ਸਮਝੌਤੇ ਉੱਤੇ ਪਹੁੰਚ ਗਿਆ। ਬਰੈਂਪਟਨ ਈਸਟ ਤੋਂ ਐਮਪੀ ਰਾਜ ਗਰੇਵਾਲ ਨੇ ਕਿਹਾ ਕਿ ਇਹ ਕੈਨੇਡਾ ਦੇ ਇਤਿਹਾਸ ਵਿਚ ਅਹਿਮ ਦਿਨ ਸੀ। ਇਸ ਤਰ੍ਹਾਂ ਇਹ ਨਵਾਂ ਯੂਨਾਈਟਿਡ ਸਟੇਟਸ-ਮੈਕਸੀਕੋ-ਕੈਨੇਡਾ ਸਮਝੌਤਾ (ਯੂਐੱਸਐੱਮਸੀਏ) ਆਧੁਨਿਕ ਅਤੇ ਸਮਿਆਂ …
Read More »ਸੀਨੀਅਰਜ਼ ਐਸੋਸੀਏਸ਼ਨ ਦੇ ਡੈਪੂਟੇਸ਼ਨ ਦਾ ਐਮ ਪੀ ਰੂਬੀ ਸਹੋਤਾ ਨਾਲ ਸੀਨੀਅਰਜ਼ ਦੇ ਸਰੋਕਾਰਾਂ ਸਬੰਧੀ ਵਿਚਾਰ ਵਟਾਂਦਰਾ
ਬਰੈਂਪਟਨ/ਹਰਜੀਤ ਬੇਦੀ ਜਨਰਲ ਬਾਡੀ ਮੀਟਿੰਗ ਵਿੱਚ ਉਲੀਕੇ ਪ੍ਰੋਗਰਾਮ ਮੁਤਾਬਕ ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ ਆਫ ਬਰੈਂਪਟਨ ਦਾ ਛੇ ਮੈਂਬਰੀ ਵਫਦ ਪਰਮਜੀਤ ਬੜਿੰਗ ਦੀ ਅਗਵਾਈ ਵਿੱਚ ਐਮ ਪੀ ਰੂਬੀ ਸਹੋਤਾ ਨੂੰ ਸੀਨੀਅਰਜ਼ ਦੀਆਂ ਫੈਡਰਲ ਸਰਕਾਰ ਨਾਲ ਸਬੰਧਤ ਮੰਗਾਂ ਬਾਰੇ ਮਿਲਿਆ। ਉਹਨਾਂ ਨਾਲ ਬਲਵਿੰਦਰ ਬਰਾੜ, ਪ੍ਰੋ: ਨਿਰਮਲ ਧਾਰਨੀ, ਦੇਵ ਸੂਦ, ਪ੍ਰਿੰ: ਜਗਜੀਤ ਗਰੇਵਾਲ …
Read More »ਨਿਊ ਹੋਪ ਸੀਨੀਅਰ ਕਲੱਬ ਦੇ ਸਮਾਗਮ ਵਿਚ ਬੁਢਾਪਾ ਪੈਨਸ਼ਨ ਬਾਰੇ ਦਿੱਤੀ ਜਾਣਕਾਰੀ
ਬਰੈਂਪਟਨ/ਪੂਰਨ ਸਿੰਘ ਪਾਂਧੀ : ‘ਨਿਊ ਹੋਪ ਸੀਨੀਅਰ ਕਲੱਬ ਬਰੈਂਪਟਨ’ ਦੀ ਹਰ ਮਹੀਨੇ ਦੇ ਦੂਜੇ ਬੁੱਧਵਾਰ ਗੋਰ ਮੀਡੋ ਕਮਿਊਨਿਟੀ ਸੈਂਟਰ ਬਰੈਂਪਟਨ ਸੈਂਟਰ ਵਿਚ 2 ਤੋਂ 5 ਵਜੇ ਤੱਕ ਮੀਟਿੰਗ ਹੁੰਦੀ ਹੈ; ਜਿਸ ਵਿਚ ਅਹਿਮ ਮੁੱਦੇ ਵਿਚਾਰੇ ਜਾਂਦੇ ਹਨ। ਇਸ ਵਾਰ 26 ਸਤੰਬਰ ਦੇ ਬੁੱਧਵਾਰ ਦੀ ਭਰਵੀਂ ਇਕੱਤਰਤਾ ਹੋਈ। ਇਸ ਇਕੱਤਰਤਾ ਦੀ …
Read More »ਡਾ. ਤਰਲੋਕ ਸਿੰਘ ਚੀਮਾ ਤੇ ਬੀਬੀ ਹਰਵਿੰਦਰ ਕੌਰ ਚੀਮਾ ਨੇ ਆਪਣੀ ਪੋਤਰੀ ਦੇ ਜਨਮ ਦੀ ਖੁਸ਼ੀ ਰਾਮਗੜ੍ਹੀਆ ਭਵਨ ਵਿਖੇ ਮਨਾਈ
ਬਰੈਂਪਟਨ/ਬਿਊਰੋ ਨਿਊਜ਼ : ਲੰਘੇ ਦਿਨੀਂ ਰਾਮਗੜ੍ਹੀਆ ਕਮਿਊਨਿਟੀ ਭਵਨ ਬਰੈਂਪਟਨ ਵਿਖੇ ਡਾ ਤਰਲੋਕ ਸਿੰਘ ਚੀਮਾ ਤੇ ਬੀਬੀ ਹਰਵਿੰਦਰ ਕੌਰ ਚੀਮਾ ਨੂੰ ਵਾਹਿਗੁਰੂ ਵੱਲੋਂ ਬਖ਼ਸ਼ੀ ਪੋਤਰੀ ਦੀ ਖ਼ੁਸ਼ੀ ਵਿੱਚ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਹਿੱਤ ਸਾਹਿਬ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ। ਜਿਸ ਵਿੱਚ ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਦੇ …
Read More »ਪੰਜਾਬੀ ਸੱਭਿਆਚਾਰ ਮੰਚ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਸਮਾਗਮ ਕਰਵਾਇਆ
ਬੁਧੀਜੀਵੀਆਂ ਨੇ ਭਗਤ ਸਿੱਘ ਨੂੰ ਮਹਾਨ ਵਿਚਾਰਧਾਰਾ ਵਾਲਾ ਇਨਕਲਾਬੀ ਦੱਸਿਆ ਬਰੈਂਪਟਨ/ ਬਾਸੀ ਹਰਚੰਦ : ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਹਾਲ ਵਿੱਚ ਪੰਜਾਬੀ ਸੱਭਿਆਚਾਰ ਮੰਚ ਵੱਲੋਂ ਪਰਮਗੁਣੀ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਸਭ ਤੋਂ ਪਹਿਲਾਂ ਸੁਖਦੇਵ ਸਿੰਘ ਧਾਲੀਵਾਲ ਨੇ ਸਭ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਮਾਗਮ …
Read More »