Breaking News
Home / goldy (page 18)

goldy

ਕੈਬਨਿਟ ਮੰਤਰੀ ਧਰਮਸੋਤ ਵਿਧਾਨ ਸਭਾ ‘ਚ ਚੁੱਕਣਗੇ ਅਫੀਮ ਦੀ ਖੇਤੀ ਦਾ ਮਾਮਲਾ

ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦਾ ਕਹਿਣਾ, ਲੰਘੇ ਦੋ ਮਹੀਨਿਆਂ ‘ਚ ਨਸ਼ੇ ਕਾਰਨ ਸਿਰਫ ਦੋ ਮੌਤਾਂ ਹੀ ਹੋ ੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਹੁਣ ਵਿਧਾਨ ਸਭਾ ਵਿਚ ਅਫੀਮ ਦੀ ਖੇਤੀ ਲ ੀ ਮੁੱਦਾ ਉਠਾਉਣਗੇ। ਿਹ ਗੱਲ਼ ਉਨ੍ਹਾਂ ਨੇ ਨਾਭਾ ਵਿਚ ਖੁਦ ਲੋਕਾਂ ਦੇ ਸਾਹਮਣੇ ਕਹੀ ਹੈ। …

Read More »

ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲ ੀ ਨਵੀਂ ਨੀਤੀ ਬਾਰੇ ਬਣੀ ਸਹਿਮਤੀ

ਸੋਧ ਕੀਤਾ ਹੋ ਿਆ ਖਰੜਾ ਮੁੱਖ ਮੰਤਰੀ ਨੂੰ ਭੇਜਿਆ ਜਾਵੇਗਾ : ਤ੍ਰਿਪਤ ਰਾਜਿੰਦਰ ਬਾਜਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲ ੀ ਬਣਾ ੀ ਗ ੀ ਨਵੀਂ ਨੀਤੀ ਉੱਤੇ ਹੋ ੇ ਵਿਚਾਰ ਵਟਾਂਦਰੇ ਤੋਂ ਬਾਅਦ ਿਸ ਉੱਤੇ ਸਹਿਮਤੀ ਹੋ ਗ ੀ ਹੈ। ਅੱਜ ਪੰਜਾਬ ਭਵਨ ਵਿਖੇ …

Read More »

ਰਾਸ਼ਟਰ ਮੰਡਲ ਖੇਡਾਂ ਵਿਚ ਭਾਰਤੀ ਪਹਿਲਵਾਨਾਂ ਨੇ ਕੀਤਾ ਝੰਡਾ ਬੁਲੰਦ

ਸੁਸ਼ੀਲ ਕੁਮਾਰ ਤੇ ਅਵਾਰੇ ਨੇ ਭਾਰਤ ਨੂੰ ਦਿਵਾਏ ਸੋਨੇ ਦੇ ਤਮਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਸਟਰੇਲੀਆ ਦੇ ਗੋਲਡ ਕੋਸਟ ਵਿਚ ਚੱਲ ਰਹੀਆਂ 21ਵੀਆਂ ਰਾਸ਼ਟਰ ਮੰਡਲ ਖੇਡਾਂ ਵਿਚ ਭਾਰਤੀ ਪਹਿਲਵਾਨਾਂ ਨੇ ਦੇਸ਼ ਦਾ ਝੰਡਾ ਬੁਲੰਦ ਕੀਤਾ ਹੈ। ਬਬਿਤਾ ਫੋਗਾਟ ਨੇ ਚਾਂਦੀ ਦੇ ਤਮਗੇ ਨਾਲ ਪਹਿਲਵਾਨੀ ਵਿਚ ਦੇਸ਼ ਦਾ ਖਾਤਾ ਖੋਲਿ•ਆ। ਇਸ ਤੋਂ …

Read More »

ਐਸ.ਸੀ/ਐਸ.ਟੀ ਐਕਟ ‘ਤੇ ਕੇਂਦਰ ਨੇ ਸੁਪਰੀਮ ਕੋਰਟ ਨੂੰ ਫੈਸਲਾ ਵਾਪਸ ਲੈਣ ਦੀ ਕੀਤੀ ਮੰਗ

ਕਿਹਾ, ਅਜਿਹੇ ਫੈਸਲੇ ਨਾਲ ਦੇਸ਼ ਦਾ ਬਹੁਤ ਨੁਕਸਾਨ ਹੋਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਐਸ.ਸੀ/ਐਸ.ਟੀ. ਐਕਟ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਜਵਾਬ ਦਾਖਲ ਕੀਤਾ ਹੈ। ਕੇਂਦਰ ਸਰਕਾਰ ਨੇ ਐਕਟ ਸਬੰਧੀ ਸੁਪਰੀਮ ਕੋਰਟ ਨੂੰ ਆਪਣਾ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ। ਕੇਂਦਰ ਨੇ ਕਿਹਾ ਕਿ ਐਸ.ਸੀ/ਐਸ.ਟੀ. ਐਕਟ ‘ਤੇ ਫੈਸਲੇ ਨੇ …

Read More »

ਕਾਂਗਰਸ ਤੋਂ ਬਾਅਦ ਭਾਜਪਾ ਨੇ ਵੀ ਅੱਜ ਕੀਤੀ ਭੁੱਖ ਹੜਤਾਲ

ਪ੍ਰਧਾਨ ਮੰਤਰੀ ਸਮੇਤ ਮੰਤਰੀ ਤੇ ਸੰਸਦ ਮੈਂਬਰ ਵੀ ਬੈਠੇ ਭੁੱਖ ਹੜਤਾਲ ‘ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਹੁਣ ਤੱਕ ਸੱਤਾ ਦਾ ਵਿਰੋਧ ਕਰਨ ਵਾਲੇ ਲੋਕਾਂ ਦਾ ਅਹਿਮ ਹਥਿਆਰ ਭੁੱਖ-ਹੜਤਾਲ ਹੁੰਦੀ ਸੀ, ਪਰ ਅੱਜ ਮੋਦੀ ਸਰਕਾਰ ਹੀ ਭੁੱਖ ਹੜਤਾਲ ‘ਤੇ ਬੈਠ ਗਈ। ਸੰਸਦ ਦਾ ਬਜਟ ਸੈਸ਼ਨ ਸਮਾਪਤ ਹੋਣ ‘ਤੇ ਵਿਰੋਧੀ ਧਿਰ ਤੋਂ ਨਾਰਾਜ਼ …

Read More »

ਬਾਦਲਾਂ ਨੂੰ ਟੱਕਰ ਦੇਵੇਗੀ ਨਵੀਂ ਜਥੇਬੰਦੀ ‘ਪੰਥਕ ਅਕਾਲੀ ਲਹਿਰ’

ਭਾਈ ਰਣਜੀਤ ਸਿੰਘ ਅਤੇ ਬਾਬਾ ਸਰਬਜੋਤ ਸਿੰਘ ਬੇਦੀ ਨੇ ਬਣਾਈ ਨਵੀਂ ਜਥੇਬੰਦੀ ਚੰਡੀਗੜ•/ਬਿਊਰੋ ਨਿਊਜ਼ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਪੰਥਕ ਹਸਤੀ ਬਾਬਾ ਸਰਬਜੋਤ ਸਿੰਘ ਬੇਦੀ ਨੇ ਨਵੀਂ ਪੰਥਕ ਜਥੇਬੰਦੀ ‘ਪੰਥਕ ਅਕਾਲੀ ਲਹਿਰ’ ਬਣਾਈ ਹੈ। ਇਹ ਜਥੇਬੰਦੀ ਧਾਰਮਿਕ ਫਰੰਟ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਟੱਕਰ …

Read More »

ਕੈਪਟਨ ਦੀ ਗੈਰਹਾਜ਼ਰੀ ‘ਚ ਹੋਇਆ ਸੰਗਰੂਰ ‘ਚ ਕਰਜ਼ਾ ਮਾਫੀ ਸਮਾਗਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਤੋਂ ਨਰਾਜ਼ ਹੋਏ ਜਾਖੜ ਸਮਾਗਮ ‘ਚ ਪਹੁੰਚੇ ਸੰਗਰੂਰ/ਬਿਊਰੋ ਨਿਊਜ਼ ਅੱਜ ਸੰਗਰੂਰ ਜ਼ਿਲ•ੇ ਦੇ ਰਾਮਪੁਰਾ ਦੀ ਦਾਣਾ ਮੰਡੀ ਵਿਚ ਪੰਜਾਬ ਸਰਕਾਰ ਵੱਲੋਂ ਕਰਜ਼ਾ ਮਾਫੀ ਦੀ ਚੌਥੀ ਕਿਸ਼ਤ ਜਾਰੀ ਕਰਨ ਦਾ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਕੈਪਟਨ ਅਮਰਿੰਦਰ ਦੀ ਗੈਰਹਾਜ਼ਰੀ ‘ਚ ਹੋਇਆ। ਕੈਪਟਨ ਅਮਰਿੰਦਰ ਕੋਲੋਂ ਨਰਾਜ਼ ਹੋਏ ਸੁਨੀਲ …

Read More »

ਕੈਪਟਨ ਸਰਕਾਰ ਵੱਲੋਂ ਨਵਜੋਤ ਸਿੱਧੂ ਦੀ ਸਜ਼ਾ ਤਿੰਨ ਸਾਲ ਹੀ ਬਰਕਰਾਰ ਰੱਖਣ ਦੀ ਅਪੀਲ

ਪੀੜਤ ਪਰਿਵਾਰ ਨੇ ਸਿੱਧੂ ਦੀ ਸਜ਼ਾ ਵਧਾਉਣ ਲਈ ਸੁਪਰੀਮ ਕੋਰਟ ਤੱਕ ਕੀਤੀ ਪਹੁੰਚ ਨਵੀਂ ਦਿੱਲੀ/ਬਿਊਰੋ ਨਿਊਜ਼ 1988 ਦੇ ਇੱਕ ਸੜਕੀ ਝਗੜੇ ਦੇ ਮਾਮਲੇ ਵਿਚ ਪੀੜਿਤ ਪਰਿਵਾਰ ਨੇ ਸੁਪਰੀਮ ਕੋਰਟ ਕੋਲੋਂ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੂੰ ਹਾਈਕੋਰਟ ਵੱਲੋਂ ਸੁਣਾਈ ਗਈ ਤਿੰਨ ਸਾਲ ਦੀ ਸਜ਼ਾ ਵਧਾਉਣ ਦੀ ਅਪੀਲ ਕੀਤੀ ਹੈ। …

Read More »

ਭਲਕੇ ਰਿਲੀਜ਼ ਹੋਵੇਗੀ ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’

ਸ਼੍ਰੋਮਣੀ ਕਮੇਟੀ ਨੇ ਆਪਣੇ ਅਦਾਰੇ ਬੰਦ ਕਰਨ ਦਾ ਫੈਸਲਾ ਲੈ ਕੇ ਸਿੱਖ ਸੰਗਤਾਂ ਨੂੰ ਕਾਲੀਆਂ ਪੱਗਾਂ ਬੰਨ•ਣ ਦੀ ਕੀਤੀ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ ਭਲਕੇ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਰਿਲੀਜ਼ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ …

Read More »

ਅਲਜੀਰੀਆ ਵਿਚ ਫੌਜ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ

ਮ੍ਰਿਤਕਾਂ ਦੀ ਗਿਣਤੀ 257 ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰੀ ਅਲਜੀਰੀਆ ਵਿਚ ਅੱਜ ਫੌਜ ਦਾ ਇਕ ਜਹਾਜ਼ ਉਡਾਨ ਭਰਨ ਤੋਂ ਤੁਰੰਤ ਬਾਅਦ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਕਰੀਬ 257 ਸੁਰੱਖਿਆ ਕਰਮੀਆਂ ਦੇ ਮਾਰੇ ਜਾਣ ਦੀ ਖਬਰ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਅਤੇ ਡਾਕਟਰਾਂ …

Read More »