ਨਜਾਇਜ਼ ਤਰੀਕੇ ਨਾਲ ਪਰਵਾਸ ਕੀਤੇ ਭਾਰਤੀਆਂ ਨੂੰ ਵਾਪਸ ਭੇਜਣ ਦਾ ਰਾਹ ਹੋਵੇਗਾ ਪੱਧਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਬ੍ਰਿਟੇਨ ਤੇ ਆਇਰਲੈਂਡ ਨਾਲ ਇੱਕ ਸਮਝੌਤਾ ਕੀਤਾ ਹੈ, ਜਿਸ ਤਹਿਤ ਨਾਜਾਇਜ਼ ਤਰੀਕੇ ਨਾਲ ਉਨ•ਾਂ ਦੇਸ਼ਾਂ ਵਿੱਚ ਪਰਵਾਸ ਕੀਤੇ ਭਾਰਤੀਆਂ ਨੂੰ ਵਾਪਸ ਭੇਜਿਆ ਜਾ ਸਕਦਾ ਹੈ। ਅੱਜ ਕੇਂਦਰ ਸਰਕਾਰ ਨੇ ਦੋਵਾਂ ਦੇਸ਼ਾਂ ਨਾਲ …
Read More »ਕੇਜਰੀਵਾਲ ਨੇ ਕੁਮਾਰ ਵਿਸ਼ਵਾਸ ਕੋਲੋਂ ਰਾਜਸਥਾਨ ਦੀ ਪ੍ਰਧਾਨਗੀ ਖੋਹੀ
ਪਿਛਲੇ ਕਈ ਮਹੀਨਿਆਂ ਤੋਂ ਦੋਵਾਂ ਵਿਚਕਾਰ ਚੱਲ ਰਹੀ ਸੀ ਖਿੱਚੋਤਾਣ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਮੁੱਢਲੇ ਮੈਂਬਰ ਕੁਮਾਰ ਵਿਸ਼ਵਾਸ ਦੇ ਬਾਗ਼ੀਪੁਣੇ ਤੋਂ ਬਾਅਦ ਪਾਰਟੀ ਨੇ ਉਸ ਨੂੰ ਰਾਜਸਥਾਨ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਹ ਜ਼ਿੰਮੇਵਾਰੀ ਉਨ•ਾਂ ਨੂੰ ਪਿਛਲੇ ਸਾਲ ਮਈ ਮਹੀਨੇ ਵਿਚ ਦਿੱਤੀ ਗਈ ਸੀ। …
Read More »ਚੰਡੀਗੜ• ‘ਚ ਧਰਨੇ ਤੋਂ ਪਰਤਦੇ ਸਮੇਂ ਸੜਕ ਹਾਦਸੇ ‘ਚ ਮਾਰੇ ਗਏ ਦੋ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇ 10 10 ਲੱਖ ਰੁਪਏ
ਮ੍ਰਿਤਕ ਕਿਸਾਨਾਂ ਦੀਆਂ ਦੇਹਾਂ ਨੂੰ ਫੁੱਲਾਂ ਨਾਲ ਸਜਾਈ ਐਂਬੂਲੈਂਸ ‘ਚ ਲਿਜਾਇਆ ਗਿਆ ਪਟਿਆਲਾ/ਬਿਊਰੋ ਨਿਊਜ਼ ਲੰਘੇ ਦਿਨੀਂ ਚੰਡੀਗੜ• ‘ਚ ਧਰਨੇ ਤੋਂ ਪਰਤ ਰਹੇ ਦੋ ਕਿਸਾਨਾਂ ਦੀ ਪੰਜਾਬ ਵਿਚ ਵੱਖ ਵੱਖ ਸੜਕ ਹਾਦਸਿਆਂ ਵਿਚ ਮੌਤ ਹੋ ਗਈ ਸੀ, ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਸੀ। …
Read More »ਸੁਖਪਾਲ ਖਹਿਰਾ ਨੇ ਕੈਪਟਨ ਨੂੰ ਲਿਖੀ ਖੁੱਲ•ੀ ਚਿੱਠੀ
ਯਾਦ ਦਿਵਾਈ ਗੁਟਕਾ ਸਾਹਿਬ ਹੱਥ ‘ਚ ਫੜ ਕੇ ਚੁੱਕੀ ਸਹੁੰ ਚੰਡੀਗੜ•/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖੀ ਹੈ। ਖਹਿਰਾ ਨੇ ਚਿੱਠੀ ਵਿਚ ਉਹ ਵਾਅਦਾ ਯਾਦ ਕਰਵਾਇਆ ਹੈ ਜਿਸ ਵਿਚ ਕੈਪਟਨ ਨੇ ਗੁਟਕਾ ਸਾਹਿਬ ਹੱਥ ਵਿਚ ਫੜ …
Read More »ਐਚ ਐਸ ਫੂਲਕਾ ਨੇ ਸਮਾਜ ਸੇਵੀ ਕੰਮਾਂ ਵੱਲ ਧਿਆਨ ਵਧਾਇਆ
ਹਲਕਾ ਦਾਖਾ ‘ਚ 70 ਪ੍ਰਾਇਮਰੀ ਸਕੂਲਾਂ ‘ਚ ਸਮਾਰਟ ਕਲਾਸ ਰੂਮ ਬਣਾਏ ਚੰਡੀਗੜ•/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ ਐਸ ਫੂਲਕਾ ਨੇ ਆਪਣਾ ਧਿਆਨ ਸਮਾਜ ਸੇਵੀ ਕੰਮਾਂ ‘ਤੇ ਕੇਂਦਰਿਤ ਕਰ ਲਿਆ ਹੈ। ਫੂਲਕਾ ਨੇ ਆਪਣੇ ਹਲਕੇ ਦਾਖਾ ਵਿੱਚ 70 ਪ੍ਰਾਇਮਰੀ ਸਕੂਲਾਂ ਵਿੱਚ ਸਮਾਰਟ ਕਲਾਸ ਰੂਮ ਬਣਾ ਦਿੱਤੇ ਹਨ ਜਿਸ …
Read More »ਹੁਣ ਐਸ ਸੀ ਅਤੇ ਪਛੜੇ ਵਰਗਾਂ ਦੇ 50 ਹਜ਼ਾਰ ਤੱਕ ਦੇ ਕਰਜ਼ੇ ਹੋਣਗੇ ਮੁਆਫ
14 ਅਪ੍ਰੈਲ ਨੂੰ ਕੈਪਟਨ ਅਮਰਿੰਦਰ ਸਿੰਘ ਜਲੰਧਰ ‘ਚ ਸਮਾਗਮ ਦੌਰਾਨ ਦੇਣਗੇ ਸਰਟੀਫਿਕੇਟ ਚੰਡੀਗੜ•/ਬਿਊਰੋ ਨਿਊਜ਼ ਕਿਸਾਨਾਂ ਤੋਂ ਬਾਅਦ ਪੰਜਾਬ ਸਰਕਾਰ ਹੁਣ ਅਨੁਸੂਚਿਤ ਅਤੇ ਪੱਛੜੇ ਵਰਗ ਦੇ ਲੋਕਾਂ ਦੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮਾਫ ਕਰੇਗੀ। 14 ਅਪ੍ਰੈਲ ਨੂੰ ਜਲੰਧਰ ਵਿੱਚ ਸਮਾਗਮ ਕਰਕੇ ਕਰਜ਼ਾ ਮਾਫੀ ਦੇ ਸਰਟੀਫਿਕੇਟ ਦਿੱਤੇ ਜਾਣਗੇ। ਇਹ ਜਾਣਕਾਰੀ …
Read More »ਸੁਪਰੀਮ ਕੋਰਟ ਨੇ ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ਦੀ ਰਿਲੀਜ਼ ਨੂੰ ਦਿੱਤੀ ਹਰੀ ਝੰਡੀ
ਕੈਪਟਨ ਸਰਕਾਰ ਨੇ ਪੰਜਾਬ ‘ਚ ਫਿਲਮ ਦੇ ਰਿਲੀਜ਼ ਹੋਣ ‘ਤੇ ਲਾਈ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਬੇ ਸਮੇਂ ਤੋਂ ਵਿਵਾਦਾਂ ਵਿਚ ਘਿਰੀ ਪੰਜਾਬੀ ਫਿਲਮ ‘ਨਾਨਕ ਸ਼ਾਹ ਫਕੀਰ’ ਦੀ ਰਿਲੀਜ਼ ਨੂੰ ਸੁਪਰੀਮ ਕੋਰਟ ਨੇ ਅੱਜ ਹਰੀ ਝੰਡੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਫ਼ਿਲਮ ਦੇ ਰੀਲੀਜ਼ ਹੋਣ ਤੋਂ ਰੋਕਣ ਦੀ ਕੋਸ਼ਿਸ਼ ਲਈ …
Read More »ਅੱਜ ਜਨਰਲ ਕੈਟਾਗਿਰੀਆਂ ਨੇ ਕੀਤਾ ਭਾਰਤ ਬੰਦ
ਬਿਹਾਰ ‘ਚ ਗੋਲੀਬਾਰੀ, ਪੰਜਾਬ ‘ਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਘੀ ਦੋ ਅਪ੍ਰੈਲ ਨੂੰ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਦਲਿਤ ਜਥੇਬੰਦੀਆਂ ਨੇ ਭਾਰਤ ਬੰਦ ਕਰਵਾਇਆ ਸੀ। ਇਸ ਤੋਂ ਬਾਅਦ ਅੱਜ ਰਾਖਵਾਂਕਰਨ ਖਿਲਾਫ ਜਨਰਲ ਵਰਗ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਸੀ ਅਤੇ ਇਸਦਾ ਅਸਰ ਕਈ ਰਾਜਾਂ ਵਿਚ …
Read More »ਪਰਗਟ ਸਿੰਘ ਨੂੰ ਖੇਡ ਮੰਤਰੀ ਬਣਾਏ ਜਾਣ ਦੇ ਚਰਚੇ
ਅਪ੍ਰੈਲ ਦੇ ਅਖੀਰ ‘ਚ ਹੋ ਸਕਦਾ ਹੈ ਮੰਤਰੀ ਮੰਡਲ ਵਿਚ ਵਾਧਾ ਚੰਡੀਗੜ•/ਬਿਊਰੋ ਨਿਊਜ਼ ਪੰਜਾਬ ਦੇ ਮੰਤਰੀ ਮੰਡਲ ਦੇ ਵਿਸਥਾਰ ਦੀਆਂ ਖ਼ਬਰਾਂ ਪਿਛਲੇ ਕਈ ਮਹੀਨਿਆਂ ਤੋਂ ਆ ਰਹੀਆਂ ਹਨ। ਇਸੇ ਦੌਰਾਨ ਇੱਕ ਅਜਿਹੀ ਖ਼ਬਰ ਆਈ ਹੈ ਕਿ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਦੀ ਕੈਬਨਿਟ ਵਿੱਚ ਥਾਂ ਪੱਕੀ ਹੋ ਗਈ ਹੈ। ਕੈਪਟਨ …
Read More »ਮਾਈਨਿੰਗ ‘ਚ ਸਾਰੀਆਂ ਪਾਰਟੀਆਂ ਸ਼ਾਮਲ : ਨਵਜੋਤ ਸਿੱਧੂ
ਕਿਹਾ, ਗੈਰਕਾਨੂੰਨੀ ਮਾਈਨਿੰਗ ਨੂੰ ਜਲਦੀ ਕਰਾਂਗੇ ਖਤਮ ਚੰਡੀਗੜ•/ਬਿਊਰੋ ਨਿਊਜ਼ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਮੰਨਿਆ ਹੈ ਕਿ ਮਾਈਨਿੰਗ ਵਿਚ ਸਾਰੀਆਂ ਪਾਰਟੀਆਂ ਦੇ ਲੀਡਰ ਸ਼ਾਮਲ ਹਨ। ਉਨ•ਾਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਜਲਦ ਖਤਮ ਹੋਏਗੀ। ਨਵਜੋਤ ਸਿੱਧੂ ਨੂੰ ਜਦੋਂ ਗੈਰ ਕਾਨੂੰਨੀ ਮਾਈਨਿੰਗ ਵਿਚ ਕਾਂਗਰਸੀ ਨੇਤਾਵਾਂ ਦੀ ਸ਼ਮੂਲੀਅਤ ਬਾਰੇ ਪੁੱਛਿਆ ਤਾਂ ਉਨ•ਾਂ …
Read More »