Breaking News
Home / goldy (page 25)

goldy

ਫ਼ਿਲਮ ‘ਨਾਨਕ ਸ਼ਾਹ ਫਕੀਰ’ ਨੂੰ ਮੁੜ ਵਾਚਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਬ-ਕਮੇਟੀ ਗਠਿਤ

ਅੰਮ੍ਰਿਤਸਰ/ਬਿਊਰੋ ਨਿਊਜ਼ ਧਾਰਮਿਕ ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ਨੂੰ ਮੁੜ ਵਾਚਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਕ ਸਬ-ਕਮੇਟੀ ਗਠਿਤ ਕਰ ਦਿੱਤੀ ਗਈ ਹੈ। ਇਹ ਕਮੇਟੀ ਇਸ ਫਿਲਮ ਸਬੰਧੀ ਆਪਣੀ ਰਿਪੋਰਟ ਦੇਵੇਗੀ। ਇਸ ਕਮੇਟੀ ਵਿੱਚ ਗੁਰਤੇਜ ਸਿੰਘ ਢੱਡੇ, ਭਗਵੰਤ ਸਿੰਘ ਸਿਆਲਕਾ, ਭਾਈ ਰਜਿੰਦਰ ਸਿੰਘ ਮਹਿਤਾ, …

Read More »

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ ਸਜਾਏ

ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ ਅੰਮ੍ਰਿਤਸਰ/ਬਿਊਰੋ ਨਿਊਜ਼ ਨੌਂਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਆਪਣਾ ਜੀਵਨ ਸਫਲਾ ਕੀਤਾ। ਇਸ ਮੌਕੇ ਦਰਬਾਰ ਸਾਹਿਬ ਵਿਖੇ ਸਵੇਰੇ 9 ਤੋਂ 12 …

Read More »

ਕਰਜ਼ ਮਾਫੀ ਦੇ ਮਾਮਲੇ ‘ਚ ਕੈਪਟਨ ਸਰਕਾਰ ਕਿਸਾਨਾਂ ਨਾਲ ਕਰ ਰਹੀ ਹੈ ਧੋਖਾ : ਖਹਿਰਾ

ਕਿਹਾ, ਸਰਟੀਫਿਕੇਟਾਂ ਦੀ ਬਜਾਏ ਸਰਕਾਰ ਕਿਸਾਨਾਂ ਦੇ ਖਾਤਿਆਂ ‘ਚ ਪਾਵੇ ਪੈਸੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਚੰਡੀਗੜ੍ਹ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਕਰਜ਼ਾ ਮਾਫੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਕੈਪਟਨ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ । …

Read More »

ਗੁਰਦਾਸਪੁਰ ‘ਚ ਕੈਪਟਨ ਨੇ 6 ਜ਼ਿਲ੍ਹਿਆਂ ਦੇ 27 ਹਜ਼ਾਰ ਕਿਸਾਨਾਂ ਦਾ 156 ਕਰੋੜ ਰੁਪਏ ਦਾ ਕਰਜ਼ਾ ਕੀਤਾ ਮਾਫ

ਕਿਹਾ, ਸਰਕਾਰ ਹੁਣ ਕਿਸਾਨਾਂ ਵਲੋਂ ਬੈਂਕਾਂ ਤੋਂ ਲਿਆ ਕਰਜ਼ਾ ਕਰੇਗੀ ਮਾਫ ਗੁਰਦਾਸਪੁਰ/ਬਿਊਰੋ ਨਿਊਜ਼ ਕਿਸਾਨ ਕਰਜ਼ ਮੁਆਫ਼ੀ ਦੀ ਤੀਜੀ ਕਿਸ਼ਤ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਗੁਰਦਾਸਪੁਰ ਵਿਖੇ ਸਮਾਗਮ ਹੋਇਆ। ਕੈਪਟਨ ਨੇ ਅੱਜ ਮਾਝੇ ਦੇ ਛੇ ਜ਼ਿਲ੍ਹਿਆਂ ਦੇ ਤਕਰੀਬਨ 27 ਹਜ਼ਾਰ ਕਿਸਾਨਾਂ ਦਾ 156 ਕਰੋੜ ਰੁਪਏ ਦਾ …

Read More »

ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖ਼ਾਨ ਨੂੰ 5 ਸਾਲ ਦੀ ਸਜ਼ਾ

ਦੋਸ਼ ਸਾਬਤ ਹੁੰਦਿਆਂ ਸਲਮਾਨ ਤੇ ਉਸਦੀਆਂ ਭੈਣਾਂ ਰੋਣ ਲੱਗੀਆਂ ਜੋਧਪੁਰ/ਬਿਊਰੋ ਨਿਊਜ਼ 20 ਸਾਲ ਪੁਰਾਣੇ ਕਾਲੇ ਹਿਰਨ ਦੇ ਸ਼ਿਕਾਰ ਮਾਮਲੇ ਵਿੱਚ ਅਦਾਲਤ ਨੇ ਸਲਮਾਨ ਖ਼ਾਨ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਹੈ ਤੇ ਦੋ ਕਾਲ਼ੇ ਹਿਰਨ ਮਾਰਨ ਦੇ ਦੋਸ਼ ਹੇਠ ਸਲਮਾਨ ਨੂੰ 10 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ। ਸਲਮਾਨ …

Read More »

ਚੰਡੀਗੜ• ਨਗਰ ਨਿਗਮ ਦੇ ਨਤੀਜੇ ‘ਪਰਵਾਸੀ’ ਦੇ ਪਾਠਕਾਂ ਲਈ ਦੈਨਿਕ ਭਾਸਕਰ ਦੇ ਸਹਿਯੋਗ ਨਾਲ

ਚੰਡੀਗੜ• ਨਗਰ ਨਿਗਮ ਦੇ ਨਤੀਜੇ ‘ਪਰਵਾਸੀ’ ਦੇ ਪਾਠਕਾਂ ਲਈ ਦੈਨਿਕ ਭਾਸਕਰ ਦੇ ਸਹਿਯੋਗ ਨਾਲ    

Read More »