03 June 2016, GTA
03 June 2016, Main
ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਜਾਨਲੇਵਾ ਹਮਲਾ
ਮੁਲਾਂਪੁਰ, : ਅੱਜ ਪਿੰਡ ਈਸੇਵਾਲ ਵਿਖੇ ਦੀਵਾਨ ਲਾਉਣ ਜਾ ਰਹੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਜਾਨ ਲੇਵਾ ਹਮਲਾ ਹੋਣ ਦੀ ਖਬਰ ਆ ਰਹੀ ਹੈ। ਉਨ੍ਹਾਂ ਦੇ ਫੇਸਬੁੱਕ ਪੇਜ ਤੇ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਿਕ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਬਾਬਾ ਰਣਜੀਤ ਸਿੰਘ ਦੇ ਜਥੇ ‘ਤੇ ਹਮਲਾ ਕਰ ਦਿੱਤਾ। ਹਮਲੇ …
Read More »