ਸੁਖਬੀਰ ਬਾਦਲ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਨਵੀਂ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ ‘ਚ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਹੋਈ, ਜਿਸ ਵਿਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਤ ਬਾਰੇ ਚਰਚਾ …
Read More »ਪੰਜਾਬ ਵਿੱਚ ਕਰੋੜਾਂ ਰੁਪਏ ਦਾ ਜੀਐੱਸਟੀ ਘਪਲਾ
ਲੁਧਿਆਣਾ ਦੇ ਲੇਖਾਕਾਰ ਨੇ 20 ਮਜ਼ਦੂਰਾਂ ਦੇ ਨਾਮ ‘ਤੇ ਬਣਾਈਆਂ ਜਾਅਲੀ ਫਰਮਾਂ ਚੰਡੀਗੜ੍ਹ : ਲੁਧਿਆਣਾ ਦੇ ਇਕ ਲੇਖਾਕਾਰ ਵੱਲੋਂ ਫਰਜ਼ੀ ਫਰਮਾਂ ਰਾਹੀਂ ਜੀਐੱਸਟੀ ਨੰਬਰ ਹਾਸਲ ਕਰਕੇ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦੇ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਵੱਲੋਂ ਇਹ ਫਰਜ਼ੀਵਾੜਾ ਲਗਪਗ ਤਿੰਨ ਸਾਲ ਤੋਂ ਚਲਾਇਆ ਜਾ ਰਿਹਾ ਸੀ। ਲੇਖਾਕਾਰ …
Read More »ਪੰਜਾਬ ਸਰਕਾਰ 8500 ਕਰੋੜ ਰੁਪਏ ਦਾ ਹੋਰ ਲਵੇਗੀ ਕਰਜ਼ਾ
ਮਾਰਚ 2026 ਤੱਕ ਪੰਜਾਬ ਸਿਰ ਕਰਜ਼ਾ ਚਾਰ ਲੱਖ ਕਰੋੜ ਰੁਪਏ ਤੱਕ ਹੋਣ ਦੀ ਸੰਭਾਵਨਾ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਭਗਵੰਤ ਮਾਨ ਸਰਕਾਰ ਚਾਲੂ ਵਿੱਤੀ ਸਾਲ 2025-26 ਦੀ ਦੂਜੀ ਤਿਮਾਹੀ ‘ਚ 8500 ਕਰੋੜ ਦਾ ਕਰਜ਼ਾ ਚੁੱਕੇਗੀ। ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਨੇ ਸੂਬਾ ਸਰਕਾਰ ਵੱਲੋਂ ਚੁੱਕੇ ਜਾਣ …
Read More »ਜਾਖੜ ਨੇ ‘ਆਪ’ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਦੱਸਿਆ ਚਿੱਟ ਫੰਡ ਸਕੀਮ
ਸਰਕਾਰ ‘ਤੇ ਲਾਲਚ ਦੇ ਕੇ ਕਿਸਾਨਾਂ ਦੀ ਜ਼ਮੀਨ ਖੋਹਣ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ‘ਤੇ ਇਤਰਾਜ਼ ਕੀਤਾ ਹੈ। ਜਾਖੜ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਝੂਠਾ ਲਾਲਚ ਦਿਖਾ ਕੇ ਕਿਸਾਨਾਂ ਦੀ ਜ਼ਮੀਨ ਖੋਹਣ …
Read More »ਕੇਜਰੀਵਾਲ ਨੇ ਕੁੰਵਰ ਵਿਜੈ ਪ੍ਰਤਾਪ ਨੂੰ ‘ਆਪ’ ਦਾ ਬਰਾਂਡ ਬਣਾ ਕੇ ਵਰਤਿਆ : ਬਾਜਵਾ
ਸੂਬੇ ਵਿਚ ‘ਆਪ’ ਦੀ ਲੈਂਡ ਪੂਲਿੰਗ ਸਕੀਮ ਮੈਗਾ ਘਪਲਾ ਕਰਾਰ ਮੋਗਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪੰਜ ਸਾਲਾਂ ਲਈ ਮੁਅੱਤਲੀ ਤੋਂ ਵਿਰੋਧੀ ਧਿਰਾਂ ਨੇ ਵੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ …
Read More »ਨਵਾਂ ਵਿਸ਼ਵ ਰਿਕਾਰਡ : ਰੋਪੜ ਦੇ 6 ਸਾਲਾ ਤੇਗਬੀਰ ਸਿੰਘ ਨੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਫਤਿਹ ਕੀਤੀ
ਰੂਸ ਦੀ 18,510 ਫੁੱਟ ਉੱਚੀ ਚੋਟੀ ਮਾਊਂਟ ਐਲਬਰਸ ‘ਤੇ ਚੜ੍ਹਿਆ ਤੇਗਬੀਰ ਰੂਪਨਗਰ/ਬਿਊਰੋ ਨਿਊਜ਼ : ਰੋਪੜ (ਰੂਪਨਗਰ) ਦੇ 6 ਸਾਲਾ ਤੇਗਬੀਰ ਸਿੰਘ ਨੇ ਰੂਸ ਵਿੱਚ 18510 ਫੁੱਟ (5642 ਮੀਟਰ) ਉੱਚੀ ਚੋਟੀ ਮਾਊਂਟ ਐਲਬਰਸ ‘ਤੇ ਚੜ੍ਹ ਕੇ ਵਿਸ਼ਵ ਰਿਕਾਰਡ ਬਣਾਇਆ ਹੈ। ਤੇਗਬੀਰ ਦੇ ਪਿਤਾ ਨੇ ਕਿਹਾ ਕਿ ਉਸ ਨੇ 20 ਜੂਨ ਨੂੰ …
Read More »ਆਦਮਪੁਰ-ਮੁੰਬਈ ਹਵਾਈ ਸੇਵਾ ਸ਼ੁਰੂ
ਜਲੰਧਰ : ਆਦਮਪੁਰ ਸਿਵਲ ਹਵਾਈ ਅੱਡੇ ਤੋਂ 02 ਜੁਲਾਈ ਨੂੰ ਮੁੰਬਈ ਤੱਕ ਘਰੇਲੂ ਹਵਾਈ ਸੇਵਾਵਾਂ ਦੀ ਸ਼ੁਰੂਆਤ ਹੋ ਗਈ। ਜਲੰਧਰ ਪ੍ਰਸ਼ਾਸਨ ਵੱਲ ਐੱਸਡੀਐੱਮ ਆਦਮਪੁਰ ਵਿਵੇਕ ਮੋਦੀ ਨੇ ਮੁੰਬਈ ਲਈ ਪਹਿਲੀ ਉਡਾਣ ਦੇ ਮੌਕੇ ‘ਤੇ ਆਦਮਪੁਰ ਸਿਵਲ ਹਵਾਈ ਅੱਡੇ ਦਾ ਦੌਰਾ ਕੀਤਾ। ਏਅਰਲਾਈਨ ਕੰਪਨੀ ਇੰਡੀਗੋ ਨੇ ਆਦਮਪੁਰ ਅਤੇ ਮੁੰਬਈ ਵਿਚਕਾਰ ਸਿੱਧੀ …
Read More »ਰਾਜਪੁਰਾ ਦੇ ਨੌਜਵਾਨ ਦੀ ਆਸਟਰੇਲੀਆ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
ਰਾਜਪੁਰਾ : ਰਾਜਪੁਰਾ (ਪੰਜਾਬ) ਦੀ ਸ਼ੀਤਲ ਕਲੋਨੀ ਦੇ ਵਸਨੀਕ ਨੋਬਲਦੀਪ ਢਿੱਲੋਂ (26) ਦੀ ਆਸਟਰੇਲੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦਾ ਪਿਤਾ ਪੰਜਾਬ ਪੁਲਿਸ ਵਿੱਚੋਂ ਥਾਣੇਦਾਰ ਸੇਵਾਮੁਕਤ ਹੋਇਆ ਹੈ ਅਤੇ ਨੋਬਲਦੀਪ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਦੇ ਨਜ਼ਦੀਕੀਆਂ ਨੇ ਦੱਸਿਆ ਕਿ ਉਹ 8 ਸਾਲ ਪਹਿਲਾਂ …
Read More »ਬਿਕਰਮ ਮਜੀਠੀਆ ਦੀ ਰਿਹਾਇਸ਼ ‘ਤੇ ਵੀ ਵਿਜੀਲੈਂਸ ਵਲੋਂ ਜਾਂਚ
ਵਿਧਾਇਕ ਗਨੀਵ ਕੌਰ ਮਜੀਠੀਆ ਤੇ ਸਮਰਥਕਾਂ ਨੇ ਧਰਨਾ ਲਾਇਆ ਮਜੀਠਾ/ਬਿਊਰੋ ਨਿਊਜ਼ : ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਮਜੀਠਾ ਸਥਿਤ ਰਿਹਾਇਸ਼ ਕਮ ਦਫਤਰ ‘ਤੇ ਪੰਜਾਬ ਵਿਜੀਲੈਂਸ ਬਿਊਰੋ ਨੇ 540 ਕਰੋੜ ਰੁਪਏ ਦੇ ਕਥਿਤ ਮਾਮਲੇ ਵਿੱਚ ਜਾਂਚ ਕੀਤੀ ਜਿਥੇ ਵਿਜੀਲੈਂਸ ਵਲੋਂ ਮਜੀਠੀਆ ਨੂੰ ਵੀ ਲਿਆਂਦਾ ਗਿਆ। …
Read More »ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਪਿਕਨਿਕ-ਨੁਮਾ ਮਨੋਰੰਜਕ ਟੂਰ
ਬਰੈਂਪਟਨ/ਡਾ. ਝੰਡ : ਲੰਘੇ ਵੀਰਵਾਰ 26 ਜੂਨ ਨੂੰ ਟਰੱਕਿੰਗ ਖੇਤਰ ਵੱਲੋਂ ਵਾਤਾਵਰਣ ਦੀ ਚੰਗੇਰੀ ਸਾਂਭ-ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਵਿੱਚ ‘ਦ ਟਰੱਕਿੰਗ ਨੈੱਟਵਰਕ’ ਵੱਲੋਂ ਕਈ ਟਰੱਕਿੰਗ ਕੰਪਨੀਆਂ ਦੇ ਸਹਿਯੋਗ ਨਾਲ ਸਥਾਨਕ ‘ਲਾਇਨਹੈੱਡ ਗੌਲਫ਼ ਕਲੱਬ ਕਨਵੈੱਨਸ਼ਨ ਸੈਂਟਰ’ ਵਿੱਚ ਸ਼ਾਨਦਾਰ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ। ਇਸ ਇੱਕ-ਦਿਨਾਂ ਕਾਨਫ਼ਰੰਸ ਵਿੱਚ …
Read More »