ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਦੀ ਪੀਲ ਪੁਲਿਸ ਨੇ ਪਿਛਲੇ ਮਹੀਨਿਆਂ ‘ਚ ਉਨਟਾਰੀਓ ਦੇ 50 ਸਰਕਾਰੀ ਸ਼ਰਾਬ ਠੇਕਿਆਂ ਤੋਂ 2.40 ਲੱਖ ਡਾਲਰ (ਕਰੀਬ ਡੇਢ ਕਰੋੜ ਰੁਪਏ) ਦੀ ਸ਼ਰਾਬ ਚੋਰੀ ਕਰਨ ਵਾਲੇ ਸੱਤ ਪੰਜਾਬੀਆਂ ‘ਚੋਂ 5 ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਦੋ ਹੋਰਾਂ ਦੀ ਭਾਲ ਜਾਰੀ ਹੈ। ਗ੍ਰਿਫਤਾਰ ਕੀਤੇ ਪੰਜ ਜਣਿਆਂ …
Read More »25 ਫੀਸਦੀ ਟੈਰਿਫ ਦੇ ਜਵਾਬ ‘ਚ ਡੱਗ ਫੋਰਡ ਦੀ ਅਮਰੀਕਾ ਨੂੰ ਧਮਕੀ
ਰੋਕ ਦੇਵਾਂਗੇ ਨਿਕਲ ਅਤੇ ਬਿਜਲੀ ਦੀ ਸਪਲਾਈ : ਫੋਰਡ ਓਟਵਾ/ਬਿਊਰੋ ਨਿਊਜ਼ : ਉਨਟਾਰੀਓ ਦੇ ਪ੍ਰੀਮਿਅਰ ਡੱਗ ਫੋਰਡ ਨੇ ਕੈਨੇਡੀਅਨ ਸਾਮਾਨਾਂ 25 ਫ਼ੀਸਦੀ ਟੈਰਿਫ ਦੇ ਜਵਾਬ ਵਿੱਚ ਸੰਯੁਕਤ ਰਾਜ ਅਮਰੀਕਾ ਨੂੰ ਨਿਕਲ ਅਤੇ ਬਿਜਲੀ ਦੀ ਸਪਲਾਈ ਰੋਕਣ ਦੀ ਧਮਕੀ ਦਿੱਤੀ ਹੈ। ਫੋਰਡ ਨੇ ਇੱਕ ਇੰਟਰਵਿਊ ਦੌਰਾਨ ਇਹ ਟਿੱਪਣੀ ਕੀਤੀ। ਫੋਰਡ ਨੇ …
Read More »ਕੈਨੇਡਾ ‘ਚ ਰਹਿ ਰਹੇ ਇਕ ਲੱਖ ਅਸਥਾਈ ਯੂਕਰੇਨੀਅਨਾਂ ਦੀ ਪਰਮਿਟ ਸਮਾਂ ਸੀਮਾ ਖ਼ਤਮ ਹੋਣ ਕੰਢੇ
ਓਟਵਾ/ਬਿਊਰੋ ਨਿਊਜ਼ : ਯੂਕਰੇਨ ਵਿੱਚ ਲੜਾਈ ਜਾਰੀ ਹੈ, ਅਜਿਹੇ ਵਿੱਚ ਕੈਨੇਡਾ ਵਿੱਚ ਅਸਥਾਈ ਨਿਵਾਸੀ ਦਸਤਾਵੇਜਾਂ ਦੇ ਨਾਲ ਰਹਿ ਰਹੇ ਇਕ ਲੱਖ ਤੋਂ ਵੱਧ ਯੂਕਰੇਨ ਦੇ ਨਾਗਰਿਕਾਂ ਦੀ ਸਮਾਂ-ਸੀਮਾ ਖ਼ਤਮ ਹੋਣ ਵਾਲੀ ਹੈ। ਰੂਸ ਵੱਲੋਂ ਫਰਵਰੀ, 2022 ਵਿੱਚ ਵੱਡੇ ਪੈਮਾਨੇ ‘ਤੇ ਹਮਲਾ ਸ਼ੁਰੂ ਕੀਤੇ ਜਾਣ ਤੋਂ ਬਾਅਦ ਕਈ ਲੋਕ ਯੁੱਧਗ੍ਰਸਤ ਦੇਸ਼ …
Read More »ਟੋਰਾਂਟੋ ਚਿੜੀਆਘਰ ਵੱਲੋਂ ਸਾਈਬਰ ਸੁਰੱਖਿਆ ਉਲੰਘਣਾ ਬਾਰੇ ਅੰਤਿਮ ਨੋਟੀਫਿਕੇਸ਼ਨ ਜਾਰੀ
ਪ੍ਰਭਾਵਿਤ ਲੋਕਾਂ, ਮਹਿਮਾਨਾਂ ਅਤੇ ਮੈਂਬਰਾਂ ਨੂੰ ਚੌਕਸ ਰਹਿਣ ਦੀ ਦਿੱਤੀ ਸਲਾਹ ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਚਿੜੀਆਘਰ ਨੇ ਉਸ ਸਾਈਬਰ ਸੁਰੱਖਿਆ ਉਲੰਘਣਾ ਬਾਰੇ ਅੰਤਿਮ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਵਿੱਚ ਮਹਿਮਾਨਾਂ, ਮੈਂਬਰਾਂ ਤੇ ਕਰਮਚਾਰੀਆਂ ਦੇ ਵਿਅਕਤੀਗਤ ਡੇਟਾ ਨਾਲ ਸਮਝੌਤਾ ਕੀਤਾ ਗਿਆ ਸੀ । ਜਨਵਰੀ 2024 ਦੀ ਸ਼ੁਰੂਆਤ ਵਿੱਚ ਪਹਿਲੀ ਵਾਰ ਸਾਹਮਣੇ …
Read More »CLEAN WHEELS
Medium & Heavy Vehicle Zero Emission Mission (ਤੀਜੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਭਵਿੱਖ ਨੂੰ ਹਰਿਆਲੀ, ਕਲੀਨਰ ਵਿਚ ਰੋਲ ਕਰਨ ਦਾ ਸਮਾਂ! ਸਾਡੇ ਜਲਵਾਯੂ ਅਤੇ ਸਿਹਤ ਸੁਪਰਹੀਰੋ ਚਾਰਟ ਦੀ ਜਾਂਚ ਕਰੋ! ਇਹ ਇਸ ਗੱਲ ਨੂੰ ਤੋੜਦਾ ਹੈ ਕਿ ਕਿਵੇਂ ਨਿਕਾਸੀ-ਮੁਕਤ ਸਵਾਰੀਆਂ ਸਾਡੀ ਹਵਾ ਨੂੰ ਤਾਜ਼ਾ ਅਤੇ ਸਾਡੀ ਸਿਹਤ …
Read More »ਟਰੰਪ ਨੇ ਯੂਕਰੇਨ ਨੂੰ ਹਰ ਤਰ੍ਹਾਂ ਦੀ ਅਮਰੀਕੀ ਫੌਜੀ ਸਹਾਇਤਾ ਰੋਕੀ
ਓਵਲ ਦਫਤਰ ਵਿੱਚ ਜੇਲੈਂਸਕੀ ਨਾਲ ਤਲਖ਼ੀ ਮਗਰੋਂ ਅਮਰੀਕੀ ਰਾਸ਼ਟਰਪਤੀ ਨੇ ਲਿਆ ਫ਼ੈਸਲਾ ਨਿਊਯਾਰਕ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਹਰ ਤਰ੍ਹਾਂ ਦੀ ਅਮਰੀਕੀ ਫੌਜੀ ਸਹਾਇਤਾ ਦੀ ਸਪਲਾਈ ਤੁਰੰਤ ਅਸਥਾਈ ਤੌਰ ‘ਤੇ ਰੋਕ ਦਿੱਤੀ ਹੈ। ਟਰੰਪ ਦਾ ਇਹ ਫੈਸਲਾ ਅਮਰੀਕੀ ਰਾਸ਼ਟਰਪਤੀ ਦੇ ਓਵਲ ਦਫਤਰ ਵਿੱਚ …
Read More »07 March 2025 GTA & Main
‘ਚੁੱਪ ਦਾ ਮਰ੍ਹਮ ਪਛਾਣਦੇ’ ਕਵੀ ਮਲਵਿੰਦਰ ਦੀ ਮੁੜ ਵਤਨ ਵਾਪਸੀ
ਪੰਜਾਬ ਦੀ ਧਰਤੀ ਉੱਤੇ ਬੜੇ ਹੀ ਕਵੀਆਂ ਨੇ ਜਨਮ ਲਿਆ ਪਰ 21ਵੀਂ ਸਦੀ ਦੇ ਕਵੀਆਂ ਵਿੱਚ ਆਪਣਾ ਨਾਂ ਦਰਜ ਕਰਵਾਉਣ ਵਾਲਾ ਕਵੀ ਮਲਵਿੰਦਰ ਐਜੁਕੇਸ਼ਨ ਡਿਪਾਰਟਮੈਂਟ ਤੋਂ ਪੰਜਾਬੀ ਵਿਭਾਗ ਤੋਂ ਪ੍ਰੋਫੈਸਰ ਦੇ ਅਹੁਦੇ ਤੋਂ ਰਿਟਾਇਰ ਹੋ ਬਰੈਂਪਟਨ ਦੀ ਧਰਤੀ ਉੱਪਰ ਦੋਹਰੇ ਸਭਿਆਚਾਰ ਨੂੰ ਭੋਗਦੇ ਹੋਏ ਨਿਵੇਕਲੇ ਤਜਰਬਿਆਂ ਨਾਲ ਵਤਨ ਵਾਪਸੀ ਕਰਦਾ …
Read More »ਪੰਜਾਬ ਭਵਨ ਸਰੀ ਵੱਲੋਂ ਚਿੱਤਰਕਾਰ ਜਰਨੈਲ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
ਸਮਾਗਮ ਮੌਕੇ ਸਾਹਿਤਕਾਰ, ਪੱਤਰਕਾਰ ਤੇ ਹੋਰ ਸ਼ਖ਼ਸੀਅਤਾਂ ਪੁੱਜੀਆਂ ਸਰੀ/ਬਿਊਰੋ ਨਿਊਜ਼ : ਪੰਜਾਬ ਭਵਨ ਸਰੀ ‘ਚ ਕਰਵਾਏ ਗਏ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਦੀ ਯਾਦ ‘ਚ ਸ਼ਰਧਾਂਜਲੀ ਸਮਾਗਮ ਦੌਰਾਨ ਜਿਥੇ ਵੱਖ-ਵੱਖ ਬੁਲਾਰਿਆਂ ਨੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ, ਉਥੇ ਜਰਨੈਲ ਸਿੰਘ ਦੀ ਯਾਦ ‘ਚ ਵਿਸ਼ੇਸ਼ ਐਵਾਰਡ ਵੀ ਸ਼ੁਰੂ ਕਰਨ ਜਾਂ ਯਾਦਗਾਰ …
Read More »41 ਸਾਲ ਬਾਅਦ ਆਇਆ ਇਨਸਾਫ ਦਾ ਫੈਸਲਾ
4 ਦਹਾਕਿਆਂ ਤੋਂ ਵੱਧ ਸਮੇਂ ਬਾਅਦ ਸੱਜਣ ਕੁਮਾਰ ਬਾਰੇ ਆਇਆ ਫ਼ੈਸਲਾ ਰਾਹਤ ਦੇਣ ਵਾਲਾ ਹੈ। ਇਸ ਦੀ ਵੱਡੀ ਪੱਧਰ ‘ਤੇ ਪ੍ਰਸੰਸਾ ਹੋਈ ਹੈ ਅਤੇ ਅਦਾਲਤਾਂ ਵਿਚ ਸਿੱਖ ਭਾਈਚਾਰੇ ਦਾ ਮੁੜ ਤੋਂ ਵਿਸ਼ਵਾਸ ਬਣਿਆ ਹੈ। 31 ਅਕਤੂਬਰ, 1984 ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਦੋ ਸਿੱਖ ਬਾਡੀਗਾਰਡਾਂ ਵਲੋਂ ਹੱਤਿਆ ਕਰ ਦਿੱਤੀ …
Read More »