Breaking News
Home / Mehra Media (page 104)

Mehra Media

ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਦੇਸ਼-ਵਿਦੇਸ਼ਾਂ ‘ਚ ਭੁੱਖ ਹੜਤਾਲ

ਭਾਰਤ ਦੀ ਆਜ਼ਾਦੀ ਅਤੇ ਸੰਵਿਧਾਨ ਖ਼ਤਰੇ ‘ਚ : ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਭਾਰਤ ਦੀ ਆਜ਼ਾਦੀ ਅਤੇ ਸੰਵਿਧਾਨ ‘ਤੇ ਕੀਤੇ ਜਾ ਰਹੇ ਹਮਲਿਆਂ ਦੀ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਕਰਾਰ ਦਿੱਤਾ …

Read More »

ਆਸਟਰੇਲੀਆਈ ਪ੍ਰਧਾਨ ਮੰਤਰੀ ਵੱਲੋਂ ਵਿਸਾਖੀ ਦੇ ਸਮਾਗਮ ‘ਚ ਸ਼ਮੂਲੀਅਤ

ਮੈਲਬਰਨ/ਬਿਊਰੋ ਨਿਊਜ਼ : ਆਸਟਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਇੱਥੇ ‘ਸਿੱਖ ਵਾਲੰਟੀਅਰਜ਼ ਆਸਟਰੇਲੀਆ’ ਸੰਸਥਾ ਵੱਲੋਂ ਕਰਵਾਏ ਗਏ ਭਾਈਚਾਰਕ ਸਮਾਗਮ ‘ਚ ਸ਼ਿਰਕਤ ਕੀਤੀ। ਸ਼ਹਿਰ ਦੇ ਦੱਖਣੀ ਖੇਤਰ ਨੈਰੇ ਵੈਰਨ ਦੇ ਹਾਲ ‘ਚ ਕਰਵਾਏ ਗਏ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਨੂੰ ਵਿਸਾਖੀ ਦੀ ਵਧਾਈ ਦਿੱਤੀ। ਉਕਤ ਸੰਸਥਾ ਬਾਰੇ ਪ੍ਰਧਾਨ ਮੰਤਰੀ …

Read More »

ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਘਟਨਾਕ੍ਰਮ

ਪਿਛਲੇ ਦਿਨੀਂ ਜ਼ਿਲ੍ਹਾ ਤਰਨਤਾਰਨ ਦੇ ਇਕ ਪਿੰਡ ਵਿਚ ਇਕ ਔਰਤ ਨਾਲ ਕੀਤੇ ਗਏ ਅਣਮਨੁੱਖੀ ਵਰਤਾਰੇ ਨਾਲ ਬੇਹੱਦ ਸ਼ਰਮਿੰਦਗੀ ਪੈਦਾ ਹੋਈ ਹੈ। ਪੰਜਾਬ ਵਿਚ ਅੱਜ ਵੀ ਇਸ ਤਰ੍ਹਾਂ ਦੀ ਘਟੀਆ ਮਾਨਸਿਕਤਾ ਦਾ ਵਰਤਾਰਾ ਵੱਡੀ ਪੱਧਰ ‘ਤੇ ਦੇਖਿਆ ਜਾ ਸਕਦਾ ਹੈ। ਖ਼ਾਸ ਤੌਰ ‘ਤੇ ਔਰਤਾਂ ਪ੍ਰਤੀ ਦਿਖਾਈ ਜਾਂਦੀ ਅਜਿਹੀ ਜ਼ਹਿਨੀਅਤ ਪ੍ਰੇਸ਼ਾਨ ਕਰਨ …

Read More »

BREAST CANCER

What is Breast Cancer? : Breast cancer is one of the most prevalent types of cancer affecting the Indian population. With its steadily climbing incidence rates, breast cancer has now become the most common type of cancer among Indian women. According to the Indian Council of Medical Research, every one …

Read More »

ਲਿਬਰਲ ਕਾਕਸ ਦੇ ਪਾਰਲੀਮੈਂਟ ਮੈਂਬਰਾਂ ਅਤੇ ਮੰਤਰੀਆਂ ਨੇ ਪਾਰਲੀਮੈਂਟ ਹਿੱਲ ‘ਤੇ ਮਿਲ ਕੇ ਮਨਾਈ ਵਿਸਾਖੀ

ਔਟਵਾ/ਬਿਊਰੋ ਨਿਊਜ਼ : ਪੰਜਾਬ ਦਾ ਮਹਾਨ ਇਤਿਹਾਸਕ ਤੇ ਸੱਭਿਆਚਾਰਕ ਤਿਓਹਾਰ ‘ਵਿਸਾਖੀ’ ਜੋ ਕਿ ਦੇਸੀ ਮਹੀਨੇ ਵਿਸਾਖ ਦੀ ਸੰਗਰਾਂਦ ਵਾਲੇ ਦਿਨ (13 ਅਪ੍ਰੈਲ) ਨੂੰ ਆਉਂਦਾ ਹੈ। ਲੰਘੀ 8 ਅਪ੍ਰੈਲ ਨੂੰ ਕੈਨੇਡਾ ਦੀ ਰਾਜਧਾਨੀ ਔਟਵਾ ਵਿਖੇ ਪਾਰਲੀਮੈਂਟ ਹਿੱਲ ਸਥਿਤ ਪਾਰਲੀਮੈਂਟ ਹਾਲ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਲਿਬਰਲ ਕਾਕਸ ਦੇ …

Read More »

ਕਾਰਬਨ ਟੈਕਸ ਬਾਰੇ ਕੰਸਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਹੋਇਆ ਪਾਸ

ਓਟਵਾ/ਬਿਊਰੋ ਨਿਊਜ਼ : ਕੰਸਰਵੇਟਿਵਾਂ ਵੱਲੋਂ ਇਹ ਮੰਗ ਕੀਤੀ ਗਈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੈਨੇਡਾ ਦੇ ਪ੍ਰੀਮੀਅਰਜ਼ ਨਾਲ ਟੈਲੀਵਿਜ਼ਨ ਉੱਤੇ ਕਾਰਬਨ ਟੈਕਸ ਬਾਰੇ ਐਮਰਜੈਂਸੀ ਮੀਟਿੰਗ ਕਰਨ। ਇਸ ਲਈ ਫੈਡਰਲ ਐਨਡੀਪੀ ਤੇ ਬਲਾਕ ਵੱਲੋਂ ਵੀ ਸਹਿਮਤੀ ਦਿੱਤੀ ਗਈ। ਐਨਡੀਪੀ ਦੀ ਐਨਵਾਇਰਮੈਂਟ ਕ੍ਰਿਟਿਕ ਲੌਰੇਲ ਕੌਲਿਨਜ਼ ਨੇ ਆਖਿਆ ਕਿ ਫੈਡਰਲ ਸਰਕਾਰ ਵੱਲੋਂ ਕਾਰਬਨ …

Read More »

ਐਡਮੰਟਨ ‘ਚ ਪੰਜਾਬੀ ਬਿਲਡਰ ਦੀ ਹੱਤਿਆ, ਹਮਲਾਵਰ ਨੇ ਕੀਤੀ ਖ਼ੁਦਕੁਸ਼ੀ

ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਦੇ ਅਲਬਰਟਾ ਸੂਬੇ ਦੀ ਰਾਜਧਾਨੀ ਤੇ ਪੰਜਾਬੀਆਂ ਦੀ ਵੱਡੀ ਵਸੋਂ ਵਾਲੇ ਸ਼ਹਿਰ ਐਡਮੰਟਨ ‘ਚ ਬਿਲਡਰ ਬੂਟਾ ਸਿੰਘ ਗਿੱਲ ਦੀ ਉਸਾਰੀ ਸਥਾਨ ‘ਤੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲੀਬਾਰੀ ‘ਚ ਉਨ੍ਹਾਂ ਦਾ ਇੱਕ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਹਮਲਾਵਰ ਨੇ ਵੀ ਗੋਲੀ …

Read More »

ਫੋਰਡ ਨੇ ਐਲਸੀਬੀਓ ਨੂੰ ਪੇਪਰ ਬੈਗ ਮੁੜ ਸ਼ੁਰੂ ਕਰਨ ਲਈ ਆਖਿਆ

ਓਨਟਾਰੀਓ : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਲੀਕਰ ਕੰਟਰੋਲ ਬੋਰਡ ਆਫ ਓਨਟਾਰੀਓ (ਐਲਸੀਬੀਓ) ਦੇ ਪ੍ਰੈਜੀਡੈਂਟ ਤੇ ਸੀਈਓ ਨੂੰ ਪੱਤਰ ਲਿਖ ਕੇ ਸਾਰੀਆਂ ਲੋਕੇਸ਼ਨਜ ਉੱਤੇ ਪੇਪਰ ਬੈਗਜ ਮੁੜ ਸ਼ੁਰੂ ਕਰਨ ਲਈ ਆਖਿਆ। ਐਲਸੀਬੀਓ ਨੇ ਸਤੰਬਰ 2023 ਵਿੱਚ ਪੇਪਰ ਬੈਗ ਬੰਦ ਕਰ ਦਿੱਤੇ ਸਨ ਤੇ ਆਪਣੇ ਕਸਟਮਰਜ ਨੂੰ ਸਮਾਨ ਖਰੀਦਣ ਲਈ …

Read More »

ਆਦਿਵਾਸੀਆਂ ਨੂੰ ਉਜਾੜਨਾ ਚਾਹੁੰਦੀ ਹੈ ਭਾਜਪਾ : ਰਾਹੁਲ

ਕਿਹਾ : ਸੱਤਾ ‘ਚ ਆਏ ਤਾਂ ‘ਅਗਨੀਵੀਰ ਯੋਜਨਾ’ ਨੂੰ ਰੱਦ ਕਰਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅਗਾਮੀ ਲੋਕ ਸਭਾ ਚੋਣਾਂ ਜਿੱਤਣ ਦਾ ਭਰੋਸਾ ਜ਼ਾਹਿਰ ਕੀਤਾ ਅਤੇ ਕਿਹਾ ਕਿ ਨਵੀਂ ਸਰਕਾਰ ਅਨੁਸੂਚਿਤ ਜਾਤੀ, ਅਨੁਸੂਚਿਤ ਕਬੀਲਿਆਂ (ਐੱਸਸੀ/ਐੱਸਟੀ) ਅਤੇ ਹੋਰ ਪੱਛੜਾ ਵਰਗ (ਓਬੀਸੀ) ਦੀਆਂ ਮਹਿਲਾਵਾਂ ਦੇ ਬੈਂਕ ਖਾਤਿਆਂ ‘ਚ …

Read More »

ਲੋੜੀਂਦੇ ਨਤੀਜੇ ਨਾ ਮਿਲਣ ਉਤੇ ਰਾਹੁਲ ਲਾਂਭੇ ਹੋਣ ਬਾਰੇ ਸੋਚਣ : ਪ੍ਰਸ਼ਾਂਤ ਕਿਸ਼ੋਰ

ਨਵੀਂ ਦਿੱਲੀ : ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਸੁਝਾਅ ਦਿੱਤਾ ਹੈ ਕਿ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਿਚ ਲੋੜੀਂਦੇ ਨਤੀਜੇ ਨਹੀਂ ਮਿਲਦੇ ਤਾਂ ਰਾਹੁਲ ਗਾਂਧੀ ਨੂੰ ਲਾਂਭੇ ਹੋਣ ਬਾਰੇ ਸੋਚਣਾ ਚਾਹੀਦਾ ਹੈ। ਕਿਸ਼ੋਰ ਨੇ ਕਿਹਾ ਕਿ ਕਾਂਗਰਸ ਤੇ ਇਸ ਦੇ ਹਮਾਇਤੀ ਕਿਸੇ ਵਿਅਕਤੀ ਵਿਸ਼ੇਸ਼ ਨਾਲੋਂ ਵੱਡੇ ਹਨ ਤੇ ਰਾਹੁਲ ਗਾਂਧੀ …

Read More »