ਹੁੱਡਾ, ਸੁਰਜੇਵਾਲਾ ਤੇ ਹੋਰਨਾਂ ਆਗੂਆਂ ਨੇ ਸਾਬਕਾ ਮੰਤਰੀ ਦਾ ਪਾਰਟੀ ‘ਚ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਤੇ ਉਨ੍ਹਾਂ ਦੀ ਸਾਬਕਾ ਵਿਧਾਇਕ ਪਤਨੀ ਪ੍ਰੇਮ ਲਤਾ ਇਕ ਦਹਾਕੇ ਮਗਰੋਂ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ। ਬੀਰੇਂਦਰ ਸਿੰਘ ਦਾ ਪੁੱਤਰ ਤੇ ਹਿਸਾਰ ਤੋਂ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ …
Read More »ਭਾਜਪਾ ਨੇ ਚੋਣ ਬਾਂਡ ਰਾਹੀਂ 1,068 ਕਰੋੜ ਜੁਟਾਏ : ਸੰਜੈ ਸਿੰਘ
ਹਾਕਮ ਧਿਰ ਨੂੰ ਚੰਦਾ ਦੇਣ ਵਾਲੀਆਂ ਸ਼ੱਕੀ ਕੰਪਨੀਆਂ ਦੀ ਜਾਂਚ ਮੰਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਆਰੋਪ ਲਾਇਆ ਕਿ ਭਾਜਪਾ ਨੂੰ ਸ਼ੱਕੀ ਰਿਕਾਰਡ ਵਾਲੀਆਂ 45 ਕੰਪਨੀਆਂ ਤੋਂ ਚੋਣ ਬਾਂਡ ਦੇ ਰੂਪ ਵਿੱਚ 1,068 ਕਰੋੜ ਰੁਪਏ ਮਿਲੇ ਹਨ। ਪਾਰਟੀ ਨੇ ਇਸ ਦੀ ਕੇਂਦਰੀ ਜਾਂਚ ਏਜੰਸੀਆਂ ਤੋਂ ਜਾਂਚ ਕਰਾਉਣ …
Read More »‘ਆਪ’ ਨੂੰ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੀ ਹੈ ਭਾਜਪਾ : ਆਤਿਸ਼ੀ
ਨਵੀਂ ਦਿੱਲੀ : ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ‘ਆਪ’ ਦੇ ਵਿਧਾਇਕ ਦੁਰਗੇਸ਼ ਪਾਠਕ ਕੋਲੋਂ ਪੁੱਛ-ਪੜਤਾਲ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਆਰੋਪ ਲਗਾਇਆ ਕਿ ਭਾਜਪਾ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ‘ਆਪ’ ਨੂੰ ਰੋਕਣਾ ਚਾਹੁੰਦੀ ਹੈ। ਇਸ ਸਬੰਧੀ ਦਿੱਲੀ ਸਰਕਾਰ …
Read More »ਕੇਜਰੀਵਾਲ ਦੇ ਪੀਏ ਤੇ ਦੁਰਗੇਸ਼ ਪਾਠਕ ਕੋਲੋਂ ਪੁੱਛ-ਪੜਤਾਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ ਬਿਭਵ ਕੁਮਾਰ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਕੋਲੋਂ ਪੁੱਛ-ਪੜਤਾਲ ਕੀਤੀ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਦੇ ਪੀਏ …
Read More »ਆਲਮੀ ਮੇਲਾ ਹੈ ਵਿਸਾਖੀ
ਤਲਵਿੰਦਰ ਸਿੰਘ ਬੁੱਟਰ ਵਿਸਾਖੀ ਦਾ ਸਬੰਧ ਸਿਰਫ਼ ਪੰਜਾਬ ਜਾਂ ਸਿੱਖ ਇਤਿਹਾਸ ਨਾਲ ਹੀ ਨਹੀਂ ਜੁੜਿਆ ਹੋਇਆ, ਸਗੋਂ ਇਹ ਮੇਲਾ ਦੁਨੀਆ ਭਰ ‘ਚ ਵੱਖੋ-ਵੱਖਰੇ ਰੂਪਾਂ ਵਿਚ ਮਨਾਇਆ ਜਾਂਦਾ ਹੈ। ਕਿਤੇ ਇਹ ਮੇਲਾ ਫ਼ਸਲਾਂ ਪੱਕਣ ‘ਤੇ ਖੁਸ਼ੀਆਂ ਦੇ ਹੁਲਾਸ ਦਾ ਪ੍ਰਤੀਕ ਹੈ, ਕਿਤੇ ਸੱਭਿਆਚਾਰਕ ਮਹੱਤਤਾ ਰੱਖਦਾ ਹੈ ਅਤੇ ਕਿਤੇ ਧਾਰਮਿਕ ਆਸਥਾ ਵਜੋਂ …
Read More »ਭਾਰਤ ਵਿਚ ਬੇਰੁਜ਼ਗਾਰੀ ਦਾ ਸੰਕਟ
ਡਾ. ਕੇਸਰ ਸਿੰਘ ਭੰਗੂ ਸਰਕਾਰੀ ਕੰਟਰੋਲ ਅਤੇ ਦਖ਼ਲ ਨੂੰ ਆਰਥਿਕ ਵਿਕਾਸ ਦੇ ਰਾਹ ਵਿੱਚ ਰੁਕਾਵਟਾਂ ਕਰਾਰ ਦਿੰਦਿਆਂ ਮੁਲਕ ਵਿਚ ਉਦਾਰੀਕਰਨ, ਨਿੱਜੀਕਰਨ ਅਤੇ ਸੰਸਾਰੀਕਰਨ ਦੀਆਂ ਨੀਤੀਆਂ 1991 ਤੋਂ ਲਾਗੂ ਕੀਤੀਆਂ ਗਈਆਂ ਸਨ। ਇਨ੍ਹਾਂ ਨੂੰ ਆਰਥਿਕ ਸੁਧਾਰਾਂ ਦਾ ਨਾਂ ਵੀ ਦਿੱਤਾ ਗਿਆ ਅਤੇ ਇਹ ਸੁਧਾਰ ਅੱਜ ਵੀ ਜਾਰੀ ਹਨ। ਇਨ੍ਹਾਂ ਸੁਧਾਰਾਂ ਨੂੰ …
Read More »ਅਦਾਰਾ ਪਰਵਾਸੀ ਵੱਲੋਂ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ
ਖ਼ਾਲਸਾ ਪੰਥ ਦਾ ਜਨਮ ਦਿਹਾੜਾ ਹੈ ਵਿਸਾਖੀ, ਘਰ ਵਿਚ ਅਨਾਜ਼ ਦੇ ਰੂਪ ਵਿਚ ਆਈਆਂ ਖੁਸ਼ੀਆਂ ਦਾ ਤਿਉਹਾਰ ਹੈ ਵਿਸਾਖੀ। ਵਿਸਾਖੀ ਦੇ ਤਿਉਹਾਰ ਮੌਕੇ ‘ਅਦਾਰਾ ਪਰਵਾਸੀ’ ਸਮੁੱਚੀ ਲੋਕਾਈ ਨੂੰ ਸ਼ੁਭਕਾਮਨਾਵਾਂ ਦਿੰਦਾ ਹੋਇਆ ਸਰਬੱਤ ਦਾ ਭਲਾ ਮੰਗਦਾ ਹੈ। ਇਸ ਪਵਿੱਤਰ ਤਿਉਹਾਰ ਮੌਕੇ ਪੰਜਾਬੀ ਭਾਈਚਾਰੇ ਦੇ ਨਾਲ-ਨਾਲ ਸਮੁੱਚੀ ਲੋਕਾਈ ਨੂੰ ਬਹੁਤ-ਬਹੁਤ ਵਧਾਈਆਂ। -ਰਜਿੰਦਰ …
Read More »ਕੇਜਰੀਵਾਲ ਦੀ ਗ੍ਰਿਫ਼ਤਾਰੀ ਸਹੀ : ਹਾਈਕੋਰਟ
ਗ੍ਰਿਫਤਾਰੀ ਤੇ ਰਿਮਾਂਡ ਦੇ ਖਿਲਾਫ ਪਹੁੰਚੇ ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਲਈ ਪਾਈ ਗਈ ਪਟੀਸ਼ਨ ਨੂੰ ਦਿੱਲੀ ਹਾਈ ਕੋਰਟ ਨੇ ਖਾਰਜ ਕਰ ਦਿੱਤਾ। ਕੋਰਟ ਨੇ ਸ਼ਰਾਬ ਨੀਤੀ ਮਾਮਲੇ …
Read More »ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖੁਫੀਆ ਜਾਣਕਾਰੀ ਸਨਸਨੀਕਰਨ ਕੀਤੇ ਜਾਣ ‘ਤੇ ਪ੍ਰਗਟਾਈ ਚਿੰਤਾ
ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੀ ਚੋਣ ਪ੍ਰਕਿਰਿਆ ਵਿੱਚ ਵਿਦੇਸ਼ੀ ਦਖਲ ਦੇ ਮਾਮਲੇ ਵਿੱਚ ਨੈਸ਼ਨਲ ਪਬਲਿਕ ਇੰਕੁਆਰੀ ਦੇ ਸਾਹਮਣੇ ਪੇਸ਼ ਹੋ ਕੇ ਗਵਾਹੀ ਦਿੱਤੀ। ਟਰੂਡੋ ਨੇ ਇਸ ਦੌਰਾਨ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਚਿੰਤਾ ਪ੍ਰਗਟਾਈ। ਕਮਿਸ਼ਨ ਆਫ ਇਨਕੁਆਰੀ ਨਾਲ ਫਰਵਰੀ ਵਿੱਚ ਕੀਤੀ ਗਈ ਇੰਟਰਵਿਊ …
Read More »ਲੋਕ ਸਭਾ ਹਲਕਾ ਹੁਸ਼ਿਆਰਪੁਰ ‘ਚ ਮਹਿਲਾ ਵੋਟਰਾਂ ਦੀ ਗਿਣਤੀ ਘਟੀ
ਚੱਬੇਵਾਲ, ਸ਼ਾਮ ਚੁਰਾਸੀ, ਉੜਮੁੜ, ਦਸੂਹਾ ਅਤੇ ਭੁਲੱਥ ਵਿਧਾਨ ਸਭਾ ਹਲਕਿਆਂ ਵਿੱਚ ਆਈ ਕਮੀ ਹੁਸ਼ਿਆਰਪੁਰ/ਬਿਊਰੋ ਨਿਊਜ਼ : ਹੁਸ਼ਿਆਰਪੁਰ ਲੋਕ ਸਭਾ ਹਲਕੇ ‘ਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਭਾਵੇਂ ਸਮੁੱਚੇ ਵੋਟਰਾਂ ਦੀ ਗਿਣਤੀ 10667 ਵੋਟਰ ਵਧੀ ਹੈ ਪਰ ਹਲਕੇ ਅਧੀਨ ਆਉਂਦੇ ਚੱਬੇਵਾਲ, ਸ਼ਾਮ ਚੁਰਾਸੀ, ਉੜਮੁੜ, ਦਸੂਹਾ ਅਤੇ ਭੁਲੱਥ ਹਲਕਿਆਂ ਵਿੱਚ 8584 …
Read More »