Breaking News
Home / Mehra Media (page 106)

Mehra Media

ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਲੇਠਾ ਬਜਟ

ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿਚ ਲਗਾਤਾਰ 7ਵੀਂ ਵਾਰ ਕੇਂਦਰੀ ਬਜਟ ਪੇਸ਼ ਕਰਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਉਨ੍ਹਾਂ ਨੇ ਫਰਵਰੀ, 2024 ਵਿਚ ਕੁੱਝ ਮਹੀਨਿਆਂ ਲਈ 6ਵਾਂ ਅੰਤਰਿਮ ਬਜਟ ਪੇਸ਼ ਕੀਤਾ ਸੀ। ਇਸ ਤੋਂ ਪਹਿਲਾਂ ਮੁਰਾਰਜੀ ਦੇਸਾਈ, ਡਾ. ਮਨਮੋਹਨ ਸਿੰਘ ਅਤੇ ਪੀ. ਚਿਦੰਬਰਮ ਵੀ ਆਪਣੇ ਬਜਟ …

Read More »

ਵਾਲਾਂ ਨੂੰ ਝੜਨ ਤੋਂ ਰੋਕਣ ਲਈ ਕੁੱਝ ਉਪਾਅ

ਵਾਲਾਂ ਦਾ ਝੜਨਾ, ਜਾਂ ਅਲੋਪੇਸ਼ੀਆ, ਇੱਕ ਆਮ ਸਥਿਤੀ ਹੈ ਜੋ ਹਰ ਉਮਰ ਅਤੇ ਲਿੰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਹ ਦੁਖਦਾਈ ਹੋ ਸਕਦਾ ਹੈ, ਪਰ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਲਾਜ ਲਈ ਮੂਲ ਕਾਰਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਇਸ ਲੇਖ ਵਿਚ, ਅਸੀਂ ਵਾਲਾਂ ਦੇ ਝੜਨ, ਜੈਨੇਟਿਕਸ, ਹਾਰਮੋਨਲ ਤਬਦੀਲੀਆਂ, ਡਾਕਟਰੀ ਸਥਿਤੀਆਂ, …

Read More »

ਭਾਰਤ ‘ਚ ਅਵਾਮ ਦੀ ਘੱਟ ਖਰੀਦ ਸ਼ਕਤੀ ਅਤੇ ਬੇਰੁਜ਼ਗਾਰੀ

ਡਾ. ਸ ਸ ਛੀਨਾ ਕੁਦਰਤੀ ਸਾਧਨਾਂ ਨਾਲ ਭਾਵੇਂ ਭਾਰਤ ਮਾਲਾਮਾਲ ਹੈ ਪਰ ਵਸੋਂ ਦਾ ਵੱਡਾ ਆਕਾਰ ਹੋਣ ਕਰਕੇ ਪ੍ਰਤੀ ਜੀਅ ਸਾਧਨ ਬਹੁਤ ਘੱਟ ਹਨ। ਮਨੁੱਖੀ ਸਾਧਨਾਂ ਦੀ ਬਹੁਤਾਤ ਕਰਕੇ ਵੀ ਭਾਰਤ ਬਹੁਤ ਪਛੜੇ ਦੇਸ਼ਾਂ ਦੀ ਸੂਚੀ ਵਿਚ ਆਉਂਦਾ ਹੈ। ਮਨੁੱਖੀ ਸਾਧਨਾਂ ਦੀ ਉਤਪਾਦਕਤਾ ਇਸ ਕਰਕੇ ਨਹੀਂ ਕਿਉਂਕਿ ਉਹ ਬੇਰੁਜ਼ਗਾਰੀ ਦਾ …

Read More »

ਪੈਰਿਸ ਓਲੰਪਿਕਸ 2024 : ਆਓ ਵੇਖੀਏ ਵਿਸ਼ਵ ਦਾ ਸਭ ਤੋਂ ਵੱਡਾ ਖੇਡ ਮੇਲਾ

ਪ੍ਰਿੰ. ਸਰਵਣ ਸਿੰਘ ਓਲੰਪਿਕ ਖੇਡਾਂ ਦੀ ਮਸ਼ਾਲ ਪੈਰਿਸ ਪੁੱਜ ਚੁੱਕੀ ਹੈ ਜੋ ਹੱਥੋ-ਹੱਥੀ ਸਾਰੇ ਫਰਾਂਸ ਵਿਚ ਘੁਮਾਈ ਜਾ ਰਹੀ ਹੈ। ਇਹ ਮਸ਼ਾਲ ਓਲੰਪਿਕ ਖੇਡਾਂ ਦੇ ਜਨਮਦਾਤਾ ਓਲੰਪੀਆ ਦੀ ਪਹਾੜੀ ਤੋਂ 16 ਅਪ੍ਰੈਲ 2024 ਨੂੰ ਸੂਰਜ ਦੀਆਂ ਕਿਰਨਾਂ ਨਾਲ ਜਗਾਈ ਗਈ ਸੀ। ਉਥੋਂ ਮਸ਼ਾਲ 14 ਜੁਲਾਈ ਨੂੰ ਪੈਰਿਸ ਪਹੁੰਚੀ ਹੈ ਜਿਸ …

Read More »

ਗੁਰੂ ਨਾਨਕ ਜਹਾਜ਼ ਦੀ 110 ਸਾਲਾ ਮੌਜੂਦਗੀ ਅਤੇ ਚੜ੍ਹਦੀ ਕਲਾ ਦੇ ਸਫਰ ‘ਤੇ ਵੈਨਕੂਵਰ ‘ਚ ਸਮਾਗਮ

ਜਹਾਜ਼ ਦੇ ਅਸਲੀ ਨਾਂ ‘ਗੁਰੂ ਨਾਨਕ ਜਹਾਜ਼’ ਦੀ ਬਹਾਲੀ ਦੇ ਹੱਕ ਵਿੱਚ ਮਤੇ ਸਰਬ-ਸੰਮਤੀ ਨਾਲ ਮਤੇ ਪਾਸ ਗੁਰੂ ਨਾਨਕ ਜਹਾਜ਼ ਸਬੰਧੀ ਦੁਰਲਭ ਲਿਖਤਾਂ ਦੀਆਂ ਦੋ ਕਿਤਾਬਾਂ ਲੋਕ ਅਰਪਣ ਵੈਨਕੂਵਰ : ਅੱਜ ਤੋਂ 11 ਦਹਾਕੇ ਪਹਿਲਾਂ ਕੈਨੇਡਾ ਦੇ ਬਸਤੀਵਾਦ ਅਤੇ ਨਸਲਵਾਦ ਦਾ, ਚੜ੍ਹਦੀ ਕਲਾ ਅਤੇ ਭਾਈਚਾਰਕ ਸਾਂਝ ਨਾਲ ਮੁਕਾਬਲਾ ਕਰਨ ਵਾਲੇ …

Read More »

ਸਾਈਕਲਿੰਗ ਅਤੇ ਸਿਹਤ

ਪ੍ਰੋ. ਕੁਲਬੀਰ ਸਿੰਘ ਬਚਪਨ ਵਿਚ ਐਨਾ ਸਾਈਕਲ ਚਲਾਇਆ, ਐਨਾ ਸਾਈਕਲ ਭਜਾਇਆ ਕਿ ਮਨ ਅੱਕ-ਥੱਕ ਗਿਆ। ਫਿਰ ਕਦੇ ਨਾ ਸਾਈਕਲ ਚਲਾਇਆ, ਨਾ ਚਲਾਉਣ ਦੀ ਚਾਹ ਰਹੀ। ਦਹਾਕਿਆਂ ਦੇ ਦਹਾਕੇ ਬੀਤ ਗਏ। ਸੈਰ-ਕਸਰਤ-ਯੋਗਾ ਮੈਨੂੰ ਲੱਗਦਾ ਏਨਾ ਤਸੱਲੀਬਖਸ਼ ਹੈ। ਸਰੀਰਕ ਸਰਗਰਮੀ ਦੀਆਂ ਲੋੜਾਂ ਪੂਰੀਆਂ ਹੋ ਜਾਂਦੀਆਂ ਹਨ। ਪਰ ਰਿਟਾਇਰਮੈਂਟ ਬਾਅਦ ਉਮਰ ਦੇ ਇਸ …

Read More »

ਅਮਰੀਕੀ ਰਾਸ਼ਟਰਪਤੀ ਦੀ ਦੌੜ ਵਿਚ ਪਹਿਲੀ ਵਾਰ ਭਾਰਤਵੰਸ਼ੀ ਕਮਲਾ ਹੈਰਿਸ

ਬਾਈਡਨ ਪਿੱਛੇ ਹਟੇ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਕਰਨਗੇ ਸਮਰਥਨ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਅਗਲੀਆਂ ਰਾਸ਼ਟਰਪਤੀ ਚੋਣਾਂ ਨਹੀਂ ਲੜਨਗੇ। ਚੋਣਾਂ ਤੋਂ 4 ਮਹੀਨੇ ਪਹਿਲਾਂ ਉਨ੍ਹਾਂ ਨੇ ਚਿੱਠੀ ਲਿਖ ਕੇ ਇਸ ਸਬੰਧੀ ਐਲਾਨ ਕਰ ਦਿੱਤਾ ਹੈ। ਬਾਈਡਨ ਨੇ ਕਿਹਾ ਕਿ ਮੈਂ ਦੇਸ਼ ਅਤੇ ਪਾਰਟੀ ਹਿੱਤ ਦੇ ਲਈ ਚੋਣਾਂ …

Read More »

ਅਕਾਲੀ ਦਲ ਦਾ ਅੰਦਰੂਨੀ ਸੰਕਟ

ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਸੰਕਟ ਵਿਚ ਘਿਰਿਆ ਨਜ਼ਰ ਆਉਂਦਾ ਹੈ। ਵਿਧਾਨ ਸਭਾ ਵਿਚ ਪ੍ਰਤੀਨਿਧਤਾ ਦੇ ਪੱਖ ਤੋਂ ਇਸ ਦੀ ਗਿਣਤੀ ਘਟਦੀ ਜਾ ਰਹੀ ਹੈ। ਕੌਮੀ ਸਿਆਸਤ ਵਿਚ ਵੀ ਇਸ ਦਾ ਪ੍ਰਭਾਵ ਘਟਦਾ ਜਾ ਰਿਹਾ ਹੈ। ਇਸ ਸਮੇਂ ਕਈ ਹੋਰ ਅਕਾਲੀ ਦਲ ਵੀ ਸਰਗਰਮ ਦਿਖਾਈ ਦਿੰਦੇ ਰਹੇ …

Read More »

BREAST CANCER

What is Breast Cancer? : Breast cancer is one of the most prevalent types of cancer affecting the Indian population. With its steadily climbing incidence rates, breast cancer has now become the most common type of cancer among Indian women. According to the Indian Council of Medical Research, every one …

Read More »

ਯੁਵਰਾਜ ਤੇ ਹਰਭਜਨ ਸਣੇ ਚਾਰ ਭਾਰਤੀ ਕ੍ਰਿਕਟਰਾਂ ਖਿਲਾਫ ਸ਼ਿਕਾਇਤ

ਦਿਵਿਆਂਗਾਂ ਦਾ ਮਜ਼ਾਕ ਉਡਾਉਣ ਦਾ ਕ੍ਰਿਕਟਰਾਂ ‘ਤੇ ਲੱਗਿਆ ਆਰੋਪ ਨਵੀਂ ਦਿੱਲੀ : ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਗਈ ਵੀਡੀਓ ‘ਚ ਦਿਵਿਆਂਗਾਂ ਦਾ ‘ਮਜ਼ਾਕ’ ਉਡਾਉਣ ਦੇ ਮਾਮਲੇ ਵਿੱਚ ਪੁਲਿਸ ਕੋਲ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਯੁਵਰਾਜ ਸਿੰਘ, ਸੁਰੇਸ਼ ਰੈਨਾ ਅਤੇ ਗੁਰਕੀਰਤ ਮਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਨੈਸ਼ਨਲ ਸੈਂਟਰ ਫਾਰ ਪ੍ਰਮੋਸ਼ਨ ਆਫ …

Read More »