Medium & Heavy Vehicle Zero Emission Mission (ਤੀਜੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਭਵਿੱਖ ਨੂੰ ਹਰਿਆਲੀ, ਕਲੀਨਰ ਵਿਚ ਰੋਲ ਕਰਨ ਦਾ ਸਮਾਂ! ਸਾਡੇ ਜਲਵਾਯੂ ਅਤੇ ਸਿਹਤ ਸੁਪਰਹੀਰੋ ਚਾਰਟ ਦੀ ਜਾਂਚ ਕਰੋ! ਇਹ ਇਸ ਗੱਲ ਨੂੰ ਤੋੜਦਾ ਹੈ ਕਿ ਕਿਵੇਂ ਨਿਕਾਸੀ-ਮੁਕਤ ਸਵਾਰੀਆਂ ਸਾਡੀ ਹਵਾ ਨੂੰ ਤਾਜ਼ਾ ਅਤੇ ਸਾਡੀ ਸਿਹਤ …
Read More »ਸਾਬਕਾ ਰਾਸ਼ਟਰਪਤੀ ਜਾਰਜ ਬੁੱਸ਼ ਟਰੰਪ ਜਾਂ ਹੈਰਿਸ ‘ਚੋਂ ਕਿਸੇ ਦਾ ਵੀ ਨਹੀਂ ਕਰਨਗੇ ਸਮਰਥਨ-ਬੁਲਾਰਾ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਸਾਬਕਾ ਅਮਰੀਕੀ ਰਾਸ਼ਟਰਪਤੀ ਜਾਰਜ ਡਬਲਯੂ ਬੁੱਸ਼ 2024 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਰਿਪਬਲੀਕਨ ਉਮੀਦਵਾਰ ਡੋਨਾਲਡ ਟਰੰਪ ਜਾਂ ਡੈਮੋਕਰੈਟਿਕ ਉਮੀਦਵਾਰ ਕਮਲਾ ਹੈਰਿਸ ਵਿਚੋਂ ਕਿਸੇ ਦਾ ਵੀ ਸਮਰਥਨ ਨਹੀਂ ਕਰਨਗੇ। ਇਹ ਜਾਣਕਾਰੀ ਉਨਾਂ ਦੇ ਇਕ ਬੁਲਾਰੇ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ ‘ਤੇ ਦਿੱਤੀ ਹੈ। ਬੁਲਾਰੇ ਨੇ ਕਿਹਾ …
Read More »ਅਮਰੀਕਾ ਦੇ ਕੈਂਟੁਕੀ ਰਾਜ ਵਿਚ ਸੜਕ ਉਪਰ ਕੀਤੀ ਗੋਲੀਬਾਰੀ ਵਿਚ 5 ਵਿਅਕਤੀ ਜ਼ਖਮੀ, ਸ਼ੱਕੀ ਫਰਾਰ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੀ ਲੌਰੇਲ ਕਾਊਂਟੀ, ਕੈਂਟੁਕੀ ਰਾਜ ਦੇ ਦਿਹਾਤੀ ਖੇਤਰ ਵਿਚ ਇੰਟਰਸਟੇਟ ‘ਤੇ ਹੋਈ ਗੋਲੀਬਾਰੀ ਵਿਚ 5 ਵਿਅਕਤੀਆਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਸ਼ੈਰਿਫ ਦਫਤਰ ਅਨੁਸਾਰ ਸ਼ੱਕੀ ਫਰਾਰ ਹੈ ਤੇ ਉਸ ਨੂੰ ਲੈਕਸਿੰਗਟਨ ਦੇ ਦੱਖਣ ਵਿਚ ਵੇਖਿਆ ਗਿਆ ਹੈ। ਲੌਰੇਲ ਕਾਊਂਟੀ ਸ਼ੈਰਿਫ ਦਫਤਰ ਦੇ ਲੋਕ …
Read More »ਐਲਨ ਮਸਕ 2027 ਤੱਕ ਬਣ ਸਕਦੇ ਹਨ ਦੁਨੀਆ ਦੇ ਪਹਿਲੇ ਖਰਬਪਤੀ
ਨਵੀਂ ਦਿੱਲੀ : ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੈਸਲਾ ਅਤੇ ਸਪੇਸ ਐਕਸ ਦੇ ਸੀਈਓ ਐਲੋਨ ਮਸਕ ਸਾਲ 2027 ਤਕ ਦੁਨੀਆ ਦੇ ਪਹਿਲੇ ਖਰਬਪਤੀ ਬਣ ਸਕਦੇ ਹਨ। ਇਹ ਖੁਲਾਸਾ ਇਨਫੌਰਮਾ ਕੁਨੈਕਟ ਅਕਾਦਮੀ ਦੀ ਰਿਪੋਰਟ ਤੋਂ ਹੋਇਆ ਹੈ। ਇਸ ਤੋਂ ਇਲਾਵਾ ਭਾਰਤ ਦੇ ਉੱਘੇ ਕਾਰੋਬਾਰੀ ਗੌਤਮ ਅਡਾਨੀ ਵੀ ਇਹ ਦਰਜਾ ਉਸ ਤੋਂ ਅਗਲੇ …
Read More »13 September 2024 GTA & Main
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਡੇਢ ਦਰਜਨ ਅਕਾਲੀ ਆਗੂਆਂ ਨੂੰ ਸਪੱਸ਼ਟੀਕਰਨ ਲਈ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਵਿਚ ਅਕਾਲੀ ਸਰਕਾਰ ਵੇਲੇ ਹੋਈਆਂ ਗਲਤੀਆਂ ਅਤੇ ਭੁੱਲਾਂ ਚੁੱਕਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਉਸ ਵੇਲੇ ਦੀ ਸਰਕਾਰ ਵਿੱਚ ਰਹੇ ਕਰੀਬ ਡੇਢ ਦਰਜਨ ਸਿੱਖ ਮੰਤਰੀਆਂ ਨੂੰ ਸਪੱਸ਼ਟੀਕਰਨ ਲਈ ਪੱਤਰ ਭੇਜੇ ਗਏ ਹਨ। ਇਨ੍ਹਾਂ ਵਿੱਚ …
Read More »ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਨੋਟਿਸ
ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਚਾਰੇ ਜਾ ਰਹੇ ਮਾਮਲੇ ਸਬੰਧੀ ਵੱਖ-ਵੱਖ ਅਕਾਲੀ ਆਗੂਆਂ ਵੱਲੋਂ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਇਹ ਮਾਮਲਾ ਅਕਾਲ …
Read More »ਡੇਰਾ ਬਿਆਸ ਮੁਖੀ ਨੇ ਜਸਦੀਪ ਸਿੰਘ ਗਿੱਲ ਨੂੰ ਜਾਨਸ਼ੀਨ ਐਲਾਨਿਆ
ਰਈਆ/ਬਿਊਰੋ ਨਿਊਜ਼ : ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਜਾਨਸ਼ੀਨ ਐਲਾਨ ਦਿੱਤਾ ਹੈ। ਡੇਰਾ ਮੁਖੀ ਨੇ ਪਹਿਲਾਂ ਗਿੱਲ ਨੂੰ ਤੁਰੰਤ ਹੀ ਸਾਰੀਆਂ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਸਨ ਪਰ ਡੇਰੇ ਦੀ ਸੰਗਤ ਦੇ ਵਿਰੋਧ ਮਗਰੋਂ ਇਹ ਫੈਸਲਾ ਹੋਇਆ ਕਿ ਜਿੰਨਾ ਚਿਰ ਬਾਬਾ …
Read More »ਲੋਕ ਮੰਚ ਪੰਜਾਬ ਵੱਲੋਂ ਪੁਰਸਕਾਰਾਂ ਦਾ ਐਲਾਨ
”ਸੁਰਜੀਤ ਪਾਤਰ ਕਾਵਿਲੋਕ ਪੁਰਸਕਾਰ” ਕਵੀ ਵਿਜੇ ਵਿਵੇਕ ਦੇ ਨਾਮ ”ਆਪਣੀ ਆਵਾਜ਼ ਪੁਰਸਕਾਰ” ਬਲਦੇਵ ਸਿੰਘ ਧਾਲੀਵਾਲ ਅਤੇ ਬੂਟਾ ਸਿੰਘ ਚੌਹਾਨ ਨੂੰ ਨਿੰਦਰ ਘੁਗਿਆਣਵੀ ਨੂੰ ਮਿਲੇਗਾ ”ਲੋਕ ਮੰਚ ਪੰਜਾਬ ਵਿਸ਼ੇਸ਼ ਪੁਰਸਕਾਰ” ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਮੰਚ ਪੰਜਾਬ ਵੱਲੋਂ ਸਾਲ 2024 ਲਈ ਦਿੱਤੇ ਜਾਣ ਵਾਲੇ ਸਾਹਿਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। …
Read More »ਮੌਨਸੂਨ ਇਜਲਾਸ : ਰਜਿਸਟਰੀ ਲਈ ਐੱਨਓਸੀ ਦੀ ਸ਼ਰਤ ਖ਼ਤਮ
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਬਿੱਲ ਪਾਸ; ਛੋਟੇ ਪਲਾਟ ਮਾਲਕਾਂ ਨੂੰ ਮਿਲੇਗੀ ਰਾਹਤ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਮੌਨਸੂਨ ਸੈਸ਼ਨ ਦੇ ਦੂਜੇ ਦਿਨ ਛੋਟੇ ਪਲਾਟ ਮਾਲਕਾਂ ਨੂੰ ਵੱਡੇ ਝੰਜਟ ਤੋਂ ਛੁਟਕਾਰੇ ਲਈ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ-2024’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਨਾਲ ਹੁਣ …
Read More »