ਸਪੀਕਰ ਦੀ ਚੋਣ ਪਿੱਛੋਂ ਫਸੇਗਾ ਪੇਚ; ਲੈਣੀ ਪੈ ਸਕਦੀ ਹੈ ਗਰੀਨ ਪਾਰਟੀ ਦੀ ਹਮਾਇਤ ਵੈਨਕੂਵਰ/ਬਿਊਰੋ ਨਿਊਜ਼ : ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ (ਬੀਸੀ) ਵਿੱਚ 19 ਅਕਤੂਬਰ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਦੋ ਹਲਕਿਆਂ ‘ਚ ਜਿੱਤ-ਹਾਰ ਦਾ ਫਰਕ 100 ਵੋਟਾਂ ਤੋਂ ਘੱਟ ਰਹਿਣ ਕਰ ਕੇ ਨਿਯਮਾਂ ਮੁਤਾਬਕ ਦੁਬਾਰਾ ਗਿਣਤੀ ਹੋਈ ਤੇ …
Read More »ਤੇਜਿੰਦਰ ਸਿੰਘ ਗਰੇਵਾਲ ਨੇ ਕੈਨੇਡਾ ਵਿਚ ਭਦੌੜ ਦਾ ਨਾਂ ਚਮਕਾਇਆ
ਸਸਕੈਚਵਨ ਸੂਬੇ ‘ਚ ਸੈਸਕਾਟੂਨ ਯੂਨੀਵਰਸਿਟੀ-ਸਦਰਲੈਂਡ ਸੀਟ ਤੋਂ ਐੱਨਡੀਪੀ ਉਮੀਦਵਾਰ ਵਜੋਂ ਜਿੱਤ ਦਰਜ ਕੀਤੀ ਭਦੌੜ/ਬਿਊਰੋ ਨਿਊਜ਼ : ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿਚ ਕਸਬਾ ਭਦੌੜ ਦੇ ਜੰਮਪਲ ਅਤੇ ਤਰਕਸ਼ੀਲ ਆਗੂ ਮਾਸਟਰ ਰਜਿੰਦਰ ਭਦੌੜ ਦੇ ਛੋਟੇ ਭਰਾ ਡਾ. ਤੇਜਿੰਦਰ ਸਿੰਘ ਗਰੇਵਾਲ ਕੈਨੇਡਾ ਦੇ ਸੂਬੇ ਸਸਕੈਚਵਨ ਵਿੱਚ ਵਿਧਾਇਕ ਚੁਣੇ ਗਏ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ …
Read More »ਪੋਲਇਏਵਰ ਵਲੋਂ ਪੀਐਮ ਬਣਨ ‘ਤੇ ਇੱਕ ਮਿਲੀਅਨ ਡਾਲਰ ਤੋਂ ਘੱਟ ਕੀਮਤ ਵਾਲੇ ਨਵੇਂ ਘਰਾਂ ਤੋਂ ਜੀਐੱਸਟੀ ਹਟਾਉਣ ਦਾ ਵਾਅਦਾ
8 ਲੱਖ ਡਾਲਰ ਵਾਲੇ ਘਰ ਦੇ ਕਰਜ਼ੇ ‘ਤੇ ਵੀ ਹੋਵੇਗੀ ਬੱਚਤ ਓਟਾਵਾ/ਬਿਊਰੋ ਨਿਊਜ਼ : ਕਾਮਨ ਸੈਂਸ ਕੰਸਰਵੇਟਿਵ ਲੀਡਰ ਪਿਅਰੇ ਪੋਲਇਏਵਰ ਨੇ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਬਣਨ ‘ਤੇ ਉਹ 1 ਮਿਲੀਅਨ ਡਾਲਰ ਤੋਂ ਘੱਟ ਕੀਮਤ ਦੇ ਮਕਾਨਾਂ ‘ਤੇ ਫੈਡਰਲ ਸੇਲਜ਼ ਟੈਕਸ (ਜਾਂ ਜੀਐੱਸਟੀ) ‘ਤੇ ਕੱਟ ਲਾਉਣਗੇ, ਜਿਸ ਨਾਲ ਕਿ …
Read More »ਆਟੋ ਚੋਰੀਆਂ ਨੂੰ ਰੋਕਣ ਲਈ ਸਾਰੇ ਸੂਬੇ ਅਤੇ ਪ੍ਰਦੇਸ਼ ਤਰਜੀਹ ਦੇਣ : ਟ੍ਰਾਂਸਪੋਰਟ ਮੰਤਰੀ ਅਨੀਤਾ ਆਨੰਦ
ਓਟਵਾ : ਫੈਡਰਲ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਰੀ-ਵਿਨਿੰਗ ਅਤੇ ਧੋਖਾਧੜੀ ਵਾਲੇ ਵਾਹਨਾਂ ਦੀ ਰਜਿਸਟ੍ਰੇਸ਼ਨ ਦੇ ਵਧ ਰਹੇ ਮੁੱਦੇ ਨਾਲ ਨਜਿੱਠਣ ਲਈ ਆਪਣੇ ਸੂਬਾਈ ਹਮਰੁਤਬਾ ਨਾਲ ਮੀਟਿੰਗ ਲਈ ਸੱਦਾ ਦਿੱਤਾ ਹੈ। ਉਨਟਾਰੀਓ ਦੇ ਟਰਾਂਸਪੋਰਟ ਮੰਤਰੀ ਪ੍ਰਭਮੀਤ ਸਰਕਾਰੀਆ ਨੂੰ ਭੇਜੇ ਇੱਕ ਪੱਤਰ ਵਿੱਚ, ਆਨੰਦ ਨੇ ਲਿਖਿਆ ਕਿ ਉਹ ਚਾਹੁੰਦੇ ਹਨ ਕਿ …
Read More »ਪੀਲ ਪੁਲਿਸ ਨੇ ਹਥਿਆਰਾਂ ਸਮੇਤ ਪੰਜਾਬੀ ਮਹਿਲਾ ਅਤੇ ਚਾਰ ਨੌਜਵਾਨ ਕੀਤੇ ਗ੍ਰਿਫਤਾਰ
ਵੈਨਕੂਵਰ : ਉਨਟਾਰੀਓ ਦੀ ਪੀਲ ਪੁਲਿਸ ਨੇ ਆਪ੍ਰੇਸ਼ਨ ਸਲੈਗਹੈਮਰ ਤਹਿਤ ਲੰਮੇ ਸਮੇਂ ਦੀ ਜਾਂਚ ਤੋਂ ਬਾਅਦ ਵੱਡੀ ਮਾਤਰਾ ਵਿੱਚ ਮਾਰੂ ਅਸਲਾ ਅਤੇ ਨਸ਼ੇ ਦੀ ਖੇਪ ਬਰਾਮਦ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਵਿੱਚ ਚਾਰ ਨੌਜਵਾਨ ਤੇ ਇੱਕ ਬਜੁਰਗ ਮਹਿਲਾ ਸ਼ਾਮਲ ਹਨ, ਜੋ ਪੰਜਾਬੀ ਪਿਛੋਕੜ ਵਾਲੇ ਹਨ। ਗ੍ਰਿਫਤਾਰ ਕੀਤੇ …
Read More »ਭਗਵੰਤ ਮਾਨ ਛੱਡਣਗੇ ਆਮ ਆਦਮੀ ਪਾਰਟੀ ਦੀ ਪ੍ਰਧਾਨਗੀ
‘ਆਪ’ ਹਾਈਕਮਾਨ ਕੋਲ ਭਗਵੰਤ ਮਾਨ ਨੇ ਪ੍ਰਧਾਨਗੀ ਛੱਡਣ ਦੀ ਇੱਛਾ ਜ਼ਾਹਰ ਕੀਤੀ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣਾਂ ਦਰਮਿਆਨ ਖ਼ੁਦ ਹੀ ਆਮ ਆਦਮੀ ਪਾਰਟੀ (ਆਪ) ਦੀ ਪ੍ਰਧਾਨਗੀ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪਾਰਟੀ ਦਾ ਪੂਰੇ ਸਮੇਂ ਲਈ ਪ੍ਰਧਾਨ …
Read More »ਫਾਜ਼ਿਲਕਾ ਦੇ ਨੌਜਵਾਨ ਦੀ ਸਰੀ ‘ਚ ਸੜਕ ਹਾਦਸੇ ਦੌਰਾਨ ਮੌਤ
ਸਰੀ : ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੂਲਿਆਂਵਾਲੀ ਦੇ ਰਹਿਣ ਵਾਲੇ ਇਕ ਨੌਜਵਾਨ ਗੁਰਪ੍ਰੀਤ ਸਿੰਘ ਦੀ ਸਰੀ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। 28 ਸਾਲਾ ਗੁਰਪ੍ਰੀਤ ਸਿੰਘ ਪਿਛਲੇ ਸਾਲ ਹੀ ਕੈਨੇਡਾ ਪਹੁੰਚਿਆ ਸੀ ਤੇ ਉਹ ਆਪਣੀ ਪਤਨੀ ਦੇ ਨਾਲ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਗੁਰਪ੍ਰੀਤ ਪੈਦਲ ਹੀ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਹਰਜਿੰਦਰ ਸਿੰਘ ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਸਾਲਾਨਾ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਦੇ ਵਿਰੋਧ ਵਿੱਚ ਖੜ੍ਹੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ …
Read More »CLEAN WHEELS
Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ ZEVs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …
Read More »ਅਮਰੀਕੀ ਰਾਸ਼ਟਰਪਤੀ ਬਾਈਡਨ ਨੇ ਵਾਈਟ ਹਾਊਸ ‘ਚ ਮਨਾਈ ਦੀਵਾਲੀ
21 ਸਾਲ ਪਹਿਲਾਂ ਜਾਰਜ ਬੁਸ਼ ਨੇ ਕੀਤੀ ਸੀ ਸ਼ੁਰੂਆਤ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਸੋਮਵਾਰ ਰਾਤ ਨੂੰ ਵਾਈਟ ਹਾਊਸ ਵਿਚ ਦੀਵਾਲੀ ਮਨਾਈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਸਮਾਗਮ ਵਿਚ 600 ਤੋਂ ਜ਼ਿਆਦਾ ਭਾਰਤੀ-ਅਮਰੀਕੀ ਸ਼ਾਮਲ ਹੋਏ। ਬਾਈਡਨ ਨੇ ਇਸ ਮੌਕੇ ਭਾਰਤੀ-ਅਮਰੀਕੀ ਸੰਸਦ ਮੈਂਬਰਾਂ, ਅਧਿਕਾਰੀਆਂ ਅਤੇ ਬਿਜਨਸ ਨਾਲ ਜੁੜੀਆਂ ਹਸਤੀਆਂ …
Read More »