ਚੰਦ ਦਿਨਾਂ ‘ਚ ਚੁਣੇ ਹੋਏ ਤਿੰਨ ਸੰਸਦ ਮੈਂਬਰਾਂ ਨੇ ਦਲ ਬਦਲ ਕੇ ਭਾਜਪਾ ‘ਚ ਕੀਤੀ ਸ਼ਮੂਲੀਅਤ ਨਵੀਂ ਦਿੱਲੀ/ਬਿਊਰੋ ਨਿਊਜ਼ : ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਇਕੋ-ਇਕ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿਚ ਸ਼ਾਮਲ ਹੋ ਗਏ। ਅੰਗੁਰਾਲ ਨੇ 2022 ਦੀਆਂ …
Read More »ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਲਿਆ ਜਨਮ
ਸਿਆਸੀ ਪਾਰਟੀਆਂ ਦੇ ਆਗੂਆਂ ਨੇ ਭਗਵੰਤ ਮਾਨ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਵੀਰਵਾਰ ਨੂੰ ਧੀ ਨੇ ਜਨਮ ਲਿਆ ਹੈ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਬੱਚੀ ਨੂੰ ਜਨਮ ਦਿੱਤਾ ਹੈ, ਇਸ ਸਬੰਧੀ ਮੁੱਖ ਮੰਤਰੀ …
Read More »ਕੈਨੇਡਾ ਨੇ ਵਿਦਿਆਰਥੀਆਂ ਤੋਂ ਬਾਅਦ ਵਿਦੇਸ਼ੀ ਕਾਮਿਆਂ ਦੀ ਵੀ ਗਿਣਤੀ ਘਟਾਈ
ਸਤੰਬਰ ਤੱਕ ਕੱਚੇ ਰਿਹਾਇਸ਼ੀਆਂ ਦੀ ਗਿਣਤੀ ‘ਚ 5 ਲੱਖ ਦੀ ਕੀਤੀ ਕਟੌਤੀ; ਤਿੰਨ ਸਾਲ ਲਾਗੂ ਰਹੇਗਾ ਪ੍ਰੋਗਰਾਮ ਵੈਨਕੂਵਰ/ਬਿਊਰੋ ਨਿਊਜ਼ : ਵਿਦੇਸ਼ੀ ਵਿਦਿਆਰਥੀ ਦੀ ਆਮਦ ਸੀਮਤ ਕਰਨ ਤੋਂ ਬਾਅਦ ਕੈਨੇਡਾ ਸਰਕਾਰ ਕੱਚੇ ਵਿਦੇਸ਼ੀ ਕਾਮਿਆਂ ਦੀ ਗਿਣਤੀ ‘ਚ ਵੱਡੀ ਕਟੌਤੀ ਕਰ ਰਹੀ ਹੈ। ਇਸ ਮੌਕੇ ਇਥੇ ਅਸਥਾਈ ਤੌਰ ‘ਤੇ ਰਹਿੰਦੇ 25 ਲੱਖ …
Read More »600 ਤੋਂ ਜ਼ਿਆਦਾ ਵਕੀਲਾਂ ਨੇ ਭਾਰਤ ਦੇ ਚੀਫ ਜਸਟਿਸ ਨੂੰ ਚਿੱਠੀ ਲਿਖ ਕੇ ਕਿਹਾ
ਨਿਆਂ ਪਾਲਿਕਾ ਖਤਰੇ ‘ਚ, ਖਾਸ ਗਰੁੱਪ ਦੇ ਦਬਾਅ ਤੋਂ ਬਚਾਓ ਨਵੀਂ ਦਿੱਲੀ : ਭਾਰਤ ਦੇ ਸਾਬਕਾ ਸੌਲੀਸਿਟਰ ਜਨਰਲ ਹਰੀਸ਼ ਸਾਲਵੇ ਸਣੇ 600 ਤੋਂ ਜ਼ਿਆਦਾ ਸੀਨੀਅਰ ਵਕੀਲਾਂ ਨੇ ਮਾਨਯੋਗ ਚੀਫ ਜਸਟਿਸ ਆਫ ਇੰਡੀਆ ਡੀ.ਵਾਈ. ਚੰਦਰਚੂੜ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਕਿਹਾ ਗਿਆ ਹੈ ਕਿ ਨਿਆਂਪਾਲਿਕਾ ਖਤਰੇ ਵਿਚ ਹੈ ਅਤੇ …
Read More »ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ
ਸ਼ਰਾਬ ਨੀਤੀ ਮਾਮਲੇ ‘ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ ਨੂੰ ਅਦਾਲਤ ਨੇ ਚਾਰ ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਜਿਸ ਦੇ ਚਲਦਿਆਂ ਕੇਜਰੀਵਾਲ ਹੁਣ 1 ਅਪ੍ਰੈਲ ਤੱਕ …
Read More »ਅਮਰੂਦ ਬਾਗ ਘੁਟਾਲਾ
ਆਬਕਾਰੀ ਕਮਿਸ਼ਨਰ ਵਰੁਣ ਰੂਜਮ ਅਤੇ ਫਿਰੋਜ਼ਪੁਰ ਦੇ ਡੀਸੀ ਰਾਜੇਸ਼ ਧੀਮਾਨ ਦੇ ਘਰ ‘ਤੇ ਈਡੀ ਦੀ ਰੇਡ ਰੂਜਮ ਦੇ ਘਰ ਦੇ ਬਾਹਰ ਪਾਰਕ ‘ਚ ਮਿਲੇ ਫਟੇ ਦਸਤਾਵੇਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਮੁਹਾਲੀ ਜ਼ਿਲ੍ਹੇ ਵਿਚ ਹੋਏ 137 ਕਰੋੜ ਰੁਪਏ ਦੇ ਅਮਰੂਦ ਬਾਗ ਘੁਟਾਲੇ ਦੇ ਮਾਮਲੇ ਵਿਚ ਵਿਜੀਲੈਂਸ ਤੋਂ ਬਾਅਦ ਹੁਣ ਇਨਫਰੋਸਮੈਂਟ ਡਾਇਰੈਕਟਰੋਟ (ਈਡੀ) …
Read More »ਲੋਕ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਲਈ ਵੱਡੀ ਚੁਣੌਤੀ
ਅਕਾਲੀ ਤੇ ਭਾਜਪਾਈ ਨੇੜੇ ਹੁੰਦੇ-ਹੁੰਦੇ ਹੋ ਗਏ ਦੂਰ ਦੋਵੇਂ ਪਾਰਟੀਆਂ ਵਿਚਾਲੇ ਚੋਣ ਗਠਜੋੜ ਨੂੰ ਲੈ ਕੇ ਹੋ ਰਹੀਆਂ ਸਨ ਕੋਸ਼ਿਸ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ : ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਸਤੰਬਰ 2020 ਨੂੰ ਵੱਖ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਦੁਬਾਰਾ ਚੋਣ ਗਠਜੋੜ ਨਹੀਂ ਹੋ ਸਕਿਆ ਹੈ। ਕਰੀਬ …
Read More »ਕੈਨੇਡੀਅਨ ਕੋਰ ਆਫ਼ ਕਮਿਸ਼ਨੇਅਰਜ਼ ‘ਚ ਜੌਬ
ਜਰਨੈਲ ਸਿੰਘ (ਕਿਸ਼ਤ 11ਵੀਂ (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਮੇਰੇ ਕਹੇ ਅਨੁਸਾਰ, ਮੇਰਾ ਸਹਾਇਕ ਪਲਾਨ ਦੇ ਸਾਰੇ ਪੁਆਇੰਟ ਨਾਲ਼ ਦੀ ਨਾਲ਼ ਨੋਟ ਕਰੀ ਗਿਆ। ਉਨ੍ਹਾਂ ਪੁਆਂਇਟਾਂ ਨੂੰ ਜ਼ਰਾ ਕੁ ਵਿਸਥਾਰ ਦੇ ਕੇ ਮੈਂ ਪਲਾਨ, ਪੇਸ਼ਕਾਰੀ ਵਾਸਤੇ ਤਿਆਰ ਕਰ ਲਈ। ਪਲਾਨਾਂ ਦਾ ਸਿਲਸਿਲਾ ਮੁੱਕਣ ਬਾਅਦ ਸਾਰੇ ਜਣੇ ਹਾਲ ਵਿਚ ਪਹੁੰਚ …
Read More »29 March 2024 GTA & Main
ਲੋਕ ਸਭਾ ਚੋਣ ਲੜ ਰਹੇ ਪੰਜ ਮੰਤਰੀ ਤੁਰੰਤ ਅਸਤੀਫ਼ੇ ਦੇਣ : ਸੁਖਬੀਰ ਬਾਦਲ
ਅਕਾਲੀ ਦਲ ਦੇ ਪ੍ਰਧਾਨ ਕਰ ਰਹੇ ਹਨ ‘ਪੰਜਾਬ ਬਚਾਓ’ ਯਾਤਰਾ ਬਠਿੰਡਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ‘ਪੰਜਾਬ ਬਚਾਓ ਯਾਤਰਾ’ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਉਸ …
Read More »