ਕਹਾਣੀਕਾਰ ਜਸਵਿੰਦਰ ਧਰਮਕੋਟ ਦੀ ਕਹਾਣੀ ‘ਮੈਲਾਨਨ’ ਨੂੰ ਉਰਮਿਲਾ ਆਨੰਦ ਸਨਮਾਨ ਅਟਾਰੀ/ਬਿਊਰੋ ਨਿਊਜ਼ : ਪ੍ਰੀਤ ਨਗਰ ਦੀ ਧਰਤੀ ‘ਤੇ ਗੁਰਬਖਸ਼ ਸਿੰਘ ਨਾਨਕ ਸਿੰਘ ਫਾਊਂਡੇਸ਼ਨ ਦੇ ਪ੍ਰੀਤ ਭਵਨ ਵਿੱਚ ਕਰਵਾਏ ਜਗਜੀਤ ਸਿੰਘ ਆਨੰਦ ਸਿਮਰਤੀ ਪੁਰਸਕਾਰ-2024 ਸਮਾਰੋਹ ਦੌਰਾਨ ਪੱਤਰਕਾਰੀ ਦੇ ਖੇਤਰ ਵਿੱਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਪੱਤਰਕਾਰ ਨਵਜੋਤ ਕੌਰ ਢਿੱਲੋਂ ਨੂੰ ਜਗਜੀਤ ਸਿੰਘ …
Read More »ਸਿੱਧੂ ਮੂਸੇਵਾਲਾ ਦੀ ਮਾਂ ਨੇ ਬੇਟੇ ਨੂੰ ਦਿੱਤਾ ਜਨਮ
ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਵਿੱਚ ਖੁਸ਼ੀਆਂ ਖੇੜੇ ਆਏ ਹਨ। ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਨੰਨ੍ਹੇ ਮਹਿਮਾਨ ਦਾ ਸਵਾਗਤ ਕੀਤਾ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ਫੇਸਬੁੱਕ ‘ਤੇ ਮਰਹੂਮ ਪੰਜਾਬੀ ਗਾਇਕ ਦੇ ‘ਛੋਟੇ ਵੀਰ’ ਦੀ ਤਸਵੀਰ …
Read More »ਹੋਲਾ-ਮਹੱਲਾ ਧਾਰਮਿਕ ਰਵਾਇਤਾਂ ਅਨੁਸਾਰ ਮਨਾਉਣ ਦੀ ਅਪੀਲ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨੌਜਵਾਨਾਂ ਨੂੰ ਹੁੱਲੜਬਾਜ਼ੀ ਤੋਂ ਗੁਰੇਜ਼ ਕਰਨ ਲਈ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਖ਼ਾਲਸਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਨੂੰ ਧਾਰਮਿਕ ਰਵਾਇਤਾਂ ਅਨੁਸਾਰ ਮਨਾਇਆ ਜਾਵੇ ਤੇ ਕਿਸੇ ਵੀ ਤਰ੍ਹਾਂ ਦੀ …
Read More »ਆਦਮਪੁਰ ਸਿਵਲ ਹਵਾਈ ਅੱਡੇ ਤੋਂ ਹਿੰਡਨ ਲਈ ਪਹਿਲੀ ਉਡਾਣ 31 ਤੋਂ
ਹੁਣ ਪੰਜਾਬ ਵਾਸੀਆਂ ਨੂੰ ਨਾਂਦੇੜ ਸਾਹਿਬ ਜਾਣਾ ਹੋਰ ਸੌਖਾ ਹੋ ਜਾਵੇਗਾ : ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਜਲੰਧਰ/ਬਿਊਰੋ ਨਿਊਜ਼ : ਆਦਮਪੁਰ ਸਿਵਲ ਹਵਾਈ ਅੱਡੇ ਤੋਂ 31 ਮਾਰਚ ਨੂੰ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਆਦਮਪੁਰ ਤੋਂ 31 ਮਾਰਚ ਨੂੰ ਦੁਪਹਿਰ 12:50 ਵਜੇ ਸਟਾਰ ਏਅਰ ਕੰਪਨੀ ਦਾ ਜ਼ਹਾਜ ਹਿੰਡਨ ਲਈ ਉਡਾਣ ਭਰੇਗਾ। …
Read More »ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਦੀ ਅਗਵਾਈ ਹੇਠਲੀ OBC ਵਰਗ ਵਾਲੀ ਪਾਰਟੀ ਵੀ ਲੋਕ ਸਭਾ ਚੋਣ ਮੈਦਾਨ ‘ਚ
ਲੁਧਿਆਣਾ : ਲੋਕ ਸਭਾ ਚੋਣਾਂ ਦੇ ਐਲਾਨ ਹੁੰਦਿਆਂ ਹੀ ਪੰਜਾਬ ਦੇ OBC ਵਰਗ ਦੀ ਨੁਮਾਇੰਦਗੀ ਕਰਨ ਵਾਲੀ ਖੇਤਰੀ ਪਾਰਟੀ ‘ਪੰਜਾਬ ਲੋਕ-ਹਿਤ ਪਾਰਟੀ’ ਨੇ ਵੀ ਲੋਕ ਸਭਾ ਚੋਣਾਂ ਵਿਚ ਕੁੱਦਣ ਲਈ ਫੰਗ ਖਿਲਾਰਨੇ ਸ਼ੁਰੂ ਕਰ ਦਿੱਤੇ ਹਨ। ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਨੇ ਪਛੜੀਆਂ ਸ਼੍ਰੇਣੀਆਂ ਦੇ ਵੋਟ ਬੈਂਕ …
Read More »ਸੰਤ ਸੀਚੇਵਾਲ ਦੇ ਯਤਨਾਂ ਸਦਕਾ ਸਾਊਦੀ ਅਰਬ ਤੇ ਓਮਾਨ ਤੋਂ ਪਰਤੀਆਂ ਕੁੜੀਆਂ
ਅਰਬ ਦੇਸ਼ਾਂ ਤੋਂ ਵਾਪਸ ਆਈਆਂ ਕੁੜੀਆਂ ਨੇ ਸੁਣਾਈ ਹੱਡਬੀਤੀ ਜਲੰਧਰ/ਬਿਊਰੋ ਨਿਊਜ਼ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਸਾਊਦੀ ਅਰਬ ਤੇ ਓਮਾਨ ਵਿੱਚੋਂ ਵਾਪਸ ਆਈਆਂ ਲੜਕੀਆਂ ਨੇ ਆਪਣੀ ਹੱਡਬੀਤੀ ਸੁਣਾਉਂਦਿਆਂ ਕਿਹਾ ਕਿ ਉੱਥੇ ਉਨ੍ਹਾਂ ਕੋਲੋਂ 18 ਤੋਂ 20 ਘੰਟੇ ਕੰਮ ਕਰਵਾਇਆ ਜਾਂਦਾ ਸੀ ਅਤੇ ਸਿਹਤ ਖਰਾਬ …
Read More »ਚੋਣ ਜ਼ਾਬਤੇ ਦੇ ਬਾਵਜੂਦ ਸੰਘਰਸ਼ੀ ਮੋਰਚੇ ‘ਚ ਡਟੇ ਕਿਸਾਨ
ਕੇਂਦਰ ਸਰਕਾਰ ਦੀ ਹੋ ਰਹੀ ਹੈ ਤਿੱਖੀ ਆਲੋਚਨਾ ਖਨੌਰੀ/ਬਿਊਰੋ ਨਿਊਜ਼ : ਖਨੌਰੀ ਬਾਰਡਰ ‘ਤੇ ਪਿਛਲੇ ਸਵਾ ਮਹੀਨੇ ਤੋਂ ਕਿਸਾਨ ਸੰਘਰਸ਼ੀ ਮੋਰਚੇ ‘ਤੇ ਡਟੇ ਹੋਏ ਹਨ ਅਤੇ ਰੋਜ਼ਾਨਾ ਰੋਸ ਧਰਨੇ ‘ਚ ਸ਼ਮੂਲੀਅਤ ਕਰ ਰਹੇ ਹਨ। ਕਿਸਾਨ ਆਗੂ ਲਗਾਤਾਰ ਕੇਂਦਰ ਸਰਕਾਰ ਉਪਰ ਤਿੱਖੇ ਸ਼ਬਦੀ ਹਮਲੇ ਕਰ ਰਹੇ ਹਨ ਤੇ ਕਿਸਾਨਾਂ ਨੂੰ ਮੰਗਾਂ …
Read More »ਵਿਧਾਇਕ ਚੱਬੇਵਾਲ ਮਾਮਲੇ ‘ਚ ਮਜੀਠੀਆ ਨੇ ਮੁੱਖ ਮੰਤਰੀ ਨੂੰ ਘੇਰਿਆ
ਅਕਾਲੀ ਆਗੂ ਨੇ ਮਾਮਲੇ ਦੀ ਸੀਬੀਆਈ ਜਾਂਚ ਤੇ ਰਾਜਾ ਵੜਿੰਗ ਖਿਲਾਫ ਕਾਰਵਾਈ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਸਬੰਧੀ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਕਾਂਗਰਸੀ …
Read More »ਚੋਣ ਜ਼ਾਬਤੇ ਨੇ ਪੰਜਾਬ ਨੂੰ ਬਣਾਇਆ ਪੋਸਟਰ ਤੇ ਬੈਨਰਾਂ ਤੋਂ ਮੁਕਤ
ਪੰਜਾਬ ਦੇ ਮੁੱਖ ਚੋਣ ਅਫਸਰ ਨੇ ਵੇਰਵੇ ਕੀਤੇ ਸਾਂਝੇ ਚੰਡੀਗੜ੍ਹ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਤਹਿਤ ਪੰਜਾਬ ਨੂੰ ਬੈਨਰ ਤੇ ਪੋਸਟਰ ਮੁਕਤ ਬਣਾ ਦਿੱਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਉਪਰੋਕਤ ਵੇਰਵੇ ਸਾਂਝੇ ਕੀਤੇ। ਉਨ੍ਹਾਂ …
Read More »ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ
ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ ਦਾ ਸਮਾਂ। ਇੱਕ ਪਰਿਵਾਰ, ਕੈਨੇਡਾ ਵਿੱਚ ਵਿਜ਼ਟਰ ਆਇਆ ਸੀ। ਬਿਮਾਰ ਧੀ ਦੀ ਦੇਖ-ਭਾਲ ਵਾਸਤੇ ਪਹਿਲਾਂ ਮਾਂ ਇਥੇ ਪਹੁੰਚੀ। ਪੰਜਾਬ ਦੇ ਲੁਧਿਆਣੇ ਜ਼ਿਲ੍ਹੇ ਦੀ ਤਹਿਸੀਲ ਜਗਰਾਉਂ ‘ਚ ਪੈਂਦੇ ਪਿੰਡ ਮੱਲਾ ਨਾਲ ਸੰਬੰਧਤ ਅਭਾਗੀ ਬਲਵਿੰਦਰ ਕੌਰ ਦੇ …
Read More »