ਓਟਵਾ/ਬਿਊਰੋ ਨਿਊਜ਼ : ਲੰਘੇ ਫਰਵਰੀ ਮਹੀਨੇ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ ਅਚਾਨਕ ਘੱਟ ਕੇ 2.8 ਫੀਸਦੀ ਰਹਿ ਗਈ। ਇਸ ਲਈ ਸੈਲੂਲਰ ਤੇ ਇੰਟਰਨੈੱਟ ਸੇਵਾਵਾਂ ਵਿੱਚ ਆਈ ਭਾਰੀ ਗਿਰਾਵਟ ਦੇ ਨਾਲ ਨਾਲ ਗਰੌਸਰੀ ਦੀਆਂ ਕੀਮਤਾਂ ਵਿੱਚ ਆਈ ਕਮੀ ਵੀ ਜਿੰਮੇਵਾਰ ਹੈ। ਮੰਗਲਵਾਰ ਨੂੰ ਸਟੈਟੇਸਟਿਕਸ ਕੈਨੇਡਾ ਨੇ ਫਰਵਰੀ ਦਾ ਕੰਜਿਊਮਰ ਪ੍ਰਾਈਸ ਇੰਡੈਕਸ …
Read More »ਛਾਪੇਮਾਰੀ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ
ਟੋਰਾਂਟੋ/ਬਿਊਰੋ ਨਿਊਜ਼ : ਯੌਰਕ ਰੀਜਨ ਵਿੱਚ ਪੁਲਿਸ ਵੱਲੋਂ ਚਾਰ ਵਿਅਕਤੀਆਂ ਨੂੰ ਚਾਰਜ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਕਥਿਤ ਤੌਰ ਉੱਤੇ 40 ਕਿੱਲੋਗ੍ਰਾਮ ਦੇ ਗੈਰਕਾਨੂੰਨੀ ਨਸੇ ਤੇ ਹਥਿਆਰਾਂ ਦੇ ਨਾਲ ਨਾਲ ਹੋਰ ਗੋਲੀ ਸਿੱਕਾ ਵੀ ਬਰਾਮਦ ਕੀਤਾ ਗਿਆ ਹੈ। ਗ੍ਰੇਟਰ ਟੋਰਾਂਟੋ ਏਰੀਆ ਵਿੱਚ ਕਈ ਥਾਂਵਾਂ ਉੱਤੇ ਰੇਡ ਕਰਕੇ ਇਨ੍ਹਾਂ ਵਿਅਕਤੀਆਂ ਕੋਲੋਂ …
Read More »ਭਾਜਪਾ ਰੌਲਾ ਤਾਂ ਪਾਉਂਦੀ ਹੈ ਪਰ ‘ਸੰਵਿਧਾਨ’ ਬਦਲਣ ਦੀ ਹਿੰਮਤ ਨਹੀਂ : ਗਾਂਧੀ ਰਾਹੁਲ
ਕਿਹਾ : ਸੱਚ ਅਤੇ ਲੋਕਾਂ ਦਾ ਸਮਰਥਨ ਸਾਡੇ ਨਾਲ ਮੁੰਬਈ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਹੈ ਕਿ ਸੱਤਾਧਾਰੀ ਧਿਰ ਭਾਜਪਾ ਰੌਲਾ ਤਾਂ ਬਹੁਤ ਪਾਉਂਦੀ ਹੈ ਪਰ ਇਸ ਕੋਲ ਸੰਵਿਧਾਨ ਵਿੱਚ ਬਦਲਾਅ ਕਰਨ ਦੀ ਹਿੰਮਤ ਨਹੀਂ ਹੈ। ਰਾਹੁਲ ਨੇ ਕਿਹਾ ਕਿ ਸੱਚ ਤੇ ਦੇਸ਼ ਦੀ ਜਨਤਾ ਉਨ੍ਹਾਂ …
Read More »ਨਵਜੋਤ ਸਿੱਧੂ ਇੱਕ ਦਹਾਕੇ ਬਾਅਦ ਕੁਮੈਂਟਰੀ ਬਾਕਸ ਵਿਚ ਵਾਪਸੀ ਲਈ ਤਿਆਰ
ਵਿਸ਼ਵ ਕੱਪ ਲਈ ਮਾਹੌਲ ਸਿਰਜੇਗਾ ਆਈਪੀਐੱਲ : ਸਿੱਧੂ ਨਵੀਂ ਦਿੱਲੀ : ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਰਾਹੀਂ ਕਰੀਬ ਇਕ ਦਹਾਕੇ ਬਾਅਦ ਕੁਮੈਂਟਰੀ ਬਾਕਸ ‘ਚ ਵਾਪਸੀ ਕਰਨ ਲਈ ਤਿਆਰ ਸਾਬਕਾ ਭਾਰਤੀ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਲੀਗ ਨਾਲ ਨਾ ਸਿਰਫ ਭਾਰਤ ਸਗੋਂ ਹੋਰ ਦੇਸ਼ਾਂ ਨੂੰ ਵੀ ਟੀ-20 ਵਿਸ਼ਵ ਕੱਪ …
Read More »ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾਈ
ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਘਿਰੇ ਹਨ ‘ਆਪ’ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਦਿੱਲੀ ਆਬਕਾਰੀ ਨੀਤੀ ਕੇਸ ਦੀ ਅਗਲੀ ਸੁਣਵਾਈ 6 ਅਪਰੈਲ ਤੱਕ ਵਧਾ ਦਿੱਤੀ …
Read More »ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਣ ਲੋਕ ਸਭਾ ਚੋਣਾਂ : ਡੈਰੇਕ
ਕੋਲਕਾਤਾ: ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੇ ਸੀਨੀਅਰ ਆਗੂ ਡੈਰੇਕ ਓ’ਬਰਾਇਨ ਨੇ ਕਿਹਾ ਕਿ ਪਾਰਟੀ ਚਾਹੁੰਦੀ ਹੈ ਕਿ ਲੋਕ ਸਭਾ ਚੋਣਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਣ ਕਿਉਂਕਿ ਭਾਜਪਾ ਦੀਆਂ ਚਾਲਾਂ ਚੋਣ ਕਮਿਸ਼ਨ ਵਰਗੀਆਂ ਸੰਸਥਾਵਾਂ ਨੂੰ ‘ਖ਼ਤਮ’ ਕਰ ਰਹੀਆਂ ਹਨ। ਰਾਜ ਸਭਾ ਵਿੱਚ ਟੀਐੱਮਸੀ ਦੇ ਨੇਤਾ ਨੇ ਕਿਹਾ ਕਿ ਕੀ ਭਾਜਪਾ ਲੋਕਾਂ …
Read More »ਖੇਤੀ ਸਬੰਧੀ ਚੁਣੌਤੀਆਂ, ਆਰਥਿਕਤਾ ਤੇ ਕਿਸਾਨ ਅੰਦੋਲਨ
ਗੁਰਮੀਤ ਸਿੰਘ ਪਲਾਹੀ ਭਾਰਤ ਵਿਚ ਖੇਤੀ ਖੇਤਰ ‘ਚ ਮੰਦੀ ਦਾ ਸਿੱਧਾ ਅਸਰ ਕਿਸਾਨਾਂ ਉਤੇ ਪੈਂਦਾ ਹੈ। ਜੇਕਰ ਖੇਤੀ ਖੇਤਰ ਦੀ ਵਿਕਾਸ ਦਰ ਵਿਚ ਮੰਦੀ ਆਏਗੀ ਤਾਂ ਕਿਸਾਨਾਂ ਦੀ ਆਮਦਨ ਵਿਚ ਕਮੀ ਆਏਗੀ। ਜਿਸ ਨਾਲ ਉਹਨਾਂ ਦੀ ਆਰਥਿਕ ਕਮਜ਼ੋਰੀ ਵਧਦੀ ਹੈ। ਕਿਸਾਨਾਂ ਨੂੰ ਖਾਦ, ਖੇਤੀ ਸੰਦ ਖਰੀਦਣ ਸਮੇਤ ਖੇਤੀ ‘ਤੇ ਹੁੰਦੇ …
Read More »ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਫਿਕਰਮੰਦੀ ਅਤੇ ਜ਼ਮੀਨੀ ਹਕੀਕਤ
ਪ੍ਰਿੰਸੀਪਲ ਵਿਜੈ ਕੁਮਾਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਾਲ 2024-2025 ਦਾ 2,04,918 ਕਰੋੜ ਦਾ ਆਪਣਾ ਤੀਜਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਰ੍ਹੇ ਦੇ ਬਜਟ ਵਿਚ 3 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਬਜਟ ‘ਚ ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ, ਖੇਤੀਬਾੜੀ ਅਤੇ ਜਨਤਕ ਢਾਂਚੇ ਵੱਲ ਉਚੇਚਾ …
Read More »ਕੇਜਰੀਵਾਲ ਗ੍ਰਿਫ਼ਤਾਰ
ਈਡੀ ਨੇ ਦੋ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਦਿੱਲੀ ਸ਼ਰਾਬ ਘੋਟਾਲਾ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਆਮ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਈਡੀ ਦੀ …
Read More »ਮੂਸੇਵਾਲਾ ਦੀ ਮਾਂ ਨੇ 58 ਸਾਲ ਦੀ ਉਮਰ ‘ਚ ਬੱਚੇ ਨੂੰ ਦਿੱਤਾ ਜਨਮ
ਛੋਟਾ ਮੂਸੇਵਾਲਾ ਜੰਮਣ ‘ਤੇ ਸਵਾਲ ਕਰਨ ਵਾਲੀ ਸਰਕਾਰ ਦੀ ਹੋ ਰਹੀ ਕਿਰਕਰੀ ਕੇਂਦਰ ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ 58 ਸਾਲ ਦੀ ਉਮਰ ਵਿਚ ਆਈ.ਵੀ.ਐਫ. ਤਕਨੀਕ ਨਾਲ ਬੇਟੇ ਨੂੰ ਜਨਮ ਦਿੱਤਾ ਹੈ। ਇਸ ‘ਤੇ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ …
Read More »