Breaking News
Home / Mehra Media (page 117)

Mehra Media

ਪੰਜਾਬ ‘ਚ 1 ਜੂਨ ਨੂੰ ਪੈਣਗੀਆਂ ਵੋਟਾਂ

ਚੰਡੀਗੜ੍ਹ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਪਹਿਲੀ ਜੂਨ ਨੂੰ ਪੈਣਗੀਆਂ ਜਦੋਂ ਕਿ ਨਤੀਜੇ ਤਿੰਨ ਬਾਅਦ 4 ਜੂਨ ਨੂੰ ਆਉਣਗੇ। ਇਹ ਐਲਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤਾ ਗਿਆ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ 2.12 ਕਰੋੜ ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਚੋਣ ਕਮਿਸ਼ਨ …

Read More »

ਇਸ਼ਤਿਹਾਰ ਮਾਮਲੇ ‘ਚ ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ

ਕੋਰਟ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ 2 ਅਪ੍ਰੈਲ ਨੂੰ ਕੀਤਾ ਹੈ ਤਲਬ ਨਵੀਂ ਦਿੱਲੀ/ਬਿਊਰੋ ਨਿਊਜ਼ : ਪਤੰਜਲੀ ਆਯੁਰਵੇਦ ਨੇ ਦਵਾਈਆਂ ਸਬੰਧੀ ਦਿੱਤੇ ਜਾਂਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਸੁਪਰੀਮ ਕੋਰਟ ਤੋਂ ਬਿਨਾ ਸ਼ਰਤ ਮੁਆਫ਼ੀ ਮੰਗ ਲਈ ਹੈ। ਇਸ ਮੁਆਫੀਨਾਮੇ ‘ਚ ਇਸ਼ਤਿਹਾਰਾਂ ਨੂੰ ਫਿਰ ਤੋਂ ਪ੍ਰਸਾਰਿਤ ਨਾ ਕਰਨ ਦਾ ਵਾਅਦਾ ਵੀ ਕੀਤਾ …

Read More »

ਅਮਿਤ ਸ਼ਾਹ ਨੇ ਅਕਾਲੀ-ਭਾਜਪਾ ਗਠਜੋੜ ਹੋਣ ਦੇ ਦਿੱਤੇ ਸੰਕੇਤ

8-5 ਦੇ ਫਾਰਮੂਲੇ ਤਹਿਤ ਪੰਜਾਬ ‘ਚ ਲੜੀਆਂ ਜਾਣਗੀਆਂ ਚੋਣਾਂ ਚੰਡੀਗੜ੍ਹ : ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਸਬੰਧੀ ਸਥਿਤੀ ਇਸੇ ਹਫਤੇ ਸਾਫ ਹੋ ਜਾਵੇਗੀ। ਇਹ ਸੰਕੇਤ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੇ ਦਿੱਲੀ ਵਿਚ ਇਕ ਇੰਟਰਵਿਊ ਦੌਰਾਨ ਦਿੱਤੇ ਹਨ। ਉਨ੍ਹਾਂ …

Read More »

ਸੰਗਰੂਰ ਦੇ ਪਿੰਡ ਗੁੱਜਰਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦੀ ਗਿਣਤੀ ਵਧੀ

ਇਲਾਕੇ ‘ਚ ਬਣਿਆ ਹਾਹਾਕਾਰ ਵਾਲਾ ਮਾਹੌਲ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਜ਼ਿਲ੍ਹੇ ਦੇ ਕਸਬਾ ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਲੰਘੇ ਕੱਲ੍ਹ ਬੁੱਧਵਾਰ ਨੂੰ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਹੁਣ ਮੌਤਾਂ ਦੀ ਗਿਣਤੀ ਵਧ ਕੇ 9 ਹੋ ਗਈ ਹੈ। ਮ੍ਰਿਤਕਾਂ ਵਿਚ 6 ਵਿਅਕਤੀ ਪਿੰਡ ਗੁੱਜਰਾਂ …

Read More »

ਭਾਰਤ ‘ਚ 96 ਫੀਸਦੀ ਆਬਾਦੀ ਲੈਂਦੀ ਹੈ ਗੰਦੀ ਹਵਾ ‘ਚ ਸਾਹ

ਦੁਨੀਆ ਦੇ ਪਹਿਲੇ 4 ਪ੍ਰਦੂਸ਼ਿਤ ਸ਼ਹਿਰ ਭਾਰਤ ਦੇ, ਇਨ੍ਹਾਂ ‘ਚ ਪੰਜਾਬ ਦਾ ਵੀ ਇਕ ਸ਼ਹਿਰ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ‘ਚ 96% ਆਬਾਦੀ ਗੰਦੀ ਹਵਾ ‘ਚ ਸਾਹ ਲੈਂਦੀ ਹੈ। ਇਸਦੇ ਚੱਲਦਿਆਂ ਦੁਨੀਆ ਦੇ ਪਹਿਲੇ 4 ਪ੍ਰਦੂਸ਼ਿਤ ਸ਼ਹਿਰ ਭਾਰਤ ਦੇ ਦੱਸੇ ਗਏ ਹਨ ਅਤੇ ਇਨ੍ਹਾਂ ‘ਚ ਪੰਜਾਬ ਦਾ ਵੀ ਇਕ …

Read More »

ਕੈਨੇਡੀਅਨ ਕੋਰ ਆਫ਼ ਕਮਿਸ਼ਨੇਅਰਜ਼ ‘ਚ ਜੌਬ

ਜਰਨੈਲ ਸਿੰਘ (ਕਿਸ਼ਤ 10ਵੀਂ (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਇਸ ਲੋਕੇਸ਼ਨ ਨੂੰ ਸੀ.ਬੀ.ਸੀ ਦੀ ਡਿਜ਼ਾਈਨ ਬਿਲਡਿੰਗ ਕਿਹਾ ਜਾਂਦਾ ਸੀ। ਇਸ ਵਿਚ ਸੈੱਟ ਡਿਜ਼ਾਈਨ, ਸੈੱਟ ਡੈਕੋਰੇਸ਼ਨ, ਕਾਸਟਯੂਮ ਡਿਜ਼ਾਈਨ, ਸਪੈਸ਼ਲ ਇਫੈਕਟਸ ਦੇ ਡਿਪਾਰਟਮੈਂਟਾਂ ਤੋਂ ਇਲਾਵਾ ਟਰਾਂਸਪੋਰਟ ਡਿਪਾਰਟਮੈਂਟ ਵੀ ਸੀ, ਜਿਸ ਵਿਚ ਕਾਰਾਂ, ਵੈਨਾਂ, ਛੋਟੇ ਵੱਡੇ ਟਰੱਕ ਤੇ ਮੁਬਾਇਲ ਜਨਰੇਟਰ ਸਨ। ਸਾਰੀਆਂ …

Read More »

ਲੋਕ ਸਭਾ ਚੋਣਾਂ ‘ਚ ਸਿਆਸੀ ਮਰਿਆਦਾ ਕਾਇਮ ਰੱਖਣ ਦੇ ਸੱਦੇ ਨਾਲ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸਮਾਪਤ

ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਨਿੱਜੀ ਦੂਸ਼ਣਬਾਜ਼ੀ ਤੋਂ ਦੂਰ ਰਹਿਣ: ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਮੰਗਲਵਾਰ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਬਜਟ ਇਜਲਾਸ ਸਰਕਾਰ ਵਲੋਂ 3 ਦਿਨ ਪਹਿਲਾਂ ਹੀ ਖਤਮ ਕਰ ਦਿੱਤਾ ਗਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ …

Read More »

ਪੰਜਾਬ ਵਿਧਾਨ ਸਭਾ ‘ਚ ਪੇਸ਼ ਰਿਪੋਰਟਾਂ ਕਾਰਨ ਹੰਗਾਮਾ

ਸਹਿਕਾਰਤਾ ਵਿਭਾਗ ਦੇ ਘੁਟਾਲਿਆਂ ਦਾ ਖੁਲਾਸਾ; ਸਿਟੀ ਸੈਂਟਰ ਬਾਰੇ ਉੱਚ ਪੱਧਰੀ ਕਮੇਟੀ ਬਣਾਉਣ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿਚ ਪੇਸ਼ ਤਿੰਨ ਰਿਪੋਰਟਾਂ ਨੇ ਕਰੋੜਾਂ ਰੁਪਏ ਦੇ ਘਪਲਿਆਂ ਦੇ ਪਾਜ ਉਧੇੜ ਦਿੱਤੇ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਰਿਪੋਰਟ ਪੇਸ਼ ਕੀਤੀ ਜਿਸ …

Read More »

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਚੋਣ ਮੁਹਿੰਮ ਦਾ ਆਗਾਜ਼

‘ਸੰਸਦ ਵਿੱਚ ਵੀ ਭਗਵੰਤ ਮਾਨ, ਖ਼ੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ’ ਦਾ ਦਿੱਤਾ ਨਾਅਰਾ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਹੂੰਝਾ ਫੇਰ ਕੇ ਮੁੜ ਸਿਰਜਾਂਗੇ ਇਤਿਹਾਸ: ਮਾਨ ਮੁਹਾਲੀ : ਆਮ ਆਦਮੀ ਪਾਰਟੀ (ਆਪ) ਨੇ ਮੁਹਾਲੀ ਤੋਂ ਲੋਕ ਸਭਾ ਚੋਣਾਂ ਦਾ ਆਗਾਜ਼ ਕਰ ਦਿੱਤਾ ਹੈ। ਇੱਥੋਂ ਦੇ ਫੇਜ਼-11 ਸਥਿਤ ਮੁਹਾਲੀ ਕਲੱਬ ਵਿੱਚ ਕਰਵਾਏ …

Read More »