Breaking News
Home / Mehra Media (page 119)

Mehra Media

ਜਲੰਧਰ ਲੋਕ ਸਭਾ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੋਣਗੇ ਉਮੀਦਵਾਰ

ਜਲੰਧਰ : ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਜਾਰੀ ਹੈ ਅਤੇ ਕੁਝ ਸਿਆਸੀ ਪਾਰਟੀਆਂ ਨੇ ਤਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਵੀ ਦਿੱਤਾ ਹੈ। ਇਸਦੇ ਚੱਲਦਿਆਂ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਵਲੋਂ ਸਾਬਕਾ …

Read More »

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 10 ਜੱਜਾਂ ਨੂੰ ਮਿਲੀ ਤਰੱਕੀ

ਚੰਡੀਗੜ੍ਹ : ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਿਰਦੇਸ਼ਾਂ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਮਾਨਯੋਗ ਜੱਜਾਂ ਨੂੰ ਪਰਮਾਨੈਂਟ ਕਰਦੇ ਹੋਏ ਪ੍ਰਮੋਟ ਕੀਤਾ ਗਿਆ ਹੈ। ਭਾਰਤ ਵਿਚ 13 ਜੱਜਾਂ ਨੂੰ ਤਰੱਕੀ ਮਿਲੀ ਹੈ, ਜਿਨ੍ਹਾਂ ਵਿਚ 10 ਪੰਜਾਬ ਤੇ ਹਰਿਆਣਾ ਹਾਈਕੋਰਟ, 2 ਆਂਧਰਾ ਪ੍ਰਦੇਸ਼ ਅਤੇ 1 ਮੱਧ ਪ੍ਰਦੇਸ ਹਾਈਕੋਰਟ ਤੋਂ …

Read More »

ਪੰਜਾਬ ਦੇ ਲੋਕ ਕੰਮ ਤੇ ਕਿਰਦਾਰ ਦੇਖ ਕੇ ਵੋਟਾਂ ਪਾਉਣਗੇ : ਨਵਜੋਤ ਸਿੱਧੂ

ਕਿਹਾ : ਸੂਬਾ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਕੀਰਤਪੁਰ ਸਾਹਿਬ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਅਤੇ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਪਿੰਡ ਪ੍ਰਿਥੀਪੁਰ ਵਿੱਚ ਬਸਪਾ ਦੇ ਸੰਸਥਾਪਕ ਮਰਹੂਮ ਬਾਬੂ ਕਾਸ਼ੀ ਰਾਮ ਦੇ ਜੱਦੀ ਘਰ ਪੁੱਜੇ। ਪੰਜਾਬ ਸਰਕਾਰ ‘ਤੇ ਸਵਾਲ ਚੁੱਕਦਿਆਂ ਨਵਜੋਤ ਸਿੰਘ …

Read More »

ਅਫੀਮ ਦੀ ਖੇਤੀ ਦੀ ਮੰਗ ਕਰਨਾ ਨਿੰਦਣਯੋਗ : ਚੰਦੂਮਾਜਰਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਵਿਹਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਮੁੱਖ ਮੰਤਰੀ ਉਸੇ ਤਰ੍ਹਾਂ ਦੇ ਉਸ ਦੇ ਵਿਧਾਇਕ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਵਾਲੀ ਸਰਕਾਰ ਦੇ ਆਪਣੇ ਵਿਧਾਇਕ ਵਿਧਾਨ ਸਭਾ …

Read More »

ਕੌਮੀ ਲੋਕ ਅਦਾਲਤ ਦੌਰਾਨ 403 ਬੈਂਚਾਂ ਵੱਲੋਂ 3.55 ਲੱਖ ਕੇਸਾਂ ਦੀ ਸੁਣਵਾਈ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਐਤਵਾਰ ਨੂੰ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 403 ਬੈਂਚਾਂ ਨੇ 3.55 ਲੱਖ ਕੇਸਾਂ ‘ਤੇ ਸੁਣਵਾਈ ਕੀਤੀ। ਇਸ …

Read More »

ਆਸਿਫ ਅਲੀ ਜ਼ਰਦਾਰੀ ਨੇ ਪਾਕਿਸਤਾਨ ਦੇ 14ਵੇਂ ਰਾਸ਼ਟਰਪਤੀ ਵਜੋਂ ਹਲਫ ਲਿਆ

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਜ਼ਰਦਾਰੀ ਨੂੰ ਵਧਾਈ ਦਿੱਤੀ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਸਹਿ-ਚੇਅਰਮੈਨ ਆਸਿਫ਼ ਅਲੀ ਜ਼ਰਦਾਰੀ (68) ਨੇ ਮੁਲਕ ਦੇ 14ਵੇਂ ਰਾਸ਼ਟਰਪਤੀ ਵਜੋਂ ਹਲਫ਼ ਲਿਆ। ਹਲਫ਼ਦਾਰੀ ਸਮਾਗਮ ਇਸਲਾਮਾਬਾਦ ਦੇ ‘ਐਵਾਨ-ਏ-ਸਦਰ’ ਵਿਚ ਹੋਇਆ। ਪਾਕਿਸਤਾਨ ਦੇ ਚੀਫ ਜਸਟਿਸ ਕਾਜ਼ੀ ਫੈਜ਼ ਈਸਾ ਨੇ ਜ਼ਨਾਬ ਜ਼ਰਦਾਰੀ ਨੂੰ ਹਲਫ਼ …

Read More »

ਕੌਮਾਂਤਰੀ ਮਹਿਲਾ ਦਿਵਸ ਮੌਕੇ ਚਾਰ ਭਾਰਤੀ-ਅਮਰੀਕੀ ਮਹਿਲਾਵਾਂ ਦਾ ਸਨਮਾਨ

ਨਿਊਯਾਰਕ/ਬਿਊਰੋ ਨਿਊਜ਼ : ਕੌਮਾਂਤਰੀ ਮਹਿਲਾ ਦਿਵਸ ਮੌਕੇ ਨਿਊਯਾਰਕ ਦੀਆਂ ਚਾਰ ਉੱਘੀਆਂ ਭਾਰਤੀ-ਅਮਰੀਕੀ ਮਹਿਲਾਵਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਸਮਾਜ ਵਿੱਚ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਮਹਾਰਾਣੀ ਰਾਧਿਕਾਰਾਜੇ ਗਾਇਕਵਾੜ, ਨੀਨਾ ਸਿੰਘ, ਡਾ. ਇੰਦੂ ਲਿਊ ਅਤੇ ਮੇਘਾ ਦੇਸਾਈ ਨੂੰ ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਅਤੇ ਫੈਡਰੇਸ਼ਨ ਆਫ਼ ਇੰਡੀਅਨ ਐਸੋਸੀਏਸ਼ਨਜ਼ (ਐੱਫਆਈਏ) ਵੱਲੋਂ …

Read More »

ਪਿਸ਼ਾਵਰ ‘ਚ ਦਿਲੀਪ ਕੁਮਾਰ ਦਾ ਪੁਸ਼ਤੈਨੀ ਘਰ ਮੀਂਹ ਨਾਲ ਨੁਕਸਾਨਿਆ

ਕੌਮੀ ਵਿਰਾਸਤ ਐਲਾਨਿਆ ਗਿਆ ਮਰਹੂਮ ਅਦਾਕਾਰ ਦਾ ਘਰ ਢਹਿਣ ਕਿਨਾਰੇ ਪਿਸ਼ਾਵਰ/ਬਿਊਰੋ ਨਿਊਜ਼ : ਉੱਘੇ ਫਿਲਮ ਅਦਾਕਾਰ ਮਰਹੂਮ ਦਿਲੀਪ ਕੁਮਾਰ ਦਾ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚਲਾ ਪੁਸ਼ਤੈਨੀ ਘਰ ਹਾਲ ਹੀ ਵਿਚ ਪਏ ਮੋਹਲੇਧਾਰ ਮੀਂਹ ਨਾਲ ਨੁਕਸਾਨਿਆ ਗਿਆ ਹੈ। ਕੌਮੀ ਵਿਰਾਸਤ ਐਲਾਨਿਆ ਇਹ ਘਰ ਲਗਪਗ ਢਹਿਣ ਕਿਨਾਰੇ ਹੈ। ਮੋਹਲੇਧਾਰ ਮੀਂਹ ਨੇ …

Read More »

ਨਰਿੰਦਰ ਮੋਦੀ ਤੇ ਰਿਸ਼ੀ ਸੂਨਕ ਵੱਲੋਂ ਮੁਕਤ ਵਪਾਰ ਸਮਝੌਤੇ ਬਾਰੇ ਚਰਚਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਬ੍ਰਿਟਿਸ਼ ਹਮਰੁਤਬਾ ਰਿਸ਼ੀ ਸੂਨਕ ਨਾਲ ਗੱਲਬਾਤ ਕੀਤੀ ਅਤੇ ਭਾਰਤ ਤੇ ਬਰਤਾਨੀਆ ਦਰਮਿਆਨ ਮੁਕਤ ਵਪਾਰ ਸਮਝੌਤੇ (ਐੱਫਟੀਏ) ਦੇ ਨਤੀਜੇ ‘ਤੇ ਛੇਤੀ ਪਹੁੰਚਣ ਬਾਰੇ ਚਰਚਾ ਕੀਤੀ ਗਈ। ਦੋਵਾਂ ਆਗੂਆਂ ਨੇ ਭਾਰਤ ਤੇ ਬਰਤਾਨੀਆ ਦਰਮਿਆਨ ਦੁਵੱਲੀ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ …

Read More »

ਜੋ ਬਾਈਡਨ ਅਤੇ ਡੋਨਾਲਡ ਟਰੰਪ ਰਾਸ਼ਟਰਪਤੀ ਚੋਣ ਲਈ ਬਣੇ ਉਮੀਦਵਾਰ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਲਈ ਨਵੰਬਰ 2024 ‘ਚ ਹੋਣ ਵਾਲੀ ਚੋਣ ਲਈ ਮੌਜੂਦਾ ਰਾਸ਼ਟਰਪਤੀ ਜੋ ਬਾਈਡਨ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਵਾਰ ਫਿਰ ਤੋਂ ਆਹਮੋ-ਸਾਹਮਣੇ ਆ ਗਏ ਹਨ। ਦੋਵੇਂ ਆਗੂ ਆਪਣੀ-ਆਪਣੀ ਪਾਰਟੀ ਤੋਂ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਚੁਣੇ ਗਏ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਾਈਡਨ ਅਤੇ …

Read More »