Breaking News
Home / Mehra Media (page 12)

Mehra Media

ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀਆਂ ਨੇ ਮਾਪੇ-ਅਧਿਆਪਕ ਮਿਲਣੀ ‘ਚ ਕੀਤੀ ਸ਼ਮੂਲੀਅਤ

20 ਹਜ਼ਾਰ ਸਰਕਾਰੀ ਸਕੂਲਾਂ ਵਿਚ 27 ਲੱਖ ਮਾਪੇ ਪਹੁੰਚੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਲਈ ਸੂਬੇ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਤੀਜੀ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ 27 ਲੱਖ ਮਾਪਿਆਂ ਨੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਆਪਣੇ ਬੱਚਿਆਂ ਦੀ …

Read More »

ਸ਼੍ਰੋਮਣੀ ਕਮੇਟੀ ਇਜਲਾਸ: ਅਕਾਲੀ ਦਲ ਲਈ ਇਮਤਿਹਾਨ ਦੀ ਘੜੀ

28 ਅਕਤੂਬਰ ਨੂੰ ਹੋਣਾ ਹੈ ਐਸਜੀਪੀਸੀ ਦਾ ਆਮ ਇਜਲਾਸ ਅੰਮ੍ਰਿਤਸਰ : ਮੌਜੂਦਾ ਬਦਲੇ ਸਿਆਸੀ ਹਾਲਾਤ ਅਤੇ ਵਾਪਰੇ ਘਟਨਾਕ੍ਰਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਹੋਣ ਵਾਲੇ ਆਮ ਇਜਲਾਸ ਵਿੱਚ ਮੌਜੂਦਾ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ …

Read More »

ਕੈਨੇਡਾ ਸਰਕਾਰ ਦੇ ‘ਨੈਸ਼ਨਲ ਐਕਸ਼ਨ ਪਲੈਨ’ ਸਦਕਾ ਕਾਰਾਂ ਦੀ ਚੋਰੀ ‘ਚ ਕਮੀ ਹੋਈ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਕਾਰਾਂ ਦੀ ਚੋਰੀ ਨੂੰ ਨੱਥ ਪਾਉਣ ਹਿਤ ਕੈਨੇਡਾ ਸਰਕਾਰ ਵੱਲੋਂ ਨੈਸ਼ਨਲ ਐੱਕਸ਼ਨ ਪਲੈਨ ਅਧੀਨ ਹੋਈ ਪ੍ਰਗਤੀ ਉੱਪਰ ਪਿਛਲੇ ਹਫ਼ਤੇ ਬਿਆਨ ਜਾਰੀ ਕੀਤਾ ਗਿਆ। ਇਹ ਐੱਕਸ਼ਨ ਪਲੈਨ ਜੋ ਕਿ ਕਾਰਾਂ ਦੀ ਚੋਰੀ ਨੂੰ ਰੋਕਣ ਲਈ ਕੌਮੀ ਪੱਧਰ ‘ਤੇ ਹੋਏ ਸੰਮੇਲਨ ਦੌਰਾਨ ਹੋਂਦ ਵਿਚ ਆਇਆ ਸੀ, ਵਿੱਚ ਆਰਗੇਨਾਈਜ਼ਡ ਗਰੁੱਪਾਂ …

Read More »

ਸ਼ਹੀਦ ਕਰਮ ਸਿੰਘ ਬਬਰ ਅਕਾਲੀ ਅਤੇ ਗੁਰੂ ਨਾਨਕ ਜਹਾਜ਼ ਬਾਰੇ ਦਸਮੇਸ਼ ਪੰਜਾਬੀ ਸਕੂਲ ਐਬਸਫੋਰਡ ‘ਚ ਲੈਕਚਰ

ਬੁਲਾਰੇ ਡਾ. ਗੁਰਵਿੰਦਰ ਸਿੰਘ ਦਾ ਪ੍ਰਿੰਸੀਪਲ ਜਸਪਾਲ ਸਿੰਘ ਧਾਲੀਵਾਲ ਵੱਲੋਂ ਸਨਮਾਨ ਐਬਸਫੋਰਡ : ਕੈਨੇਡਾ ਤੋਂ ਪੰਜਾਬ ਜਾ ਕੇ ਸ਼ਹੀਦ ਹੋਣ ਵਾਲੇ ਬਬਰ ਅਕਾਲੀ ਸ਼ਹੀਦ ਭਾਈ ਕਰਮ ਸਿੰਘ ਦੌਲਤਪੁਰ ਦੇ ਜੀਵਨ ਬਾਰੇ ਵਿਸ਼ੇਸ਼ ਲੈਕਚਰ ਦਸ਼ਮੇਸ਼ ਪੰਜਾਬੀ ਸਕੂਲ ਐਬਸਫੋਰਡ ਵਿਖੇ ਵਿਦਵਾਨ ਲੇਖਕ ਅਤੇ ਬੁਲਾਰੇ ਡਾ. ਗੁਰਵਿੰਦਰ ਸਿੰਘ ਵੱਲੋਂ ਦਿੱਤਾ ਗਿਆ। ਇਸ ਮੌਕੇ …

Read More »

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਓਨਟਾਰੀਓ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ, ਪ੍ਰਚਾਰ ਤੇ ਪਸਾਰ ਸਬੰਧੀ ਸੈਮੀਨਾਰ ਕਰਵਾਇਆ

ਪ੍ਰੋ. ਰਾਮ ਸਿੰਘ, ਡਾ. ਡੀ.ਪੀ ਸਿੰਘ, ਸਤਪਾਲ ਸਿੰਘ ਜੌਹਲ ਤੇ ਡਾ. ਕੰਵਲਜੀਤ ਕੌਰ ਢਿੱਲੋਂ ਵੱਲੋਂ ਪੇਸ਼ ਕੀਤੇ ਗਏ ਆਪਣੇ ਪੇਪਰ ਅਮਰੀਕਾ ਤੋਂ ਪਹੁੰਚੇ ਡਾ. ਗੁਰਬਖ਼ਸ਼ ਸਿੰਘ ਭੰਡਾਲ ਨੇ ਕੁੰਜੀਵੱਤ-ਭਾਸ਼ਨ ਦਿੱਤਾ   ਬਰੈਂਪਟਨ/ਡਾ. ਝੰਡ : ਓਨਟਾਰੀਓ ਸੂਬੇ ਵਿਚ ਪੰਜਾਬੀ ਭਾਸ਼ਾ ਦੀ ਬੇਹਤਰੀ ਅਤੇ ਇਸ ਦੇ ਵਿਸਥਾਰ ਲਈ ਕੈਨੇਡੀਅਨ ਪੰਜਾਬੀ ਸਾਹਿਤ ਸਭਾ …

Read More »

ਭਾਰਤ-ਚੀਨ ਰੇੜਕਾ

ਚੀਨ ਅਤੇ ਭਾਰਤ ਵਿਚਾਲੇ ਸੰਵੇਦਨਸ਼ੀਲ ਸਰਹੱਦੀ ਮੁੱਦੇ ‘ਤੇ ਇਕ ਵਾਰ ਫਿਰ ਸਮਝੌਤਾ ਹੋਣਾ ਇਸ ਲਈ ਮਹੱਤਵਪੂਰਨ ਹੈ, ਕਿਉਂਕਿ ਇਸ ਸਮੇਂ ਪੂਰਬੀ ਲੱਦਾਖ ਦੇ ਕਈ ਸਰਹੱਦੀ ਇਲਾਕਿਆਂ ਵਿਚ ਦੋਵੇਂ ਦੇਸ਼ਾਂ ਦੀਆਂ ਵੱਡੀ ਗਿਣਤੀ ਵਿਚ ਫ਼ੌਜਾਂ ਇਕ-ਦੂਜੇ ਦੇ ਸਾਹਮਣੇ ਖੜ੍ਹੀਆਂ ਹਨ। ਲਗਭਗ ਪਿਛਲੇ ਸਾਢੇ 4 ਸਾਲ ਤੋਂ ਉੱਥੇ ਸਖ਼ਤ ਟਕਰਾਅ ਦੀ ਸਥਿਤੀ …

Read More »

ਵਾਲਾਂ ਨੂੰ ਝੜਨ ਤੋਂ ਰੋਕਣ ਲਈ ਕੁੱਝ ਉਪਾਅ

ਵਾਲਾਂ ਦਾ ਝੜਨਾ, ਜਾਂ ਅਲੋਪੇਸ਼ੀਆ, ਇੱਕ ਆਮ ਸਥਿਤੀ ਹੈ ਜੋ ਹਰ ਉਮਰ ਅਤੇ ਲਿੰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਹ ਦੁਖਦਾਈ ਹੋ ਸਕਦਾ ਹੈ, ਪਰ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਲਾਜ ਲਈ ਮੂਲ ਕਾਰਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਇਸ ਲੇਖ ਵਿਚ, ਅਸੀਂ ਵਾਲਾਂ ਦੇ ਝੜਨ, ਜੈਨੇਟਿਕਸ, ਹਾਰਮੋਨਲ ਤਬਦੀਲੀਆਂ, ਡਾਕਟਰੀ ਸਥਿਤੀਆਂ, …

Read More »

ਭਾਰਤ ‘ਚ ਮੌਜੂਦਾ ਸਿੱਖਿਆ ਪ੍ਰਣਾਲੀ ਤੇ ਵਿਦਿਆਰਥੀ

ਸ਼ਿਵਿੰਦਰ ਕੌਰ ਪਿਛਲੇ ਕਾਫ਼ੀ ਸਮੇਂ ਤੋਂ ਅਖ਼ਬਾਰਾਂ ਵਿੱਚ ਭਾਰਤ ਦੀ ਨੌਜਵਾਨ ਪੀੜ੍ਹੀ ਬਾਰੇ ਅਜਿਹੀਆਂ ਅਣਸੁਖਾਵੀਆਂ ਖ਼ਬਰਾਂ ਪੜ੍ਹਨ ਨੂੰ ਮਿਲ ਰਹੀਆਂ ਹਨ ਕਿ ਮਨ ਬਹੁਤ ਉਦਾਸ ਹੋ ਜਾਂਦਾ ਹੈ। ਜਦੋਂ ਨੌਜਵਾਨ ਅਸਮਾਨ ਤੋਂ ਤਾਰੇ ਤੋੜਨ ਦੀਆਂ ਗੱਲਾਂ ਕਰਦੇ ਹਨ, ਉਸ ਉਮਰੇ ਮੌਤ ਨੂੰ ਆਪਣੇ ਆਪ ਹੀ ਗਲੇ ਲਗਾ ਲੈਣਾ, ਬੜਾ ਹੈਰਾਨ …

Read More »

ਗੁਰਿੰਦਰਜੀਤ ਦੀ ‘ਬਿੰਬਾਬਲੀ’ ਦੇ ਵਿਲੱਖਣ ਬਿੰਬ ਤੇ ਪ੍ਰਤੀਕ

ਡਾ. ਸੁਖਦੇਵ ਸਿੰਘ ਝੰਡ ਗੁਰਿੰਦਰਜੀਤ ਸਿਵਲ ਇੰਜੀਨੀਅਰ ਤੇ ਸੌਫ਼ਟਵੇਅਰ ਇੰਜੀਨੀਅਰ ਹੈ, ਕਵੀ ਤੇ ਵਾਰਤਾਕਾਰ ਹੈ, ਸਫ਼ਲ ਮੰਚ-ਸੰਚਾਲਕ ਹੈ। ਸਿਵਲ ਇੰਜੀਨੀਅਰਿੰਗ ਦੀ ਬੈਚੁਲਰ ਡਿਗਰੀ ਉਸ ਨੇ ਗੁਰੂ ਨਾਨਕ ਇੰਜੀਨੀਅਰਰਿੰਗ ਕਾਲਜ, ਲੁਧਿਆਣਾ ਤੋਂ ਲਈ। ਟਾਊਨ-ਪਲੈਨਿੰਗ ਵਿੱਚ ਪੋਸਟ ਗਰੈਜੂਏਟ ਡਿਗਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ ਹਾਸਲ ਕੀਤੀ। ਦੋ ਸਾਲ ਆਰਕੀਟੈਕਚਰ ਵਿਭਾਗ ‘ਚ …

Read More »