ਓਟਵਾ/ਬਿਊਰੋ ਨਿਊਜ਼ : ਲੰਘੇ ਦਿਨੀਂ ਕੰਸਰਵੇਟਿਵ ਨੇਤਾ ਪਿਅਰੇ ਪੋਲੀਏਵਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਰਕਾਰ ਵਲੋਂ ਪ੍ਰਸਤਾਵਿਤ ਕੈਪੀਟਲ ਗੇਨ ਸਮਾਵੇਸ਼ਨ ਦਰ ਵਾਧੇ ਦਾ ਵਿਰੋਧ ਕਰੇਗੀ। ਇਸ ਵਾਧੇ ਨਾਲ ਲਗਭਗ 19 ਬਿਲਿਅਨ ਡਾਲਰ ਦਾ ਨਵਾਂ ਮਾਲੀਆ ਮਿਲਣ ਦਾ ਅਨੁਮਾਨ ਹੈ। ਬਜਟ ਪੇਸ਼ ਕੀਤੇ ਜਾਣ ਤੋਂ ਕੁੱਝ ਹਫ਼ਤੇ ਬਾਅਦ, ਪੋਲੀਏਵਰ ਨੇ …
Read More »ਚੋਣਾਂ ਦੌਰਾਨ ਮਰਯਾਦਾ ਦੀ ਪਾਲਣਾ ਨਹੀਂ ਕੀਤੀ ਗਈ : ਮੋਹਨ ਭਾਗਵਤ
ਵਿਰੋਧੀ ਧਿਰਾਂ ਨੂੰ ਮਹਿਜ਼ ‘ਵਿਰੋਧੀ’ ਨਾ ਸਮਝਣ ਲਈ ਕਿਹਾ ਨਾਗਪੁਰ/ਬਿਊਰੋ ਨਿਊਜ਼ : ਰਾਸ਼ਟਰੀ ਸਵੈ-ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਭਾਰਤ ਦੀਆਂ ਹਾਲੀਆ ਲੋਕ ਸਭਾ ਚੋਣਾਂ ਦੌਰਾਨ ਕਈ ਸਿਆਸੀ ਪਾਰਟੀਆਂ ਨੇ ‘ਆਦਰਸ਼ ਚੋਣ ਜ਼ਾਬਤੇ’ ਦੀ ਉਲੰਘਣਾ ਕੀਤੀ। ਭਾਗਵਤ ਨੇ ਕਿਹਾ ਕਿ ਜਮਹੂਰੀਅਤ ਵਿਚ ਵਿਰੋਧੀ ਧਿਰਾਂ ਨੂੰ ਸਿਰਫ ‘ਵਿਰੋਧੀ’ …
Read More »ਮਾਨ ਮੰਤਰੀ ਮੰਡਲ ‘ਚ ਫੇਰਬਦਲ ਦੀ ਤਿਆਰੀ!
ਭਗਵੰਤ ਮਾਨ ਨੇ ਤਿਹਾੜ ਜੇਲ੍ਹ ‘ਚ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੇ ਮੰਤਰੀ ਮੰਡਲ ਵਿਚ ਫੇਰਬਦਲ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ …
Read More »ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਤਿਆਰੀਆਂ
ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਹੁਕਮ ਚੰਡੀਗੜ੍ਹ : ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਖ਼ਤਮ ਹੋਣ ਉਪਰੰਤ ਹੁਣ ਸੂਬੇ ‘ਚ ਪੰਚਾਇਤੀ ਚੋਣਾਂ ਲਈ ਸਰਕਾਰੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰਾਂ ਨੂੰ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਗਏ ਹਨ। ਪੇਂਡੂ ਵਿਕਾਸ …
Read More »ਕੁਵੈਤ ‘ਚ ਅੱਗ ਲੱਗਣ ਕਾਰਨ 42 ਭਾਰਤੀਆਂ ਸਣੇ 49 ਮੌਤਾਂ
ਧੂੰਏਂ ਨਾਲ ਸਾਹ ਘੁਟਣ ਕਾਰਨ ਹੋਈਆਂ ਬਹੁਤੀਆਂ ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕੁਵੈਤ ‘ਚ ਬੁੱਧਵਾਰ ਛੇ ਮੰਜ਼ਿਲਾ ਇਮਾਰਤ ‘ਚ ਭਿਆਨਕ ਅੱਗ ਲੱਗਣ ਕਾਰਨ 42 ਭਾਰਤੀਆਂ ਸਣੇ 49 ਵਿਅਕਤੀਆਂ ਦੀ ਮੌਤ ਹੋ ਗਈ। ਇਮਾਰਤ ‘ਚ ਵਿਦੇਸ਼ੀ ਕਾਮੇ ਰਹਿੰਦੇ ਸਨ। ਬਹੁਤਿਆਂ ਦੀ ਮੌਤ ਧੂੰਏਂ ਨਾਲ ਦਮ ਘੁਟਣ ਕਾਰਨ ਹੋਈ ਹੈ। ਬਚਾਅ ਕਾਰਜਾਂ …
Read More »ਲਹਿੰਦੇ ਪੰਜਾਬ ਦੀ ਅਸੈਂਬਲੀ ‘ਚ ਪੰਜਾਬੀ ਬੋਲਣ ਦੀ ਖੁੱਲ੍ਹ
ਇਸਲਾਮਾਬਾਦ: ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਮੈਂਬਰ ਹੁਣ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਜ਼ੁਬਾਨਾਂ ਤੋਂ ਇਲਾਵਾ ਪੰਜਾਬੀ ਸਣੇ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿੱਚ ਬੋਲ ਵੀ ਸਕਣਗੇ। ਇਸ ਸਬੰਧ ਵਿੱਚ ਇਕ ਸੋਧ ਕੀਤੀ ਗਈ ਹੈ। ‘ਦਿ ਐਕਸਪ੍ਰੈੱਸ ਟ੍ਰਿਬਿਊਨ’ ਅਖ਼ਬਾਰ ਮੁਤਾਬਕ, ਪੰਜਾਬ ਅਸੈਂਬਲੀ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖਾਨ ਦੀ ਪ੍ਰਧਾਨਗੀ ਵਾਲੇ …
Read More »ਮੋਦੀ ਸਰਕਾਰ ‘ਚ 39 ਫੀਸਦੀ ਮੰਤਰੀ ਹਨ ਕ੍ਰਿਮੀਨਲ ਕੇਸਾਂ ਵਾਲੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਰਿੰਦਰ ਮੋਦੀ ਸਰਕਾਰ ਵਿਚ 39 ਫੀਸਦੀ ਮੰਤਰੀ ਕ੍ਰਿਮੀਨਲ ਕੇਸਾਂ ਵਾਲੇ ਹਨ। ਕੁੱਲ 543 ਸੰਸਦ ਮੈਂਬਰਾਂ ਵਿਚੋਂ 251 ਖਿਲਾਫ ਅਪਰਾਧਕ ਮਾਮਲੇ ਵੀ ਚੱਲ ਰਹੇ ਹਨ। ਚੋਣ ਅਧਿਕਾਰ ਸੰਸਥਾ ਐਸੋਸੀਏਸ਼ਨ ਆਫ ਡੈਮੋਕਰੈਟਿਕ ਰਿਫਾਰਮਜ਼ (ਏਡੀਆਰ) ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਵੀਂ ਸਰਕਾਰ ਦੇ …
Read More »14 June 2024 GTA & Main
ਅੰਮ੍ਰਿਤਸਰ ਵਿੱਚ ਕਾਂਗਰਸ ਨੇ ਜਿੱਤ ਦੀ ਹੈਟ੍ਰਿਕ ਬਣਾਈ
ਗੁਰਜੀਤ ਸਿੰਘ ਔਜਲਾ ਨੇ ‘ਆਪ’ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਹਰਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਐਲਾਨੇ ਨਤੀਜਿਆਂ ਵਿੱਚ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਲਗਾਤਾਰ ਤੀਜੀ ਵਾਰ ਜਿੱਤ ਦਰਜ ਕਰਦਿਆਂ ਆਪਣੀ ਜਿੱਤ ਦੀ ਹੈਟ੍ਰਿਕ ਬਣਾਈ। ਔਜਲਾ ਦੀ ਜਿੱਤ ‘ਤੇ ਉਨ੍ਹਾਂ …
Read More »ਬਠਿੰਡਾ ਤੋਂ ਹਰਸਿਮਰਤ ਚੌਥੀ ਵਾਰ ਜੇਤੂ
‘ਆਪ’ ਉਮੀਦਵਾਰ ਖੁੱਡੀਆਂ ਨੂੰ 51 ਹਜ਼ਾਰ ਵੋਟਾਂ ਨਾਲ ਹਰਾਇਆ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਲੋਕ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਚੌਥੀ ਵਾਰ ਬਾਜ਼ੀ ਮਾਰ ਗਏ ਹਨ। ਹਰਸਿਮਰਤ ਕੌਰ ਬਾਦਲ ਨੇ 3,76,558 ਵੋਟਾਂ ਪ੍ਰਾਪਤ ਕਰਦਿਆਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ 49,656 ਵੋਟਾਂ ਦੇ ਫਰਕ ਨਾਲ …
Read More »